Home / Tag Archives: ਚ (page 19)

Tag Archives:

ਇਸ ਸਾਲ ਪੰਜਾਬ ਤੇ ਹਰਿਆਣਾ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਵਰਨਣਯੋਗ ਕਮੀ ਆਈ: ਕੇਂਦਰ

ਨਵੀਂ ਦਿੱਲੀ, 30 ਅਕਤੂਬਰ 15 ਸਤੰਬਰ ਤੋਂ ਹੁਣ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੀ ਇਸੇ ਮੁਕਾਬਲੇ ਕ੍ਰਮਵਾਰ 56 ਫੀਸਦੀ ਅਤੇ 40 ਫੀਸਦੀ ਦੀ ਕਮੀ ਆਈ ਹੈ। ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਅਨੁਸਾਰ 15 ਸਤੰਬਰ ਤੋਂ 29 ਅਕਤੂਬਰ ਤੱਕ ਦਿੱਲੀ, ਪੰਜਾਬ, ਹਰਿਆਣਾ …

Read More »

ਗੁਰਦੁਆਰਾ ਦੂਖਨਿਵਾਰਨ ਸਾਹਿਬ ’ਚ ਪਿੰਡ ਮੋਹਲਗੜ੍ਹ ਦੀ ਸੰਗਤ ਨੇ ਮੁਕੰਮਲ ਕੀਤੀ ਧਾਰਮਿਕ ਸੇਵਾ

ਸਰਬਜੀਤ ਸਿੰਘ ਭੰਗੂ ਪਟਿਆਲਾ, 28 ਅਕਤੂਬਰ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਅੱਜ ਪਿੰਡ ਮੋਹਲਗੜ੍ਹ ਦੀ ਸੰਗਤ ਨੇ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਧਾਰਮਿਕ ਸੇਵਾ ਮੁਕੰਮਲ ਕਰ ਲਈ। ਸਮੁੱਚੀ ਸੰਗਤ ਨੇ ਜਿਥੇ ਪੰਜ ਦਿਨ ਗੁਰੂ ਘਰ ਵਿਖੇ ਰਹਿ ਕੇ ਲੱਗੀ ਸੇਵਾ ਕਰਦਿਆਂ ਭੁੱਲ …

Read More »

ਫਗਵਾੜਾ: ਨਿੱਜੀ ਯੂਨੀਵਰਸਿਟੀ ’ਚ ਪੜ੍ਹਦੇ ਤਿਲੰਗਾਨਾ ਦੇ 21 ਸਾਲਾ ਵਿਦਿਆਰਥੀ ਨੇ ਫਾਹਾ ਲਿਆ

ਫਗਵਾੜਾ, 28 ਅਕਤੂਬਰ ਇਥੇ ਪ੍ਰਾਈਵੇਟ ਯੂਨੀਵਰਸਿਟੀ ਦੇ ਇੰਜਨੀਅਰਿੰਗ ਦੇ 21 ਸਾਲਾ ਵਿਦਿਆਰਥੀ ਨੇ ਅੱਜ ਇੱਥੇ ਕਿਰਾਏ ਦੇ ਮਕਾਨ ਵਿੱਚ ਕਥਿਤ ਤੌਰ ‘ਤੇ ਫਾਹਾ ਲੈ ਲਿਆ। ਸਤਨਾਮਪੁਰਾ ਖੇਤਰ ਦੇ ਐੱਸਐੱਚਓ ਸੁਰਜੀਤ ਸਿੰਘ ਪੱਡਾ ਨੇ ਦੱਸਿਆ ਕਿ ਮ੍ਰਿਤਕ ਵਰੁਣ ਕੁਮਾਰ ਤਿਲੰਗਾਨਾ ਦੇ ਕੋਂਡਾਪੁਰ ਦਾ ਰਹਿਣ ਵਾਲਾ ਸੀ। ਐੱਸਐੱਚਓ ਨੇ ਦੱਸਿਆ ਕਿ ਯੂਨੀਵਰਸਿਟੀ …

Read More »

ਕਤਰ ’ਚ ਅੱਠ ਭਾਰਤੀਆਂ ਨੂੰ ਫਾਂਸੀ ਦੀ ਸਜ਼ਾ ਹੈਰਾਨੀਜਨਕ: ਥਰੂਰ

ਨਵੀਂ ਦਿੱਲੀ, 27 ਅਕਤੂਬਰ ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਕਤਰ ਵਿੱਚ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ’ਤੇ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪੂਰਾ ਕੇਸ ‘‘ਭੇਤ ਅਤੇ ਅਸਪੱਸ਼ਟਾ’’ ਨਾਲ ਘਿਰਿਆ ਹੋਇਆ ਹੈ। ਸਾਬਕਾ ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ …

Read More »

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ’ਚ ਛੁੱਟੀ ਦੀ ਐਲਾਨ

ਟ੍ਰਿਬਿਊਨ ਨਿਉੂਜ਼ ਸਰਵਿਸ ਅੰਮ੍ਰਿਤਸਰ, 25 ਅਕਤੂਬਰ ਪੰਜਾਬ ਸਰਕਾਰ ਵੱਲੋਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ …

Read More »

ਮੈਕਸਵੇਲ ਨੇ ਵਿਸ਼ਵ ਕੱਪ ਦੇ ਇਕ ਦਿਨਾ ਮੈਚ ’ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਦਾ ਰਿਕਾਰਡ ਬਣਾਇਆ

