Home / Tag Archives: ਦਸ਼ (page 9)

Tag Archives: ਦਸ਼

ਦੇਸ਼ ’ਚ ਇਸ ਸਾਲ ਚੌਲ ਉਤਪਾਦਨ ਇਕ ਕਰੋੜ ਟਨ ਘਟਣ ਦੀ ਸੰਭਾਵਨਾ: ਸਰਕਾਰ

ਨਵੀਂ ਦਿੱਲੀ, 9 ਸਤੰਬਰ ਮੌਜੂਦਾ ਸਾਉਣੀ ਸੀਜ਼ਨ ‘ਚ ਝੋਨੇ ਦੀ ਬਿਜਾਈ ਰਕਬੇ ‘ਚ ਕਮੀ ਕਾਰਨ ਇਸ ਸਾਲ ਚੌਲਾਂ ਦੇ ਉਤਪਾਦਨ ‘ਚ 1-1.2 ਕਰੋੜ ਟਨ ਦੀ ਗਿਰਾਵਟ ਆ ਸਕਦੀ ਹੈ। ਕੇਂਦਰੀ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਅੱਜ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਕੁਝ ਰਾਜਾਂ ‘ਚ ਚੰਗੀ ਬਾਰਸ਼ ਨਾ ਹੋਣ ਕਾਰਨ ਝੋਨੇ …

Read More »

ਸੂਹ ਦੇਣ ਤੇ ਹੱਤਿਆ ਦੇ ਦੋਸ਼ੀ ਪੰਜ ਫਲਸਤੀਨੀ ਮੌਤ ਦੇ ਘਾਟ ਉਤਾਰੇ

ਗਾਜ਼ਾ ਸਿਟੀ, 4 ਸਤੰਬਰ ਗਾਜ਼ਾ ਦੀ ਹਮਾਸ ਸਰਕਾਰ ਨੇ ਇਜ਼ਰਾਈਲ ਨੂੰ ਸੂਹ ਦੇਣ ਵਾਲੇ ਦੋ ਅਤੇ ਹੱਤਿਆ ਦੇ ਵੱਖੋ ਵੱਖਰੇ ਮਾਮਲਿਆਂ ‘ਚ ਦੋੋਸ਼ੀ ਤਿੰਨ ਫਲਸਤੀਨੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਕਾਰਵਾਈ ਕੀਤੀ ਗਈ ਹੈ। ਫਲਸਤੀਨੀ ਸੁਰੱਖਿਆ ਬਲਾਂ ਦੇ …

Read More »

ਸ੍ਰੀਲੰਕਾ: ਦੇਸ਼ ਦੀ ਆਰਥਿਕ ਮੰਦਹਾਲੀ ਤੋਂ ਤੰਗ ਲੋਕਾਂ ਨੇ ਰਾਸ਼ਟਰਪਤੀ ਭਵਨ ’ਤੇ ਕਬਜ਼ਾ ਕੀਤਾ, ਗੋਟਬਾਯਾ ਗਾਇਬ

ਕੋਲੰਬੋ, 9 ਜੁਲਾਈ ਸ੍ਰੀਲੰਕਾ ‘ਚ ਆਰਥਿਕ ਮੰਦਹਾਲੀ ਤੋਂ ਸਤਾਏ ਲੋਕ ਅੱਜ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਘਰ ਦਾਖਲ ਹੋ ਗਏ। ਪ੍ਰਦਰਸ਼ਨਕਾਰੀ ਰਾਸ਼ਟਰਪਤੀ ਤੋਂ ਅਸਤੀਫੇ ਦੀ ਮੰਗ ਕਰ ਰਹੇ ਹਨ। ਇਨ੍ਹਾਂ ਨੂੰ ਖ਼ਿੰਡਾਉਣ ਲਈ ਪੁਲੀਸ ਨੇ ਸਖ਼ਤੀ ਵੀ ਵਰਤੀ।ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਤੇ ਫੌਜ ਨੇ ਜਲ ਤੋਪਾਂ ਤੇ ਅੱਥਰੂ ਗੈਸ …

