Home / Tag Archives: ਤਨ

Tag Archives: ਤਨ

ਲਾਹੌਰ ਹਵਾਈ ਅੱਡੇ ਨੇੜੇ ਤਿੰਨ ਧਮਾਕੇ ਹੋਣ ਦੀਆਂ ਖਬਰਾਂ → Ontario Punjabi News

ਖਬਰਾਂ ਹਨ ਕਿ ਲਾਹੌਰ ਹਵਾਈ ਅੱਡੇ ਨੇੜੇ ਤਿੰਨ ਧਮਾਕੇ ਹੋਏ ਹਨ। ਇਸ ਤੋਂ ਬਾਅਦ ਹਵਾਈ ਅੱਡੇ ਨੂੰ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਕ ਤੋਂ ਬਾਅਦ ਇਕ ਤਿੰਨ ਧਮਾਕੇ ਹੋਏ ਹਨ। Previous articleਪਾਕਿ ਫੌ਼ਜ ਵੱਲੋਂ ਕੰਟਰੋਲ …

Read More »

Pope Francis: ਪੋਪ ਫਰਾਂਸਿਸ ਨੂੰ ਆਮ ਲੋਕ ਤਿੰਨ ਦਿਨਾਂ ਦੌਰਾਨ ਦੇ ਸਕਣਗੇ ਸ਼ਰਧਾਂਜਲੀ: ਵੈਟੀਕਨ

ਰੋਮ, 22 ਅਪਰੈਲ ਆਮ ਲੋਕ ਭਲਕੇ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਸੇਂਟ ਪੀਟਰਜ਼ ਬੇਸਿਲਿਕਾ (St. Peter’s Basilica) ਵਿੱਚ ਪੋਪ ਫਰਾਂਸਿਸ ਨੂੰ ਅੰਤਿਮ ਸ਼ਰਧਾਂਜਲੀ ਭੇਟ ਕਰ ਸਕਣਗੇ। ਇਹ ਗੱਲ ਵੈਟੀਕਨ ਨੇ ਇੱਕ ਬਿਆਨ ਵਿੱਚ ਕਹੀ ਹੈ। ਗ਼ੌਰਤਲਬ ਹੈ ਕਿ ਕੈਥੋਲਿਕ ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਧਰਮ ਗੁਰੂ ਦੇ ਅਹੁਦੇ ਉਤੇ ਬਿਰਾਜਮਾਨ …

Read More »

10 ਪਿਸਤੌਲਾਂ ਅਤੇ ਦੋ ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫਤਾਰ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 18 ਮਾਰਚ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਪੁਲੀਸ ਨੇ ਇਨ੍ਹਾਂ ਕੋਲੋਂ 10 ਪਿਸਤੌਲ ਅਤੇ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਇਨ੍ਹਾਂ ਦੇ ਤਿੰਨ ਸਾਥੀ ਫਰਾਰ ਹਨ। ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ …

Read More »

ਸੀਹਾਂ ਦੌਦ ਤੋਂ ਅਗਵਾ ਬੱਚਾ ਸਹੀ ਸਲਾਮਤ ਬਰਾਮਦ, ਪੁਲੀਸ ਮੁਕਾਬਲੇ ਦੌਰਾਨ ਇਕ ਅਗਵਾਕਾਰ ਹਲਾਕ; ਤਿੰਨ ਪੁਲੀਸ ਮੁਲਾਜ਼ਮ ਜ਼ਖਮੀ

ਦੇਵਿੰਦਰ ਸਿੰਘ ਜੱਗੀ/ਸਰਬਜੀਤ ਸਿੰਘ ਭੰਗੂ /ਮੋਹਿਤ ਸਿੰਗਲਾ ਮਲੌਦ/ਪਟਿਆਲਾ/ਨਾਭਾ, 13 ਮਾਰਚ ਮਲੌਦ ਬਲਾਕ ਦੇ ਪਿੰਡ ਸੀਹਾਂ ਦੌਦ ਤੋਂ 12 ਮਾਰਚ ਦੀ ਸ਼ਾਮ ਨੂੰ ਅੱਠ ਸਾਲਾ ਬੱਚੇ ਨੂੰ ਅਗਵਾ ਕਰਨ ਵਾਲੇ ਦੋ ਮੋਟਰਸਾਈਕਲ ਸਵਾਰਾਂ ਵਿੱਚੋਂ ਇੱਕ ਨੂੰ ਪਟਿਆਲਾ ਪੁਲੀਸ ਨੇ ਇੱਥੇ ਮੁਕਾਬਲੇ ਦੌਰਾਨ ਮਾਰ ਮੁਕਾਇਆ। ਪੁਲੀਸ ਨੇ ਬੱਚੇ ਨੂੰ ਮੰਡੌਰ ਪਿੰਡ (ਪਟਿਆਲਾ) …

Read More »

duplicate voter I card: ਤਿੰਨ ਮਹੀਨਿਆਂ ਵਿੱਚ ਫਰਜ਼ੀ ਵੋਟਰ ਕਾਰਡ ਦਾ ਮਸਲਾ ਹੱਲ ਹੋਵੇਗਾ: ਚੋਣ ਕਮਿਸ਼ਨ

