ਠਾਣੇ (ਮਹਾਰਾਸ਼ਟਰ), 26 ਅਗਸਤ ਬਦਲਾਪੁਰ ਜਿਨਸੀ ਸ਼ੋਸ਼ਣ ਕਾਂਡ ਦੇ ਮੁਲਜ਼ਮ ਨੂੰ ਕਲਿਆਣ ਅਦਾਲਤ ਨੇ ਅੱਜ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਮਹਾਰਾਸ਼ਟਰ ਦੇ ਬਦਲਾਪੁਰ ਦੇ ਸਕੂਲ ਵਿੱਚ ਚੌਥੀ ਜਮਾਤ ਦੀਆਂ ਦੋ ਵਿਦਿਆਰਥਣਾਂ ਦੇ ਕਥਿਤ ਜਿਨਸੀ ਸ਼ੋਸ਼ਣ ਨੇ ਵੱਡੇ ਪੱਧਰ ‘ਤੇ ਰੋਹ ਪੈਦਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ …
Read More »ਕੈਨੇਡਾ ਸੜਕ ਹਾਦਸੇ: ਚਾਰ ਦਿਨਾਂ ’ਚ 6 ਪੰਜਾਬੀਆਂ ਸਣੇ 16 ਹਲਾਕ
ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 12 ਜੁਲਾਈ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਲੰਘੇ ਚਾਰ ਦਿਨਾਂ ’ਚ ਵੱਖ ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿਚ 6 ਪੰਜਾਬੀਆਂ ਸਣੇ 16 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਪੰਜਾਬੀਆਂ ਵਿਚੋਂ ਇੱਕੋ ਪਰਿਵਾਰ ਦੇ ਚਾਰ ਜਣੇ ਸ਼ਾਮਲ ਹਨ ਜੋ ਘਟਨਾ ਵੇਲੇ ਕਾਰ ’ਚ ਸਵਾਰ …
Read More »ਦਿੱਲੀ-ਐੱਨਸੀਆਰ ਵਿੱਚ ਅਗਲੇ ਦੋ ਦਿਨਾਂ ਲਈ ਮੀਂਹ ਦੀ ਪੇਸ਼ੀਨਗੋਈ, ਉੱਤਰ-ਪੁਰਬ ਲਈ ਰੈੱਡ ਅਲਰਟ ਜਾਰੀ
ਨਵੀਂ ਦਿੱਲੀ, 11 ਜੁਲਾਈ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ ਵਿੱਚ ਦਿੱਲੀ ਐਨਸੀਆਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਦੇ ਸਾਂਇਟਿਸਟ ਡਾ. ਨਰੇਸ਼ ਕੁਮਾਰ ਨੇ ਦੱਸਿਆ ਕਿ ਕੱਲ੍ਹ ਤੱਕ ਮੌਨਸੂਨ ਟ੍ਰੌਫ ਜੈਸਲਮੇਰ ‘ਚ ਆਪਣੀ ਆਮ ਸਥਿਤੀ ਤੋਂ ਦੱਖਣ ਵੱਲ ਸੀ, ਜਿਸ ਕਾਰਨ ਮੁੱਖ ਜ਼ੋਨ …
Read More »ਅਮਰਨਾਥਾ ਯਾਤਰਾ: ਸਖ਼ਤ ਸੁਰੱਖਿਆ ਹੇਠ ਪਹਿਲੇ ਦਿਨ 13,000 ਤੋਂ ਵੱਧ ਸ਼ਰਧਾਲੂਆਂ ਵੱਲੋਂ ਮੰਦਰ ਦੇ ਦਰਸ਼ਨ
ਸ੍ਰੀਨਗਰ/ਜੰਮੂ, 29 ਜੂਨ ਦੱਖਣ ਕਸ਼ਮੀਰ ਹਿਮਾਲਿਆ ਦੀ ਸਾਲਾਨਾ ਤੀਰਥ ਯਾਤਰਾ ਦੇ ਪਹਿਲੇ ਦਿਨ ਸ਼ਨਿਚਰਵਾਰ ਨੂੰ 13,000 ਤੋਂ ਵੱਧ ਸ਼ਰਧਾਲੂਆਂ ਨੇ ਅਮਰਨਾਥ ਦੀ ਪਵਿੱਤਰ ਗੁਫਾ ਦੇ ਦਰਸ਼ਨ ਕੀਤੇ। ਇਸ ਯਾਤਰਾ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼ਰਧਾਲੂਆਂ ਦਾ ਪਹਿਲਾ ਜਥਾ 3,880 ਮੀਟਰ ਦੀ ਉਚਾਈ ’ਤੇ ਸਥਿਤ ਗੁਫਾ ਅਸਥਾਨ ਦੇ ਦਰਸ਼ਨਾਂ …
Read More »ਲੁਧਿਆਣਾ: ਲਾਡੋਵਾਲ ਟੌਲ ਬੈਰੀਅਰ ’ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਨਿਖਿਲ ਭਾਰਦਵਾਜ ਲੁਧਿਆਣਾ, 17 ਜੂਨ ਕਿਸਾਨ ਯੂਨੀਅਨਾਂ ਦਾ ਅੱਜ ਦੂਜੇ ਦਿਨ ਵੀ ਲਾਡੋਵਾਲ ਟੌਲ ਬੈਰੀਅਰ ’ਤੇ ਧਰਨਾ ਜਾਰੀ ਹੈ ਤੇ ਵਾਹਨ ਚਾਲਕ ਬਗ਼ੈਰ ਟੌਲ ਅਦਾ ਕੀਤੇ ਇਥੋਂ ਲੰਘ ਰਹੇ ਹਨ। ਟੌਲ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ 24 ਘੰਟਿਆਂ ਵਿੱਚ ਔਸਤਨ 40000 ਵਾਹਨ ਬੈਰੀਅਰ ਨੂੰ ਪਾਰ ਕਰਦੇ ਹਨ ਅਤੇ ਅਨੁਮਾਨਤ …
Read More »21 ਦਿਨਾਂ ਦੀ ਫਰਲੋ ਲਈ ਡੇਰਾ ਮੁਖੀ ਨੇ ਹਾਈ ਕੋਰਟ ਦਾ ਦਰ ਖੜਕਾਇਆ
