ਸ੍ਰੀਨਗਰ, 6 ਮਈ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਅੱਜ ਕੰਟਰੋਲ ਰੇਖਾ ਨੇੜੇ ਵਾਹਨ ਖੱਡ ’ਚ ਡਿੱਗਣ ਕਾਰਨ ਦੋ ਫੌਜੀ ਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕਰਨਾਹ ਦੇ ਟੀਟਵਾਲ ਇਲਾਕੇ ’ਚ ਰਿਆਲਾ ਮੁਰਚਾਨਾ ਰੋਡ ’ਤੇ ਫ਼ੌਜ ਦਾ ਵਾਹਨ ਖੱਡ ’ਚ ਡਿੱਗ ਗਿਆ। …
Read More »Landslide near Himachal’s Manikaran Gurudrawa: ਜ਼ਮੀਨ ਖਿਸਕਣ ਕਾਰਨ ਦਰੱਖਤ ਵਾਹਨਾਂ ’ਤੇ ਡਿੱਗਿਆ; ਛੇ ਹਲਾਕ, ਕਈ ਜ਼ਖਮੀ
ਸ਼ਿਮਲਾ, 30 ਮਾਰਚ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ’ਚ ਗੁਰਦੁਆਰਾ ਮਨੀਕਰਨ ਸਾਹਿਬ ਨੇੜੇ ਅੱਜ ਢਿੱਗਾ ਜ਼ਮੀਨ ਖਿਸਕਣ ਮਗਰੋਂ ਕਈ ਵਾਹਨਾਂ ਤੇ ਵੱਡਾ ਦਰੱਖਤ ਡਿੱਗਣ ਕਾਰਨ 6 ਜਣਿਆਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਕਰੀਬ 20 ਰਾਹਗੀਰ ਅਤੇ ਕਈ ਵਾਹਨ ਦਰੱਖਤ ਦੀ ਲਪੇਟ ’ਚ ਆਏ ਸਨ। ਮ੍ਰਿਤਕਾਂ …
Read More »824 ਅੰਕ ਡਿੱਗਿਆ Sensex, 7 ਮਹੀਨਿਆਂ ਦੇ ਹੇਠਲੇ ਪੱਧਰ ’ਤੇ
ਮੁੰਬਈ, 27 ਜਨਵਰੀ ਕਮਜ਼ੋਰ ਗਲੋਬਲ ਰੁਝਾਨਾਂ ਵਿਚਾਲੇ ਆਈ.ਟੀ. ਅਤੇ ਤੇਲ ਅਤੇ ਗੈਸ ਸ਼ੇਅਰਾਂ ’ਚ ਭਾਰੀ ਬਿਕਵਾਲੀ ਕਾਰਨ ਬੈਂਚਮਾਰਕ BSE ਸੈਂਸੈਕਸ ਸੋਮਵਾਰ ਨੂੰ 824 ਅੰਕ ਡਿੱਗ ਕੇ ਸੱਤ ਮਹੀਨੇ ਦੇ ਹੇਠਲੇ ਪੱਧਰ ‘ਤੇ ਬੰਦ ਹੋਇਆ। BSE ਦਾ 30 ਸ਼ੇਅਰਾਂ ਵਾਲਾ ਬੈਰੋਮੀਟਰ 824.29 ਅੰਕ ਜਾਂ 1.08 ਫੀਸਦੀ ਡਿੱਗ ਕੇ 75,366.17 ’ਤੇ ਬੰਦ …
Read More »ਹਿਮਾਚਲ ਪ੍ਰਦੇਸ਼: ਮਣੀਮਹੇਸ਼ ਮਾਰਗ ’ਤੇ ਢਿੱਗਾਂ ਡਿੱਗੀਆਂ; 12 ਸੜਕਾਂ ਬੰਦ
ਸ਼ਿਮਲਾ, 11 ਜੁਲਾਈ ਚੰਬਾ ਜ਼ਿਲ੍ਹੇ ਦੇ ਭਰਮੌਰ ਇਲਾਕੇ ’ਚ ਅੱਜ ਜ਼ਮੀਨ ਖਿਸਕਣ ਕਾਰਨ ਮਨੀਮਹੇਸ਼ ਰਸਤਾ ਬੰਦ ਹੋ ਗਿਆ। ਇਸ ਤੋਂ ਬਾਅਦ ਚੰਬਾ ਤੋਂ ਮਣੀਮਹੇਸ਼ ਵੱਲ ਜਾਂਦੇ ਮਾਰਗ ’ਤੇ ਢਿੱਗਾਂ ਡਿੱਗ ਗਈਆਂ ਪਰ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ ਜੋ ਗੋਇ ਅਤੇ …
