ਜੰਮੂ, 4 ਸਤੰਬਰ ਸੁਰੱਖਿਆ ਬਲਾਂ ਨੇ ਅੱਜ ਜੰਮੂੁ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਉਪਰਲੇ ਇਲਾਕੇ ’ਚ ਪਾਬੰਦੀਸ਼ੁਦਾ ਹਿਜ਼ਬੁਲ ਮੁਜਾਹਿਦੀਨ ਨਾਲ ਲੰਮੇ ਸਮੇਂ ਤੋਂ ਸਬੰਧਤ ਦਹਿਸ਼ਤਗਰਦ ਜਹਾਂਗੀਰ ਸਰੂਰੀ ਵੱਲੋਂ ਵਰਤੇ ਜਾ ਰਹੇ ਇੱਕ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ। ਕਿਸ਼ਤਵਾੜ ਦੇ ਐੱਸਐੱਸਪੀ ਖਲੀਲ ਪੋਸਵਾਲ ਨੇ ਦੱਸਿਆ ਕਿ ਪੁਲੀਸ ਨੇ ਰਾਸ਼ਟਰੀ ਰਾਈਫਲਸ ਅਤੇ ਸੀਆਰਪੀਐੱਫ …
Read More »ਪੁਲਵਾਮਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਦਹਿਸ਼ਤਗਰਦ ਹਲਾਕ
ਸ੍ਰੀਨਗਰ, 30 ਮਈ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਦੋ ਦਹਿਸ਼ਤਗਰਦ ਮਾਰੇ ਗਏ। ਇਹ ਜਾਣਕਾਰੀ ਪੁਲੀਸ ਨੇ ਅੱਜ ਦਿੱਤੀ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ਦੇ ਗੁੰਡੀਪੁਰ ਵਿੱਚ ਐਤਵਾਰ ਰਾਤ ਨੂੰ ਅਤਿਵਾਦੀਆਂ ਦਾ ਪਤਾ ਲੱਗਣ ਤੋਂ ਬਾਅਦ ਸੁਰੱਖਿਆ ਬਲਾਂ ਨੇ …
Read More »ਅਸਾਮ ’ਚ 13 ਦਹਿਸ਼ਤਗਰਦਾਂ ਵੱਲੋਂ ਆਤਮ-ਸਮਰਪਣ
ਦੀਫੂ (ਅਸਾਮ), 8 ਮਈ ਅਸਾਮ ਦੇ ਕਰਬੀ ਐਂਗਲੌਂਗ ਜ਼ਿਲ੍ਹੇ ਵਿੱਚ ਆਲ ਆਦਿਵਾਸੀ ਨੈਸ਼ਨਲ ਲਿਬਰੇਸ਼ਨ ਆਰਮੀ (ਏਏਐੱਨਐੱਲਏ) ਦੇ 13 ਦਹਿਸ਼ਗਰਦਾਂ ਨੇ ਸੁਰੱਖਿਆ ਬਲਾਂ ਕੋਲ ਅੱਜ ਆਤਮ-ਸਮਰਪਣ ਕਰ ਦਿੱਤਾ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਆਟੋਮੈਟਿਕ ਰਾਈਫਲਾਂ ਸਣੇ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ-ਸਿੱਕਾ ਸੁਰੱਖਿਆ ਬਲਾਂ ਕੋਲ ਜਮ੍ਹਾਂ ਕਰਵਾਇਆ। ਬੋਕਾਜਨ …
Read More »ਸ੍ਰੀਨਗਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਹਲਾਕ
ਸ੍ਰੀਨਗਰ, 17 ਨਵੰਬਰ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਮਾਰੇ ਗਏ। ਇਕ ਹੋਰ ਥਾਂ ‘ਤੇ ਮੁਕਾਬਲੇ ਹਾਲੇ ਵੀ ਜਾਰੀ ਹੈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇਹ ਮੁਕਾਬਲੇ ਪੋਮਬੇਅ ਅਤੇ ਗੋਪਾਲਪੋਰਾ ਇਲਾਕੇ ਵਿੱਚ ਹੋਏ। ਗੋਪਾਲਪੋਰਾ ਇਲਾਕੇ ਵਿੱਚ ਦਹਿਸ਼ਤਗਰਦਾਂ ਦੇ ਛਿਪੇ ਹੋਣ ਦੀ ਸੂਚਨਾ …
