ਬਲਵਿੰਦਰ ਸਿੰਘ ਭੰਗੂ ਭੋਗਪੁਰ, 28 ਜੁਲਾਈ ਦਿਨ ਪ੍ਰਤੀ ਦਿਨ ਸਮਾਜ ਵਿਰੋਧੀ ਅਨਸਰਾਂ ਵੱਲੋਂ ਤੇਜ਼ ਹਥਿਆਰ ਲੈ ਕੇ ਸ਼ਹਿਰ ਅਤੇ ਲਿੰਕ ਸੜਕਾਂ ’ਤੇ ਸ਼ਰੇਆਮ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਅਤੇ ਨਸ਼ਾ ਤਸਕਰਾਂ ਵੱਲੋਂ ਵਪਾਰ ਵਧਾਉਣ ਕਰ ਕੇ ਮਾਰਕੀਟ ਐਸੋਸੀਏਸ਼ਨ ਜੀਟੀ ਰੋੜ ਭੋਗਪੁਰ ਅਤੇ ਮਾਰਕੀਟ ਰੇਲਵੇ ਰੋਡ ਭੋਗਪੁਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਾਂਝੇ …
Read More »ਵਿਜੀਲੈਂਸ ਨੇ ਭਵਾਨੀਗੜ੍ਹ ਥਾਣੇ ਦੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 19 ਜੁਲਾਈ ਅੱਜ ਇਥੇ ਥਾਣੇ ਵਿੱਚ ਤਾਇਨਾਤ ਏਐੱਸਆਈ ਸੁਖਦੇਵ ਸਿੰਘ ਨੂੰ ਪਿੰਡ ਰਾਮਪੁਰਾ ਦੇ ਵਿਅਕਤੀ ਪਾਸੋਂ ਦਰਖ਼ਾਸਤ ’ਤੇ ਕਾਰਵਾਈ ਕਰਨ ਲਈ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਡੀਐਸਪੀ ਵਿਜੀਲੈਂਸ ਬਿਊਰੋ ਸੰਗਰੂਰ ਪਰਮਿੰਦਰ ਸਿੰਘ ਦੀ ਦੇਖ ਰੇਖ ਹੇਠ ਇੰਸਪੈਕਟਰ ਵਿਜੀਲੈਂਸ ਸੰਗਰੂਰ ਰਮਨਦੀਪ ਕੌਰ ਅਤੇ ਟੀਮ ਵੱਲੋਂ ਰੰਗੇ ਹੱਥੀਂ …
Read More »ਦੇਸ਼ ਦੇ 63 ਥਾਣੇ ਵਾਹਨਾਂ ਤੇ 628 ਟੈਲੀਫੋਨ ਕੁਨੈਕਸ਼ਨ ਤੋਂ ਸੱਖਣੇ: ਸਰਕਾਰ
ਨਵੀਂ ਦਿੱਲੀ, 14 ਮਾਰਚ ਦੇਸ਼ ਦੇ ਲਗਭਗ 63 ਥਾਣਿਆਂ ਵਿੱਚ ਕੋਈ ਵਾਹਨ ਨਹੀਂ ਹੈ ਅਤੇ 628 ਥਾਣੇ ਅਜਿਹੇ ਹਨ ਜਿਥੇ ਟੈਲੀਫੋਨ ਕੁਨੈਕਸ਼ਨ ਵੀ ਨਹੀਂ ਹੈ ਤੇ 285 ਥਾਣੇ ਅਜਿਹੇ ਹਨ ਜਿਨ੍ਹਾਂ ਜਿਥੇ ਵਾਇਰਲੈੱਸ ਸੈੱਟ ਜਾਂ ਮੋਬਾਈਲ ਫੋਨ ਕੁਨੈਕਸ਼ਨ ਵੀ ਨਹੀਂ ਹੈ। ਇਹ ਜਾਣਕਾਰੀ ਅੱਜ ਲੋਕ ਸਭਾ ਵਿੱਚ ਦਿੱਤੀ ਗਈ। ਕੇਂਦਰੀ …
Read More »ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਪਰਿਵਾਰ ਵੱਲੋਂ ਲਾਸ਼ ਥਾਣੇ ਅੱਗੇ ਰੱਖ ਕੇ ਪ੍ਰਦਰਸ਼ਨ
ਬੇਅੰਤ ਸਿੰਘ ਸੰਧੂ ਪੱਟੀ, 23 ਦਸੰਬਰ ਸ਼ਹਿਰ ਦੀ ਸੰਗਲ ਬਸਤੀ ਅੰਦਰ ਬੀਤੇ ਦਿਨੀਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪਰਿਵਾਰ ਨੇ ਉਸ ਦੀ ਲਾਸ਼ ਥਾਣੇ ਅੱਗੇ ਰੱਖ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਛਾਣ ਸਾਜਨ ਸਿੰਘ ਪੁੱਤਰ ਜਸਪਾਲ ਸਿੰਘ ਵਜੋਂ ਹੋਈ ਹੈ। ਪਰਿਵਾਰ ਨੇ ਗੁਆਂਢੀਆਂ ‘ਤੇ …