Read More »ਰੂਸ ਦਾ ਸੁਪਰਸੋਨਿਕ ਲੜਾਕੂ ਜਹਾਜ਼ ਡਿੱਗਿਆ, ਯੂਕਰੇਨ ਨੇ ਫੁੰਡਣ ਦਾ ਦਾਅਵਾ ਕੀਤਾ
ਮਾਸਕੋ, 19 ਅਪਰੈਲ ਰੂਸੀ ਹਵਾਈ ਫ਼ੌਜ ਨੇ ਅੱਜ ਆਪਣਾ ਤੁਪੋਲੇਵ ਟੂ-22ਐੱਮ ਸੁਪਰਸੋਨਿਕ ਬੰਬਾਰ ਜਹਾਜ਼ ਗੁਆ ਲਿਆ। ਮਾਸਕੋ ਵਿੱਚ ਰੱਖਿਆ ਮੰਤਰਾਲੇ ਨੇ ਕਿਹਾ ਕਿ ਇਹ ਹਾਦਸਾ ਤਕਨੀਕੀ ਕਾਰਨ ਕਰਕੇ ਹੋਇਆ ਹੈ ਪਰ ਯੂਕਰੇਨ ਨੇ ਕਿਹਾ ਕਿ ਜਹਾਜ਼ ਨੂੰ ਉਸ ਨੇ ਡੇਗਿਆ ਹੈ। ਰੂਸ ਅਨੁਸਾਰ ਜਹਾਜ਼ ਲੜਾਈ ਮਿਸ਼ਨ ਤੋਂ ਵਾਪਸ ਆਉਂਦੇ ਸਮੇਂ …
Read More »ਭਾਰਤੀ ਸ਼ੇਅਰ ਬਾਜ਼ਾਰ ’ਚ ਮੰਦੀ: ਸੈਂਸੈਕਸ 845 ਅੰਕ ਡਿੱਗਿਆ ਤੇ ਨਿਫਟੀ ਵੀ ਹੇਠਾਂ ਆਇਆ
ਮੁੰਬਈ, 15 ਅਪਰੈਲ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਮੰਦੀ ਦਾ ਦੌਰ ਰਿਹਾ। ਇਰਾਨ ਤੇ ਇਜ਼ਰਾਈਲ ਵਿਚਾਲੇ ਤਣਾਅ ਵਧਣ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰਾਂ ’ਤੇ ਸਾਫ਼ ਨਜ਼ਰ ਆਇਆ। ਸੈਂਸੈਕਸ 845.12 ਅੰਕ ਡਿੱਗ ਕੇ 73,399.78 ਅਤੇ ਨਿਫਟੀ 246.90 ਅੰਕਾਂ ਦੇ ਨੁਕਸਾਨ ਦੇ ਨਾਲ 22,272.50 ‘ਤੇ ਬੰਦ ਹੋਇਆ। The post ਭਾਰਤੀ ਸ਼ੇਅਰ ਬਾਜ਼ਾਰ …
Read More »ਭਾਰਤੀ ਸ਼ੇਅਰ ਬਾਜ਼ਾਰ ਡਿੱਗਿਆ: ਸੈਂਸੈਕਸ 790 ਤੇ ਨਿਫਟੀ 247 ਅੰਕ ਹੇਠਾਂ ਆਏ
ਮੁੰਬਈ, 28 ਫਰਵਰੀ ਸਥਾਨਕ ਸ਼ੇਅਰ ਬਾਜ਼ਾਰਾਂ ਵਿਚ ਅੱਜ ਗਿਰਾਵਟ ਦਰਜ ਕੀਤੀ ਗਈ ਅਤੇ ਬੀਐੱਸਈ ਸੈਂਸੈਕਸ 790 ਅੰਕ ਡਿੱਗ ਗਿਆ। 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 790.34 ਅੰਕ ਜਾਂ 1.08 ਫੀਸਦੀ ਦੀ ਗਿਰਾਵਟ ਨਾਲ 72,304.88 ‘ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ ਦਾ ਪੰਜਾਹ ਸ਼ੇਅਰਾਂ ‘ਤੇ ਆਧਾਰਿਤ ਨਿਫਟੀ ਵੀ 247.20 ਅੰਕ …
