Home / Tag Archives: ਚ (page 6)

Tag Archives:

ਨੇਪਾਲੀ ਸੰਸਦ ਦੇ ਹੇਠਲੇ ਸਦਨ ਦਾ ਸਾਬਕਾ ਸਪੀਕਰ ਸੋਨੇ ਦੀ ਤਸਕਰੀ ਦੇ ਦੋਸ਼ ’ਚ ਗ੍ਰਿਫ਼ਤਾਰ

ਕਾਠਮੰਡੂ, 18 ਮਾਰਚ ਨੇਪਾਲ ਦੀ ਸੰਸਦ ਦੇ ਹੇਠਲੇ ਸਦਨ ਦੇ ਸਾਬਕਾ ਸਪੀਕਰ ਕ੍ਰਿਸ਼ਨ ਬਹਾਦੁਰ ਮਹਾਰਾ ਨੂੰ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਨੇ ਅੱਜ ਦੱਸਿਆ ਕਿ ਮਹਾਰਾ, ਜੋ ਨੇਪਾਲ ਦੀ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) ਦੇ ਉਪ-ਪ੍ਰਧਾਨ ਹਨ, ਨੂੰ ਕਪਿਲਵਾਸਤੂ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ …

Read More »

ਵਿਰੋਧੀ ਧਿਰ ਦਿਸ਼ਾਹੀਣ, ਐੱਨਡੀਏ ਸੱਤਾ ’ਚ ਬਰਕਰਾਰ ਰਹੇਗਾ: ਮੋਦੀ

ਨਵੀਂ ਦਿੱਲੀ, 16 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਵਾਲਾ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਆਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਦਿਸ਼ਾਹੀਣ ਅਤੇ ਮੁੱਦਾ ਰਹਿਤ ਕਰਾਰ ਦਿੱਤਾ ਅਤੇ ਸੱਤਾ ’ਚ ਬਰਕਰਾਰ ਰਹਿਣ ਦਾ ਭਰੋਸਾ ਪ੍ਰਗਟਾਇਆ। ਲੋਕ ਸਭਾ ਚੋਣਾਂ ਦੀਆਂ …

Read More »

ਦਿੱਲੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ’ਚ ਕਵਿਤਾ ਨੂੰ 23 ਤੱਕ ਈਡੀ ਦੀ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ, 16 ਮਾਰਚ ਇਥੋਂ ਦੀ ਅਦਾਲਤ ਨੇ ਬੀਆਰਐੱਸ ਆਗੂ ਕੇ. ਕਵਿਤਾ ਨੂੰ ਆਬਕਾਰੀ ਨੀਤੀ ਮਾਮਲੇ ’ਚ 23 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। The post ਦਿੱਲੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ’ਚ ਕਵਿਤਾ ਨੂੰ 23 ਤੱਕ ਈਡੀ ਦੀ ਹਿਰਾਸਤ ’ਚ ਭੇਜਿਆ appeared first on Punjabi Tribune. …

Read More »

ਦੇਸ਼ ’ਚ ਲੋਕ ਸਭਾ ਚੋਣਾਂ ਦਾ ਐਲਾਨ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 3 ਵਜੇ

ਨਵੀਂ ਦਿੱਲੀ, 15 ਮਾਰਚ ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ 16 ਮਾਰਚ ਨੂੰ ਕੀਤਾ ਜਾਵੇਗਾ। ਐਕਸ ’ਤੇ ਪੋਸਟ ਵਿੱਚ ਚੋਣ ਪੈਨਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਅਤੇ ਕੁਝ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੋਣ ਪ੍ਰੋਗਰਾਮ …

Read More »

ਮਾਨ ਨੂੰ ਕਾਨੂੰਨੀ ਨੋਟਿਸ: ਮੁੱਖ ਮੰਤਰੀ 7 ਦਿਨਾਂ ’ਚ ਲਿਖ਼ਤੀ ਮੁਆਫ਼ੀ ਮੰਗਣ ਜਾਂ ਫ਼ੌਜਦਾਰੀ ਮਾਣਹਾਨੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ: ਬਾਦਲ

ਚੰਡੀਗੜ੍ਹ, 15 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। …

Read More »

ਫ਼ਤਹਿਗੜ੍ਹ ਪੰਜਤੂਰ ਦੇ ਨੌਜਵਾਨ ਦੀ ਮਲੇਸ਼ੀਆ ’ਚ ਭੇਤਭਰੀ ਮੌਤ, ਪਤਨੀ ਦੇ ਬਿਆਨ ’ਤੇ ਮਾ-ਪੁੱਤ ਖ਼ਿਲਾਫ਼ ਕੇਸ ਦਰਜ

ਹਰਦੀਪ ਸਿੰਘ ਫ਼ਤਹਿਗੜ੍ਹ ਪੰਜਤੂਰ, 15 ਮਾਰਚ 6 ਮਹੀਨੇ ਪਹਿਲਾਂ ਵਿਦੇਸ਼ ਮਲੇਸ਼ੀਆ ਗਏ ਇਥੋਂ ਦੇ ਨੌਜਵਾਨ ਬਿੱਟੂ ਸਿੰਘ ਪੁੱਤਰ ਲਾਲੀ ਚੌਧਰੀ ਦੀ ਭੇਤਭਰੀ ਹਾਲਤ ਵਿੱਚ ਮੌਤ ਕਾਰਨ ਪਰਿਵਾਰ ਸਦਮੇ ਵਿੰਚ ਹੈ। ਪਰਿਵਾਰ ਨੇ ਦੋ ਹਫ਼ਤਿਆਂ ਤੋਂ ਉਸ ਨਾਲ ਸਪੰਰਕ ਨਾ ਹੋਣ ਕਾਰਨ ਆਪਣੇ ਸਰੋਤਾਂ ਨਾਲ ਉਸ ਦੀ ਭਾਲ ਕੀਤੀ ਸੀ। ਯਤਨਾਂ …

