Home / Tag Archives: ਦਹਤ

Tag Archives: ਦਹਤ

Hockey India ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੇ ਦੇ ਪਿਤਾ ਦਾ ਦੇਹਾਂਤ

ਨਵੀਂ ਦਿੱਲੀ, 10 ਜਨਵਰੀ ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੇ ਦੇ ਪਿਤਾ ਵਿਨਸੈਂਟ ਟਿਰਕੇ ਦਾ ਦੇਹਾਂਤ ਹੋ ਗਿਆ ਹੈ। ਉਹ ਉਮਰ ਨਾਲ ਜੁੜੇ ਵਿਗਾੜਾਂ ਨਾਲ ਜੂਝ ਰਹੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਹਾਕੀ ਇੰਡੀਆ ਦੇ ਸਕੱਤਰ ਜਨਰਲ ਭੋਲਾ ਨਾਥ ਸਿੰਘ ਨੇ ਵਿਨਸੈਂਟ ਟਿਰਕੇ ਦੇ ਦੇਹਾਂਤ ’ਤੇ ਦੁੱਖ …

Read More »

ਅਮਰੀਕਾ ਦੇ ਸਾਬਕਾ ਸਦਰ Jimmy Carter ਦਾ ਦੇਹਾਂਤ; ਜਿਨ੍ਹਾਂ ਦੇ ਨਾਂ ‘ਤੇ ਰੱਖਿਆ ਹੈ ਇੱਕ ਭਾਰਤੀ ਪਿੰਡ ਦਾ ਨਾਂ

ਵਾਸ਼ਿੰਗਟਨ, 30 ਦਸੰਬਰ ਅਮਰੀਕਾ ਦੇ 39ਵੇਂ ਰਾਸ਼ਟਰਪਤੀ ਅਤੇ ਭਾਰਤ ਆਉਣ ਵਾਲੇ ਤੀਜੇ ਅਮਰੀਕੀ ਨੇਤਾ ਜਿਮੀ ਕਾਰਟਰ ਦਾ ਐਤਵਾਰ ਨੂੰ 100 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਅਮਰੀਕੀ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਜੀਉਂਦੇ ਰਾਸ਼ਟਰਪਤੀ ਸਨ।ਉਨ੍ਹਾਂ ਦੇ ਸਨਮਾਨ ਵਿੱਚ ਹਰਿਆਣਾ ਦੇ ਇੱਕ ਪਿੰਡ ਦਾ ਨਾਮ ਕਾਰਟਰਪੁਰੀ (Carterpuri) …

Read More »

ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਚਨ ਸਿੰਘ ਮਾਜਰੀ ਦਾ ਦੇਹਾਂਤ

ਰਾਮ ਕੁਮਾਰ ਮਿੱਤਲ ਗੂਹਲਾ ਚੀਕਾ, 23 ਨਵੰਬਰ ਗੂਹਲਾ ਦੀ ਰਾਜਨੀਤੀ ਦੇ ਬੋਹੜ ਕਹੇ ਜਾਣ ਵਾਲੇ ਆਗੂ ਅਤੇ ਮਾਰਕੀਟ ਕਮੇਟੀ ਚੀਕਾ ਦੇ ਸਾਬਕਾ ਚੇਅਰਮੈਨ ਬਚਨ ਸਿੰਘ ਮਾਜਰੀ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਅੰਤਿਮ ਅਰਦਾਸ ਇਕ ਦਸੰਬਰ …

Read More »

ਹਿਮੇਸ਼ ਰੇਸ਼ਮੀਆ ਦੇ ਪਿਤਾ ਤੇ ਸੰਗੀਤਕਾਰ ਵਿਪਿਨ ਰੇਸ਼ਮੀਆ ਦਾ ਦੇਹਾਂਤ

ਮੁੰਬਈ, 19 ਸਤੰਬਰ ਗਾਇਕ ਹਿਮੇਸ਼ ਰੇਸ਼ਮੀਆ ਦੇ ਪਿਤਾ ਤੇ ਸੰਗੀਤ ਨਿਰਦੇਸ਼ਕ ਅਤੇ ਨਿਰਮਾਤਾ ਵਿਪਿਨ ਰੇਸ਼ਮੀਆ ਦਾ ਦੇਹਾਂਤ ਹੋ ਗਿਆ। ਉਹ 88 ਸਾਲਾਂ ਦੇ ਸਨ। ਉਨ੍ਹਾਂ ਨੂੰ ਸਾਹ ਅਤੇ ਉਮਰ ਸਬੰਧੀ ਸਮੱਸਿਆਵਾਂ ਕਾਰਨ ਬੁੱਧਵਾਰ ਰਾਤ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਪਰਿਵਾਰ ਦੇ ਨੇੜਲੇ ਅਨੂਪ ਸਿੰਘ ਨੇ ਕਿਹਾ …

Read More »

‘ਅਗਨੀ’ ਮਿਜ਼ਾਈਲ ਦੇ ਪਿਤਾਮਾ ਆਰਐੱਨ ਅਗਰਵਾਲ ਦਾ ਦੇਹਾਂਤ

ਹੈਦਰਾਬਾਦ, 16 ਅਗਸਤ ਦੇਸ਼ ਵਿੱਚ ਅਗਨੀ ਮਿਜ਼ਾਈਲ ਦੇ ਪਿਤਾਮਾ ਮੰਨੇ ਜਾਂਦੇ ਆਰਐੱਨ ਅਗਰਵਾਲ ਦਾ ਇੱਥੇ ਦੇਹਾਂਤ ਹੋ ਗਿਆ। ਉਹ 84 ਸਾਲ ਦੇ ਸਨ। ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਅਗਰਵਾਲ ਦਾ ਉਮਰ ਸਬੰਧੀ ਬਿਮਾਰੀਆਂ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਹੈਦਰਾਬਾਦ ਵਿੱਚ ਅਗਨੀ ਪ੍ਰੋਗਰਾਮ ਦੇ …

