ਜਲੰਧਰ, 14 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲਾ ਗੱਠਜੋੜ ਹੀ ਪੰਜਾਬ ਵਿਚ ਅਗਲੀ ਸਰਕਾਰ ਬਣਾਏਗਾ ਅਤੇ ਇਸ ਸਰਕਾਰ ਦੇ ਬਣਨ ਨਾਲ ਸੂਬੇ ਵਿਚ ਵਿਕਾਸ ਦਾ ਇਕ ਨਵਾਂ ਅਧਿਆਏ ਸ਼ੁਰੂ ਹੋਵੇਗਾ। ਉਹ ਵਿਧਾਨ ਸਭਾ ਚੋਣਾਂ ਸਬੰਧੀ ਪੰਜਾਬ ਵਿਚ ਪਹਿਲੀ ਰੈਲੀ ਨੂੰ ਸੰਬੋਧਨ ਕਰ ਰਹੇ …
Read More »ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਮੈਨ ਮਨੀਸ਼ਾ ਗੁਲਾਟੀ ਅੱਜ ਹੋ ਸਕਦੇ ਹਨ ਭਾਜਪਾ ‘ਚ ਸ਼ਾਮਲ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਪਾਸੇ ਕਈ ਵੱਡੇ ਲੀਡਰਾਂ ਪਾਰਟੀਆਂ ਦੀ ਅਦਲਾ-ਬਦਲੀ ਕਰ ਰਹੀਆਂ ਹਨ, ਉਥੇ ਹੀ ਕਈ ਮਸ਼ਹੂਰ ਸ਼ਖਸੀਅਤਾਂ, ਕਲਾਕਾਰ ਵੀ ਸਿਆਸਤ ਵਿੱਚ ਸ਼ਾਮਲ ਹੋ ਰਹੀਆਂ ਹਨ। ਇਸੇ ਵਿਚਾਲੇ ਖ਼ਬਰਾਂ ਹਨ ਕਿ ਪੰਜਾਬ ਵੁਮੈਨ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਭਾਰਤੀ ਜਨਤਾ ਪਾਰਟੀ (ਬੀਜੇਪੀ) ਵਿੱਚ ਸ਼ਾਮਲ ਹੋਣਗੇ। …
Read More »ਸਰੀ ‘ਚ ਹੋਈ ਫਾਇਰਿੰਗ ਦੌਰਾਨ ਇਕ ਨੌਜਵਾਨ ਦੀ ਮੌਤ
ਮੰਗਲਵਾਰ ਦੀ ਰਾਤ ਸਰੀ ਵਿੱਚ ਗੋਲੀਬਾਰੀ ਘਟਨਾ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਇਕ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਸਰੀ ਦੇ 104 ਐਵੇਨਿਊ ਅਤੇ 168 ਸਟਰੀਟ ਦੇ ਇਲਾਕੇ ਵਿੱਚ ਇਕ ਗੈਸ …
Read More »ਓਟਵਾ ’ਚ ਕੋਵਿਡ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨਾਂ ਨੂੰ ਹਵਾ ਨਾ ਦੇਵੇ ਅਮਰੀਕਾ: ਕੈਨੇਡਾ
ਓਟਵਾ, 8 ਫਰਵਰੀ ਕੈਨੇਡਾ ਨੇ ਅਮਰੀਕਾ ਨੂੰ ਅਪੀਲ ਕੀਤੀ ਹੈ ਕਿ ਉਹ ਓਟਵਾ ਵਿੱਚ ਕੋਵਿਡ-19 ਪਾਬੰਦੀਆਂ ਵਿਰੁੱਧ ਪ੍ਰਦਰਸ਼ਨਾਂ ਨੂੰ ਉਤਸ਼ਾਹਿਤ ਨਾ ਕਰੇ। ਕੈਨੇਡਾ ਦੇ ਜਨ ਸੁਰੱਖਿਆ ਮੰਤਰੀ ਨੇ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਮਾਮਲਿਆਂ ਵਿੱਚ ਦਖਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਦਰਅਸਲ ਅਮਰੀਕਾ ਦੀ ਰਿਪਬਲਿਕਨ ਪਾਰਟੀ …
Read More »ਕੈਨੇਡਾ ’ਚ ਪ੍ਰਦਰਸ਼ਨਾਂ ਨੂੰ ਖ਼ਤਮ ਕਰਨ ਲਈ ਫ਼ੌਜੀ ਕਾਰਵਾਈ ’ਤੇ ਵਿਚਾਰ ਨਹੀਂ: ਟਰੂਡੋ
ਓਟਵਾ, 4 ਫਰਵਰੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੂੰ ਰੋਕਣ ਲਈ ਚੁਕੇ ਕਦਮਾਂ ਖ਼ਿਲਾਫ਼ ਪ੍ਰਦਰਸ਼ਨਾਂ ‘ਤੇ ਫੌਜੀ ਕਾਰਵਾਈ ਕਰਨ ਬਾਰੇ ਇਸ ਸਮੇਂ ਕੋਈ ਵਿਚਾਰ ਨਹੀਂ ਹੈ। ਓਟਵਾ ਦੇ ਪੁਲੀਸ ਮੁਖੀ ਪੀਟਰ ਸਲੋਲੀ ਨੇ ਇਸ ਹਫ਼ਤੇ ਕਿਹਾ ਸੀ ਕਿ ਦੇਸ਼ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ …
Read More »ਦਿੱਲੀ ’ਚ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰ ਤੇ ਜਿੰਮ ਖੋਲ੍ਹਣ ਦਾ ਫ਼ੈਸਲਾ, ਰਾਤ ਦਾ ਕਰਫਿਊ ਹੁਣ 11 ਵਜੇ ਤੋਂ