Read More »

ਅਮਿਤਾਭ ਬੱਚਨ ਹਸਪਤਾਲ ’ਚ ਦਾਖ਼ਲ, ਐਂਜੀਓਪਲਾਸਟੀ ਹੋਈ

ਮੁੰਬਈ, 15 ਮਾਰਚ ਮੈਗਾਸਟਾਰ ਅਮਿਤਾਭ ਬੱਚਨ ਨੂੰ ਮੁੰਬਈ ਦੇ ਅੰਧੇਰੀ ਸਥਿਤ ਕੋਕਿਲਾਬੇਨ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਐਂਜੀਓਪਲਾਸਟੀ ਕਰਵਾਈ ਗਈ ਹੈ। ਸੂਤਰਾਂ ਮੁਤਾਬਕ, ‘ਉਨ੍ਹਾਂ ਦੀ ਐਂਜੀਓਪਲਾਸਟੀ ਹੋਈ ਹੈ ਪਰ ਹਾਲੇ ਤੱਕ ਉਨ੍ਹਾਂ ਦੀ ਸਿਹਤ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ।’ The post ਅਮਿਤਾਭ ਬੱਚਨ ਹਸਪਤਾਲ ’ਚ …

Read More »

ਗੁਰਦਾਸਪੁਰ: ਡੀਸੀ ਵੱਲੋਂ ਕੇਂਦਰੀ ਜੇਲ੍ਹ ’ਚ ਹਿੰਸਾ ਦੀ ਜਾਂਚ ਸ਼ੁਰੂ, ਡਿਪਟੀ ਸੁਪਰਡੈਂਟ ਨੂੰ ਛੁੱਟੀ ’ਤੇ ਭੇਜਿਆ

ਕੇਪੀ ਸਿੰਘ ਗੁਰਦਾਸਪੁਰ, 15 ਮਾਰਚ ਇਥੋਂ ਦੀ ਕੇਂਦਰੀ ਜੇਲ੍ਹ ਵਿੱਚ ਵੀਰਵਾਰ ਨੂੰ ਕੈਦੀਆਂ ਦੇ ਦੋ ਧੜਿਆਂ ਵਿੱਚ ਹੋਈ ਝੜਪ ਮਗਰੋਂ ਭੜਕੀ ਹਿੰਸਾ ਕਾਰਨ ਪੰਜਾਬ ਸਰਕਾਰ ਨੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਨੂੰ ਛੁੱਟੀ ’ਤੇ ਭੇਜ ਦਿੱਤਾ ਹੈ। ਛੁੱਟੀ ‘ਤੇ ਭੇਜੇ ਡੀਐੱਸਪੀ ਹਰਭਜਨ ਸਿੰਘ ਦੀ ਥਾਂ ਉਸੇ ਰੈਂਕ ਦੇ ਤਿੰਨ ਅਧਿਕਾਰੀਆਂ ਨੂੰ …

Read More »

ਰਾਜਸਥਾਨ ਦੇ ਜੈਸਲਮੇਰ ’ਚ ਹਲਕਾ ਲੜਾਕੂ ਜਹਾਜ਼ ਤੇਜਸ ਕਰੈਸ਼, ਪਾਇਲਟ ਬਚਿਆ

ਨਵੀਂ ਦਿੱਲੀ, 12 ਮਾਰਚ ਰਾਜਸਥਾਨ ਦੇ ਜੈਸਲਮੇਰ ’ਚ ਅਭਿਆਸ ਦੌਰਾਨ ਅੱਜ ਦੇਸ਼ ਦਾ ਹਲਕਾ ਲੜਾਕੂ ਹਵਾਈ ਜਹਾਜ਼ ਤੇਜਸ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ’ਚ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ। ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। The post ਰਾਜਸਥਾਨ ਦੇ ਜੈਸਲਮੇਰ ’ਚ ਹਲਕਾ ਲੜਾਕੂ ਜਹਾਜ਼ ਤੇਜਸ …

Read More »

ਮਲੋਟ ਦੇ ਕਾਰ ਬਾਜ਼ਾਰ ’ਚ ਗੋਲੀ ਚੱਲੀ

ਲਖਵਿੰਦਰ ਸਿੰਘ ਮਲੋਟ, 12 ਮਾਰਚ ਇਥੋਂ ਦੀ ਦਾਣਾ ਮੰਡੀ ਵਿਖੇ ਸਥਿਤ ਕਾਰ ਬਾਜ਼ਾਰ ਵਿਚ ਕਾਰ ਦੇ ਸੌਦੇ ’ਤੇ ਤਲਖਬਾਜ਼ੀ ਦੌਰਾਨ ਗੋਲੀ ਚੱਲ ਗਈ। ਮਨਦੀਪ ਸਿੰਘ ਨੇ ਮੌਕੇ ‘ਤੇ ਪੁੱਜੇ ਥਾਣਾ ਸਿਟੀ ਦੇ ਇੰਚਾਰਜ ਗੁਰਦੀਪ ਸਿੰਘ ਨੂੰ ਦੱਸਿਆ ਕਿ ਉਹ ਕਾਰਾਂ ਦੇ ਸੌਦੇ ਕਰਾਉਂਦਾ ਹੈ। ਨਾਲ ਦੇ ਕਾਰ ਬਾਜਾਰ ਵਿਚੋਂ ਨਿਕਲੇ …

Read More »