Read More »ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ ਤੋਂ ਤਬਦੀਲ ਹੋਣਗੇ ਕੱਟੜ ਦਹਿਸ਼ਤਗਰਦ
ਜੰਮੂ, 22 ਅਕਤੂਬਰ ਜੰਮੂ-ਕਸ਼ਮੀਰ ਵਿੱਚ ਅਤਿਵਾਦ ਦੀਆਂ ਘਟਨਾਵਾਂ ਵਧ ਗਈਆਂ ਹਨ ਜਿਸ ਨੂੰ ਰੋਕਣ ਲਈ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਏ ਤੇ ਬੀ ਵਰਗ ਦੇ ਕੱਟੜ ਦਹਿਸ਼ਤਗਰਦਾਂ ਨੂੰ ਹੋਰ ਰਾਜਾਂ ਦੀਆਂ ਜੇਲ੍ਹਾਂ ਵਿਚ ਭੇਜਿਆ ਜਾ ਰਿਹਾ ਹੈ। ਪਹਿਲੇ ਪੜਾਅ ਹੇਠ ਅੱਜ 26 ਦਹਿਸ਼ਤਗਰਦਾਂ ਨੂੰ ਦੂਜੀਆਂ ਜੇਲ੍ਹਾਂ ਵਿਚ ਤਬਦੀਲ …
Read More »ਅਫਗਾਨਿਸਤਾਨ ਵਿੱਚ ਸਥਾਈ ਸ਼ਾਂਤੀ ਲਈ ਦਹਿਸ਼ਤਗਰਦਾਂ ਦੇ ਟਿਕਾਣੇ ਫੌਰੀ ਤਬਾਹ ਕੀਤੇ ਜਾਣ: ਭਾਰਤ
ਸੰਯੁਕਤ ਰਾਸ਼ਟਰ, 22 ਜੂਨ ਭਾਰਤ ਨੇ ਮੰਗਲਵਾਰ ਨੂੰ ਕਿਹਾ ਕਿ ਅਫਗਾਨਿਸਤਾਨ ਵਿੱਚ ਸਥਾਈ ਸ਼ਾਂਤੀ ਲਈ ਦਹਿਸ਼ਤਗਰਦਾਂ ਦੇ ਟਿਕਾਣੇ ਫੌਰੀ ਤਬਾਹ ਕੀਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਪਲਾਈ ਲਾਈਨ ਤੋੜਨੀ ਚਾਹੀਦੀ ਹੈ। ਨਾਲ ਹੀ ਭਾਰਤ ਨੇ ਦਹਿਸ਼ਤਗਰਦੀ ਦੇ ਸਭਨਾਂ ਰੂਪਾਂ ਅਤੇ ਸਰਹੱਦ ਪਾਰੋਂ ਅਤਿਵਾਦ ਖਿਲਾਫ਼ ਨਾਬਰਦਾਸ਼ਤਯੋਗ ਨੀਤੀ ਅਪਣਾਉਣ ਦਾ ਸੱਦਾ …
Read More »ਸ਼ੋਪੀਆਂ ਤੇ ਪੁਲਵਾਮਾ ’ਚ ਮੁਕਾਬਲੇ ਦੌਰਾਨ ਸੱਤ ਦਹਿਸ਼ਤਗਰਦ ਹਲਾਕ
ਸ੍ਰੀਨਗਰ, 9 ਅਪਰੈਲ ਜੰਮੂ-ਕਸ਼ਮੀਰ ਦੇ ਸ਼ੋਪੀਆਂ ਤੇ ਪੁਲਵਾਮਾ ਜ਼ਿਲ੍ਹਿਆਂ ਵਿੱਚ ਸੁਰੱਖਿਆ ਬਲਾਂ ਨਾਲ ਦੋ ਮੁਕਾਬਲਿਆਂ ਦੌਰਾਨ ਸੱਤ ਦਹਿਸ਼ਤਗਰਦ ਹਲਾਕ ਹੋ ਗਏ। ਪੁਲੀਸ ਨੇ ਦੱਸਿਆ ਕਿ ਮਾਰੇ ਗਏ ਦਹਿਸ਼ਤਗਰਦਾਂ ਵਿੱਚ ਦਹਿਸ਼ਤੀ ਗੁੱਟ ਅੰਸਾਰ ਗਜ਼ਾਵਤਉਲ ਦਾ ਮੁਖੀ ਇਮਤਿਆਜ਼ ਅਹਿਮਦ ਸ਼ਾਹ ਵੀ ਸ਼ਾਮਲ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ੋਪੀਆਂ ‘ਚ ਅਪਰੇਸ਼ਨ …
Read More »