Home / Tag Archives: ਜਰ

Tag Archives: ਜਰ

ਦਿੱਲੀ ਏਅਰਪੋਰਟ ‘ਤੇ ਵਧਾਈ ਗਈ ਸੁਰੱਖਿਆ, ਯਾਤਰੀਆਂ ਲਈ ਐਡਵਾਈਜ਼ਰੀ ਜਾਰੀ

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਪ੍ਰਬੰਧ ਹੋਰ ਵਧਾ ਦਿੱਤੇ ਗਏ ਹਨ। ਹਵਾਈ ਅੱਡਾ ਪ੍ਰਸ਼ਾਸਨ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਦੱਸਿਆ ਗਿਆ ਹੈ ਕਿ ਹਵਾਈ ਆਵਾਜਾਈ ਆਮ ਤੌਰ ‘ਤੇ ਜਾਰੀ ਹੈ, ਪਰ ਨਾਗਰਿਕ ਉੱਡਾਣ ਸੁਰੱਖਿਆ ਬਿਊਰੋ (BCAS) ਦੇ ਨਵੇਂ ਹੁਕਮਾਂ ਅਤੇ ਹਵਾਈ ਖੇਤਰ ਵਿੱਚ …

Read More »

ਆਪਰੇਸ਼ਨ ਸਿੰਦੂਰ ਲਈ ਜਾਰੀ ਅਲਰਟ ਦਰਮਿਆਨ ਏਅਰ ਇੰਡੀਆ ਦੀ ਉਡਾਣ ’ਚੋਂ ਯਾਤਰੀ ਨੂੰ ਉਤਾਰਿਆ

ਬੰਗਲੂਰੂ, 7 ਮਈ ਦੇਸ਼ ਭਰ ਵਿੱਚ ਜਾਰੀ ਸਖ਼ਤ ਸੁਰੱਖਿਆ ਅਲਰਟ ਦਰਮਿਆਨ ਬੁੱਧਵਾਰ ਸ਼ਾਮ ਨੂੰ ਇਥੇ ਕੈਂਪੇਗੌੜਾ ਕੌਮਾਂਤਰੀ ਹਵਾਈ ਅੱਡੇ (ਕੇਆਈਏ) ’ਤੇ ਏਅਰ ਇੰਡੀਆ ਦੀ ਉਡਾਣ ’ਚੋਂ ਇੱਕ ਯਾਤਰੀ ਨੂੰ ਉਤਾਰਿਆ ਗਿਆ ਹੈ। ਹਵਾਈ ਅੱਡੇ ਵਿਚਲੇ ਸੂਤਰਾਂ ਨੇ ਕਿਹਾ ਕਿ ਇਹ ਯਾਤਰੀ ਏਅਰ ਇੰਡੀਆ ਦੀ ਬੰਗਲੂਰੂ ਤੋਂ ਨਵੀਂ ਦਿੱਲੀ ਉਡਾਣ ਏਆਈ-2820 …

Read More »

ਦਿੱਲੀ ’ਚ ਧੂੜ ਭਰੇ ਝੱਖੜ ਤੇ ਮੀਂਹ ਨਾਲ ਮੌਸਮ ਦਾ ਮਿਜ਼ਾਜ ਬਦਲਿਆ, ਮੌਸਮ ਵਿਭਾਗ ਵੱਲੋਂ ਸੰਤਰੀ ਅਲਰਟ ਜਾਰੀ

