Home / Tag Archives: ਦਰਨ

Tag Archives: ਦਰਨ

ਏਜੀਟੀਐੱਫ ਤੇ ਮੁਹਾਲੀ ਪੁਲੀਸ ਨੇ ਸਾਂਝੀ ਕਾਰਵਾਈ ਦੌਰਾਨ ਰਿੰਦਾ ਦੇ 6 ਸਾਥੀ ਗ੍ਰਿਫ਼ਤਾਰ ਕੀਤੇ

ਦਰਸ਼ਨ ਸਿੰਘ ਸੋਢੀ ਮੁਹਾਲੀ, 31 ਅਗਸਤ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਐਕਸ ’ਤੇ ਦੱਸਿਆ ਕਿ ਰਾਜ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ਼) ਨੇ ਮੁਹਾਲੀ ਪੁਲੀਸ ਨਾਲ ਮਿਲ ਕੇ ਪਾਕਿਸਤਾਨ ਸਥਿਤ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਛੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਬਿਕਰਮਜੀਤ ਸਿੰਘ ਬਰਾੜ …

Read More »

ਦੇਸ਼ ’ਚ ਜੂਨ ਮਹੀਨੇ ਦੌਰਾਨ ਮਹਿੰਗਾਈ ਵਧੀ

ਨਵੀਂ ਦਿੱਲੀ, 12 ਜੁਲਾਈ ਸਰਕਾਰ ਦੇ ਅੰਕੜਿਆਂ ਮੁਤਾਬਕ ਦੇਸ਼ ਵਿੱਚ ਜੂਨ ਮਹੀਨੇ ਮਹਿੰਗਾਈ ਵੱਧ ਕੇ 4.81 ਫੀਸਦੀ ਹੋ ਗਈ, ਜਦ ਕਿ ਮਈ ਮਹੀਨੇ ਦੇ 4.31 ਫੀਸਦੀ ਸੀ। The post ਦੇਸ਼ ’ਚ ਜੂਨ ਮਹੀਨੇ ਦੌਰਾਨ ਮਹਿੰਗਾਈ ਵਧੀ appeared first on punjabitribuneonline.com. Source link

Read More »

ਪਾਕਿਸਤਾਨ ’ਚ 9 ਮਈ ਦੀ ਹਿੰਸਾ ਦੌਰਾਨ ਡਿਊਟੀ ’ਚ ਕੁਤਾਹੀ ਕਾਰਨ ਲੈਫਟੀਨੈਂਟ ਜਨਰਲ ਸਣੇ 3 ਫੌਜੀ ਅਧਿਕਾਰੀ ਬਰਖ਼ਾਸਤ

ਇਸਲਾਮਾਬਾਦ, 26 ਜੂਨ ਪਾਕਿਸਤਾਨੀ ਥਲ ਸੈਨਾ ਨੇ 9 ਮਈ ਦੀ ਹਿੰਸਾ ਦੌਰਾਨ ਥਲ ਸੈਨਾ ਟਿਕਾਣਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹਿਣ ਲਈ ਲੈਫਟੀਨੈਂਟ ਜਨਰਲ ਸਮੇਤ ਤਿੰਨ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। Source link

Read More »

ਉੱਤਰ ਪ੍ਰਦੇਸ਼: ਹਸਪਤਾਲ ’ਚ ਤਿੰਨ ਦਿਨਾਂ ਦੌਰਾਨ 50 ਤੋਂ ਵੱਧ ਮੌਤਾਂ

ਬਲੀਆ, 18 ਜੂਨ ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਹਸਪਤਾਲ ਵਿੱਚ ਲੂ ਲੱਗਣ ਕਾਰਨ ਭਰਤੀ ਤਕਰੀਬਨ 54 ਮਰੀਜ਼ਾਂ ਦੀ ਪਿਛਲੇ ਤਿੰਨ ਦਿਨਾਂ ਦੌਰਾਨ ਮੌਤ ਹੋ ਗਈ ਹੈ। ਲਖਨਊ ਤੋਂ ਸਿਹਤ ਵਿਭਾਗ ਦੀ ਟੀਮ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਹਸਪਤਾਲ ਪੁੱਜੀ ਹੈ। ਹਾਲਾਂਕਿ ਹਸਪਤਾਲ ਪ੍ਰਬੰਧਕਾਂ ਨੇ ਮਰੀਜ਼ਾਂ ਦੀ ਮੌਤ …