Read More »

ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਗੁਰਦੀਪ ਸਿੰਘ ਲਾਲੀ ਸੰਗਰੂਰ, 1 ਜੁਲਾਈ ਸੰਗਰੂਰ ਪੁਲੀਸ ਨੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਸਿੱਖ ਫਾਰ ਜਸਟਿਸ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦਾ ਦਾਅਵਾ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਹਰਿਆਣਾ ਦੇ ਕਰਨਾਲ ਅਤੇ ਜ਼ਿਲ੍ਹਾ ਸੰਗਰੂਰ ਵਿੱਚ ਨਾਅਰੇ ਲਿਖੇ ਹਨ। ਗ੍ਰਿਫ਼ਤਾਰ ਕੀਤੇ ਵਿਆਕਤੀਆਂ ਕੋਲੋਂ 5 ਮੋਬਾਈਲ ਫੋਨ, 5 …

Read More »

ਦੇਸ਼ ਦੇ ਉਪ ਰਾਸ਼ਟਰਪਤੀ ਲਈ ਚੋਣ 6 ਅਗਸਤ ਨੂੰ

ਨਵੀਂ ਦਿੱਲੀ, 29 ਜੂਨ ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ 6 ਅਗਸਤ ਨੂੰ ਹੋਵੇਗੀ। ਇਹ ਐਲਾਨ ਅੱਜ ਦੇਸ਼ ਦੇ ਚੋਣ ਕਮਿਸ਼ਨ ਨੇ ਕੀਤਾ। ਵੋਟਾਂ ਵਾਲੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ। Source link

Read More »

ਸੰਜੈ ਪੋਪਲੀ ਦੇ ਪੁੱਤ ਨੇ ਗੋਲੀ ਮਾਰ ਕੇ ਖੁ਼ਦਕੁਸ਼ੀ ਕੀਤੀ, ਪਰਿਵਾਰ ਨੇ ਵਿਜੀਲੈਂਸ ’ਤੇ ਗੋਲੀ ਮਾਰਨ ਦੇ ਦੋਸ਼ ਲਗਾਏ

ਦਰਸ਼ਨ ਸਿੰਘ ਸੋਢੀ ਮੁਹਾਲੀ, 25 ਜੂਨ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਆਈਏਐੱਸ ਅਧਿਕਾਰੀ ਸੰਜੈ ਪੋਪਲੀ ਦੇ ਪੁੱਤ ਕਾਰਤਿਕ ਪੋਪਲੀ (27) ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਆਪਣੇ ਪਿਤਾ ਦੇ ਲਾਇਸੈਂਸੀ ਪਿਸਟਲ ਨਾਲ ਸਿਰ ‘ਚ ਗੋਲੀ ਮਾਰੀ। ਇਹ ਦਾਅਵਾ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਕੀਤਾ ਹੈ। ਉਨ੍ਹਾਂ ਮੀਡੀਆ …

Read More »

ਮਹਾਰਾਸ਼ਟਰ ਸਰਕਾਰ ’ਤੇ 16 ਬਾਗ਼ੀ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਦੋਸ਼

ਮੁੰਬਈ, 25 ਜੂਨ ਸ਼ਿਵ ਸੈਨਾ ਦੇ ਬਾਗੀ ਨੇਤਾ ਏਕਨਾਥ ਸ਼ਿੰਦੇ ਨੇ ਅੱਜ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਨੇ 16 ਬਾਗੀ ਵਿਧਾਇਕਾਂ ਦੀਆਂ ਰਿਹਾਇਸ਼ਾਂ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈ ਲਈ ਹੈ। ਸ਼ਿੰਦੇ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ ਅਤੇ ਅਜਿਹਾ ਸਿਆਸੀ ਬਦਲਾਖੋਰੀ ਦੀ ਭਾਵਨਾ …

Read More »

ਪਾਕਿਸਤਾਨੀ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਚਾਹ ਦੀ ਖ਼ਪਤ ਘਟਾਉਣ ਦੀ ਅਪੀਲ

