ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 8 ਮਈ ਭਾਰਤ ਤੇ ਪਾਕਿਸਤਾਨ ਵਿਚਾਲੇ ਵਧਣੇ ਤਣਾਅ ਦਰਮਿਆਨ ਪੰਜਾਬ ਦੇ ਕਈ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਫ਼ਿਰੋਜ਼ਪੁਰ, ਹੁਸ਼ਿਆਰਪੁਰ ਤੇ ਫਰੀਦਕੋਟ, ਰਾਜਸਥਾਨ ਦੇ ਸਰਹੱਦੀ ਇਲਾਕਿਆਂ ਤੇ ਜੰਮੂ ਵਿਚ ਬਲੈਕਆਊਟ ਦੇ ਹੁਕਮ ਦਿੱਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ਼ਹਿਰ ਵਿੱਚ ਬਲੈਕਆਊਟ ਦਾ ਐਲਾਨ ਕੀਤਾ …
Read More »ਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਵਾਪਸ ਲਿਆਵੇਗੀ ਸਰਕਾਰ: ਭਗਵੰਤ ਮਾਨ
ਆਤਿਸ਼ ਗੁਪਤਾ ਚੰਡੀਗੜ੍ਹ 23 ਅਪਰੈਲ ਜੰਮੂ ਕਸ਼ਮੀਰ ਦੇ ਪਹਿਲਗਾਮ ਬੀਤੇ ਦਿਨ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ …
Read More »Sonmarg market ਜੰਮੂ ਕਸ਼ਮੀਰ: ਸੋਨਮਾਰਗ ਬਾਜ਼ਾਰ ਵਿਚ ਭਿਆਨਕ ਅੱਗ ਲੱਗੀ
ਸ੍ਰੀਨਗਰ, 8 ਫਰਵਰੀ ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੇ ਮਕਬੂਲ ਰਿਜ਼ੌਰਟ ਟਾਊਨ ਸੋਨਮਰਗ ਦੇ ਬਾਜ਼ਾਰ ਵਿਚ ਸ਼ਨਿੱਚਰਵਾਰ ਨੂੰ ਭਿਆਨਕ ਅੱਗ ਲੱਗ ਗਈ। ਇਕ ਰੈਸਤਰਾਂ ਤੋਂ ਸ਼ੁਰੂ ਹੋਈ ਅੱਗ ਨੇ ਛੇਤੀ ਨੇੜਲੀਆਂ ਦੁਕਾਨਾਂ ਨੂੰ ਵੀ ਆਪਣੀ ਜੱਦ ਵਿਚ ਲੈ ਲਿਆ। ਅਧਿਕਾਰੀਆਂ ਨੇ ਕਿਹਾ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ …
Read More »ਉਮਰ ਅਬਦੁੱਲਾ ਨੇ ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਨੈਸ਼ਨਲ ਕਾਨਫਰੰਸ (ਐਨ.ਸੀ.) ਦੇ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। 2019 ਵਿੱਚ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਇਹ ਪਹਿਲੀ ਚੁਣੀ ਗਈ ਸਰਕਾਰ ਹੈ।ਉਪ ਰਾਜਪਾਲ ਮਨੋਜ ਸਿਨਹਾ ਨੇ ਅਬਦੁੱਲਾ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ …
Read More »ਜੰਮੂ ਕਸ਼ਮੀਰ: ਉਮਰ ਅਬਦੁੱਲਾ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਸ੍ਰੀਨਗਰ, 11 ਅਕਤੂਬਰ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਬੈਠਕ ਦੌਰਾਨ ਉਮਰ ਨੇ ਸਿਨਹਾ ਨੂੰ ਗੱਠਜੋੜ ਵਿਚਲੇ ਵਿਧਾਇਕਾਂ ਦੀ ਹਮਾਇਤ ਵਾਲਾ ਪੱਤਰ ਸੌਂਪਿਆ। ਯਾਦ ਰਹੇ …
Read More »ਜੰਮੂ ਕਸ਼ਮੀਰ: ਉਮਰ ਅਬਦੁੱਲਾ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਸ੍ਰੀਨਗਰ, 11 ਅਕਤੂਬਰ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਬੈਠਕ ਦੌਰਾਨ ਉਮਰ ਨੇ ਸਿਨਹਾ ਨੂੰ ਗੱਠਜੋੜ ਵਿਚਲੇ ਵਿਧਾਇਕਾਂ ਦੀ ਹਮਾਇਤ ਵਾਲਾ ਪੱਤਰ ਸੌਂਪਿਆ। ਯਾਦ ਰਹੇ …