ਨਵੀਂ ਦਿੱਲੀ, 7 ਮਾਰਚ Decades-long’ duplicate voter I card numbers issue to be addressed in 3 months: EC: ਭਾਰਤੀ ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਹ ਅਗਲੇ ਤਿੰਨ ਮਹੀਨਿਆਂ ਵਿੱਚ ਦਹਾਕਿਆਂ ਤੋਂ ਦਰਪੇਸ਼ ਫਰਜ਼ੀ ਵੋਟਰ ਕਾਰਡ ਮਸਲੇ ਨੂੰ ਹੱਲ ਕਰੇਗਾ। ਚੋਣ ਕਮਿਸ਼ਨ ਨੇ ਕਿਹਾ ਕਿ ਭਾਰਤ ਦੇ ਵੋਟਰ ਦੁਨੀਆ ਭਰ …

Read More »

ਬੀਐੱਸਐੱਫ ਵੱਲੋਂ ਸਰਹੱਦੀ ਖੇਤਰ ’ਚੋਂ ਦੋ ਡਰੋਨ ਅਤੇ ਤਿੰਨ ਪੈਕੇਟ ਹੈਰੋਇਨ ਬਰਾਮਦ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 27 ਫਰਵਰੀ ਬੀਐੱਸਐੱਫ ਨੇ ਸਰਹੱਦੀ ਖੇਤਰ ਵਿੱਚੋਂ ਦੋ ਡਰੋਨ ਅਤੇ ਤਿੰਨ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਸਰਹੱਦੀ ਖੇਤਰ ਵਿੱਚੋਂ ਦੋ ਡਰੋਨ ਅਤੇ ਕਰੀਬ 1600 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ …

Read More »

ਚੰਡੀਗੜ੍ਹ ’ਚ ਤਿੰਨ ਰੋਜ਼ਾ ‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ-2025’ ਸ਼ੁਰੂ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 21 ਫਰਵਰੀ ਚੰਡੀਗੜ੍ਹ ਦੇ ਸੈਕਟਰ‘34 ਸਥਿਤ ਐਗਜ਼ੀਬਿਸ਼ਨ ਗਰਾਊਂਡ ਵਿੱਚ ਅੱਜ ਤੋਂ ਤਿੰਨ ਰੋਜ਼ਾ ‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ- 2025’ ਸ਼ੁਰੂ ਹੋ ਗਿਆ ਹੈ। ਇਸ ਦਾ ਉਦਘਾਟਨ ਪੰਜਾਬ ਦੇ ਘਰੇਲੂ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਵੱਲੋਂ ਕੀਤਾ ਗਿਆ ਹੈ। ਸ੍ਰੀ ਤਿਵਾੜੀ ਨੇ ਟ੍ਰਿਬਿਊਨ …

Read More »

ਵਿੱਕੀ ਮਿੱਡੂ ਖੇੜਾ ਕਤਲ ਕੇਸ ‘ਚ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ

ਵਿੱਕੀ ਮਿੱਡੂ ਖੇੜਾ ਕਤਲ ਕੇਸ ‘ਚ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਤੇ 2-2 ਲੱਖ ਰੁਪਏ ਜੁਰਮਾਨਾ ਵੀ ਲਾਇਆ ਹੈ।ਤਿੰਨਾਂ ਦੋਸ਼ੀਆਂ ਦਾ ਨਾਂਅ ਅਜੇ ਲੈਫਟੀ, ਸੱਜਣ ਭੋਲੂ ਅਤੇ ਅਨਿਲ ਹਨ। ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਵਿਕਰਮਜੀਤ ਸਿੰਘ ਕੁਲਾਰ ਉਰਫ਼ ਵਿੱਕੀ …

Read More »

Road Accident: ਸੜਕ ਹਾਦਸੇ ਵਿਚ ਤਿੰਨ ਵਿਦਿਆਰਥੀਆਂ ਸਮੇਤ 4 ਦੀ ਮੌਤ

ਰਾਏਚੁਰ, 22 ਜਨਵਰੀ ਅੱਜ ਤੜਕਸਾਰ ਰਾਏਚੁਰ ਜ਼ਿਲ੍ਹੇ ਵਿਚ ਇੱਕ ਵਾਹਨ ਦੇ ਪਲਟ ਜਾਣ ਕਾਰਨ ਤਿੰਨ ਵਿਦਿਆਰਥੀਆਂ ਸਮੇਤ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਸ ਹੋਰ ਜ਼ਖ਼ਮੀ ਹੋ ਗਏ। ਇਹ ਗੱਡੀ ਮੰਤਰਾਲਾ ਸੰਸਕ੍ਰਿਤ ਪਾਠਸ਼ਾਲਾ ਦੇ ਵਿਦਿਆਰਥੀਆਂ ਨੂੰ ਲੈ ਕੇ ਨਰਹਰੀ ਮੰਦਰ ਵਿਖੇ ਪੂਜਾ ਕਰਨ ਲਈ ਹੰਪੀ ਦੀ ਯਾਤਰਾ ’ਤੇ …

Read More »

ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਨਕਸਲੀ ਹਲਾਕ

ਰਾਏਪੁਰ/ਸੁਕਮਾ, 9 ਜਨਵਰੀ ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਨਕਸਲੀ ਮਾਰੇ ਗਏ ਹਨ। ਹੁਣ ਤੱਕ ਤਿੰਨ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਸੂਬੇ ਦੇ ਉਪ ਮੁੱਖ ਮੰਤਰੀ ਵਿਜੈ ਸ਼ਰਮਾ ਨੇ ਇਹ ਜਾਣਕਾਰੀ ਦਿੱਤੀ। ਸ਼ਰਮਾ ਨੇ ਕਿਹਾ ਕਿ ਸੁਕਮਾ ’ਚ …

Read More »