Read More »ਦਿੱਲੀ ’ਚ ਰਿਕਾਰਡ ਠੰਢ: ਤਾਪਮਾਨ 3.6 ਡਿਗਰੀ ਤੱਕ ਡਿੱਗਿਆ, ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ
ਨਵੀਂ ਦਿੱਲੀ, 13 ਜਨਵਰੀ ਭਾਰਤ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਸੀਤ ਲਹਿਰ ਤੇ ਸੰਘਣੀ ਧੁੰਦ ਨੇ ਰਾਸ਼ਟਰੀ ਰਾਜਧਾਨੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਘੱਟੋ-ਘੱਟ ਤਾਪਮਾਨ ਰਿਕਾਰਡ 3.6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਹ ਔਸਤ ਤੋਂ ਚਾਰ ਡਿਗਰੀ ਘੱਟ ਹੈ। ਭਾਰਤੀ ਰੇਲਵੇ ਮੁਤਾਬਕ ਧੁੰਦ ਅਤੇ ਸੀਤ ਲਹਿਰ …
Read More »ਅਟਾਰੀ: ਬੀਐੱਸਐੱਫ ਨੇ ਸਰਹੱਦ ’ਤੇ ਪਾਕਿਸਤਾਨੀ ਡਰੋਨ ਡੇਗਿਆ, 3 ਕਿਲੋ ਹੈਰੋਇਨ ਬਰਾਮਦ
ਦਿਲਬਾਗ ਸਿੰਘ ਗਿੱਲ ਅਟਾਰੀ, 5 ਜੂਨ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐੱਸਐੱਫ ਦੀ 22ਵੀਂ ਬਟਾਲੀਅਨ ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਪਿੰਡ ਰਤਨ ਖੁਰਦ ਨੇੜੇ ਪਾਕਿਸਤਾਨੀ ਡਰੋਨ ਡੇਗਿਆ ਅਤੇ 3 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਐਤਵਾਰ ਦੀ ਰਾਤ ਨੂੰ 9:45 ਵਜੇ ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਪਿੰਡ ਰਤਨ ਖੁਰਦ ਨੇੜੇ ਜਵਾਨਾਂ …
Read More »ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗੀਆਂ; ਐੱਨਐੱਚਪੀਸੀ ਡੈਮ ਸੁਰੱਖਿਅਤ
ਈਟਾਨਗਰ, 4 ਅਪਰੈਲ ਕੌਮੀ ਪਣ ਬਿਜਲੀ ਕਾਰਪੋਰੇਸ਼ਨ (ਐੱਨਐੱਚਪੀਸੀ) ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗਣ ਕਾਰਨ ਮੁੱਖ ਡੈਮ ਦੇ ਲੋਅਰ ਸੁਬਨਸੀਰੀ ਹਾਈਡਰੋਲਿਕ ਪ੍ਰਾਜੈਕਟ ਨੂੰ ਕੋਈ ਨੁਕਸਾਨ ਨਹੀਂ ਪੁੱਜਿਆ। ਇਹ ਪ੍ਰਾਜੈਕਟ ਅਸਾਮ ਦੀ ਹੱਦ ਨਾਲ ਲੱਗਦੀ ਸੁਬਨਸੀਰੀ ਨਦੀ ‘ਤੇ ਸਥਿਤ ਹੈ ਤੇ ਇਹ 2000 ਮੈਗਾਵਾਟ ਬਿਜਲੀ ਦੀ …
Read More »