ਨਵੀਂ ਦਿੱਲੀ, 21 ਜੁਲਾਈ ਭਾਰਤੀ ਚੀਫ ਜਸਟਿਸ ਡੀ ਵਾਈ ਚੰਦਰਚੂੜ ਨੇ ਸਾਰੀਆਂ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਕਿ ਜੱਜਾਂ ਨੂੰ ਪ੍ਰੋਟੋਕੋਲ ਸਹੂਲਤਾਂ ਦੀ ਵਰਤੋਂ ਇਸ ਢੰਗ ਨਾਲ ਨਹੀਂ ਕਰਨੀ ਚਾਹੀਦੀ ਕਿ ਦੂਸਰਿਆਂ ਲਈ ਸਮੱਸਿਆਵਾਂ ਖੜ੍ਹੀਆਂ ਹੋਣ ਜਾਂ ਨਿਆਂਪਾਲਿਕਾ ਨੂੰ ਲੋਕ ਦੀਆਂ ਆਲੋਚਨਾਵਾਂ ਦਾ ਸਾਹਮਣਾ …
Read More »ਅਤੀਕ ਤੇ ਅਸ਼ਰਫ਼ ਦੀ ਭੈਣ ਸੁਪਰੀਮ ਕੋਰਟ ਪੁੱਜੀ: ਭਰਾਵਾਂ ਦੀ ਹੱਤਿਆ ਦੀ ਜਾਂਚ ਲਈ ਸਰਵਉੱਚ ਅਦਾਲਤ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਕਮਿਸ਼ਨ ਦੀ ਮੰਗ
ਨਵੀਂ ਦਿੱਲੀ, 27 ਜੂਨ ਕੁੱਝ ਮਹੀਨੇ ਪਹਿਲਾਂ ਮਾਰੇ ਅਤੀਕ ਅਹਿਮਦ ਅਤੇ ਅਸ਼ਰਫ਼ ਦੀ ਭੈਣ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਹ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ‘ਚ ਕਮਿਸ਼ਨ ਕਾਇਮ ਕਰਕੇ ਦੋਵਾਂ ਦੀ ਹਿਰਾਸਤੀ ਅਤੇ ਗੈਰਨਿਆਇਕ ਮੌਤਾਂ ਦੀ ਜਾਂਚ ਕਰੇ। ਅਤੀਕ ਅਹਿਮਦ (60) ਅਤੇ …
Read More »ਸੁਪਰੀਮ ਕੋਰਟ ਵਕੀਲ ਐੱਲਸੀਵੀ ਗੌਰੀ ਨੂੰ ਮਦਰਾਸ ਹਾਈ ਦਾ ਜੱਜ ਲਾਉਣ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ
ਨਵੀਂ ਦਿੱਲੀ, 6 ਫਰਵਰੀ ਸੁਪਰੀਮ ਕੋਰਟ ਨੇ ਅੱਜ ਮਹਿਲਾ ਵਕੀਲ ਲੇਕਸ਼ਮਨਾ ਚੰਦਰ ਵਿਕਟੋਰੀਆ ਗੌਰੀ ਨੂੰ ਮਦਰਾਸ ਹਾਈ ਕੋਰਟ ਵਿੱਚ ਜੱਜ ਨਿਯੁਕਤ ਕਰਨ ਨੂੰ ਚੁਣੌਤੀ ਦਿੰਦੀ ਪਟੀਸ਼ਨ ‘ਤੇ ਮੁੜ ਵਿਚਾਰ ਕਰਦਿਆਂ ਤੁਰੰਤ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। ਸਿਖਰਲੀ ਅਦਾਲਤ ਨੇ ਮਾਮਲੇ ‘ਤੇ ਸੁਣਵਾਈ ਤਰੀਕ 10 ਫਰਵਰੀ ਦੀ ਬਜਾਏ ਹੁਣ 7 …
Read More »ਸੁਪਰੀਮ ਕੋਰਟ ਕੌਲਿਜੀਅਮ ਨੇ ਸੀਨੀਅਰ ਵਕੀਲ ਸੌਰਭ ਕਿਰਪਾਲ ਦੀ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਸਿਫ਼ਾਰਸ਼ ਦੁਹਰਾਈ