ਚੰਡੀਗੜ੍ਹ, 14 ਜੂਨ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਨੇ 21 ਦਿਨਾਂ ਦੀ ਫਰਲੋ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਫਰਵਰੀ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਡੇਰਾ ਸੱਚਾ ਸੌਦਾ ਮੁਖੀ ਨੂੰ ਉਸ ਦੀ ਇਜਾਜ਼ਤ …
Read More »ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਅਗਲੇ 5 ਦਿਨ ਭਿਆਨਕ ਗਰਮੀ ਦੀ ਭਵਿੱਖਬਾਣੀ
ਨਵੀਂ ਦਿੱਲੀ, 10 ਜੂਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਮੁੜ ਭਿਆਨਕ ਗਰਮੀ ਦੀ ਲਪੇਟ ਵਿੱਚ ਹਨ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਵਿੱਚ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੇ ਵਾਧੇ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਨੇ ਬਿਆਨ ਵਿੱਚ ਕਿਹਾ, ‘ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਵਿੱਚ ਭਿਆਨਕ …
Read More »ਕਰਨਾਟਕ: ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਨੂੰ 14 ਦਿਨ ਤੱਕ ਜੁਡੀਸ਼ਲ ਰਿਮਾਂਡ ’ਤੇ ਭੇਜਿਆ
ਬੰਗਲੌਰ, 10 ਜੂਨ ਇਥੋਂ ਦੀ ਅਦਾਲਤ ਨੇ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜੇਡੀਐੱਸ ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅੱਜ ਉਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਹਿਰਾਸਤ ਖ਼ਤਮ ਹੋਣ ਕਾਰਨ ਉਸ ਨੂੰ ਅਦਾਲਤ ਵਿੱਚ …
Read More »ਸੈਕਸ ਸਕੈਂਡਲ: ਅਦਾਲਤ ਨੇ ਪ੍ਰਜਵਲ ਰੇਵੰਨਾ ਨੂੰ ਸੱਤ ਦਿਨਾਂ ਦੀ ਪੁਲੀਸ ਹਿਰਾਸਤ ਵਿੱਚ ਭੇਜਿਆ
ਬੰਗਲੂਰੂ, 31 ਮਈ ਬੰਗਲੂਰੂ ਦੀ ਇਕ ਅਦਾਲਤ ਨੇ ਅੱਜ ਜਨਤਾ ਦਲ (ਐੱਸ) ਦੇ ਮੁਅੱਤਲ ਆਗੂ ਤੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ 6 ਜੂਨ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ। ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੇ ਪੋਤੇ 33 ਸਾਲਾ ਪ੍ਰਜਵਲ ਨੂੰ ਅੱਜ ਤੜਕੇ ਜਰਮਨੀ ਦੇ ਮਿਊਨਿਖ ਤੋਂ ਪਰਤਣ ਮਗਰੋਂ ਗ੍ਰਿਫ਼ਤਾਰ ਕਰ …
Read More »ਉੱਤਰ ਪੱਛਮੀ ਭਾਰਤ ’ਚ ਅਗਲੇ ਤਿੰਨ ਦਿਨ ਮਗਰੋਂ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ
ਨਵੀਂ ਦਿੱਲੀ, 27 ਮਈ ਭਾਰਤ ਦੇ ਮੌਸਮ ਵਿਭਾਗ ਨੇ ਅੱਜ ਕਿਹਾ ਕਿ ਦੇਸ਼ ਦੇ ਉੱਤਰ-ਪੱਛਮੀ ਅਤੇ ਕੇਂਦਰੀ ਹਿੱਸਿਆਂ ਨੂੰ ਨਵੀਂ ਪੱਛਮੀ ਗੜਬੜੀ ਕਾਰਨ ਤਿੰਨ ਦਿਨਾਂ ਬਾਅਦ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਆਈਐੱਮਡੀ ਦੇ ਮੁਖੀ ਮਰਤੁੰਜਯ ਮਹਾਪਾਤਰਾ ਅਨੁਸਾਰ ਰਾਜਸਥਾਨ ਅਤੇ ਗੁਜਰਾਤ ਵਿੱਚ 9 ਤੋਂ 12 ਦਿਨ ਗਰਮੀ …
Read More »