ਦਲਜੀਤ ਸਿੰਘ ਸੰਧੂ ਝੁਨੀਰ, 7 ਫਰਵਰੀ Punjab News – Road Accident: ਭੰਮੇ ਕਲਾਂ ਮਾਨਸਾ ਹਾਈਵੇ ’ਤੇ ਟਰੈਕਟਰ ਤੇ ਕਾਰ ’ਚ ਸਿੱਧੀ ਟੱਕਰ ਹੋ ਜਾਣ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ। ਉਸ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਬਾਬੂ ਸਿੰਘ, ਪਿੰਡ ਚਹਿਲਾਂ ਵਾਲੀ ਖਿਆਲੀ ਵਜੋਂ ਹੋਈ ਹੈ। ਗੁਰਜੀਤ ਸਿੰਘ ਆਪਣੇ ਪਿੱਛੇ …
Read More »Punjab news ਕੈਂਟਰ-ਮੋਟਰਸਾਈਕਲ ਦੀ ਟੱਕਰ ’ਚ ਨਵੇਂ ਵਿਆਹੇ ਨੌਜਵਾਨ ਦੀ ਮੌਤ
ਹਰਦੀਪ ਸਿੰਘ ਧਰਮਕੋਟ, 31 ਜਨਵਰੀ ਇੱਥੇ ਜਲੰਧਰ-ਮੋਗਾ ਹਾਈਵੇ ਉਪਰ ਸ਼ਗਨ ਪੈਲੇਸ ਸਾਹਮਣੇ ਜਲੰਧਰ ਵੱਲੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ਵੱਲੋਂ ਮਾਰੀ ਟੱਕਰ ਨਾਲ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਕਲਗੀਧਰ ਨਗਰ ਵਾਸੀ ਗੁਰਬਖ਼ਸ਼ ਸਿੰਘ ਉਰਫ਼ ਸਾਹਿਲ ਵਜੋਂ ਹੋਈ ਹੈ। ਨੌਜਵਾਨ ਪਰਿਵਾਰ ਸਮੇਤ ਬਾਬਾ ਦਾਮੂ ਸ਼ਾਹ ਲੁਹਾਰਾ …
Read More »ਅਣਪਛਾਤੀ ਗੱਡੀ ਦੀ ਟੱਕਰ ਕਾਰਨ 10 ਸਾਲਾ ਲੜਕੀ ਦੀ ਮੌਤ
ਬਲਵਿੰਦਰ ਹਾਲੀ ਕੋਟਕਪੂਰਾ, 24 ਜਨਵਰੀ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰੀਨੋ ਨਜ਼ਦੀਕ ਇੱਕ ਅਣਪਛਾਤੀ ਗੱਡੀ ਨਾਲ ਹੋਏ ਹਾਦਸੇ ਕਰਨ ਇਕ 10 ਸਾਲਾ ਲੜਕੀ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਲੜਕੀ ਦਾ ਪਿਤਾ ਵੀ ਜ਼ਖਮੀ ਹੋ ਗਿਆ ਜਿਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕੋਟਕਪੂਰਾ ਪੁਲੀਸ ਨੇ ਇਸ ਮਾਮਲੇ ਵਿੱਚ ਕੇਸ …
Read More »ਕੈਮੀਕਲ ਨਾਲ ਭਰੇ ਟੈਂਕਰ ’ਚ ਧਮਾਕਾ,5 ਮੌਤਾਂ → Ontario Punjabi News
ਜੈਪੁਰ ਦੇ ਇਕ ਪਬਲਿਕ ਸਕੂਲ ਦੇ ਸਾਹਮਣੇ ਕੈਮੀਕਲ ਨਾਲ ਭਰੇ ਇਕ ਟੈਂਕਰ ਵਿਚ ਧਮਾਕਾ ਹੋ ਗਿਆ। ਅਜਮੇਰ ਹਾਈਵੇ ’ਤੇ ਕੈਮੀਕਲ ਨਾਲ ਲੱਗੀ ਅੱਗ ’ਚ 5 ਲੋਕ ਜ਼ਿੰਦਾ ਸੜ ਗਏ। ਸਵੇਰੇ 6 ਵਜੇ ਦੇ ਕਰੀਬ ਵਾਪਰੇ ਇਸ ਹਾਦਸੇ ਵਿਚ 20 ਗੱਡੀਆਂ ਨੂੰ ਵੀ ਅੱਗ ਲੱਗ ਗਈ। ਗੱਡੀਆਂ …
Read More »Accident: ਦਵਾਰਕਾ ਐਕਸਪ੍ਰੈਸ ਵੇਅ ’ਤੇ ਦੋ ਕਾਰਾਂ ਦੀ ਟੱਕਰ ਤੋਂ ਬਾਅਦ ਅੱਗ ਲੱਗੀ; ਇੱਕ ਹਲਾਕ
ਨਵੀਂ ਦਿੱਲੀ, 4 ਦਸੰਬਰ wo cars catch fire after collision on Dwarka Expressway, one dead: ਇਥੋਂ ਦੇ ਦਵਾਰਕਾ ਸੈਕਟਰ 21 ਵਿਚ ਅੱਜ ਇਕ ਫਲਾਈਓਵਰ ’ਤੇ ਦੋ ਕਾਰਾਂ ਆਪਸ ਵਿਚ ਟਕਰਾ ਗਈਆਂ। ਇਸ ਦੌਰਾਨ ਦੋਵਾਂ ਕਾਰਾਂ ਨੂੰ ਅੱਗ ਲੱਗ ਗਈ ਤੇ ਇਕ ਕਾਰ ਦੇ ਚਾਲਕ ਦੀ ਮੌਤ ਹੋ ਗਈ। ਪੁਲੀਸ ਅਨੁਸਾਰ …