Read More »

ਹੁਗਲੀ: ਸ਼ੋਭਾ ਯਾਤਰਾ ਮੌਕੇ ਹਿੰਸਾ ਦੌਰਾਨ ਭਾਜਪਾ ਵਿਧਾਇਕ ਜ਼ਖ਼ਮੀ

ਕੋਲਕਾਤਾ, 3 ਅਪਰੈਲ ਪੱਛਮੀ ਬੰਗਾਲ ਦੇ ਹੁਗਲੀ ਵਿਚ ਰਾਮ ਨੌਮੀ ਮੌਕੇ ਕੱਢੀ ਸ਼ੋਭਾ ਯਾਤਰਾ ਵਿਚ ਦੋ ਧਿਰਾਂ ਵਿਚ ਪੱਥਰਬਾਜ਼ੀ ਹੋਈ। ਇਸ ਤੋਂ ਬਾਅਦ ਲੋਕਾਂ ਨੇ ਵਾਹਨਾਂ ਨੂੰ ਅੱਗ ਲਾ ਦਿੱਤੀ। ਪੁਲੀਸ ਨੇ ਭੀੜ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ। ਪਥਰਾਅ ਕਾਰਨ ਭਾਜਪਾ ਵਿਧਾਇਕ ਬਿਮਾਨ ਘੋਸ਼ ਜ਼ਖ਼ਮੀ ਹੋ ਗਏ। ਇਸ ਤੋਂ …

Read More »

ਯੂਪੀਏ ਸਰਕਾਰ ਵੇਲੇ ਪ੍ਰਤੀ ਵਿਅਕਤੀ ਆਮਦਨ 258.8 ਫ਼ੀਸਦ ਵਧੀ, ਜਦ ਕਿ ਮੋਦੀ ਦੇ ਕਾਰਜਕਾਲ ਦੌਰਾਨ ਸਿਰਫ਼ 98.5% ਵਾਧਾ ਹੋਇਆ: ਖੜਗੇ

ਨਵੀਂ ਦਿੱਲੀ, 7 ਮਾਰਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਸਾਂਝੇ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਦੇ 10 ਸਾਲਾਂ ਦੌਰਾਨ ਦੇਸ਼ ਦੀ ਪ੍ਰਤੀ ਵਿਅਕਤੀ ਆਮਦਨ 258.8 ਫੀਸਦੀ ਵਧੀ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਸਾਲ ਦੇ ਕਾਰਜਕਾਲ ਦੌਰਾਨ ਪ੍ਰਤੀ ਵਿਅਕਤੀ ਆਮਦਨ ਸਿਰਫ਼ 98.5 ਫੀਸਦੀ ਵਧੀ ਹੈ। ਉਨ੍ਹਾਂ …

Read More »

ਪੰਜਾਬ ਦੀ ਮਹਿਲਾ ਪ੍ਰੋਫੈਸਰ ਨੂੰ ਸਵਾਲਾਂ ਦੌਰਾਨ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਆਪਣੀ ਮਰਿਆਦਾ ਟੱਪੀ

ਨਵੀਂ ਦਿੱਲੀ, 13 ਜਨਵਰੀ ਪੰਜਾਬ ਦੀ ਇੱਕ ਮਹਿਲਾ ਸਿੱਖਿਆ ਸ਼ਾਸਤਰੀ ਨੇ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਵੀਜ਼ਾ ਸੈਕਸ਼ਨ ਵਿੱਚ ਕੁਝ ਸੀਨੀਅਰ ਸਟਾਫ਼ ‘ਤੇ ਅਸ਼ਲੀਲ ਵਿਵਹਾਰ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਉਸ ਨੇ ਪਾਕਿਸਤਾਨ ਜਾਣ ਲਈ ਵੀਜ਼ਾ ਲਈ ਅਰਜ਼ੀ ਦਿੱਤੀ ਸੀ ਅਤੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਆਨਲਾਈਨ ਵੀਜ਼ਾ …

