Home / Tag Archives: ਦਰਮਆਨ

Tag Archives: ਦਰਮਆਨ

ਆਪਰੇਸ਼ਨ ਸਿੰਦੂਰ ਲਈ ਜਾਰੀ ਅਲਰਟ ਦਰਮਿਆਨ ਏਅਰ ਇੰਡੀਆ ਦੀ ਉਡਾਣ ’ਚੋਂ ਯਾਤਰੀ ਨੂੰ ਉਤਾਰਿਆ

ਬੰਗਲੂਰੂ, 7 ਮਈ ਦੇਸ਼ ਭਰ ਵਿੱਚ ਜਾਰੀ ਸਖ਼ਤ ਸੁਰੱਖਿਆ ਅਲਰਟ ਦਰਮਿਆਨ ਬੁੱਧਵਾਰ ਸ਼ਾਮ ਨੂੰ ਇਥੇ ਕੈਂਪੇਗੌੜਾ ਕੌਮਾਂਤਰੀ ਹਵਾਈ ਅੱਡੇ (ਕੇਆਈਏ) ’ਤੇ ਏਅਰ ਇੰਡੀਆ ਦੀ ਉਡਾਣ ’ਚੋਂ ਇੱਕ ਯਾਤਰੀ ਨੂੰ ਉਤਾਰਿਆ ਗਿਆ ਹੈ। ਹਵਾਈ ਅੱਡੇ ਵਿਚਲੇ ਸੂਤਰਾਂ ਨੇ ਕਿਹਾ ਕਿ ਇਹ ਯਾਤਰੀ ਏਅਰ ਇੰਡੀਆ ਦੀ ਬੰਗਲੂਰੂ ਤੋਂ ਨਵੀਂ ਦਿੱਲੀ ਉਡਾਣ ਏਆਈ-2820 …

Read More »

Putin and Trump: ਯੂਕਰੇਨ ਨਾਲ ਜੰਗ ਰੋਕਣ ਲਈ ਪੂਤਿਨ ਤੇ ਟਰੰਪ ਦਰਮਿਆਨ ਗੱਲਬਾਤ

ਵਾਸ਼ਿੰਗਟਨ, 18 ਮਾਰਚ ਰੂਸ ਤੇ ਯੂਕਰੇਨ ਦਰਮਿਆਨ ਜੰਗ ਬੰਦ ਕਰਵਾਉਣ ਦੇ ਮੱਦੇਨਜ਼ਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਰਮਿਆਨ ਫੋਨ ’ਤੇ ਗੱਲਬਾਤ ਹੋਈ। ਇਸ ਦੌਰਾਨ ਅਮਰੀਕਾ ਨੇ 30 ਦਿਨ ਦੀ ਜੰਗਬਦੀ ਦਾ ਪ੍ਰਸਤਾਵ ਪੇਸ਼ ਕੀਤਾ। ਵਾਈਟ ਹਾਊਸ ਦੇ ਬੁਲਾਰੇ ਅਨੁਸਾਰ ਦੋਵਾਂ ਦੇਸ਼ਾਂ ਦੇ ਆਗੂਆਂ ਦਰਮਿਆਨ ਲੰਬਾ …

Read More »

ਮਸਜਿਦ ਬਾਹਰ ਦੋ ਧਿਰਾਂ ਦਰਮਿਆਨ ਇੱਟਾਂ-ਰੋੜੇ ਚੱਲੇ, ਦਸ ਜ਼ਖ਼ਮੀ

ਗਗਨਦੀਪ ਅਰੋੜਾ ਲੁਧਿਆਣਾ, 15 ਮਾਰਚ ਹੋਲੀ ਮੌਕੇ ਸਨਅਤੀ ਸ਼ਹਿਰ ਦੀ ਬਿਹਾਰੀ ਕਲੋਨੀ ਸਥਿਤ ਮਸਜਿਦ ਨੇੜੇ ਦੋ ਧਿਰਾਂ ਦਰਮਿਆਨ ਇੱਟਾਂ ਤੇ ਪੱਥਰ ਚੱਲੇ। ਇੱਕ ਧਿਰ ਨੇ ਦੋਸ਼ ਲਾਇਆ ਕਿ ਨਮਾਜ਼ ਮੌਕੇ ਉਨ੍ਹਾਂ ’ਤੇ ਹਮਲਾ ਕੀਤਾ ਗਿਆ, ਜਦਕਿ ਦੂਜੀ ਧਿਰ ਨੇ ਦੋਸ਼ ਲਾਇਆ ਕਿ ਮਸਜਿਦ ਅੰਦਰੋਂ ਪਥਰਾਅ ਹੋਇਆ ਹੈ। ਇਸ ਦੌਰਾਨ ਦੋਵਾਂ …