Read More »ਵਾਹਨਾਂ ਦੀ ਟੱਕਰ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ → Ontario Punjabi News
ਡਾਊਨਟਾਊਨ ਵਿਕਟੋਰੀਆ ਵਿੱਚ 3 ਵਾਹਨਾਂ ਦੀ ਟੱਕਰ ਦੌਰਾਨ ਵਾਪਰੇ ਭਿਆਨਕ ਹਾਦਸੇ ਵਿੱਚ ਰਜਿੰਦਰ ਸਿੰਘ (24) ਪੁੱਤਰ ਹਰਬੰਸ ਸਿੰਘ ਵਾਸੀ ਬੋਹਾ (Boha) ਦੀ ਮੌਤ ਹੋ ਗਈ।ਰਾਜਿੰਦਰ ਸਿੰਘ ਆਪਣੀ ਕਾਰ ਸਮੇਤ ਡਗਲਸ ਅਤੇ ਹੰਬੋਲਟ ਸੜਕਾਂ ਦੇ ਖੇਤਰ ਵਿੱਚ ਬੱਤੀਆਂ ’ਤੇ ਰੁਕਿਆ ਹੋਇਆ ਸੀ। ਪੁਲਿਸ ਆਈ.ਆਈ.ਓ ਵੱਲੋਂ ਦਿੱਤੀ ਗਈ …
Read More »ਭਾਰਤੀ ਫੌਜ ਕਿਸੇ ਵੀ ਸਥਿਤੀ ਦੇ ਟਾਕਰੇ ਲਈ ਤਿਆਰ ਰਹੇ: ਰਾਜਨਾਥ ਸਿੰਘ
ਨਵੀਂ ਦਿੱਲੀ, 19 ਅਕਤੂਬਰ Defence Minister Rajnath Singh: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤੀ ਫੌਜ ਨੂੰ ਕਿਸੇ ਵੀ ਸਥਿਤੀ ਦੇ ਟਾਕਰੇ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਭਾਰਤੀ ਫੌਜ ਨੂੰ ਰਣਨੀਤਕ ਲਾਭ ਲੈਣ ਲਈ ਗੰਭੀਰਤਾ ਨਾਲ ਸੋਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਮੌਜੂਦਾ ਦੌਰ ਵਿਚ ਵਿਰੋਧੀਆਂ ਦੀਆਂ ਨਵੀਨਤਮ …
Read More »ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇਕ ਟਰੱਕ ਡਰਾਈਵਰ ਦੀ ਮੌਤ, ਦੂਜਾ ਜ਼ਖ਼ਮੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 25 ਜੁਲਾਈ ਬੀਤੀ ਸ਼ਾਮ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਪਿੰਡ ਮਾਝਾ ਨੇੜੇ ਦੋ ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਤੋਂ ਨਾਭਾ ਵੱਲ ਜਾ ਰਹੇ ਇੱਕ ਖਾਲੀ ਟਰੱਕ ਦੀ ਨਾਭਾ ਵੱਲੋਂ ਆ ਰਹੇ …
Read More »ਗੁਜਰਾਤ: ਬੱਸ ਤੇ ਟਰੱਕ ਦੀ ਟੱਕਰ ਵਿਚ ਛੇ ਹਲਾਕ
ਅਹਿਮਦਾਬਾਦ, 15 ਜੁਲਾਈ ਗੁਜਰਾਤ ਦੇ ਆਨੰਦ ਵਿਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ’ਤੇ ਅੱਜ ਸਵੇਰੇ ਇਕ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸਪੀ ਵਲੋਂ ਸਾਂਝੀ ਕੀਤੀ ਗਈ ਹੈ। The post …
Read More »ਤਿੰਨ ਗੱਡੀਆਂ ਦੀ ਟੱਕਰ ਵਿੱਚ ਦੋ ਜਣਿਆਂ ਦੀ ਮੌਤ; ਚਾਰ ਜ਼ਖ਼ਮੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 3 ਜੁਲਾਈ ਬਠਿੰਡਾ ਚੰਡੀਗੜ੍ਹ ਕੌਮੀ ਮਾਰਗ ’ਤੇ ਪਿੰਡ ਨਦਾਮਪੁਰ ਨੇੜੇ ਅੱਜ ਤਿੰਨ ਗੱਡੀਆਂ ਦੀ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਈ ਅਤੇ ਚਾਰ ਜਣੇ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਵੱਲੋਂ ਪਟਿਆਲਾ ਵੱਲ ਨੂੰ ਜਾ ਰਹੀ ਇਕ ਮਰਸਿਡੀਜ਼ ਕਾਰ ਪਿੰਡ ਨਦਾਮਪੁਰ ਨੇੜੇ ਕੌਮੀ ਮਾਰਗ …
Read More »