Read More »

ਕੌਮਾਂਤਰੀ ਯਾਤਰੀਆਂ ਦੀ ਜਾਂਚ ਦੌਰਾਨ 11 ਓਮੀਕਰੋਨ ਦੀਆਂ ਉਪ ਕਿਸਮਾਂ ਤੋਂ ਪੀੜਤ ਮਿਲੇ

ਨਵੀਂ ਦਿੱਲੀ, 5 ਜਨਵਰੀ 24 ਦਸੰਬਰ ਤੋਂ 3 ਜਨਵਰੀ ਦਰਮਿਆਨ ਭਾਰਤ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਦੀ ਸਕਰੀਨਿੰਗ ਦੌਰਾਨ ਓਮੀਕਰੋਨ ਦੀਆਂ 11 ਉਪ ਕਿਸਮਾਂ ਦਾ ਪਤਾ ਲਗਾਇਆ ਗਿਆ ਹੈ। ਹਾਲਾਂਕਿ ਇਹ ਸਾਰੇ ਉਪ-ਰੂਪ ਭਾਰਤ ਵਿੱਚ ਪਹਿਲਾਂ ਹੀ ਮੌਜੂਦ ਹਨ। ਇਸ ਸਮੇਂ ਦੌਰਾਨ ਕੁੱਲ 19,227 ਅੰਤਰਰਾਸ਼ਟਰੀ ਯਾਤਰੀਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ …

Read More »

ਹਿਮਾਚਲ ਪ੍ਰਦੇਸ਼: ਮੁੱਖ ਮੰਤਰੀ ਦੀ ਰੈਲੀ ਦੌਰਾਨ ਆਈਪੀਐੱਸ ਅਧਿਕਾਰੀ ਦੀ ਦਿਲ ਦੇ ਦੌਰੇ ਕਾਰਨ ਮੌਤ

ਧਰਮਸ਼ਾਲਾ, 3 ਜਨਵਰੀ ਆਈਪੀਐੱਸ ਅਧਿਕਾਰੀ ਐੱਸਆਰ ਰਾਣਾ, ਜੋ ਮੰਗਲਵਾਰ ਨੂੰ ਧਰਮਸ਼ਾਲਾ ਵਿੱਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਰੈਲੀ ਦੌਰਾਨ ਡਿਊਟੀ ‘ਤੇ ਸਨ, ਨੂੰ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਤੁਰੰਤ ਜ਼ੋਨਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। Source link

Read More »

ਸਾਲ 2022 ਦੌਰਾਨ ਦੁਨੀਆ ਭਰ ’ਚ 67 ਪੱਤਰਕਾਰਾਂ ਦੀ ਜਾਨ ਗਈ ਤੇ ਘੱਟੋ ਘੱਟ 375 ਗ੍ਰਿਫ਼ਤਾਰ ਕੀਤੇ

ਬਰੱਸਲਜ਼, 10 ਦਸੰਬਰ ਯੂਕਰੇਨ ਵਿੱਚ ਰੂਸੀ ਹਮਲੇ, ਹੈਤੀ ਵਿੱਚ ਅਸ਼ਾਂਤੀ ਅਤੇ ਮੈਕਸੀਕੋ ਵਿੱਚ ਅਪਰਾਧਿਕ ਸਮੂਹਾਂ ਦੀ ਹਿੰਸਾ ਦੌਰਾਨ ਸਾਲ 2022 ਵਿੱਚ ਰਿਪੋਰਟਿੰਗ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਮੀਡੀਆ ਕਰਮੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਇਥੇ ਸਥਿਤ ਇੰਟਰਨੈਸ਼ਨਲ ਫੈਡਰੇਸ਼ਨ ਆਫ ਜਰਨਲਿਸਟਸ ਵੱਲੋਂ ਜਾਰੀ ਕੀਤੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ …

Read More »