ਨਵੀਂ ਦਿੱਲੀ, 19 ਜਨਵਰੀ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਸੀਨੀਅਰ ਵਕੀਲ ਸੌਰਭ ਕਿਰਪਾਲ ਦੀ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਆਪਣੀ ਸਿਫ਼ਾਰਸ਼ ਦੁਹਰਾਈ ਹੈ। ਕੌਲਿਜੀਅਮ ਨੇ ਕਿਹਾ ਕਿ ਸੌਰਭ ਕਿਰਪਾਲ ਦੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਦੀ ਤਜਵੀਜ਼ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਲਟਕੀ ਹੋਈ ਹੈ, …
Read More »ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਵਕੀਲ ਰੂਪਾਲੀ ਦੇਸਾਈ ਦੀ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ
ਵਾਸ਼ਿੰਗਟਨ, 6 ਅਗਸਤ ਅਮਰੀਕੀ ਸੈਨੇਟ ਨੇ ਭਾਰਤੀ-ਅਮਰੀਕੀ ਵਕੀਲ ਰੂਪਾਲੀ ਐੱਚ. ਦੇਸਾਈ ਦੀ ਨੌਵੇਂ ਸਰਕਟ ਲਈ ਅਮਰੀਕੀ ਕੋਰਟ ਆਫ ਅਪੀਲਜ਼ ਲਈ ਨਿਯੁਕਤੀ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਨਾਲ ਉਹ ਇਸ ਸ਼ਕਤੀਸ਼ਾਲੀ ਅਦਾਲਤ ਵਿੱਚ ਜੱਜ ਵਜੋਂ ਨਿਯੁਕਤ ਹੋਣ ਵਾਲੀ ਦੱਖਣੀ ਏਸ਼ੀਆਈ ਮੂਲ ਦੀ ਪਹਿਲੀ ਜੱਜ ਬਣ ਗਈ ਹੈ। ਅਮਰੀਕਾ ਦੀਆਂ ਦੋਵੇਂ …
Read More »ਗਿਆਨਵਾਪੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ ਵਾਰਾਨਸੀ ਜ਼ਿਲ੍ਹਾ ਜੱਜ ਨੂੰ ਸੌਂਪੀ
ਨਵੀਂ ਦਿੱਲੀ, 20 ਮਈ ਸੁਪਰੀਮ ਕੋਰਟ ਨੇ ਗਿਆਨਵਾਪੀ ਮਸਜਿਦ ਮਾਮਲੇ ਵਿੱਚ ਦੀਵਾਨੀ ਮੁਕੱਦਮੇ ਦੀ ਸੁਣਵਾਈ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਾਰਾਨਸੀ ਤੋਂ ਜ਼ਿਲ੍ਹਾ ਜੱਜ (ਵਾਰਾਨਸੀ) ਕੋਲ ਤਬਦੀਲ ਕਰ ਦਿੱਤੀ ਹੈ। Source link
Read More »ਆਈਸੀਜੇ ਦੇ ਜੱਜ ਨਿੱਜੀ ਤੌਰ ’ਤੇ ਵੋਟ ਦਿੰਦੇ ਹਨ: ਵਿਦੇਸ਼ ਮੰਤਰਾਲਾ
ਨਵੀਂ ਦਿੱਲੀ/ਹੇਗ, 17 ਮਾਰਚ ਮੁੱਖ ਅੰਸ਼ ਰੂਸ ਤੇ ਚੀਨ ਦੇ ਜੱਜਾਂ ਨੇ ਯੂਕਰੇਨ ‘ਚ ਫੌਜੀ ਕਾਰਵਾਈ ਰੋਕਣ ਦੇ ਫੈਸਲੇ ਦੇ ਵਿਰੋਧ ‘ਚ ਪਾਈ ਸੀ ਵੋਟ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਕੌਮਾਂਤਰੀ ਨਿਆਂ ਅਦਾਲਤ (ਆਈਸੀਜੇ) ‘ਚ ਜੱਜ ਨਿੱਜੀ ਤੌਰ ‘ਤੇ ਵੋਟ ਦਿੰਦੇ ਹਨ। ਮੰਤਰਾਲੇ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ …
