ਨਵੀਂ ਦਿੱਲੀ, 4 ਸਤੰਬਰ Peace pact with 2 insurgent groups of Tripura: ਕੇਂਦਰ ਅਤੇ ਤ੍ਰਿਪੁਰਾ ਸਰਕਾਰਾਂ ਨੇ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਤ੍ਰਿਪੁਰਾ ਦੇ ਦੋ ਬਾਗ਼ੀ ਗਰੁੱਪਾਂ ਐੱਨਐੱਲਐੱਫਟੀ ਅਤੇ ਏਟੀਟੀਐੱਫ ਨਾਲ ਸ਼ਾਂਤੀ ਸਮਝੌਤਾ ਸਹੀਬੰਦ ਕੀਤਾ ਹੈ ਤਾਂ ਕਿ ਮੁਲਕ ਦੇ ਇਸ ਉੱਤਰਪੂਰਬੀ ਸੂਬੇ ਵਿਚ ਹਿੰਸਾ …
Read More »ਤ੍ਰਿਪੁਰਾ ਦੇ ਦੋ ਬਾਗੀ ਗੁੱਟਾਂ ਨਾਲ ਸਰਕਾਰ ਬੁੱਧਵਾਰ ਨੂੰ ਕਰੇਗੀ ਸਮਝੌਤਾ
ਨਵੀਂ ਦਿੱਲੀ, 3 ਸਤੰਬਰ ਤ੍ਰਿਪੁਰਾ ’ਚ ਹਿੰਸਾ ਦੇ ਖਾਤਮੇ ਅਤੇ ਸ਼ਾਂਤੀ ਲਿਆਉਣ ਦੇ ਮਕਸਦ ਨਾਲ ਕੇਂਦਰ ਅਤੇ ਤ੍ਰਿਪੁਰਾ ਸਰਕਾਰ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ ’ਚ ਭਲਕੇ ਬੁੱਧਵਾਰ (4 ਸਤੰਬਰ) ਨੂੰ ਸੂਬੇ ਦੇ ਦੋ ਬਾਗੀ ਗੁੱਟਾਂ ਨਾਲ ਇੱਕ ਸਮਝੌਤੇ ’ਤੇ ਦਸਤਖ਼ਤ ਕੀਤੇ ਜਾਣਗੇ। ਇੱਕ ਅਧਿਕਾਰਤ ਬਿਆਨ ’ਚ ਇਹ …
Read More »ਤ੍ਰਿਪੁਰਾ ਦੇ ਮੰਦਰ ’ਚ ਮੂਰਤੀ ਦੀ ਭੰਨਤੋੜ, ਲੋਕਾਂ ਨੇ 12 ਘਰ ਤੇ ਕੁੱਝ ਵਾਹਨ ਫੂਕੇ
ਅਗਰਤਲਾ, 26 ਅਗਸਤ ਪੱਛਮੀ ਤ੍ਰਿਪੁਰਾ ਦੇ ਰਾਨੀਰਬਾਜ਼ਾਰ ਇਲਾਕੇ ਵਿਚਲੇ ਮੰਦਰ ਵਿਚ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਨੇ ਘੱਟੋ-ਘੱਟ 12 ਘਰਾਂ ਅਤੇ ਕੁਝ ਵਾਹਨਾਂ ਨੂੰ ਅੱਗ ਲਗਾ ਦਿੱਤੀ। ਰਾਨੀਰਬਾਜ਼ਾਰ ਅਧੀਨ ਜਿਰਾਨੀਆ ਉਪਮੰਡਲ ਵਿੱਚ ਭਾਰਤੀ ਸਿਵਲ ਸੁਰੱਖਿਆ ਕੋਡ (ਬੀਐੱਨਐੱਸਐੱਸ) ਦੀ ਧਾਰਾ 163 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਕੀਤੇ …
Read More »ਤ੍ਰਿਪੂਰਾ: ਸਮੂਹਿਕ ਝੜਪ ਵਿਚ ਨੌਜਵਾਨ ਦੀ ਮੌਤ ਤੋਂ ਬਾਅਦ ਦੁਕਾਨਾਂ ਨੂੰ ਅੱਗ ਲਾਈ, ਮਕਾਨ ਨੁਕਸਾਨੇ
ਅਗਰਤਲਾ, 13 ਜੁਲਾਈ ਧਲਾਈ ਜ਼ਿਲ੍ਹੇ ਦੇ ਇਕ ਪਿੰਡ ਵਿਚ 7 ਜੁਲਾਈ ਨੂੰ ਦੋ ਗੁੱਟਾਂ ਵਿਚਾਲੇ ਹੋਈ ਝੜਪ ਵਿਚ ਗੰਭੀਰ ਜ਼ਖਮੀ ਹੋਏ 19 ਸਾਲਾ ਨੌਜਵਾਨ ਦੀ ਸ਼ੁੱਕਰਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਜਿਸ ਕਾਰਨ ਭੜਕੇ ਲੋਕਾਂ ਨੇ ਘਰਾਂ, ਦੁਕਾਨਾਂ ਅਤੇ ਵਾਹਨਾਂ ਦੀ ਭੰਨਤੋੜ ਅਤੇ ਕਈ ਜਗ੍ਹਾ ਅੱਗ ਲਗਾ ਦਿੱਤੀ। ਸ਼ੁੱਕਰਵਾਰ …