ਨਵੀਂ ਦਿੱਲੀ, 4 ਫਰਵਰੀ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਉੱਚ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰਾਂ ਅਤੇ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਅਥਾਰਟੀ ਨੇ ਪੜਾਅਵਾਰ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਕੂਲ 7 ਫਰਵਰੀ ਤੋਂ 9ਵੀਂ ਤੋਂ 12ਵੀਂ ਜਮਾਤ ਤੱਕ ਖੁੱਲ੍ਹਣਗੇ, ਜਿਨ੍ਹਾਂ ਅਧਿਆਪਕਾਂ ਨੇ ਕੋਵਿਡ ਰੋਕੂ ਟੀਕੇ …
Read More »ਕੈਨੇਡਾ ’ਚ ਖ਼ਾਲਿਸਤਾਨ ਪੱਖੀ ਤੱਤ ਭਾਰਤ ਵਿਰੋਧੀ ਭਾਵਨਾ ਭੜਕਾ ਰਹੇ ਹਨ: ਸਰਕਾਰ
ਨਵੀਂ ਦਿੱਲੀ, 3 ਫਰਵਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਅੱਜ ਕਿਹਾ ਕਿ ਕੈਨੇਡਾ ਵਿਚ ਖਾਲਿਸਤਾਨ ਪੱਖੀ ਤੱਤਾਂ ਦਾ ਛੋਟਾ ਜਿਹਾ ਸਮੂਹ ਭਾਰਤ ਵਿਰੋਧੀ ਭਾਵਨਾਵਾਂ ਭੜਕਾ ਰਿਹਾ ਹੈ ਅਤੇ ਸਰਕਾਰ ਇਸ ਮੁੱਦੇ ‘ਤੇ ਕੈਨੇਡਾ ਨਾਲ ਸੰਪਰਕ ਵਿੱਚ ਹੈ। ਉਨ੍ਹਾਂ ਨੇ ਰਾਜ ਸਭਾ ਨੂੰ ਦੱਸਿਆ ਕਿ ਭਾਰਤ ਤੇ ਕੈਨੇਡਾ ਦੋਹਾਂ ਸਰਕਾਰਾਂ …
Read More »ਭਾਰਤ ਨੇ ਰੱਖਿਆ ਸੌਦੇ ’ਚ ਖਰੀਦਿਆ ਸੀ ਪੈਗਾਸਸ: ਅਮਰੀਕੀ ਅਖ਼ਬਾਰ
ਨਿਊ ਯਾਰਕ, 29 ਜਨਵਰੀ ਇਜ਼ਰਾਈਲ ਦੇ ਜਾਸੂਸੀ ਸਾਫਟਵੇਅਰ ਪੈਗਾਸਸ ਕਾਰਨ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਅਮਰੀਕਾ ਦੇ ਅਖ਼ਬਾਰ ਦਿ ਨਿਊ ਯਾਰਕ ਟਾਈਮਜ਼ ਨੇ ਆਪਣੀ ਰਿਪੋਰਟ ‘ਚ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਨੇ ਸਾਲ 2017 ਵਿੱਚ ਇਜ਼ਰਾਈਲ ਨਾਲ ਹਥਿਆਰਾਂ ਦੇ …
Read More »ਸਾਬਕਾ ਰਾਸ਼ਟਰਪਤੀ ਅੰਸਾਰੀ ਤੇ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ’ਚ ਮਨੁੱਖੀ ਅਧਿਕਾਰਾਂ ਦੀ ਹਾਲਤ ’ਤੇ ਚਿੰਤਾ ਪ੍ਰਗਟਾਈ
ਵਾਸ਼ਿੰਗਟਨ, 27 ਜਨਵਰੀ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਚਾਰ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ‘ਚ ਮਨੁੱਖੀ ਅਧਿਕਾਰਾਂ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਅੰਸਾਰੀ ਅਤੇ ਕਈ ਅਮਰੀਕੀ ਸੰਸਦ ਮੈਂਬਰਾਂ ਨੇ ਇੰਡੀਅਨ ਅਮਰੀਕਨ ਮੁਸਲਿਮ ਕੌਂਸਲ ਦੁਆਰਾ ਡਿਜੀਟਲ ਤੌਰ ‘ਤੇ ਪੈਨਲ ਚਰਚਾ ਨੂੰ ਸੰਬੋਧਨ ਕੀਤਾ। ਹਾਲਾਂਕਿ ਭਾਰਤ ਵਿਦੇਸ਼ੀ ਸਰਕਾਰਾਂ ਅਤੇ …
Read More »ਪੰਜਾਬ ਅਤੇ ਹਰਿਆਣਾ ’ਚ ਠੰਢ ਨੇ ਜ਼ੋਰ ਫੜਿਆ
ਆਤਿਸ਼ ਗੁਪਤਾਚੰਡੀਗੜ੍ਹ, 25 ਜਨਵਰੀ ਪੰਜਾਬ ਅਤੇ ਹਰਿਆਣਾ ‘ਚ ਪਿਛਲੇ ਦੋ-ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਹੁਣ ਠੰਢ ਨੇ ਜ਼ੋਰ ਫੜ ਲਿਆ ਹੈ ਜਦਕਿ ਸੰਘਣੀ ਧੁੰਦ ਨੇ ਵੀ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉੱਧਰ, ਹਿਮਾਚਲ ਪ੍ਰਦੇਸ਼ ਵਾਲੇ ਪਾਸਿਓਂ ਚੱਲਣ ਵਾਲੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਘਰ ‘ਚ ਵੜ …
Read More »