Read More »ਤਾਲੀਬਾਨੀ ਜੱਜ ਦਾ ਐਲਾਨ “ਚੋਰਾਂ ਦੇ ਹੱਥ ਅਤੇ ਪੈਰ ਕੱਟ ਦੇਵਾਂਗੇ, ਸਮਲਿੰਗੀਆਂ ਨੂੰ ਪੱਥਰ ਮਾਰ ਕੇ ਮਾਰ ਦੇਵਾਂਗੇ”
ਅਮਰੀਕੀ ਫੌਜ ਦੀ ਵਾਪਸੀ ਨਾਲ ਅਫਗਾਨਿਸਤਾਨ ਵਿਚ ਤਾਲਿਬਾਨ ਦਾ ਜੰਗਲ ਰਾਜ ਫਿਰ ਸ਼ੁਰੂ ਹੋ ਰਿਹਾ ਹੈ। ਤਾਲਿਬਾਨ ਦੇ ਇੱਕ ਜੱਜ ਨੇ ਕਿਹਾ ਹੈ ਹੈ ਕਿ ਇਕ ਵਾਰ ਪੂਰਾ ਨਿਯੰਤਰਣ ਬਣ ਜਾਣ ‘ਤੇ ਸ਼ਰੀਆ ਕਾਨੂੰਨ ਤਹਿਤ ਅਪਰਾਧੀਆਂ ਨੂੰ ਸਖਤ ਅਤੇ ਸਖਤ ਸਜਾਵਾਂ ਦਿੱਤੀਆਂ ਜਾਣਗੀਆਂ। 38 ਸਾਲਾ ਤਾਲਿਬਾਨ ਦੇ ਜੱਜ ਗੁਲ ਰਹੀਮ …
Read More »ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਜੱਜ ਹੁਣ ਲਿਮੋਜ਼ਿਨ ਦੀ ਸਵਾਰੀ ਕਰਨਗੇ
ਅਮਰਾਵਤੀ, 26 ਮਾਰਚ ਆਂਧਰਾ ਪ੍ਰਦੇਸ਼ ਸਰਕਾਰ ਨੇ ਹਾਈ ਕੋਰਟ ਦੇ ਜੱਜਾਂ ਲਈ ‘ਲਿਮੋਜ਼ਿਨ’ (ਕਾਰ) ਖਰੀਦਣ ਦੀ ਆਗਿਆ ਦੇ ਦਿੱਤੀ ਹੈ। ਰਾਜ ਸਰਕਾਰ ਨੇ ਵੀਰਵਾਰ ਰਾਤ ਨੂੰ 6.5 ਕਰੋੜ ਰੁਪਏ ਦੇ 20 ‘ਕੀਆ ਕਾਰਨੀਵਲ ਪ੍ਰੀਮੀਅਮ’ ਵਾਹਨਾਂ ਦੀ ਖਰੀਦ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਕ ਲਿਮੋਜ਼ਿਨ ਦੀ ਕੀਮਤ 31.50 ਲੱਖ ਰੁਪਏ …
Read More »ਗਣਤੰਤਰ ਦਿਵਸ ਹਿੰਸਾ: ਉੱਜਲ ਦੁਸਾਂਝ ਵੱਲੋਂ ਸੁਪਰੀਮ ਕੋਰਟ ਦੇ ਜੱਜ ਦੀ ਨਿਗਰਾਨੀ ’ਚ ਸਿੱਟ ਤੋਂ ਜਾਂਚ ਕਰਵਾਉਣ ਦੀ ਮੰਗ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 3 ਫਰਵਰੀ ਕੈਨੇਡਾ ਦੇ ਸਾਬਕਾ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਸਾਬਕਾ ਪ੍ਰੀਮੀਅਰ ਉੱਜਲ ਦੁਸਾਂਝ ਨੇ ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਹਿੰਸਾ ਦੀ ‘ਨਿਆਂਇਕ ਜਾਂਚ’ ਦੀ ਮੰਗ ਕੀਤੀ ਹੈ। ਇਸ ਸਬੰਧ ਵਿੱਚ ਉਨ੍ਹਾਂ ਭਾਰਤ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖਿਆ ਹੈ ਅਤੇ ਇਸ ਘਟਨਾ ਦੀ ਜਾਂਚ …
Read More »