Home / Tag Archives: ਟਰਕ

Tag Archives: ਟਰਕ

ਗੁਜਰਾਤ: ਬੱਸ ਤੇ ਟਰੱਕ ਦੀ ਟੱਕਰ ਵਿਚ ਛੇ ਹਲਾਕ

ਅਹਿਮਦਾਬਾਦ, 15 ਜੁਲਾਈ ਗੁਜਰਾਤ ਦੇ ਆਨੰਦ ਵਿਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ’ਤੇ ਅੱਜ ਸਵੇਰੇ ਇਕ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸਪੀ ਵਲੋਂ ਸਾਂਝੀ ਕੀਤੀ ਗਈ ਹੈ।   The post …

Read More »

ਏਅਰ ਇੰਡੀਆ ਦਾ ਜਹਾਜ਼ ਟਰੱਕ ਨਾਲ ਟਕਰਾਇਆ

ਪੁਣੇ, 17 ਮਈ ਏਅਰ ਇੰਡੀਆ ਦਾ ਦਿੱਲੀ ਵੱਲ ਉਡਾਣ ਭਰਨ ਲਈ ਤਿਆਰ ਜਹਾਜ਼ ਵੀਰਵਾਰ ਨੂੰ ਰਨਵੇਅ ’ਤੇ ਇਕ ਟਰੱਕ ਨਾਲ ਟਕਰਾ ਗਿਆ। ਜਹਾਜ਼ ’ਚ ਕਰੀਬ 180 ਮੁਸਾਫ਼ਰ ਸਵਾਰ ਸਨ। ਪੁਣੇ ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਜਹਾਜ਼ ਦੇ ਮੂਹਰਲੇ ਹਿੱਸੇ ਅਤੇ ਇੱਕ ਟਾਇਰ ਨੂੰ ਨੁਕਸਾਨ …

Read More »

ਸਿਰਸਾ: ਪਤਨੀ ਅਤੇ ਉਸ ਦੀ ਸਹੇਲੀ ਨੂੰ ਟਰੱਕ ਹੇਠ ਦੇ ਕੇ ਕਤਲ ਕਰਨ ਵਾਲੇ ਪਤੀ ਸਣੇ 4 ਕਾਬੂ

ਪ੍ਰਭੂ ਦਿਆਲ ਸਿਰਸਾ, 18 ਅਪਰੈਲ ਵਿਸਾਖੀ ਦੇ ਦਿਨ ਗੁਰਦੁਆਰੇ ਸੇਵਾ ਕਰਨ ਜਾ ਰਹੀ ਪਤਨੀ ਤੇ ਉਸ ਦੀ ਸੇਹਲੀ ਨੂੰ ਕਥਿਤ ਤੌਰ ’ਤੇ ਟਰੱਕ ਹੇਠ ਦਰੜ ਕੇ ਕਤਲ ਕਰਨ ਦੇ ਮਾਮਲੇ ’ਚ ਪੁਲੀਸ ਨੇ ਮੁੱਖ ਮੁਲਜ਼ਮ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਗੁਰਜੀਤ ਸਿੰਘ ਵਾਸੀ ਨੌਹਰ …

Read More »

ਗੁਜਰਾਤ: ਕਾਰ ਤੇ ਟਰੱਕ ਵਿਚਾਲੇ ਟੱਕਰ ਕਾਰਨ 10 ਮੌਤਾਂ

ਅਹਿਮਦਾਬਾਦ, 17 ਅਪਰੈਲ ਗੁਜਰਾਤ ਦੇ ਖੇੜਾ ਜ਼ਿਲ੍ਹੇ ’ਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈੱਸਵੇਅ ’ਤੇ ਕਾਰ ਤੇ ਟਰੱਕ ਵਿਚਾਲੇ ਟੱਕਰ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ। ਵੇਰਵਿਆਂ ਦੀ ਉਡੀਕ ਹੈ। The post ਗੁਜਰਾਤ: ਕਾਰ ਤੇ ਟਰੱਕ ਵਿਚਾਲੇ ਟੱਕਰ ਕਾਰਨ 10 ਮੌਤਾਂ appeared first on Punjabi Tribune. Source link

