ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 23 ਅਗਸਤ ਥਾਣਾ ਕਾਹਨੂੰਵਾਨ ਅਧੀਨ ਪਿੰਡ ਭੱਟੀਆਂ ਵਿਚ ਭਾਰਤੀ ਸਟੇਟ ਬੈਂਕ ਦੇ ਨਜ਼ਦੀਕ ਇੰਟਰਨੈੱਟ ਕੈਫ਼ੇ ਤੋਂ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਨਗਦੀ ਲੁੱਟ ਲਈ। ਪੀੜਤ ਰਾਕੇਸ਼ ਅਗਨੀਹੋਤਰੀ ਨੇ ਦੱਸਿਆ ਕਿ ਤਿੰਨ ਨਕਾਬਪੋਸ਼ ਹਥਿਆਰਬੰਦ ਨੌਜਵਾਨ ਲੁਟੇਰੇ ਕੈਫ਼ੇ ’ਚ ਦਾਖਲ ਹੋਏ। ਇੱਕ ਨੇ ਉਸ ਉੱਤੇ ਪਸਤੌਲ ਤਾਣ ਲਈ। ਉਸ …
Read More »ਜਮਹੂਰੀਅਤ ਦੇ ਦੋਖੀ ਇਸ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ: ਖੜਗੇ ਦਾ ਭਾਜਪਾ ’ਤੇ ਵਾਰ
ਨਵੀਂ ਦਿੱਲੀ, 13 ਮਾਰਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਵਿੱਚ ਲੋਕਤੰਤਰ ਬਾਰੇ ਰਾਹੁਲ ਗਾਂਧੀ ਦੇ ਬਿਆਨ ‘ਤੇ ਹੰਗਾਮਾ ਕਰਨ ਵਾਲੀ ਭਾਜਪਾ ਨੂੰ ਕਿਹਾ ਹੈ ਕਿ ਲੋਕਤੰਤਰ ਨੂੰ ਕੁਚਲਣ ਤੇ ਤਬਾਹ ਕਰਨ ਵਾਲੇ ਲੋਕਤੰਤਰ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤਾਨਾਸ਼ਾਹ’ ਵਾਂਗ …
Read More »ਟੈੱਟ ਪਾਸ ਦੀ ਸ਼ਰਤ ਰੱਖੇ ਜਾਣ ਤੋਂ ਦੁਖੀ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ
ਰਾਜਿੰਦਰ ਸਿੰਘ ਮਰਾਹੜ ਭਗਤਾ ਭਾਈ, 24 ਦਸੰਬਰ ਡੀਪੀਈ ਅਧਿਆਪਕਾਂ ਦੀ ਭਰਤੀ ਲਈ ਸਾਰੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਸੂਬਾ ਸਰਕਾਰ ਵੱਲੋਂ ਟੈੱਟ ਪਾਸ ਦੀ ਸ਼ਰਤ ਰੱਖੇ ਜਾਣ ਤੋਂ ਦੁਖੀ ਹੋਇਆ ਇਕ ਬੇਰੁਜ਼ਗਾਰ ਡੀਪੀਈ ਅਧਿਆਪਕ ਅੱਜ ਕੜਾਕੇ ਦੀ ਠੰਢ ਦੀ ਪ੍ਰਵਾਹ ਨਾ ਕਰਦਿਆਂ ਪਿੰਡ ਸਿਰੀਏਵਾਲਾ ਵਿਖੇ ਜਲ ਘਰ ਦੀ ਟੈਂਕੀ ‘ਤੇ ਚੜ੍ਹ …
Read More »ਮੁੱਲਾਂਪੁਰ ਦਾਖਾ: ਸੰਯੁਕਤ ਸਮਾਜ ਮੋਰਚੇ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਿਚਾਲੇ ਏਕੇ ਲਈ ਚਰਚਾ