Read More »ਜੰਮੂ ਕਸ਼ਮੀਰ: ਪੁਣਛ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ
ਜੰਮੂ, 13 ਸਤੰਬਰ ਜੰਮੂ ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁਣਛ ਵਿੱਚ ਸੁਰੱਖਿਆ ਬਲਾਂ ਦੇ ਅਤਿਵਾਦੀਆਂ ਨਾਲ ਹੋਏ ਸੰਖੇਪ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੇ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਸੁਰੱਖਿਆ ਬਲਾਂ ਨੇ ਇਕ ਮੁਹਿੰਮ ਚਲਾਈ ਅਤੇ ਇਸ ਦੌਰਾਨ …
Read More »ਧਾਰਾ 370 ਹੁਣ ਇਤਿਹਾਸ ਬਣੀ, ਇਸ ਦੀ ਜੰਮੂ ਕਸ਼ਮੀਰ ਵਿੱਚ ਕਦੇ ਨਹੀਂ ਹੋਵੇਗੀ ਵਾਪਸੀ: ਅਮਿਤ ਸ਼ਾਹ
ਜੰਮੂ, 6 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਮੈਨੀਫੈਸਟੋ ਜਾਰੀ ਕਰਦਿਆਂ ਕਿਹਾ ਕਿ ਧਾਰਾ 370 ਹੁਣ ‘ਇਤਿਹਾਸ’ ਬਣ ਗਈ ਹੈ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਇਸ ਦੀ ਕਦੇ ਵਾਪਸੀ ਨਹੀਂ ਹੋਵੇਗੀ। ਭਾਜਪਾ ਦੇ ਸੀਨੀਅਰ ਆਗੂ ਸ਼ਾਹ ਨੇ ਪ੍ਰੈੱਸ ਕਾਨਫਰੰਸ ਵਿੱਚ …
Read More »ਜੰਮੂ ਕਸ਼ਮੀਰ ਚੋਣਾਂ: ਐੱਨਸੀ ਤੇ ਕਾਂਗਰਸ ਵਿਚਾਲੇ ਸੀਟਾਂ ਬਾਰੇ ਮਤਭੇਦ, ਦੋਵਾਂ ਪਾਰਟੀਆਂ ਦੇ ਆਗੂ ਕਰ ਰਹੇ ਨੇ ਮੀਟਿੰਗ
ਸ੍ਰੀਨਗਰ, 26 ਅਗਸਤ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ਮਤਭੇਦਾਂ ਨੂੰ ਸੁਲਝਾਉਣ ਲਈ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਅੱਜ ਨੈਸ਼ਨਲ ਕਾਨਫਰੰਸ ਦੇ ਆਗੂਆਂ ਨਾਲ ਗੱਲਬਾਤ ਕੀਤੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਸੀਨੀਅਰ ਨੇਤਾ ਸਲਮਾਨ ਖੁਰਸ਼ੀਦ ਅਤੇ ਸੂਬਾ ਇੰਚਾਰਜ ਭਰਤ ਸਿੰਘ ਸੋਲੰਕੀ ਇੱਥੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ …
Read More »ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਲਕੇ ਜੰਮੂ ਪਹੁੰਚਣਗੇ ਰਾਹੁਲ ਤੇ ਖੜਗੇ
ਜੰਮੂ/ਨਵੀਂ ਦਿੱਲੀ, 20 ਅਗਸਤ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 21 ਅਤੇ 22 ਅਗਸਤ ਨੂੰ ਜੰਮੂ ਅਤੇ ਸ੍ਰੀਨਗਰ ਦਾ ਦੌਰਾ ਕਰਨਗੇ। ਦੋਵੇਂ ਆਗੂਆਂ ਵੱਲੋਂ ਇਹ ਦੌਰਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤਾ ਜਾਵੇਗਾ। ਕਾਂਗਰਸ ਪ੍ਰਧਾਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ …
Read More »