Read More »ਕੇਂਦਰ ਵੱਲੋਂ ਤ੍ਰਿਪੁਰਾ ਦੇ ਮੂਲ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤ੍ਰੈ-ਪੱਖੀ ਸਮਝੌਤਾ
ਨਵੀਂ ਦਿੱਲੀ, 2 ਮਾਰਚ ਤ੍ਰਿਪੁਰਾ ਦੇ ਮੂਲ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਅੱਜ ਟਿਪਰਾ ਮੋਥਾ ਅਤੇ ਤ੍ਰਿਪੁਰਾ ਤੇ ਕੇਂਦਰ ਸਰਕਾਰਾਂ ਦਰਮਿਆਨ ਇੱਕ ਤ੍ਰੈ-ਪੱਖੀ ਸਮਝੌਤੇ ’ਤੇ ਦਸਤਖ਼ਤ ਕੀਤੇ ਗਏ ਹਨ। ਸ਼ਾਹ ਨੇ ਕਿਹਾ ਕਿ ਇਸ ਸਮਝੌਤੇ ’ਤੇ ਦਸਤਖ਼ਤ ਕਰ ਕੇ …
Read More »ਤ੍ਰਿਪੁਰਾ ’ਚ ਮੋਦੀ ਨੇ ਕਾਂਗਰਸ ਗੱਠਜੋੜ ਨੂੰ ਨਿਸ਼ਾਨਾ ਬਣਾਇਆ
ਅਗਰਤਲਾ, 13 ਫਰਵਰੀ ਤ੍ਰਿਪੁਰਾ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਤੇ ਖੱਬੇ ਪੱਖੀ ਗੱਠਜੋੜ ‘ਤੇ ਨਿਸ਼ਾਨਾ ਸੇਧਿਆ। ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਕਿ ਉਨ੍ਹਾਂ ਸੂਬੇ ਨੂੰ ਤਬਾਹੀ ਦੇ ਕੰਢੇ ‘ਤੇ ਲਿਆ ਖੜ੍ਹਾ ਕੀਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ …
Read More »ਤ੍ਰਿਪੁਰਾ ਜ਼ਿਮਨੀ ਚੋਣਾਂ: ਭਾਜਪਾ ਤਿੰਨ ਸੀਟਾਂ ’ਤੇ ਭਾਜਪਾ ਜੇਤੂ; ਕਾਂਗਰਸ ਨੇ ਇਕ ਸੀਟ ਜਿੱਤੀ
ਨਵੀਂ ਦਿੱਲੀ, 26 ਜੂਨ ਤ੍ਰਿਪੁਰਾ ਵਿੱਚ ਚਾਰ ਅਸੈਂਬਲੀ ਸੀਟਾਂ ‘ਤੇ ਅੱਜ ਹੋਈਆਂ ਜ਼ਿਮਨੀ ਚੋਣਾਂ ਵਿੱਚ ‘ਤੇ ਕਾਂਗਰਸ ਨੇ ਇਕ ਸੀਟ ‘ਤੇ ਜਿੱਤ ਪ੍ਰਾਪਤ ਕੀਤੀ ਹੈ ਤੇ ਜੇਤੂ ਕਾਂਗਰਸੀ ਉਮੀਦਵਾਰ ਸੁਦੀਪ ਰਾਓ ਬਰਮਨ ਨੇ ਕਾਂਗਰਸ ਦੀ ਸਾਖ਼ ਬਚਾਈ ਹੈ। ਇਸੇ ਦੌਰਾਨ ਭਾਜਪਾ ਨੇ ਤਿੰਨ ਸੀਟਾਂ ‘ਤੇ ਕਬਜ਼ਾ ਕੀਤਾ ਹੈ। ਵੇਰਵਿਆਂ ਅਨੁਸਾਰ …
Read More »ਤ੍ਰਿਪੁਰਾ ਦੇ ਮੁੱਖ ਮੰਤਰੀ ਨੇ ਅਸਤੀਫ਼ਾ ਦਿੱਤਾ
ਅਗਰਤਲਾ, 14 ਮਈ ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਨੇ ਰਾਜਪਾਲ ਨੂੰ ਅਸਤੀਫਾ ਸੌਂਪ ਦਿੱਤਾ। Source link
Read More »