ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 26 ਜੁਲਾਈ ਬਲਾਕ ਕਾਹਨੂੰਵਾਨ ਅਧੀਨ ਪਿੰਡ ਜਲਾਲਪੁਰ ਬੇਦੀਆਂ ਵਿੱਚ ਗ਼ਰੀਬ ਔਰਤ ਦਾ ਕੱਚਾ ਮਕਾਨ ਢੱਠ ਗਿਆ ਹੈ। ਇਸ ਸਬੰਧੀ ਪੀੜਤ ਸੁਸ਼ਮਾ ਦੇਵੀ ਪਤਨੀ ਮਹਿੰਦਰ ਪਾਲ ਨੇ ਦੱਸਿਆ ਕਿ ਬੀਤੇ ਦਿਨ ਭਾਰੀ ਮੀਂਹ ਪੈਣ ਕਾਰਨ ਉਸ ਦੇ ਕੱਚੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਉਸ ਉੱਤੇ ਮੁਸੀਬਤਾਂ …
Read More »ਯੂਸੀਸੀ ਦਾ ਖਰੜਾ ਤਿਆਰ ਤੇ ਛੇਤੀ ਉੱਤਰਾਖੰਡ ਸਰਕਾਰ ਨੂੰ ਸੌਂਪਿਆ ਜਾਵੇਗਾ: ਕਮੇਟੀ
ਨਵੀਂ ਦਿੱਲੀ, 30 ਜੂਨ ਉੱਤਰਾਖੰਡ ਸਰਕਾਰ ਵੱਲੋਂ ਸਾਂਝੇ ਸਿਵਲ ਕੋਡ(ਯੂਸੀਸੀ) ਬਾਰੇ ਕਾਇਮ ਕੀਤੀ ਕਮੇਟੀ ਦੀ ਮੁਖੀ ਤੇ ਸਾਬਕਾ ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ ਨੇ ਕਿਹਾ ਹੈ ਕਿ ਰਾਜ ਲਈ ਤਜਵੀਜ਼ਸ਼ੁਦਾ ਯੂਸੀਸੀ ਦਾ ਖਰੜਾ ਤਿਆਰ ਹੈ ਤੇ ਇਹ ਛੇਤੀ ਸੂਬਾ ਸਰਕਾਰ ਨੂੰ ਸੌਂਪਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਖਰੜਾ ਰਿਪੋਰਟ ਤਿਆਰ ਕਰਨ ਲਈ …
Read More »ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਦਿੱਤੇ ਜਾਣਗੇ ਵੀਜ਼ੇ ਤੇ ਸਤੰਬਰ ਸੈਸ਼ਨ ਵਾਲੇ ਵਿਦਿਆਰਥੀਆਂ ਦੇ ਕੇਸਾਂ ਦਾ ਨਿਬੇੜਾ ਛੇਤੀ: ਅਮਰੀਕਾ
ਵਾਸ਼ਿੰਗਟਨ, 22 ਅਪਰੈਲ ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰਨ ਵੱਲ ਵਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਵਿਚ ਦੱਖਣੀ ਏਸ਼ੀਆ ਲਈ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਭਰੋਸਾ ਦਿਵਾਇਆ ਕਿ ਬਾਇਡਨ ਪ੍ਰਸ਼ਾਸਨ ਇਸ ਗਰਮੀ ਵਿੱਚ ਉਨ੍ਹਾਂ ਸਾਰੇ ਭਾਰਤੀਆਂ ਲਈ ਵਿਦਿਆਰਥੀ ਵੀਜ਼ਾ ਪ੍ਰਕਿਰਿਆ …
Read More »ਖ਼ਰਾਬ ਮੌਸਮ ਦੇ ਬਾਵਜੂਦ ਦੇਸ਼ ’ਚ ਕਣਕ ਦੀ ਹੋਵੇਗੀ ਰਿਕਾਰਡ ਪੈਦਾਵਾਰ: ਪੰਜਾਬ ’ਚ ਖ਼ਰੀਦ ਨਿਯਮਾਂ ਵਿੱਚ ਢਿੱਲ ਦੇਣ ਬਾਰੇ ਫ਼ੈਸਲਾ ਛੇਤੀ
ਨਵੀਂ ਦਿੱਲੀ, 6 ਅਪਰੈਲ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 ‘ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ ਦੇ ਰਿਕਾਰਡ ਉਤਪਾਦਨ ਦਾ ਅਨੁਮਾਨ ਲਗਾਇਆ ਹੈ। ਕੇਂਦਰ ਜਲਦ ਹੀ ਪੰਜਾਬ …
