ਗਰਮੀ ਦੇ ਦਿਨਾਂ ’ਚ ਬਹੁਤ ਜ਼ਿਆਦਾ ਪਿਆਸ ਲੱਗਦੀ ਹੈ, ਅਜਿਹੇ ’ਚ ਜਿੰਨਾ ਪਾਣੀ ਪਿਓ ਘੱਟ ਹੀ ਲੱਗਦਾ ਹੈ। ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਪਾਣੀ ਪੀ-ਪੀ ਕੇ ਆਪਣਾ ਪੇਟ ਫੁੱਲ ਜਾਂਦਾ ਹੈ, ਪਰ ਫਿਰ ਵੀ ਪਿਆਸ ਨਹੀਂ ਬੁਝਦੀ। ਇਸ ਮੌਸਮ ’ਚ ਬਾਡੀ ਨੂੰ ਹਾਈਡ੍ਰੇਟ ਰੱਖਣ ਲਈ ਖੀਰਾ ਸਭ ਤੋਂ …
Read More »ਅਫ਼ਗਾਨਿਸਤਾਨ ’ਚੋਂ ਨਿਯਮਤ ਢੰਗ ਨਾਲ ਫ਼ੌਜ ਕੱਢੇਗਾ ਅਮਰੀਕਾ
ਵਾਸ਼ਿੰਗਟਨ, 7 ਅਪਰੈਲ ਅਮਰੀਕਾ ਨੇ ਕਿਹਾ ਹੈ ਕਿ ਉਹ ਅਫ਼ਗਾਨਿਸਤਾਨ ਵਿਚੋਂ ਆਪਣੇ ਫ਼ੌਜੀਆਂ ਨੂੰ ਨਿਯਮਤ ਢੰਗ ਨਾਲ ਕੱਢੇਗਾ। ਵਿਦੇਸ਼ ਵਿਭਾਗ ਦੇ ਬੁਲਾਰੇ ਨੈੱਡ ਪ੍ਰਾਈਸ ਨੇ ਕਿਹਾ ਕਿ ਅਫ਼ਗਾਨਿਸਤਾਨ ਮੁੜ ਕਦੇ ਵੀ ਅਤਿਵਾਦੀ ਹਮਲਿਆਂ ਦਾ ਧੁਰਾ ਨਹੀਂ ਬਣੇਗਾ ਜੋ ਅਮਰੀਕਾ ਤੇ ਇਸ ਦੇ ਸਹਿਯੋਗੀਆਂ ਲਈ ਖ਼ਤਰਾ ਬਣਦੇ ਰਹੇ ਹਨ। ਉਨ੍ਹਾਂ ਕਿਹਾ …
Read More »ਪਾਕਿਸਤਾਨ ’ਚ 80 ਸਾਲ ਤੇ ਵੱਧ ਉਮਰ ਦੇ ਨਾਗਰਿਕਾਂ ਨੂੰ ਘਰਾਂ ਵਿੱਚ ਹੀ ਲੱਗੇਗਾ ਕਰੋਨਾ ਤੋਂ ਬਚਾਅ ਦਾ ਟੀਕਾ
ਇਸਲਾਮਾਬਾਦ, 6 ਅਪਰੈਲ ਪਾਕਿਸਤਾਨ ਵਿੱਚ ਰਹਿੰਦੇ 80 ਸਾਲ ਤੇ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਕਰੋਨਾ ਤੋਂ ਬਚਾਅ ਲਈ ਟੀਕਾ ਲਗਾਇਆ ਜਾਵੇਗਾ। ਕੌਮੀ ਸਿਹਤ ਸੇਵਾਵਾਂ ਬਾਰੇ ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ 103 ਮੌਤਾਂ ਹੋਈਆਂ …
Read More »ਭਾਰਤ ’ਚ ਵਾਇਰਸ ਨਹੀਂ, ਸਗੋਂ ਇਹ ਰੋਗ ਲੈਂਦੇ ਸਭ ਤੋਂ ਵੱਧ ਜਾਨਾਂ
ਨਵੀਂ ਦਿੱਲੀ: ਬਿਨਾ ਲਾਗ ਵਾਲੇ ਰੋਗ ਉਹ ਹੁੰਦੇ ਹਨ, ਜੋ ਇੱਕ ਤੋਂ ਦੂਜੇ ਵਿਅਕਤੀ ਤੱਕ ਨਹੀਂ ਫੈਲਦੇ ਤੇ ਉਹ ਰਹਿੰਦੇ ਵੀ ਲੰਮੇ ਸਮੇਂ ਤੱਕ ਹਨ। ਉਨ੍ਹਾਂ ਨੂੰ ਪੁਰਾਣੀ ਜਾਂ ਕ੍ਰੌਨਿਕ ਬੀਮਾਰੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਗ਼ੈਰ ਸੰਚਾਰੀ ਬੀਮਾਰੀਆਂ ਹਰੇਕ ਉਮਰ, ਧਰਮ ਤੇ ਦੇਸ਼ ਦੇ ਲੋਕਾਂ ਨੂੰ ਪ੍ਰਭਾਵਿਤ …