Read More »

ਹੈਪੀ ਸੰਧੂ ਸਰਬਸੰਮਤੀ ਨਾਲ ਟਰੱਕ ਯੂਨੀਅਨ ਪੰਜਾਬ ਦੇ ਮੁੜ ਪ੍ਰਧਾਨ ਚੁਣੇ

ਸਰਬਜੀਤ ਗਿੱਲ ਫਿਲੌਰ, 4 ਫਰਵਰੀ ਪੰਜਾਬ ਭਰ ਵਿਚੋਂ ਇਕੱਠੀਆਂ ਹੋਈਆਂ 72 ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਹੈਪੀ ਸੰਧੂ ਨੂੰ ਮੁੜ ਪੰਜਾਬ ਪ੍ਰਧਾਨ ਚੁਣ ਲਿਆ ਹੈ। ਇਹ ਚੋਣ ਸਥਾਨਕ ਟਰੱਕ ਯੂਨੀਅਨ ਵਲੋਂ ਕੀਤੇ ਪ੍ਰਬੰਧਾਂ ਤਹਿਤ ਕਰਵਾਈ ਗਈ। ਸਥਾਨਕ ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਪੋਲਾ ਨੇ ਦੱਸਿਆ ਕਿ ਸਥਾਨਕ ਗੁਰਦੁਆਰਾ ਬਾਉਲੀ …

Read More »

ਸਿਰਸਾ: ਟਰੱਕ ਨੇ ਸੜਕ ਕੰਢੇ ਖੜੇ ਦੋ ਦਰਜਨ ਤੋਂ ਵੱਧ ਮੋਟਰਸਾਈਕਲ ਦਰੜੇ, ਇਕ ਵਿਅਕਤੀ ਦੀ ਮੌਤ

ਪ੍ਰਭੂ ਦਿਆਲ ਸਿਰਸਾ, 3 ਜਨਵਰੀ ਇਥੋਂ ਦੇ ਜਨਤਾ ਭਵਨ ਰੋਡ ’ਤੇ ਟੱਕਰ ਨੇ ਸੜਕ ਕੰਢੇ ਖੜ੍ਹੇ ਦੋ ਦਰਜਨ ਤੋਂ ਵੱਧ ਮੋਟਰਸਾਈਕਲ ਦਰੜ ਦਿੱਤੇ। ਇਸ ਦੌਰਾਨ ਇਕ ਵਿਅਕਤੀ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ ਹੈ। ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਨਤਾ ਭਵਨ ਰੋਡ …

Read More »

ਸੰਘਣੀ ਧੁੰਦ ਕਾਰਨ ਲਾਲੜੂ ਨੇੜੇ ਬੱਸਾਂ ਤੇ ਟਰੱਕ ਵਿਚਾਲੇ ਟੱਕਰ ਕਾਰਨ ਦਰਜਨ ਵਿਅਕਤੀ ਜ਼ਖ਼ਮੀ

ਸਰਬਜੀਤ ਸਿੰਘ ਭੱਟੀ ਲਾਲੜੂ, 28 ਦਸੰਬਰ ਅੱਜ ਸਵੇਰੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲਾਲੜੂ ਨੇੜੇ ਸੰਘਣੀ ਧੁੰਦ ਦੇ ਕਾਰਨ ਅੱਧੀ ਦਰਜਨ ਵਾਹਨ, ਜਿਨ੍ਹਾਂ ਵਿੱਚ ਬੱਸਾਂ ਅਤੇ ਟਰੱਕ ਸ਼ਾਮਲ ਹਨ, ਆਪਸ ’ਚ ਟਕਰਾਅ ਗਏ। ਇਸ ਕਾਰਨ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਸਮੇਤ ਬੱਸ ਵਿੱਚ ਸਵਾਰ ਦਰਜਨ ਸਵਾਰੀਆਂ ਫੱਟੜ ਹੋ ਗਈਆਂ। ਬੱਸ …

Read More »