ਨਵੀਂ ਦਿੱਲੀ, 11 ਅਪਰੈਲ ਕੌਮੀ ਰਾਜਧਾਨੀ ਵਿਚ ਸ਼ੁੱਕਰਵਾਰ ਸ਼ਾਮੀਂ ਇਕਦਮ ਮੌਸਮ ਬਦਲਣ ਮਗਰੋਂ ਚੱਲੇ ਧੂੜ ਭਰੇ ਝੱਖੜ ਤੇ ਹਨੇਰੀ ਮਗਰੋਂ ਮੌਸਮ ਵਿਭਾਗ ਨੇ ਦਿੱਲੀ-ਐੱਨਸੀਆਰ ਵਿਚ ਸੰਤਰੀ ਅਲਰਟ ਦੀ ਚੇਤਾਵਨੀ ਜਾਰੀ ਕੀਤੀ ਹੈ। ਫਿਰੋਜ਼ ਸ਼ਾਹ ਰੋਡ, ਅਸ਼ੋਕਾ ਰੋਡ, ਮੰਡੀ ਹਾਊਸ ਤੇ ਕਨਾਟ ਪਲੇਸ ਸਣੇ ਕਈ ਥਾਵਾਂ ’ਤੇ ਰੁੱਖ ਜੜ੍ਹਾਂ ਤੋਂ ਉੱਖੜ …

Read More »

Kisan Mahapanchayat ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਸਰਬਜੀਤ ਸਿੰਘ ਭੰਗੂ/ਪੀਟੀਆਈ ਸ਼ੰਭੂ ਬਾਰਡਰ(ਪਟਿਆਲਾ)/ਚੰਡੀਗੜ੍ਹ, 13 ਫਰਵਰੀ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਵਿੱਢੇ ਕਿਸਾਨ ਅੰਦੋਲਨ ਨੂੰ ਅੱਜ ਇਕ ਸਾਲ ਪੂਰਾ ਹੋਣ ’ਤੇ ਸ਼ੰਭੂ ਬਾਰਡਰ ’ਤੇ ਮਹਾਂਪੰਚਾਇਤ ਕੀਤੀ ਗਈ, ਜਿਸ ਵਿਚ ਦਰਜਨ ਭਰ ਰਾਜਾਂ ਦੇ ਹਜ਼ਾਰਾਂ ਕਿਸਾਨ ਤੇ ਮਜ਼ਦੂਰ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਅੰਦੋਲਨ …

Read More »

CBSE: ਸੀਬੀਐੱਸਈ ਵੱਲੋਂ ਬੋਰਡ ਜਮਾਤਾਂ ਦੇ ਐਡਮਿਟ ਕਾਰਡ ਜਾਰੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਫਰਵਰੀ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਅੱਜ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਬੋਰਡ ਜਮਾਤਾਂ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਬੋਰਡ ਨੇ ਸਰਕੁਲਰ ਜਾਰੀ ਕਰਦਿਆਂ ਵਿਦਿਆਰਥੀਆਂ ਨੂੰ ਬੋਰਡ ਜਮਾਤ ਦੀਆਂ ਪ੍ਰੀਖਿਆਵਾਂ ਲਈ ਹਦਾਇਤਾਂ ਵੀ ਜਾਰੀ ਕੀਤੀਆਂ …

Read More »

Delhi Assembly polls: ਕਾਂਗਰਸ ਵੱਲੋਂ 21 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ, 12 ਦਸੰਬਰ Delhi Assembly polls: ਕਾਂਗਰਸ ਨੇ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ 21 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿੱਚ ਸ਼ਹਿਰ ਦੀ ਇਕਾਈ ਦੇ ਮੁਖੀ ਦੇਵੇਂਦਰ ਯਾਦਵ ਨੂੰ ਬਾਦਲੀ ਤੋਂ ਅਤੇ ਸਾਬਕਾ ਸੰਸਦ ਮੈਂਬਰ ਸੰਦੀਪ ਦੀਕਸ਼ਿਤ ਨੂੰ …

Read More »

ਨਗਰ ਨਿਗਮ ਚੋਣਾਂ ਲਈ ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਅੱਜ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਤਹਿਤ ਪਾਰਟੀ ਦੇ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ …

Read More »