Read More »ਛੇਤੀ ਹੀ 300 ਦਵਾਈਆਂ ’ਤੇ ਬਾਰ ਕੋਡ ਲਾਜ਼ਮੀ ਹੋਵੇਗਾ
ਨਵੀਂ ਦਿੱਲੀ, 5 ਨਵੰਬਰ ਨਕਲੀ ਦਵਾਈਆਂ ਨੂੰ ਰੋਕਣ ਲਈ ਸਰਕਾਰ ਵੱਲੋਂ 300 ਦਵਾਈਆਂ ‘ਤੇ ਬਾਰ ਕੋਡ ਪ੍ਰਿੰਟ ਕਰਨਾ ਲਾਜ਼ਮੀ ਬਣਾਉਣ ਦੇ ਅਮਲ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਬਾਰ ਕੋਡ ਸਕੈਨ ਹੋਣ ‘ਤੇ ਫਾਰਮਾਸਿਊਟੀਕਲ ਕੰਪਨੀਆਂ ਦੇ ਉਤਪਾਦਨ ਲਾਇਸੈਂਸ ਅਤੇ ਬੈਚ ਨੰਬਰ ਜਿਹੀ ਜਾਣਕਾਰੀ ਮਿਲ ਸਕੇਗੀ। ਡਰੱਗਜ਼ ਐਂਡ ਕਾਸਮੈਟਿਕ ਰੂਲਜ਼, …
Read More »ਨਿਆਂਪਾਲਿਕਾ ’ਚ ਮਹਿਲਾਵਾਂ ਦੀ ਗਿਣਤੀ ਛੇਤੀ ਵਧੇਗੀ: ਚੀਫ਼ ਜਸਟਿਸ
ਪੁਡੂਚੇਰੀ, 10 ਸਤੰਬਰ ਭਾਰਤ ਦੇ ਚੀਫ਼ ਜਸਟਿਸ ਯੂ ਯੂ ਲਲਿਤ ਨੇ ਕਿਹਾ ਹੈ ਕਿ ਨੇੜ ਭਵਿੱਖ ‘ਚ ਵੱਡੀ ਗਿਣਤੀ ਮਹਿਲਾਵਾਂ ਨਿਆਂਪਾਲਿਕਾ ਦਾ ਹਿੱਸਾ ਬਣਨਗੀਆਂ। ਇਥੇ ਡਾਕਟਰ ਬੀ ਆਰ ਅੰਬੇਡਕਰ ਸਰਕਾਰੀ ਲਾਅ ਕਾਲਜ ਦੇ ਗੋਲਡਨ ਜੁਬਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਚੀਫ਼ ਜਸਟਿਸ ਨੇ ਉਪ ਰਾਜਪਾਲ ਟੀ ਸੌਂਦਰਰਾਜਨ ਦੀ ਅਪੀਲ ਦਾ ਜ਼ਿਕਰ …
Read More »ਪਾਕਿਸਤਾਨ: ਗੁੱਜਰਾਂਵਾਲਾ ਵਿਚਲੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗੀ
ਗੁੱਜਰਾਂਵਾਲਾ (ਪਾਕਿਸਤਾਨ), 13 ਅਗਸਤ ਪਾਕਿਸਤਾਨ ਦੇ ਗੁੱਜਰਾਂਵਾਲਾ ਸ਼ਹਿਰ ਵਿੱਚ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਪਾਕਿਸਤਾਨ ਸਰਕਾਰ ਦੀ ਲਗਾਤਾਰ ਅਣਗਹਿਲੀ ਅਜਿਹਾ ਹੋਇਆ ਹੈ। ਕੁਝ ਦਿਨ ਪਹਿਲਾਂ ਅਧਿਕਾਰੀਆਂ ਵੱਲੋਂ ਇਸ ਨੂੰ ਇਤਿਹਾਸਕ ਸੈਰ-ਸਪਾਟਾ ਸਥਾਨ ਵਿੱਚ ਤਬਦੀਲ ਕਰਨ ਲਈ ਸੁਰੱਖਿਅਤ ਐਲਾਨਣ ਦੇ ਬਾਵਜੂਦ ਸ਼ੇਰ-ਏ-ਪੰਜਾਬ ਦੀ ਹਵੇਲੀ …
Read More »ਜੇਲ੍ਹਾਂ ਵਿੱਚ ਬੰਦ ਭਾਰਤੀ ਕੈਦੀਆਂ ਨੂੰ ਛੇਤੀ ਰਿਹਾਅ ਕਰੇ ਪਾਕਿਸਤਾਨ: ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 1 ਜੁਲਾਈ ਭਾਰਤ ਨੇ ਵੀਰਵਾਰ ਨੂੰ ਪਾਕਿਸਤਾਨ ਨੂੰ ਕਿਹਾ ਕਿ ਉਹ ਪਾਕਿਸਤਾਨੀ ਜੇਲ੍ਹਾਂ ਵਿੱਚ ਬੰਦ ਭਾਰਤੀ ਨਾਗਰਿਕਾਂ ਅਤੇ ਲਾਪਤਾ ਰੱਖਿਆ ਮੁਲਾਜ਼ਮਾਂ ਦੀ ਛੇਤੀ ਰਿਹਾਈ ਅਤੇ ਘਰ ਵਾਪਸੀ ਲਈ ਰਾਹ ਪੱਧਰਾ ਕਰੇ। ਭਾਰਤ ਅਤੇ ਪਾਕਿਸਤਾਨ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਮਛੇਰਿਆਂ ਦੀਆਂ ਸੂਚੀਆਂ ਇਕ ਦੂਜੇ ਨੂੰ ਦਿੱਤੀਆਂ ਹਨ। …
Read More »