ਸੰਤੋਖ ਸਿੰਘ ਗਿੱਲ ਮੁੱਲਾਂਪੁਰ ਦਾਖਾ, 28 ਮਈ ਅੱਜ ਇਥੋਂ ਦੇ ਗੁਰਸ਼ਰਨ ਕਲਾ ਭਵਨ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਸਟੇਅਰਿੰਗ ਕਮੇਟੀ ਦੇ ਪ੍ਰਮੁੱਖ ਆਗੂ ਰਾਕੇਸ਼ ਟਿਕੈਤ, ਯੋਗਿੰਦਰ ਯਾਦਵ, ਸ਼ਿਵ ਕੁਮਾਰ ਕੱਕਾਜੀ ਅਤੇ ਡਾਕਟਰ ਦਰਸ਼ਨ ਪਾਲ ਦਾ ਵਫ਼ਦ ਸੰਯੁਕਤ ਸਮਾਜ ਮੋਰਚੇ ਅਤੇ ਸੰਯੁਕਤ ਕਿਸਾਨ ਮੋਰਚੇ ਦਰਮਿਆਨ ਏਕਤਾ ਦੀਆਂ ਸੰਭਾਵਨਾਵਾਂ ਬਾਰੇ ਜਾਇਜ਼ਾ ਲੈਣ …
Read More »ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੇ ਕੰਗਣਾ ਦੁਖੀ
ਭਾਜਪਾ ਦੀ ਸਮਰਥਕ ਕੰਗਨਾ ਰਣੌਤ ਦਾ ਟਵਿੱਟਰ ਅਕਾਊਂਟ ਤਾਂ ਸਸਪੈਂਡ ਹੈ ਪਰ ਇੰਸਟਾਗ੍ਰਾਮ ਸਟੋਰੀਜ਼ ਅਪਲੋਡ ਕਰ ਕੇ ਲਗਾਤਾਰ ਵਿਵਾਦਤ ਬਿਆਨ ਦੇ ਰਹੀ ਹੈ। ਕੰਗਨਾ ਨੇ ਇੰਸਟਾ ਸਟੋਰੀ ‘ਚ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੁਖਦ ਤੇ ਸ਼ਰਮਨਾਕ ਦੱਸਦੇ ਹੋਏ ਲਿਖਿਆ ਜੇਕਰ ਸੰਸਦ ‘ਚ ਚੁਣੀ ਹੋਈ ਸਰਕਾਰ ਦੇ ਬਦਲੇ ਸੜਕਾਂ …
Read More »ਫ਼ਸਲ ’ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਦੁੱਖੀ ਕਿਸਾਨ ਵੱਲੋਂ ਖ਼ੁਦਕੁਸ਼ੀ
ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 29 ਸਤੰਬਰ ਮਾਲਵਾ ਦੀ ਇਸ ਨਰਮਾ ਪੱਟੀ ਵਿੱਚ ਨਰਮੇ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦੇ ਹੋਏ ਹਮਲੇ ਤੋਂ ਦੁੱਖੀ ਪਿੰਡ ਚੱਠੇਵਾਲਾ ਦੇ ਇੱਕ ਕਿਸਾਨ ਜਸਪਾਲ ਸਿੰਘ (50) ਨੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਸਪਾਲ ਸਿੰਘ ਉਰਫ਼ ਭੋਲਾ ਬੀਕੇਯੂ (ਉਗਰਾਹਾਂ) ਦਾ ਇਕਾਈ ਪ੍ਰਧਾਨ …
Read More »ਮਿਆਂਮਾਰ ’ਚ ਜੁੰਟਾ ਦੀ ਹਿੰਸਾ ਤੋਂ ਗੁਟੇਰੇਜ਼ ਦੁਖੀ
ਸੰਯੁਕਤ ਰਾਸ਼ਟਰ, 16 ਮਾਰਚ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਟੇਰੇਜ਼ ਨੇ ਮਿਆਂਮਾਰ ‘ਚ ਵੱਧਦੀ ਹਿੰਸਾ ‘ਤੇ ਦੁੱਖ ਜ਼ਾਹਿਰ ਕੀਤਾ ਹੈ ਅਤੇ ਕੌਮਾਂਤਰੀ ਭਾਈਚਾਰੇ ਨੂੰ ਉੱਥੇ ਫੌਜੀ ਤਸ਼ੱਦਦ ਖਤਮ ਕਰਨ ‘ਚ ਮਦਦ ਲਈ ਸਮੂਹਿਕ ਤੇ ਦੁਵੱਲੇ ਤੌਰ ‘ਤੇ ਕੰਮ ਕਰਨ ਦੀ ਅਪੀਲ ਕੀਤੀ ਹੈ। ਗੁਟੇਰੇਜ਼ ਨੇ ਇਸ ਗੱਲ ਦਾ ਵੀ …
Read More »