ਇਸਲਾਮਾਬਾਦ: ਨਕਦੀ ਦੀ ਘਾਟ ਨਾਲ ਜੂਝ ਰਹੇ ਪਾਕਿਸਤਾਨ ਨੇ ਤੇਜ਼ੀ ਨਾਲ ਘੱਟ ਰਹੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਬਚਾਉਣ ਲਈ ਦੇਸ਼ ਵਾਸੀਆਂ ਨੂੰ ਚਾਹ ਘੱਟ ਪੀਣ ਦੀ ਅਪੀਲ ਕੀਤੀ ਹੈ ਤਾਂ ਜੋ ਚਾਹ ਦੀ ਦਰਾਮਦ ਘਟਾਈ ਜਾ ਸਕੇ। ‘ਦਿ ਨਿਊਜ਼ ਇੰਟਰਨੈਸ਼ਨਲ’ ਅਖ਼ਬਾਰ ਦੀ ਖ਼ਬਰ ਮੁਤਾਬਕ ਪਾਕਿਸਤਾਨ ਦੇ ਯੋਜਨਾ ਮੰਤਰੀ ਅਹਿਸਨ ਇਕਬਾਲ …

Read More »

ਭਾਰਤੀ ਮਹਿਲਾ ਸਾਈਕਲਿਸਟ ਨਾਲ ਟੀਮ ਦੇ ਮੁੱਖ ਕੋਚ ’ਤੇ ਗਲਤ ਵਿਵਹਾਰ ਕਰਨ ਦਾ ਦੋਸ਼, ਵਿਦੇਸ਼ ਗਈ ਪੂਰੀ ਟੀਮ ਵਾਪਸ ਸੱਦੀ

ਨਵੀਂ ਦਿੱਲੀ, 8 ਜੂਨ ਭਾਰਤੀ ਖੇਡ ਅਥਾਰਟੀ (ਸਾਈ) ਨੇ ਮਹਿਲਾ ਸਾਈਕਲਿਸਟ ਵੱਲੋਂ ਮੁੱਖ ਕੋਚ ਆਰਕੇ ਸ਼ਰਮਾ ‘ਤੇ ‘ਗਲਤ ਵਿਵਹਾਰ’ ਦਾ ਦੋਸ਼ ਲਾਉਣ ਤੋਂ ਬਾਅਦ ਸਿਖਲਾਈ ਅਤੇ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਸਲੋਵੇਨੀਆ ਗਈ ਪੂਰੀ ਭਾਰਤੀ ਟੀਮ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਵਿੱਚ ਪੰਜ ਪੁਰਸ਼ ਅਤੇ ਇੱਕ …

Read More »

ਦੇਸ਼ ’ਚ ਪੂਰੀ ਤਿਆਰ ਕੀਤੇ ਦੋ ਜੰਗੀ ਬੇੜੇ ਸੂਰਤ ਤੇ ਉਦਯਾਗਿਰੀ ਜਲ ਸੈਨਾ ਨੂੰ ਸੌਂਪੇ

ਮੁੰਬਈ, 17 ਮਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਦੇ ਮਝਗਾਉਂ ਡੌਕ ‘ਤੇ ਭਾਰਤੀ ਜਲ ਸੈਨਾ ਦੇ ਦੋ ਸਵਦੇਸ਼ੀ ਤੌਰ ‘ਤੇ ਬਣੇ ਜੰਗੀ ਬੇੜੇ ‘ਸੂਰਤ’ ਅਤੇ ‘ਉਦਯਾਗਿਰੀ’ ਜਲ ਸੈਨਾ ਨੂੰ ਸੌਂਪੇ। ਪਹਿਲੀ ਵਾਰ ਸਵਦੇਸ਼ੀ ਬਣੇ ਦੋ ਜੰਗੀ ਜਹਾਜ਼ਾਂ ਜਲ ਸੈਨਾ ਨੂੰ ਸੌਂਪਿਆ ਗਿਆ ਹੈ। Source link

Read More »