Read More »ਤਰਨ ਤਾਰਨ ਦੇ ਸਰਹਾਲੀ ਥਾਣੇ ’ਤੇ ਆਰਪੀਜੀ ਹਮਲੇ ਸਬੰਧੀ 7 ਗ੍ਰਿਫ਼ਤਾਰ
ਗੁਰਬਖ਼ਸ਼ਪੁਰੀ ਤਰਨ ਤਾਰਨ, 16 ਦਸੰਬਰ ਤਰਨਤਾਰਨ ਪੁਲੀਸ ਨੇ ਸਰਹਾਲੀ ਥਾਣੇ ‘ਤੇ ਆਰਪੀਜੀ ਹਮਲੇ ਦੇ ਸਬੰਧ ਵਿੱਚ ਦੋ ਨਾਬਾਲਗਾਂ ਸਣੇ 7 ਮੁਲਜ਼ਮਾਂ ਨੂੰ ਗ੍ਰਿਫੰਤਾਰ ਕੀਤਾ ਹੈ। ਮੁਲਜ਼ਮਾਂ ਨੂੰ ਚੋਹਲਾ ਸਾਹਿਬ ਤੋਂ ਕਾਬੂ ਕੀਤਾ ਗਿਆ। ਮੁਲਜ਼ਮਾਂ ਦੀ ਸਨਾਖਤ ਗੁਰਲਾਲ ਸਿੰਘ ਵਾਸੀ ਚੋਹਲਾ ਸਾਹਿਬ, ਗੁਰਲਾਲ ਸਿੰਘ ਵਾਸੀ ਠੱਠੀਆਂ ਮਹੰਤਾਂ, ਗੋਪੀ ਅਤੇ ਜੋਬਨਜੀਤ ਸਿੰਘ …
Read More »ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰ
ਪੱਤਰ ਪ੍ਰੇਰਕ ਬਠਿੰਡਾ, 9 ਨਵੰਬਰ ਵਿਜੀਲੈਂਸ ਵਿਭਾਗ ਨੇ ਬਠਿੰਡਾ ਜ਼ਿਲ੍ਹੇ ਦੇ ਥਾਣਾ ਨੇਹੀਆਂਵਾਲਾ ਦੇ ਐੱਸਐੱਚਓ ਬਲਕੌਰ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਫਿਲਹਾਲ ਪੂਰਾ ਵੇਰਵਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਇਸ ਦੀ ਜਾਣਕਾਰੀ 10 ਨਵੰਬਰ ਨੂੰ ਪ੍ਰੈੱਸ …
Read More »ਨੂਰਪੂਰ ਬੇਦੀ ਥਾਣੇ ’ਚ ਏਐੱਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੱਤਰ ਪ੍ਰੇਰਕ ਰੂਪਨਗਰ, 30 ਸਤੰਬਰ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੇ ਥਾਣਾ ਨੂਰਪੁਰ ਬੇਦੀ ਵਿੱਚ ਤਾਇਨਾਤ ਏਐੱਸਆਈ ਜੁਝਾਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏਐੱਸਆਈ ਜੁਝਾਰ ਸਿੰਘ ਨੂੰ ਬਰਜਿੰਦਰ ਸਿੰਘ ਵਾਸੀ ਪਿੰਡ ਮਟੌਰ, ਸ੍ਰੀ ਅਨੰਦਪੁਰ …
Read More »ਮੋਗਾ: ਥਾਣਾ ਬਾਘਾਪੁਰਾਣਾ ’ਚ ਹਵਾਲਾਤੀ ਨੇ ਫਾਹਾ ਲਿਆ
ਮਹਿੰਦਰ ਸਿੰਘ ਰੱਤੀਆਂ ਮੋਗਾ, 17 ਮਈ ਇਥੇ ਥਾਣਾ ਬਾਘਾਪੁਰਾਣਾ ਦੀ ਹਵਾਲਾਤ ‘ਚ ਪੈਟਰੋਲ ਪੰਪ ਤੋਂ ਖੋਹ ਦੇ ਦੋਸ਼ ਹੇਠ ਗ੍ਰਿਫ਼ਤਾਰ ਨੌਜਵਾਨ ਨੇ ਪੁਲੀਸ ਰਿਮਾਂਡ ਦੌਰਾਨ ਹਵਾਲਾਤ ‘ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਹ ਸਾਰੀ ਘਟਨਾ ਥਾਣੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਦਸੰਬਰ 2021 ‘ਚ ਥਾਣਾ …
Read More »