ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 25 ਮਈ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟ੍ਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ …
Read More »ਯਾਸੀਨ ਮਲਿਕ ਦੀ ਰਿਹਾਈ ਲਈ ਬਿਲਾਵਲ ਭੁੱਟੋ ਨੇ ਯੂਐੱਨ ਮਨੁੱਖੀ ਅਧਿਕਾਰ ਹਾਈ ਕਮਿਸ਼ਨਰ ਨੂੰ ਪੱਤਰ ਭੇਜਿਆ
ਇਸਲਾਮਾਬਾਦ, 25 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦੇ ਹਾਈ ਕਮਿਸ਼ਨਰ ਨੂੰ ਪੱਤਰ ਭੇਜ ਕੇ ਭਾਰਤ ਨੂੰ ਇਹ ਅਪੀਲ ਕਰਨ ਦੀ ਮੰਗ ਕੀਤੀ ਹੈ ਕਿ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰਕੇ ