Home / Tag Archives: ਚ (page 50)

Tag Archives:

ਸ਼ਿਮਲਾ: ਮੁੱਖ ਮੰਤਰੀ ਦੀ ਰਿਹਾਇਸ਼ ਨੇੜਲੀ ਪੁਰਾਣੀ ਇਮਾਰਤ ’ਚ ਅੱਗ ਲੱਗੀ

ਸ਼ਿਮਲਾ, 12 ਫਰਵਰੀ ਇਥੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਰਿਹਾਇਸ਼ ਤੋਂ ਮਹਿਜ 200 ਮੀਟਰ ਦੀ ਦੂਰੀ ‘ਤੇ ਤਿੰਨ ਮੰਜ਼ਿਲਾ ਪੁਰਾਣੀ ਇਮਾਰਤ ਵਿੱਚ ਅੱਜ ਤੜਕੇ ਅੱਗ ਲੱਗ ਗਈ। ਅਧਿਕਾਰੀਆਂ ਅਨੁਸਾਰ ਮਾਲ ਰੋਡ, ਛੋਟਾ ਸ਼ਿਮਲਾ ਤੇ ਬਾਇਲੂਗੰਜ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ …

Read More »

ਬਰਤਾਨੀਆ ’ਚ ਕਸ਼ਮੀਰ ਤੇ ਖ਼ਾਲਿਸਤਾਨ ਪੱਖੀ ਕੱਟੜਵਾਦ ਬਾਰੇ ਚਿਤਾਵਨੀ ਦਿੱਤੀ

ਲੰਡਨ, 10 ਫਰਵਰੀ ਬਰਤਾਨੀਆ ਸਰਕਾਰ ਦੀ ਅਤਿਵਾਦ ਵਿਰੋਧੀ ਯੋਜਨਾ ਦੀ ਸਮੀਖਿਆ ਵਿੱਚ ਕਸ਼ਮੀਰ ਬਾਰੇ ਬਰਤਾਨਵੀ ਮੁਸਲਮਾਨਾਂ ਦੇ ਕੱਟੜਪੰਥੀ ਹੋਣ ਅਤੇ ਖ਼ਤਰਨਾਕ ਹੋ ਰਹੇ ਖਾਲਿਸਤਾਨ ਪੱਖੀ ਅਤਿਵਾਦ ਨੂੰ ਵਧਦੀ ਚਿੰਤਾ ਕਰਾਰ ਦਿੱਤਾ ਗਿਆ ਹੈ। ਇਸ ਵਿੱਚ ਦੇਸ਼ ਲਈ ਖ਼ਤਰੇ ਵਜੋਂ ਇਸਲਾਮੀ ਕੱਟੜਵਾਦ ਨਜਿੱਠਣ ਲਈ ਨੀਤੀਆਂ ‘ਚ ਸੁਧਾਰ ਦੀ ਲੋੜ ‘ਤੇ ਜ਼ੋਰ …

Read More »

ਏਅਰ ਇੰਡੀਆ ’ਚ ਪਾਇਲਟਾਂ ਦੀ ਕਮੀ ਕਾਰਨ ਅਮਰੀਕਾ ਤੇ ਕੈਨੇਡਾ ਦੀਆਂ ਉਡਾਣਾਂ ਰੱਦ

ਮੁੰਬਈ, 9 ਫਰਵਰੀ ਏਅਰ ਇੰਡੀਆ ਦਾ ਸੰਚਾਲਨ ਚਾਲਕ ਦਲ ਦੇ ਮੈਂਬਰਾਂ ਦੀ ਕਮੀ ਕਾਰਨ ਪ੍ਰਭਾਵਿਤ ਹੋ ਰਿਹਾ ਹੈ। ਸੂਤਰ ਨੇ ਦੱਸਿਆ ਕਿ ਇਸ ਕਾਰਨ ਅਮਰੀਕਾ ਅਤੇ ਕੈਨੇਡਾ ਦੀਆਂ ਕੁਝ ਉਡਾਣਾਂ ਜਾਂ ਤਾਂ ਰੱਦ ਹੋ ਰਹੀਆਂ ਹਨ ਜਾਂ ਉਨ੍ਹਾਂ ਦੀ ਰਵਾਨਗੀ ਵਿਚ ਦੇਰੀ ਹੋ ਰਹੀ ਹੈ। ਟਾਟਾ ਸਮੂਹ ਦੀ ਕੰਪਨੀ ਏਅਰ …

Read More »

ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 11000 ਨੂੰ ਟੱਪੀ

ਅੰਕਾਰਾ, 8 ਫਰਵਰੀ ਸੋਮਵਾਰ ਨੂੰ ਤੁਰਕੀ ਅਤੇ ਸੀਰੀਆ ਵਿੱਚ ਆਏ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 11000 ਤੋਂ ਵੱਧ ਹੋ ਗਈ ਹੈ। ਤੁਰਕੀ ‘ਚ ਮਰਨ ਵਾਲਿਆਂ ਦੀ ਗਿਣਤੀ 8500 ਨੂੰ ਟੱਪ ਚੁੱਕੀ ਹੈ। ਦੇਸ਼ ਦੇ ਉਪ ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਵਿੱਚ ਘੱਟੋ-ਘੱਟ 34,810 ਵਿਅਕਤੀ ਜ਼ਖਮੀ ਹੋਏ ਹਨ, ਜਦੋਂ ਕਿ …

Read More »

ਹਿਜ਼ਬੁਲ ਮੁਜਾਹਿਦੀਨ ਦੇ ਚਾਰ ਮੈਂਬਰਾਂ ਵੱਲੋਂ ਅਦਾਲਤ ’ਚ ਇਕਬਾਲ-ਏ-ਜੁਰਮ

ਨਵੀਂ ਦਿੱਲੀ, 3 ਫਰਵਰੀ ਦਿੱਲੀ ਦੀ ਇਕ ਅਦਾਲਤ ਸਾਹਮਣੇ ਅੱਜ ਜੰਮੂ ਕਸ਼ਮੀਰ ਪੀੜਤ ਰਾਹਤ ਟਰੱਸਟ ਅਤਿਵਾਦ ਫੰਡਿੰਗ ਮਾਮਲੇ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਇਕ ਕੇਸ ਵਿੱਚ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਤ ਚਾਰ ਵਿਅਕਤੀਆਂ ਨੇ ਸਵੈਇੱਛਾ ਨਾਲ ਖ਼ੁਦ ਦੋਸ਼ ਕਬੂਲ ਕਰ ਲਏ। ਮੁਹੰਮਦ ਸ਼ਫੀ ਸ਼ਾਹ, ਤਾਲਿਬ ਲਾਲੀ, ਮੁਜ਼ੱਫਰ ਅਹਿਮਦ …

Read More »

ਫਰਾਂਸ ’ਚ ਪੈਨਸ਼ਨ ਬਾਰੇ ਸੋਧ ਬਿੱਲ ਦਾ ਜ਼ੋਰਦਾਰ ਵਿਰੋਧ

ਪੈਰਿਸ, 31 ਜਨਵਰੀ ਫਰਾਂਸ ਵਿਚ ਪੈਨਸ਼ਨ ਢਾਂਚੇ ‘ਚ ਸੋਧ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਮੁਜ਼ਾਹਰੇ ਹੋ ਰਹੇ ਹਨ। ਫਰਾਂਸ ਦੇ ਲੇਬਰ ਆਗੂ ਲੱਖਾਂ ਦੀ ਗਿਣਤੀ ਵਿਚ ਮੁਜ਼ਾਹਰਾਕਾਰੀਆਂ ਨੂੰ ਸੜਕਾਂ ‘ਤੇ ਲਿਆਉਣ ਲਈ ਜੱਦੋਜਹਿਦ ਕਰ ਰਹੇ ਹਨ। ਇਹ ਆਗੂ ਫਰਾਂਸ ਵਿਚ ਸੇਵਾਮੁਕਤੀ ਦੀ ਉਮਰ ਨੂੰ ਘਟਾਉਣ ਦੀ ਮੰਗ ਕਰ ਰਹੇ ਹਨ। …

Read More »

ਕਸ਼ਮੀਰ: ਗੁਲਮਰਗ ’ਚ ਬਰਫ਼ ਦੇ ਤੋਦੇ ਡਿੱਗੇ, ਪੋਲੈਂਡ ਦੇ ਦੋ ਨਾਗਰਿਕਾਂ ਦੀ ਮੌਤ

ਸ੍ਰੀਨਗਰ, 1 ਫਰਵਰੀ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਅੱਜ ਉੱਚਾਈ ‘ਤੇ ਸਥਿਤ ‘ਗੁਲਮਰਗ ਸਕੀਇੰਗ ਰਿਜ਼ੋਰਟ’ ‘ਚ ਭਾਰੀ ਬਰਫ ਦਾ ਤੋਦਾ ਡਿੱਗ ਗਿਆ। ਇਸ ਕਾਰਨ ਪੋਲੈਂਡ ਦੇ ਦੋ ਨਾਗਰਿਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ 21 ਵਿਅਕਤੀਆਂ ਨੂੰ ਬਚਾਇਆ ਜਾ ਚੁੱਕਿਆ ਹੈ। Source link

Read More »

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ’ਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਮੁਹਾਲੀ ਦੇ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …

Read More »

ਪਾਕਿਸਤਾਨ: ਸੰਸਦ ਦੀਆਂ 33 ਸੀਟਾਂ ਦੀ ਜ਼ਿਮਨੀ ਚੋਣ ’ਚ ਇਮਰਾਨ ਖ਼ਾਨ ਹੋਣਗੇ ਆਪਣੀ ਪਾਰਟੀ ਦੇ ਇਕਲੌਤੇ ਉਮੀਦਵਾਰ

ਲਾਹੌਰ, 30 ਜਨਵਰੀ ਪਾਕਿਸਤਾਨ ਦੇ ਬਰਖ਼ਾਸਤ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮਾਰਚ ਵਿਚ ਦੇਸ਼ ਦੀ ਸੰਸਦ ਲਈ 33 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਆਪਣੀ ਪਾਰਟੀ ਦੇ ਇਕੱਲੇ ਉਮੀਦਵਾਰ ਹੋਣਗੇ। ਉਨ੍ਹਾਂ ਦੀ ਪਾਰਟੀ ਨੇ ਇਹ ਐਲਾਨ ਕੀਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਉਪ ਪ੍ਰਧਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ …

Read More »

ਪਿਸ਼ਾਵਰ ਦੀ ਮਸਜਿਦ ’ਚ ਆਤਮਘਾਤੀ ਹਮਲਾ: 28 ਮੌਤਾਂ ਤੇ ਘੱਟੋ ਘੱਟ 150 ਜ਼ਖ਼ਮੀ

ਪਿਸ਼ਾਵਰ, 30 ਜਨਵਰੀ ਪਾਕਿਸਤਾਨ ਦੇ ਅਸ਼ਾਂਤ ਸੂਬੇ ਖ਼ੈਬਰ ਪਖ਼ਤੂਨਖਵਾ ਦੀ ਰਾਜਧਾਨੀ ਪਿਸ਼ਾਵਰ ਵਿਚ ਅੱਜ ਮਸਜਿਦ ਵਿਚ ਆਤਮਘਾਤੀ ਹਮਲੇ ਕਾਰਨ 28 ਮੌਤਾਂ ਹੋ ਗਈਆਂ ਤੇ ਘੱਟੋ-ਘੱਟ 150 ਵਿਅਕਤੀ ਜ਼ਖ਼ਮੀ ਹੋ ਗਏ। ਇਹ ਧਮਾਕਾ ਬਾਅਦ ਦੁਪਹਿਰ ਕਰੀਬ 1.40 ਵਜੇ ਪੁਲੀਸ ਲਾਈਨ ਖੇਤਰ ਦੇ ਨੇੜੇ ਉਸ ਸਮੇਂ ਹੋਇਆ ਜਦੋਂ ਨਮਾਜ਼ ਅਦਾ ਕੀਤੀ ਜਾ …

Read More »