Home / Tag Archives: ਚ (page 44)

Tag Archives:

ਦੇਸ਼ ’ਚ 195 ਦਿਨਾ ਬਾਅਦ ਕਰੋਨਾ ਦੇ 5335 ਨਵੇਂ ਮਰੀਜ਼ ਤੇ ਪੰਜਾਬ ’ਚ ਇਕ ਮੌਤ

ਨਵੀਂ ਦਿੱਲੀ, 6 ਅਪਰੈਲ ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 5,335 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,39,054 ਹੋ ਗਈ ਹੈ। ਇਹ ਪਿਛਲੇ 195 ਦਿਨਾਂ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਸਭ ਤੋਂ ਵੱਧ ਕੇਸ ਹਨ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ …

Read More »

ਖ਼ਰਾਬ ਮੌਸਮ ਦੇ ਬਾਵਜੂਦ ਦੇਸ਼ ’ਚ ਕਣਕ ਦੀ ਹੋਵੇਗੀ ਰਿਕਾਰਡ ਪੈਦਾਵਾਰ: ਪੰਜਾਬ ’ਚ ਖ਼ਰੀਦ ਨਿਯਮਾਂ ਵਿੱਚ ਢਿੱਲ ਦੇਣ ਬਾਰੇ ਫ਼ੈਸਲਾ ਛੇਤੀ

ਨਵੀਂ ਦਿੱਲੀ, 6 ਅਪਰੈਲ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 ‘ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ ਦੇ ਰਿਕਾਰਡ ਉਤਪਾਦਨ ਦਾ ਅਨੁਮਾਨ ਲਗਾਇਆ ਹੈ। ਕੇਂਦਰ ਜਲਦ ਹੀ ਪੰਜਾਬ …

Read More »

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ‘ਆਪ’ ਦੇ ਉਮੀਦਵਾਰ, ਕੱਲ੍ਹ ਪਾਰਟੀ ’ਚ ਹੋਏ ਸਨ ਸ਼ਾਮਲ

ਆਤਿਸ਼ ਗੁਪਤਾ ਚੰਡੀਗੜ੍ਹ, 6 ਅਪਰੈਲ ਹਾਲੇ ਬੀਤੇ ਦਿਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਰਿੰਕੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ …

Read More »

ਇਜ਼ਰਾਈਲ ਵੱਲੋਂ ਸੀਰੀਆ ’ਚ ਹਵਾਈ ਹਮਲਾ, ਪੰਜ ਜਵਾਨ ਜ਼ਖ਼ਮੀ

ਬੈਰੂਤ, 2 ਅਪਰੈਲ ਇਜ਼ਰਾਈਲ ਨੇ ਸੀਰੀਆ ਦੇ ਹੋਮਸ ਪ੍ਰਾਂਤ ‘ਚ ਕਈ ਥਾਵਾਂ ‘ਤੇ ਅੱਜ ਸਵੇਰੇ ਹਵਾਈ ਹਮਲੇ ਕੀਤੇ ਜਿਸ ‘ਚ ਪੰਜ ਜਵਾਨ ਜ਼ਖ਼ਮੀ ਹੋ ਗਏ। ਇਜ਼ਰਾਈਲ ਵੱਲੋਂ ਸ਼ੁੱਕਰਵਾਰ ਨੂੰ ਕੀਤੇ ਗਏ ਹਮਲੇ ‘ਚ ਜ਼ਖ਼ਮੀ ਹੋਏ ਇਰਾਨੀ ਫ਼ੌਜੀ ਸਲਾਹਕਾਰ ਮਿਲਾਦ ਹੈਦਰੀ ਦੀ ਮੌਤ ਹੋ ਗਈ ਹੈ। ਮਾਰਚ 2011 ਤੋਂ ਸ਼ੁਰੂ ਹੋਏ …

Read More »

ਓਕਲਾਹੋਮਾ ਸਿਟੀ ’ਚ ਗੋਲੀਬਾਰੀ; ਤਿੰਨ ਹਲਾਕ, ਤਿੰਨ ਜ਼ਖ਼ਮੀ

ਓਕਲਾਹੋਮਾ ਸਿਟੀ, 2 ਅਪਰੈਲ ਅਮਰੀਕਾ ਦੇ ਓਕਲਾਹੋਮਾ ਸਿਟੀ ਦੀ ਬਾਰ ਵਿੱਚ ਸ਼ਨਿਚਰਵਾਰ ਰਾਤ ਨੂੰ ਹੋਈ ਗੋਲੀਬਾਰੀ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ ਤਿੰਨ ਜਣੇ ਜ਼ਖ਼ਮੀ ਹੋਏ ਹਨ। ਪੁਲੀਸ ਅਨੁਸਾਰ ਗੋਲੀਬਾਰੀ ਦੀ ਘਟਨਾ ਰਾਤ 9 ਵਜੇ ਓਕਲਾਹੋਮਾ ਸਿਟੀ ਦੇ ਦੱਖਣ-ਪੱਛਮੀ ਖੇਤਰ ਵਿੱਚ ਵਿਸਕੀ ਬੈਰਲ ਸੈਲੂਨ ਵਿੱਚ ਵਾਪਰੀ ਜੋ …

Read More »