Read More »ਕੈਲੀਫੋਰਨੀਆ ‘ਚ ਦਫਤਰੀ ਇਮਾਰਤ ਵਿੱਚ ਹੋਈ ਗੋਲੀਬਾਰੀ, 4 ਲੋਕਾਂ ਦੀ ਹੋਈ ਮੌਤ
ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ), 02 ਅਪ੍ਰੈਲ 2021 ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਦੀ ਇੱਕ ਦਫਤਰੀ ਇਮਾਰਤ ਵਿੱਚ ਬੁੱਧਵਾਰ ਨੂੰ ਹੋਈ ਗੋਲੀਬਾਰੀ ‘ਚ ਚਾਰ ਲੋਕਾਂ ਦੀ ਮੌਤ ਹੋਈ ਹੈ, ਜਿਸ ਵਿੱਚ ਇੱਕ ਬੱਚਾ ਵੀ ਸ਼ਾਮਿਲ ਹੈ। ਇਸਦੇ ਇਲਾਵਾ ਇੱਕ ਪੰਜਵਾਂ ਪੀੜਤ ਅਤੇ ਗੰਨਮੈਨ ਗੰਭੀਰ ਜ਼ਖਮੀ ਹੋਏ ਹਨ। ਲਾਸ …
Read More »ਨੰਦੀਗ੍ਰਾਮ ’ਚ ਭਾਜਪਾ ਤੇ ਟੀਐੱਮਸੀ ਵਰਕਰਾਂ ਵਿਚਾਲੇ ਝੜਪ: ਮਮਤਾ ਬੂਥ ’ਤੇ ਪੁੱਜੀ, ਰਾਜਪਾਲ ਨੂੰ ਫੋਨ ਕੀਤਾ ਤੇ ਚੋਣ ਕਮਿਸ਼ਨ ਨੂੰ ਸ਼ਿਕਾਇਤਾਂ
ਨੰਦੀਗ੍ਰਾਮ, 1 ਅਪਰੈਲ ਪੱਛਮੀ ਬੰਗਾਲ ਵਿਚ ਵੋਟਿੰਗ ਦੇ ਦੂਜੇ ਪੜਾਅ ਦੌਰਾਨ ਅੱਜ ਨੰਦੀਗ੍ਰਾਮ ਵਿਚ ਭਾਜਪਾ ਅਤੇ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪਾਂ ਹੋਣ ਦੀਆਂ ਰਿਪੋਰਟਾਂ ਹਨ। ਇਹ ਝੜਪ ਇਥੇ ਬੋਯਾਲਾ ਪੋਲਿੰਗ ਬੂਥ ਦੇ ਬਾਹਰ ਹੋਈ। ਜਾਣਕਾਰੀ ਮਿਲਣ ‘ਤੇ ਮੁੱਖ ਮੰਤਰੀ ਮਮਤਾ ਬੈਨਰਜੀ ਖੁਦ ਬੂਥ ‘ਤੇ ਪਹੁੰਚ ਗਈ। ਇਸ ਦੌਰਾਨ ਉਨ੍ਹਾਂ …
Read More »ਪਾਕਿਸਤਾਨ ’ਚ ਸਿੱਖ ਨੌਜਵਾਨ ਲਾਪਤਾ, ਤਿੰਨ ਵਿਅਕਤੀ ਹਿਰਾਸਤ ’ਚ ਲਏ
ਪਿਸ਼ਾਵਰ, 1 ਅਪਰੈਲ ਪਾਕਿਸਤਾਨ ਦੇ ਉੱਤਰ ਪੱਛਮ ਦੇ ਪਿਸ਼ਾਵਰ ਸ਼ਹਿਰ ਵਿੱਚ ਬੁੱਧਵਾਰ ਦੀ ਰਾਤ ਤੋਂ ਸਿੱਖ ਨੌਜਵਾਨ ਲਾਪਤਾ ਹੈ ਅਤੇ ਪੁਲੀਸ ਨੇ ਇਸ ਸਬੰਧ ਵਿੱਚ ਪੁੱਛ ਪੜਤਾਲ ਲਈ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅਵਿਨਾਸ਼ ਸਿੰਘ ਦੀ ਉਮਰ ਕਰੀਬ 20-25 ਸਾਲ ਹੈ ਤੇ ਉਹ ਪਿਸ਼ਾਵਰ ਛਾਉਣੀ ਦੇ ਗੁਲਬਰਗ …