Read More »

ਸ਼ਾਸਤਰੀ ਨਰਤਕੀ ਯਾਮਨੀ ਕ੍ਰਿਸ਼ਨਾਮੂਰਤੀ ਦਾ ਦੇਹਾਂਤ

ਨਵੀਂ ਦਿੱਲੀ, 3 ਅਗਸਤ ਭਰਤਨਾਟਯਮ ਅਤੇ ਕੁਚੀਪੁੜੀ ਨਰਤਕੀ ਯਾਮਨੀ ਕ੍ਰਿਸ਼ਨਾਮੂਰਤੀ (84) ਦਾ ਅੱਜ ਇੱਥੇ ਅਪੋਲੋ ਹਸਪਤਾਲ ’ਚ ਦੇਹਾਂਤ ਹੋ ਗਿਆ। ਕ੍ਰਿਸ਼ਨਾਮੂਰਤੀ ਦੇ ਮੈਨੇਜਰ ਤੇ ਸੈਕਟਰੀ ਗਣੇਸ਼ ਨੇ ਦੱਸਿਆ ਕਿ ਉਹ ਵਡੇਰੀ ਉਮਰ ਨਾਲ ਸਬੰਧਤ ਰੋਗਾਂ ਤੋਂ ਪੀੜਤ ਸੀ ਅਤੇ ਸੱਤ ਮਹੀਨਿਆਂ ਤੋਂ ਇੱਥੇ ਹਸਪਤਾਲ ਦੇ ਆਈਸੀਯੂੁ ’ਚ ਦਾਖਲ ਸੀ। ਯਾਮਿਨੀ …

Read More »

ਪੀਏਯੂ ਦੇ ਸਾਬਕਾ ਉਪ ਕੁਲਪਤੀ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

ਖੇਤਰੀ ਪ੍ਰਤੀਨਿਧ ਲੁਧਿਆਣਾ, 3 ਮਈ ਪੀਏਯੂ ਦੇ ਸਾਬਕਾ ਉਪ ਕੁਲਪਤੀ ਅਤੇ ਪ੍ਰਸਿੱਧ ਵਿਗਿਆਨੀ ਡਾ. ਮਨਜੀਤ ਸਿੰਘ ਕੰਗ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੇ ਅਮਰੀਕਾ ਵਿੱਚ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪੀਏਯੂ ਦੇ ਵਿਗਿਆਨੀ ਭਾਈਚਾਰੇ ਅਤੇ ਕਰਮਚਾਰੀਆਂ ਵਿੱਚ ਸੋਗ ਹੈ। ਡਾ. ਕੰਗ 30 ਅਪਰੈਲ 2007 ਤੋਂ 30 …

Read More »

ਪੰਜਾਬ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

ਪਾਲ ਸਿੰਘ ਨੌਲੀ ਜਲੰਧਰ, 25 ਅਪਰੈਲ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ ਹੋ ਗਿਆ ਹੈ। The post ਪੰਜਾਬ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ appeared first on Punjabi Tribune. Source link

Read More »

ਭਾਰਤ ਦੇ ਸਾਬਕਾ ਜਲ ਸੈਨਾ ਮੁਖੀ ਐਡਮਿਰਲ ਰਾਮਦਾਸ ਦਾ ਦੇਹਾਂਤ

ਹੈਦਰਾਬਾਦ, 15 ਮਾਰਚ ਭਾਰਤੀ ਜਲ ਸੈਨਾ ਦੇ ਸਾਬਕਾ ਮੁਖੀ ਐਡਮਿਰਲ ਐੱਲ. ਰਾਮਦਾਸ ਦਾ ਅੱਜ ਇਥੇ ਮਿਲਟਰੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। 90 ਸਾਲਾ ਰਾਮਦਾਸ ਨੇ ਦਸੰਬਰ 1990 ਤੋਂ ਸਤੰਬਰ 1993 ਦਰਮਿਆਨ ਜਲ ਸੈਨਾ ਮੁਖੀ ਵਜੋਂ ਸੇਵਾ ਨਿਭਾਈ। ਉਮਰ ਸਬੰਧੀ ਸਮੱਸਿਆਵਾਂ ਕਾਰਨ ਉਨ੍ਹਾਂ ਦੀ ਮੌਤ ਹੋਈ। ਰਾਮਦਾਸ ਦੇ ਪਰਿਵਾਰ ਵਿੱਚ ਪਤਨੀ …

Read More »

ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦੇਹਾਂਤ

ਮੁੰਬਈ, 26 ਫਰਵਰੀ ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਇਥੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਧੀ ਨਾਯਬ ਨੇ ਦੱਸਿਆ ਕਿ ਉਹ 72 ਸਾਲ ਦੇ ਸਨ। ਉਧਾਸ, ਜਿਨ੍ਹਾਂ ਨੇ ਨਾਮ, ਸਾਜਨ ਅਤੇ ਮੋਹਰਾ ਸਮੇਤ ਕਈ ਹਿੰਦੀ ਫਿਲਮਾਂ ਵਿੱਚ ਪਲੇਬੈਕ ਗਾਇਕ ਵਜੋਂ ਵੀ ਆਪਣੀ ਪਛਾਣ ਬਣਾਈ ਸੀ, …

Read More »