ਟਰੰਪ ਨੇ ਦਾਨ ’ਚ 40 ਲੱਖ ਡਾਲਰ ਇਕੱਠੇ ਕੀਤੇ

ਵਾਸ਼ਿੰਗਟਨ, 1 ਅਪਰੈਲ ਅਮਰੀਕਾ ‘ਚ ਰਾਸ਼ਟਰਪਤੀ ਅਹੁਦੇ ਦੇ ਚੋਣ ਪ੍ਰਚਾਰ ਦੌਰਾਨ 2016 ‘ਚ ਇਕ ਪੋਰਨ ਸਟਾਰ ਨੂੰ ਚੁੱਪ ਰਹਿਣ ਲਈ ਪੈਸੇ ਦੇਣ ਦੇ ਮਾਮਲੇ ‘ਚ ਡੋਨਲਡ ਟਰੰਪ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ ਮਗਰੋਂ ਸਾਬਕਾ ਰਾਸ਼ਟਰਪਤੀ ਨੇ 24 ਘੰਟਿਆਂ ‘ਚ 40 ਲੱਖ ਡਾਲਰ ਤੋਂ ਵਧ ਦੀ ਰਕਮ ਇਕੱਤਰ ਕੀਤੀ …

Read More »

ਜੇਡੀਐੱਸ ਨੇਤਾ ਰਾਮਾਸਵਾਮੀ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ/ਬੰਗਲੂਰੂ, 1 ਅਪਰੈਲ ਕਰਨਾਟਕ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੇਡੀਐੱਸ ਦੇ ਆਗੂ ਏ.ਟੀ. ਰਾਮਾਸਵਾਮੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਭਾਜਪਾ ਦੇ ਕੌਮੀ ਜਨਰਲ ਸਕੱਤਰ ਦੁਸ਼ਿਅੰਤ ਗੌਤਮ ਅਤੇ ਰਾਜ ਸਭਾ ਮੈਂਬਰ ਲੇਹਰ ਸਿੰਘ ਸਿਰੋਇਆ ਹਾਜ਼ਰ ਸਨ। ਰਾਮਾਸਵਾਮੀ ਨੇ ਸ਼ੁੱਕਰਵਾਰ ਨੂੰ …

Read More »

ਕਮਲਾ ਹੈਰਿਸ ਨੇ ਜ਼ਾਂਬੀਆ ’ਚ ਨਾਨੇ ਦੇ ਘਰ ਦਾ ਦੌਰਾ ਕੀਤਾ

ਵਾਸ਼ਿੰਗਟਨ, 1 ਅਪਰੈਲ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਆਪਣੇ ਨਾਨੇ ਪੀ ਵੀ ਗੋਪਾਲਨ ਨੂੰ ਯਾਦ ਕਰਦਿਆਂ ਜ਼ਾਂਬੀਆ ਦੀ ਰਾਜਧਾਨੀ ਲੁਸਾਕਾ ‘ਚ ਉਨ੍ਹਾਂ ਦੇ ਘਰ ਦਾ ਦੌਰਾ ਕੀਤਾ। ਇਸੇ ਘਰ ‘ਚ ਗੋਪਾਲਨ 1960ਵਿਆਂ ‘ਚ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ ਵਜੋਂ ਰਹਿੰਦੇ ਸਨ। ਗੋਪਾਲਨ ਦਾ ਜਨਮ ਚੇਨੱਈ ‘ਚ 1911 ‘ਚ ਹੋਇਆ …

Read More »

ਪਹਿਲੀ ਅਪਰੈਲ ਤੋਂ ਪੰਜਾਬ ’ਚ ਸਕੂਲਾਂ ਦਾ ਸਮਾਂ ਤਬਦੀਲ: ਲੱਗਣ ਦਾ ਸਮਾਂ ਸਵੇਰੇ 8 ਵਜੇ ਤੇ ਛੁੱਟੀ ਬਾਅਦ ਦੁਪਹਿਰ 2 ਵਜੇ

ਆਤਿਸ਼ ਗੁਪਤਾ ਚੰਡੀਗੜ੍ਹ, 31 ਮਾਰਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਹਿਲੀ ਅਪਰੈਲ ਤੋਂ ਰਾਜ ਵਿਚਲੇ ਸਕੂਲਾਂ ਦੇ ਸਮੇਂ ‘ਚ ਤਬਦੀਲੀ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪਰੈਲ ਤੋਂ 30 ਸਤੰਬਰ 2023 …

Read More »

ਪਾਕਿਸਤਾਨ: ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਜਬਰੀ ਧਰਮ ਬਦਲਣ ਖ਼ਿਲਾਫ਼ ਕਰਾਚੀ ’ਚ ਪ੍ਰਦਰਸ਼ਨ

ਕਰਾਚੀ, 31 ਮਾਰਚ ਪਾਕਿਸਤਾਨ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਕਈ ਮੈਂਬਰਾਂ ਨੇ ਦੇਸ਼ ਵਿੱਚ ਹਿੰਦੂ ਲੜਕੀਆਂ ਅਤੇ ਔਰਤਾਂ ਦੇ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਵਿਆਹ ਦੇ ਮਾਮਲਿਆਂ ਵੱਲ ਧਿਆਨ ਖਿੱਚਣ ਲਈ ਇੱਥੇ ਰੋਸ ਮਾਰਚ ਕੱਢਿਆ। ਕਰਾਚੀ ਪ੍ਰੈਸ ਕਲੱਬ ਦੇ ਬਾਹਰ ਅਤੇ ਸਿੰਧ ਅਸੈਂਬਲੀ ਦੀ ਇਮਾਰਤ ਦੇ ਪ੍ਰਵੇਸ਼ ਦੁਆਰ ‘ਤੇ ਹਿੰਦੂ …

Read More »