ਮਾਨਸਾ ਦੇ ਟਰੱਕ ਚਾਲਕ ਨੇ ਬਿਹਾਰ ’ਚ ਖ਼ੁਦਕੁਸ਼ੀ ਕੀਤੀ

ਬਕਸਰ, 10 ਅਗਸਤ ਬਿਹਾਰ ਦੇ ਬਕਸਰ ਜ਼ਿਲ੍ਹੇ ਵਿੱਚ ਅੱਜ ਪੰਜਾਬ ਦੇ 40 ਸਾਲਾ ਡਰਾਈਵਰ ਦੀ ਟਰੱਕ ਅੰਦਰੋਂ ਲਾਸ਼ ਮਿਲੀ। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਵਸਨੀਕ ਜਗਜੀਤ ਸਿੰਘ ਦੀ ਲਾਸ਼ ਚੌਸਾ ਬਲਾਕ ਵਿੱਚ ਨਿਰਮਾਣ ਅਧੀਨ ਪਾਵਰ ਪਲਾਂਟ ਨੇੜੇ ਖੜ੍ਹੇ ਟਰੱਕ ਦੇ ਅੰਦਰ ਰਾਡ ਨਾਲ ਲਟਕਦੀ ਮਿਲੀ। ਪੁਲੀਸ ਮੁਤਾਬਕ ਜਗਜੀਤ ਦਾ ਕਲੀਨਰ …

Read More »

ਉੱਤਰ ਪ੍ਰਦੇਸ਼: ਬਰੇਲੀ ਤੋਂ ਪਰਤ ਰਹੇ ਪਟਿਆਲਾ ਵਾਸੀ ਦੀ ਕਾਰ ਨੂੰ ਟਰੱਕ ਨੇ ਪਿੱਛੋਂ ਟੱਕਰ ਮਾਰੀ: ਪਿਓ ਤੇ ਦੋ ਪੁੱਤਰਾਂ ਦੀ ਮੌਤ, 2 ਜ਼ਖ਼ਮੀ

ਬਰੇਲੀ (ਯੂਪੀ), 27 ਜੂਨ ਇਸ ਜ਼ਿਲ੍ਹੇ ਫਤਹਿਗੰਜ ਟੌਲ ਪਲਾਜ਼ਾ ਨੇੜੇ ਟਰੱਕ ਵੱਲੋਂ ਕਾਰ ਨੂੰ ਟੱਕਰ ਮਾਰਨ ਕਾਰਨ ਪੰਜਾਬ ਦੇ 45 ਸਾਲਾ ਵਿਅਕਤੀ ਅਤੇ ਉਸ ਦੇ ਨਾਬਾਲਗ ਦੋ ਪੁੱਤਰਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਪਲਟ ਗਈ ਅਤੇ ਸੜਕ ਕਿਨਾਰੇ ਖਾਈ ਵਿੱਚ ਜਾ ਡਿੱਗੀ। ਪਰਮਜੀਤ ਸਿੰਘ, ਉਸ …

Read More »

ਜੰਮੂ ਕਸ਼ਮੀਰ ਦੇ ਪੁਣਛ ’ਚ ਫ਼ੌਜੀ ਟਰੱਕ ਨੂੰ ਅੱਗ ਲੱਗਣ ਕਾਰਨ 2 ਜਵਾਨ ਸ਼ਹੀਦ

ਜੰਮੂ, 20 ਅਪਰੈਲ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਫੌਜ ਦੇ ਟਰੱਕ ਵਿੱਚ ਧਮਾਕੇ ਮਗਰੋਂ ਅੱਗ ਲੱਗਣ ਕਾਰਨ ਘੱਟੋ-ਘੱਟ ਦੋ ਜਵਾਨ ਸ਼ਹੀਦ ਹੋ ਗਏ। ਇਹ ਘਟਨਾ ਭਾਟਾ ਧੂੜੀਆ ਇਲਾਕੇ ‘ਚ ਹਾਈਵੇਅ ‘ਤੇ ਵਾਪਰੀ। ਧਮਾਕੇ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। Source link

Read More »