Home / Tag Archives: ਤਇਨਤ

Tag Archives: ਤਇਨਤ

ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਦੀ ਘੇਰਾਬੰਦੀ, ਭਾਰੀ ਗਿਣਤੀ ’ਚ ਸੁਰੱਖਿਆ ਦਸਤੇ ਤਾਇਨਾਤ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਮਾਰਚ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਭਾਰੀ ਗਿਣਤੀ ਵਿਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ। ਜੱਲੂਪੁਰ ਖੇੜਾ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲੀਸ ਅਤੇ ਕੇਂਦਰੀ ਰਿਜ਼ਰਵ ਪੁਲੀਸ ਮੌਜੂਦ ਹੈ। ਜੱਲੂਪੁਰ ਖੇੜਾ ਨੂੰ ਜਾਣ ਵਾਲੇ ਰਸਤੇ ਉਪਰ …

Read More »

ਫਾਜ਼ਿਲਕਾ: ਪਠਾਨਕੋਟ ’ਚ ਤਾਇਨਾਤ ਫ਼ੌਜੀ ਤੇ ਉਸ ਦਾ ਸਾਥੀ 31.02 ਕਿਲੋ ਹੈਰੋਇਨ ਸਣੇ ਕਾਬੂ

ਪਰਮਜੀਤ ਸਿੰਘ ਫਾਜ਼ਿਲਕਾ, 7 ਜਨਵਰੀ ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀਆਂ ਅਤੇ ਬੀਐੱਸਐੱਫ ਕੀਤੇ ਸਾਂਝੇ ਅਪਰੇਸ਼ਨ ਵਿੱਚ ਫੌਜੀ ਨੂੰ ਸਾਥੀ ਸਣੇ ਹੈਰੋਇਨ ਦੇ 29 ਪੈਕਟ, ਜਿਨ੍ਹਾਂ ਦਾ ਵਜ਼ਨ 31.02 ਕਿਲੋ ਹੈ, ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਥੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਦੱਸਿਆ ਕਿ ਪਠਾਨਕੋਟ ਵਿੱਚ …

Read More »

ਇਮਰਾਨ ਖਾਨ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਸੁਰੱਖਿਆ ਲਈ ਕਮਾਂਡੋਜ਼ ਤਾਇਨਾਤ

ਲਾਹੌਰ: ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੇ ਪੁੱਤਰਾਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ। ਖੈਬਰ ਪਖਤੂਨਖਵਾ ਸੂਬੇ ਦੀ ਪੁਲੀਸ ਨੇ ਇਸ ਸਿਆਸੀ ਆਗੂ ਤੇ ਉਨ੍ਹਾਂ ਦੇ ਪੁੱਤਰਾਂ ਦੀ ਸੁਰੱਖਿਆ ਲਈ ਕਮਾਂਡੋਜ਼ ਦਾ ਵਾਧੂ ਦਸਤਾ ਤਾਇਨਾਤ ਕੀਤਾ ਹੈ। ਜ਼ਿਕਰਯੋਗ ਹੈ ਕਿ …

Read More »

ਰਾਸ਼ਟਰਪਤੀ ਪੂਤਿਨ ਵੱਲੋਂ ਰੂਸ ਵਿੱਚ ਜਵਾਨਾਂ ਦੀ ਤਾਇਨਾਤੀ ਦਾ ਐਲਾਨ

ਕੀਵ, 21 ਸਤੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਨਾਲ ਲੱਗਪਗ 7 ਮਹੀਨਿਆਂ ਤੋਂ ਜਾਰੀ ਜੰਗ ਦੌਰਾਨ ਆਪਣੇ ਦੇਸ਼ ਵਿੱਚ ਜਵਾਨਾਂ ਦੀ ਅੰਸ਼ਿਕ ਤਾਇਨਾਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਪੱਛਮ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਰੂਸ ਆਪਣੇ ਇਲਾਕੇ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇਗਾ ਅਤੇ ਇਹ ਕੋਈ ‘ਲਿਫਾਫੇਬਾਜ਼ੀ’ …

Read More »

ਭਾਰਤ ਵੱਲੋਂ ਜੂਨ ’ਚ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਤਾਇਨਾਤ ਕਰਨ ਦੀ ਤਿਆਰੀ: ਅਮਰੀਕਾ

ਵਾਸ਼ਿੰਗਟਨ, 18 ਮਈ ਅਮਰੀਕੀ ਰੱਖਿਆ ਵਿਭਾਗ ਦੇ ਹੈੱਡਕੁਆਰਟਰ ਪੈਂਟਾਗਨ ਦੇ ਉੱਚ ਅਧਿਕਾਰੀ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਅਤੇ ਚੀਨ ਤੋਂ ਖ਼ਤਰੇ ਦੇ ਮੱਦੇਨਜ਼ਰ ਦੇਸ਼ ਦੀ ਰੱਖਿਆ ਲਈ ਜੂਨ 2022 ਤੱਕ ਐੱਸ-400 ਮਿਜ਼ਾਈਲ ਪ੍ਰਣਾਲੀ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਅਮਰੀਕੀ ਰੱਖਿਆ ਖੁਫੀਆ ਏਜੰਸੀ ਦੇ ਨਿਰਦੇਸ਼ਕ ਲੈਫਟੀਨੈਂਟ ਜਨਰਲ …