Read More »

Punjab News: ਡੇਰਾ ਰਾਧਾਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਜਥੇਦਾਰ ਹਰਪ੍ਰੀਤ ਸਿੰਘ ਦਰਮਿਆਨ ‘ਗੁਪਤ ਮੁਲਾਕਾਤ’

ਸ਼ਗਨ ਕਟਾਰੀਆ ਬਠਿੰਡਾ, 26 ਦਸੰਬਰ Punjab News: ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੀਰਵਾਰ ਨੂੰ ਇਥੇ ਇੱਕ ਘੰਟੇ ਤੋਂ ਵੱਧ ਸਮਾਂ ਆਪਸ ਵਿੱਚ ਗੱਲਬਾਤ ਹੋਈ। ਜਥੇਦਾਰ ਹਰਪ੍ਰੀਤ ਸਿੰਘ ਦੀ ਸਥਾਨਕ ਬਰਨਾਲਾ ਰੋਡ ’ਤੇ ਸਥਿਤ ਰਿਹਾਇਸ਼ਗਾਹ ’ਤੇ ਹੋਈ …

Read More »

ਬਿਜਲੀ ਮੁਲਾਜ਼ਮਾਂ ਤੇ ਪੁਲੀਸ ਦਰਮਿਆਨ ਧੱਕਾ-ਮੁੱਕੀ; ਬਿਜਲੀ ਮੰਤਰੀ ਦਾ ਘਰ ਘੇਰਿਆ

ਪ੍ਰਭੂ ਦਿਆਲ ਸਿਰਸਾ, 16 ਜੁਲਾਈ ਹਰਿਆਣਾ ਰਾਜ ਬਿਜਲੀ ਬੋਰਡ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਬਿਜਲੀ ਮੰਤਰੀ ਦਾ ਘਰ ਘੇਰਿਆ। ਇਸ ਦੌਰਾਨ ਬਿਜਲੀ ਮੁਲਾਜ਼ਮਾਂ ਤੇ ਪੁਲੀਸ ਵਿਚਾਲੇ ਕਾਫੀ ਦੇਰ ਤੱਕ ਧੱਕਾ-ਮੁੱਕੀ ਹੁੰਦੀ ਰਹੀ। ਬਿਜਲੀ ਮੁਲਾਜ਼ਮਾਂ ਦੀ ਅਗਵਾਈ ਯੂਨੀਅਨ ਦੇ ਸੂਬਾ …

Read More »

ਦਿੱਲੀ ਹਵਾਈ ਅੱਡੇ ਦੇ ਸੰਕਟ ਦਰਮਿਆਨ ਹਵਾਈ ਉਡਾਣਾਂ ਦੇ ਕਿਰਾਏ ਨਾ ਵਧਾਏ ਜਾਣ

ਨਵੀਂ ਦਿੱਲੀ, 28 ਜੂਨ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸਾਰੀਆਂ ਏਅਰਲਾਈਨਾਂ ਨੂੰ ਅੱਜ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ ਟਰਮੀਨਲ ਇਕ ਦੀ ਛੱਤ ਡਿੱਗਣ ਤੋਂ ਬਾਅਦ ਹਵਾਈ ਉਡਾਣਾਂ ਦੇ ਕਿਰਾਇਆਂ ਵਿੱਚ ਭਾਰੀ ਵਾਧਾ ਨਹੀਂ ਹੋਣਾ ਚਾਹੀਦਾ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਸੱਦੀ ਤੇ …

Read More »

ਪੁਲੀਸ ਅਤੇ ਗੈਂਗਸਟਰ ਚਿੰਟੂ ਦਰਮਿਆਨ ਮੁਕਾਬਲਾ

ਹਤਿੰਦਰ ਮਹਿਤਾ ਜਲੰਧਰ, 29 ਮਾਰਚ ਇੱਥੋਂ ਦੇ ਆਬਾਦਪੁਰਾ ਵਿੱਚ ਬੀਤੀ ਦੇਰ ਰਾਤ ਸੀਆਈਏ ਸਟਾਫ਼ ਦੀ ਟੀਮ ਦਾ ਗੈਂਗਸਟਰ ਚਿੰਟੂ ਅਤੇ ਸਾਥੀਆਂ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਇਕ ਗੋਲੀ ਗੈਂਗਸਟਰ ਦੀ ਲੱਤ ਵਿੱਚ ਲੱਗੀ। ਇਸ ਮੌਕੇ ਦੋਵਾਂ ਪਾਸਿਆਂ ਤੋਂ ਕਰੀਬ 12 ਗੋਲੀਆਂ ਚੱਲੀਆਂ। ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ …

Read More »

ਹਵਾਈ ਹਮਲਿਆਂ ਕਾਰਨ ਬਣੇ ਤਣਾਅ ਦਰਮਿਆਨ ਇਰਾਨ ਤੇ ਪਾਕਿਸਤਾਨ ਕਰਨਗੇ ਗੱਲਬਾਤ

ਇਸਲਾਮਾਬਾਦ: ਇਕ-ਦੂਜੇ ਦੀ ਧਰਤੀ ’ਤੇ ਕਥਿਤ ਅਤਿਵਾਦੀਆਂ ਵਿਰੁੱਧ ਮਿਜ਼ਾਈਲ ਹਮਲਿਆਂ ਮਗਰੋਂ ਪੈਦਾ ਹੋਏ ਤਣਾਅ ਨੂੰ ਘੱਟ ਕਰਨ ਲਈ ਪਾਕਿਸਤਾਨ ਤੇ ਇਰਾਨ ਦੇ ਵਿਦੇਸ਼ ਮੰਤਰੀ ਵੱਲੋਂ ਆਪਸੀ ਸੰਵਾਦ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੋਵਾਂ ਪਾਸਿਓਂ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਇਕ-ਦੂਜੇ ਨੂੰ ਸੁਨੇਹੇ ਭੇਜੇ ਸਨ …

Read More »

ਅਮਰੀਕਾ-ਚੀਨ ਵਿਚਾਲੇ ਵਧਦੇ ਤਣਾਅ ਦਰਮਿਆਨ ਪੇਈਚਿੰਗ ਪਹੁੰਚੇ ਬਲਿੰਕਨ

ਪੇਈਚਿੰਗ, 18 ਜੂਨ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਚੀਨ ਦੇ ਸਰਕਾਰੀ ਦੌਰੇ ‘ਤੇ ਪੇਈਚਿੰਗ ਪੁੱਜ ਗਏ ਹਨ। ਦੋਵਾਂ ਆਲਮੀ ਤਾਕਤਾਂ ਦਰਮਿਆਨ ਵਧਦੀ ਕਸ਼ੀਦਗੀ ਨੂੰ ਘਟਾਉਣ ਦੀਆਂ ਕੋਸ਼ਿਸ਼ਾਂ ਵਜੋਂ ਬਲਿੰਕਨ ਦੀ ਇਸ ਫੇਰੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਜੋਅ ਬਾਇਡਨ ਦੇ ਅਮਰੀਕੀ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ ਮਗਰੋਂ ਬਲਿੰਕਨ ਚੀਨ ਦੀ …

Read More »

ਪਾਕਿਸਤਾਨ: ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ; ਪੀਟੀਆਈ ਤੇ ਪੀਐਮਐਲ-ਐਨ ਦੇ ਵਿਧਾਇਕਾਂ ਦਰਮਿਆਨ ਹੱਥੋਪਾਈ

ਲਾਹੌਰ, 16 ਅਪਰੈਲ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਵਿਧਾਨ ਸਭਾ ਵਿਚ ਅੱਜ ਨਵਾਂ ਮੁੱਖ ਮੰਤਰੀ ਚੁਣਨ ਤੋਂ ਪਹਿਲਾਂ ਹੰਗਾਮਾ ਹੋ ਗਿਆ। ਇਮਰਾਨ ਖਾਨ ਤੇ ਸ਼ਾਹਬਾਜ਼ ਸ਼ਰੀਫ ਦੀ ਪਾਰਟੀ ਦੇ ਵਿਧਾਇਕਾਂ ਸਣੇ ਹੋਰ ਪਾਰਟੀਆਂ ਦੇ ਆਗੂਆਂ ਵਿਚਾਲੇ ਹੱਥੋਪਾਈ ਹੋ ਗਈ। ਇਸ ਮੌਕੇ ਡਿਪਟੀ ਸਪੀਕਰ ਸਰਦਾਰ ਦੋਸਤ ਮੁਹੰਮਦ ਮਜਾਰੀ ਨਾਲ ਹੀ ਬਦਸਲੂਕੀ …

Read More »