ਨਵੀਂ ਦਿੱਲੀ, 25 ਅਕਤੂਬਰ ਆਸਟਰੇਲੀਆ ਦੇ ਗਲੇਨ ਮੈਕਸਵੇਲ ਨੇ ਨੀਦਰਲੈਂਡ ਖ਼ਿਲਾਫ਼ ਬੁੱਧਵਾਰ ਨੂੰ ਇਕ ਦਿਨਾ ਮੈਚ ’ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਦਾ ਰਿਕਾਰਡ ਬਣਾਇਆ। ਉਸ ਨੇ ਇਹ ਸੈਂਕੜਾ 40 ਗੇਂਦਾਂ ’ਚ ਪੂਰਾ ਕੀਤਾ। ਉਸ ਨੇ ਬਾਸ ਡੀ ਲੀਡੇ ਦੀ 49ਵੇਂ ਓਵਰ ਦੀ ਪੰਜਵੀਂ ਗੇਂਦ ’ਤੇ ਛੱਕਾ ਮਾਰ ਕੇ ਆਪਣਾ …

Read More »

ਭਾਰਤ ਵੱਲੋਂ ਕੈਨੇਡਾ ਵਿੱਚ ਚਾਰ ਵਰਗਾਂ ’ਚ ਵੀਜ਼ਾ ਸੇਵਾਵਾਂ ਬਹਾਲ

ਟੋਰਾਂਟੋ, 25 ਅਕਤੂਬਰ ਭਾਰਤ ਨੇ ਕੈਨੇਡਾ ਵਿਚ ਬੰਦ ਪਈਆਂ ਵੀਜ਼ਾ ਸੇਵਾਵਾਂ ਵੀਰਵਾਰ ਤੋਂ ਚਾਰ ਵਰਗਾਂ ਵਿਚ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ‘ਐਕਸ’ ਉੱਤੇ ਇਕ ਪੋਸਟ ਵਿੱਚ ਕਿਹਾ ਕਿ ਚਾਰ ਵਰਗਾਂ- ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਤੇ ਕਾਨਫਰੰਸ ਵੀਜ਼ਾ ਲਈ ਸੇਵਾਵਾਂ 26 ਅਕਤੂਬਰ …

Read More »

ਮਾਲੇਰਕੋਟਲਾ ਦੇ ਸਿਵਲ ਹਸਪਤਾਲ ’ਚ ਡਾਕਟਰਾਂ ਦੀਆਂ ਆਸਾਮੀਆਂ ਭਰਨ ਲਈ ਧਰਨਾ ਜਾਰੀ

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 23 ਅਕਤੂਬਰ ਇਥੋਂ ਦੇ ਸਰਕਾਰੀ ਹਸਪਤਾਲ ਵਿੱਚ ਵੱਖ ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਆਸਾਮੀਆਂ ਭਰਨ ਦੀ ਮੰਗ ਲਈ 9 ਅਕਤੂਬਰ ਤੋਂ ਡਾ. ਅਬਦੁੱਲ ਕਲਾਮ ਵੈਲਫੇਅਰ ਫਰੰਟ ਵੱਲੋਂ ਹਸਪਤਾਲ ਕੰਪਲੈਕਸ ਵਿੱਚ ਚੱਲ ਰਹੇ ਧਰਨੇ ਦਾ ਸਥਾਨ ਬਦਲ ਕੇ ਹਸਪਤਾਲ ਦੇ ਮੁੱਖ ਗੇਟ …

Read More »

ਸੜਕ ਹਾਦਸੇ ’ਚ ਡਰਾਈਵਰ ਸਮੇਤ ਦੋ ਮੌਤਾਂ, ਇੱਕ ਜ਼ਖ਼ਮੀ

ਪੱਤਰ ਪ੍ਰੇਰਕ ਰਾਮਾਂ ਮੰਡੀ, 21 ਅਕਤੂਬਰ ਇਥੇ ਤਲਵੰਡੀ ਸਾਬੋ ਰੋਡ ’ਤੇ ਇੱਕ ਪਿੱਕਅੱਪ ਬੇਕਾਬੂ ਹੋ ਕੇ ਸੜਕ ਕਨਿਾਰੇ ਪੈਦਲ ਜਾ ਰਹੇ ਦੋ ਵਿਅਕਤੀਆਂ ਨੂੰ ਟੱਕਰ ਮਾਰਦੀ ਹੋਈ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਡਰਾਈਵਰ ਬਿੱਟੂ ਸਿੰਘ ਵਾਸੀ ਲਾਲੇਆਣਾ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ ਦੋ ਜਣੇ ਜ਼ਖ਼ਮੀ ਹੋ …

Read More »

ਕਾਵਿਆ ਅਗਰਵਾਲ ਯੂਕੇ ਦੇ ‘ਡਿਪਟੀ ਹਾਈ ਕਮਿਸ਼ਨਰ ਫਾਰ ਏ ਡੇ’ ਮੁਕਾਬਲੇ ’ਚ ਜੇਤੂ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 18 ਅਕਤੂਬਰ ਯੂਕੇ ਦੇ ‘ਡਿਪਟੀ ਹਾਈ ਕਮਿਸ਼ਨਰ ਫਾਰ ਏ ਡੇ’ ਮੁਕਾਬਲੇ ਵਿੱਚ ਗੁਰੂਗ੍ਰਾਮ ਦੀ ਰਹਿਣ ਵਾਲੀ ਕਾਵਿਆ ਅਗਰਵਾਲ ਜੇਤੂ ਰਹੀ ਹੈ। ਕਾਵਿਆ ਨੇ ਉੱਤਰੀ ਭਾਰਤ ਖੇਤਰ ਲਈ ਇਹ ਵੱਕਾਰੀ ਖਿਤਾਬ ਹਾਸਲ ਕੀਤਾ, ਜਿਸ ਵਿੱਚ ਚੰਡੀਗੜ੍ਹ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸ਼ਾਮਲ ਹਨ। ਅੰਬਾਲਾ ਦੀ ਤਾਨਿਆ …

Read More »