Read More »

ਸਮੁੰਦਰੀ ਤੂਫਾਨ ‘ਅਸਾਨੀ’: ਨਿਕੋਬਾਰ ਦੀਪ ਸਮੂਹ ਵਿੱਚ ਭਾਰੀ ਮੀਂਹ; ਐੱਨਡੀਆਰਐੱਫ ਤਾਇਨਾਤ

ਸਮੁੰਦਰੀ ਤੂਫਾਨ ‘ਅਸਾਨੀ’: ਨਿਕੋਬਾਰ ਦੀਪ ਸਮੂਹ ਵਿੱਚ ਭਾਰੀ ਮੀਂਹ; ਐੱਨਡੀਆਰਐੱਫ ਤਾਇਨਾਤ

ਨਵੀਂ ਦਿੱਲੀ/ਪੋਰਟ ਬਲੇਅਰ, 19 ਮਾਰਚ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹਾਂ ਨੇੜੇ ਸਮੁੰਦਰੀ ਤੂਫਾਨ ‘ਅਸਾਨੀ’ ਤੇਜ਼ੀ ਨਾਲ ਵਧ ਰਿਹਾ ਹੈ ਤੇ ਇਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਨਿਕੋਬਾਰ ਦੀਪ ਸਮੂਹ ਵਿੱਚ ਭਾਰੀ ਮੀਂਹ ਪਿਆ। ਇਸੇ ਦੌਰਾਨ ਕੇਂਦਰ ਸਰਕਾਰ ਨੇ ਕੌਮੀ ਆਫਤ ਪ੍ਰਬੰਧਨ ਦਲ (ਐੱਨਡੀਆਰਐੱਫ) ਦੀਆਂ ਛੇ ਟੀਮਾਂ ਇਨ੍ਹਾਂ ਦੀਪ ਸਮੂਹਾਂ ‘ਤੇ ਭੇਜੀਆਂ …

Read More »

ਅਮਰੀਕੀ ਪ੍ਰਸ਼ਾਸਨ ਦੁਆਰਾ ਡੇਲ ਰਿਓ ਵਿੱਚ ਕੀਤੀ ਜਾਵੇਗੀ ਬਾਰਡਰ ਏਜੰਟਾਂ ਦੀ ਤਾਇਨਾਤੀ

ਅਮਰੀਕੀ ਪ੍ਰਸ਼ਾਸਨ ਦੁਆਰਾ ਡੇਲ ਰਿਓ ਵਿੱਚ ਕੀਤੀ ਜਾਵੇਗੀ ਬਾਰਡਰ ਏਜੰਟਾਂ ਦੀ ਤਾਇਨਾਤੀ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੇ ਟੈਕਸਾਸ ਵਿੱਚ ਪੈਂਦੇ ਸ਼ਹਿਰ ਡੇਲ ਰਿਓ ਵਿੱਚ ਇੱਕ ਪੁਲ ਹੇਠਾਂ ਇਕੱਠੇ ਹੋਏ ਗੈਰਕਾਨੂੰਨੀ ਪ੍ਰਵਾਸੀਆਂ ਦੇ ਭਾਰੀ ਇਕੱਠ ਨੂੰ ਸੰਭਾਲਣ ਲਈ ਅਮਰੀਕੀ ਪ੍ਰਸ਼ਾਸਨ ਵੱਲੋਂ ਤਕਰੀਬਨ 400 ਬਾਰਡਰ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾਵੇਗੀ। ਇਸ ਸਬੰਧੀ ਅਮਰੀਕੀ ਡਿਪਾਰਟਮੈਂਟ ਆਫ ਹੋਮਲੈਂਡ ਸਕਿਉਰਿਟੀ (ਡੀ ਐੱਚ ਐੱਸ) …

Read More »

ਰੇਲ ਰੋਕੋ ਅੰਦੋਲਨ: ਰੇਲਵੇ ਵੱਲੋਂ ਆਰਪੀਐੱਫ ਦੀਆਂ 20 ਹੋਰ ਕੰਪਨੀਆਂ ਤਾਇਨਾਤ

ਰੇਲ ਰੋਕੋ ਅੰਦੋਲਨ: ਰੇਲਵੇ ਵੱਲੋਂ ਆਰਪੀਐੱਫ ਦੀਆਂ 20 ਹੋਰ ਕੰਪਨੀਆਂ ਤਾਇਨਾਤ

ਨਵੀਂ ਦਿੱਲੀ, 17 ਫਰਵਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਤੇ ‘ਰੇਲ ਰੋਕੋ’ ਦੇ ਸੱਦੇ ਤਹਿਤ ਰੇਲਵੇ ਨੇ ਦੇਸ਼ ਵਿੱਚ ਆਰਪੀਐੱਸਫ਼ ਦੀਆਂ 20 ਕੰਪਨੀਆਂ ਹੋਰ ਤਾਇਨਾਤ ਕਰ ਦਿੱਤੀਆਂ ਹਨ। ਰੇਲਵੇ ਦਾ ਮੁੱਖ ਧਿਆਨ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ‘ਤੇ ਕੇਂਦਰਤ ਰਹੇਗਾ। ਸੰਯੁਕਤ ਕਿਸਾਨ ਮੋਰਚਾ ਨੇ ਖੇਤੀ ਕਾਨੂੰਨ ਰੱਦ ਕਰਨ …

Read More »