‘ਬ੍ਰਿਕਸ’ ਸੰਮੇਲਨ: ਮੋਦੀ ਨੇ ਅਤਿਵਾਦ ਖ਼ਿਲਾਫ਼ ਇਕਮਤ ਹੋ ਕੇ ਲੜਨ ’ਤੇ ਦਿੱਤਾ ਜ਼ੋਰ

ਕਜ਼ਾਨ (ਰੂਸ), 23 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤਿਵਾਦ ਖ਼ਿਲਾਫ਼ ਲੜਨ ਵਿੱਚ ਸਾਰਿਆਂ ਦੇ ਇਕਮਤ ਹੋ ਕੇ ਦ੍ਰਿੜ੍ਹਤਾ ਨਾਲ ਸਹਿਯੋਗ ਕਰਨ ਦੀ ਜ਼ੋਰਦਾਰ ਵਕਾਲਤ ਕਰਦਿਆਂ ਅੱਜ ਕਿਹਾ ਕਿ ਇਸ ਚੁਣੌਤੀ ਨਾਲ ਨਜਿੱਠਣ ਲਈ ਦੋਹਰੇ ਮਾਪਦੰਡਾਂ ਲਈ ਕੋਈ ਥਾਂ ਨਹੀਂ ਹੈ। ਮੋਦੀ ਨੇ ਇੱਥੇ 16ਵੇਂ ਬ੍ਰਿਕਸ ਸਿਖਰ ਸੰਮੇਲਨ ਨੂੰ ਸੰਬੋਧਨ …

Read More »

ਕਾਗਜ਼ ਭਰਨ ਨੂੰ ਲੈ ਕੇ ਭਿੜੇ AAP ਤੇ ਕਾਂਗਰਸੀ, ਕੁਲਬੀਰ ਸਿੰਘ ਜ਼ੀਰਾ ਜ਼ਖ਼ਮੀ

ਕਾਗਜ਼ ਭਰਨ ਨੂੰ ਲੈ ਕੇ ਭਿੜੇ AAP ਤੇ ਕਾਂਗਰਸੀ, ਕੁਲਬੀਰ ਸਿੰਘ ਜ਼ੀਰਾ ਜ਼ਖ਼ਮੀ ਪੰਚਾਇਤੀ ਚੋਣਾਂ (Panchayat Election 2024) ਲਈ ਕਾਗਜ਼ ਭਰਨ ਨੂੰ ਲੈ ਕੇ ਆਪ ਤੇ ਕਾਂਗਰਸੀ ਆਗੂ ਤੇ ਵਰਕਰ ਭਿੜ ਗਏ। ਸਮਰਥਕਾਂ ਵਿਚਕਾਰ ਗੋਲੀਆਂ ਤੇ ਇੱਟਾਂ-ਰੋੜੇ ਤਕ ਚੱਲ ਗਏ। ਇਸ ਦੌਰਾਨ ਜੀਰਾ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ …

Read More »

ਮਹਾਰਾਸ਼ਟਰ ਸਰਕਾਰ ਨੇ ਸ਼ਿਵਾਜੀ ਮਹਾਰਾਜ ਦੇ ਨਵੇਂ ਬੁੱਤ ਲਈ ਟੈਂਡਰ ਜਾਰੀ ਕੀਤਾ

ਮੁੰਬਈ, 25 ਸਤੰਬਰ ਸਿੰਧੂਦੁਰਗ ਵਿੱਚ ਸ਼ਿਵਾਜੀ ਮਹਾਰਾਜ ਦੇ ਬੁੱਤ ਦੇ ਡਿੱਗਣ ਤੋਂ ਬਾਅਦ ਹੁਣ ਮਹਾਰਾਸ਼ਟਰ ਸਰਕਾਰ ਨੇ ਉੱਥੇ 60 ਫੁੱਟ ਉੱਚੇ ਨਵੇਂ ਬੁੱਤ ਦੇ ਨਿਰਮਾਣ ਲਈ ਟੈਂਡਰ ਜਾਰੀ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਇਹ ਬੁੱਤ 20 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤੇ ਸਰਕਾਰ ਨੇ ਕੰਮ …

Read More »