Read More »ਸੜਕ ਹਾਦਸੇ ’ਚ ਪੰਜਾਬੀ ਗਾਇਕ ਦਿਲਜਾਨ ਦੀ ਗਈ ਜਾਨ
ਜੰਡਿਆਲਾ ਗੁਰੂ, 30 ਮਾਰਚ ਇਥੇ ਜੀਟੀ ਰੋਡ ਉੱਤੇ ਪੰਜਾਬੀ ਦੇ ਮਸ਼ਹੂਰ ਗਾਇਕ ਦਿਲਜਾਨ ਦੀ ਬੀਤੀ ਰਾਤ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਹ ਸੜਕ ਹਾਦਸਾ ਰਾਤ ਕਰੀਬ 2:45 ਵਜੇ ਉੱਪਰ ਦਾਣਾ ਮੰਡੀ ਦੇ ਸਾਹਮਣੇ ਪੁਲ ਉੱਪਰ ਹੋਇਆ। ਹਾਦਸਾ ਦੌਰਾਨ ਦਿਲਜਾਨ ਗੱਡੀ ਵਿੱਚ ਇਕੱਲਾ ਸੀ ਅਤੇ ਦੇਰ ਰਾਤ ਜਲੰਧਰ ਤੋਂ …
Read More »ਪੰਜਾਬ ’ਚ ਕੋਵਿਡ-19 ਪਾਬੰਦੀਆਂ 10 ਅਪਰੈਲ ਤੱਕ ਵਧਾਈਆਂ, ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਮੋਬਾਈਲ ਟੀਕਾਕਰਨ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕਚੰਡੀਗੜ੍ਹ, 30 ਮਾਰਚ ਪੰਜਾਬ ਵਿੱਚ ਕੋਵਿਡ ਕੇਸ ਤੇ ਇਸ ਨਾਲ ਸਬੰਧਤ ਮੌਤਾਂ ਦੀ ਗਿਣਤੀ ਵਧਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਪਾਬੰਦੀਆਂ ਦੀ ਮਿਆਦ 10 ਅਪਰੈਲ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਪਾਬੰਦੀਆਂ 31 ਮਾਰਚ ਤੱਕ ਸਨ। ਇਸ ਦੇ ਨਾਲ ਸਰਕਾਰ ਨੇ ਸਿਹਤ ਵਿਭਾਗ …
Read More »ਪਾਕਿਸਤਾਨੀ ਕੱਪੜਾ ਸਨਅਤ ਸੰਕਟ ’ਚ: ਮੰਤਰਾਲੇ ਨੇ ਭਾਰਤੀ ਕਪਾਹ ਦੀ ਦਰਾਮਦ ’ਤੇ ਲੱਗੀ ਰੋਕ ਹਟਾਉਣ ਦੀ ਮੰਗ ਕੀਤੀ
ਇਸਲਾਮਾਬਾਦ, 30 ਮਾਰਚਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ਵਾਲੇ ਪਾਕਿਸਤਾਨ ਦੇ ਕੱਪੜਾ ਮੰਤਰਾਲੇ ਨੇ ਦੇਸ਼ ਵਿੱਚ ਕੱਚੇ ਮਾਲ ਦੀ ਤੋਟ ਦਾ ਸਾਹਮਣਾ ਕਰ ਰਹੇ ਟੈਕਸਟਾਈਲ ਸੈਕਟਰ ਦੀ ਹਾਲਤ ਸੁਧਾਰਨ ਲਈ ਭਾਰਤ ਤੋਂ ਕਪਾਹ ਦੀ ਦਰਾਮਦ ‘ਤੇ ਲੱਗੀ ਰੋਕ ਹਟਾਉਣ ਦੀ ਸਿਫਾਰਸ਼ ਕੀਤੀ ਹੈ। ਮੰਗਲਵਾਰ ਨੂੰ ਮੀਡੀਆ ਰਿਪੋਰਟ ਅਨੁਸਾਰ ਟੈਕਸਟਾਈਲ ਉਦਯੋਗ …
Read More »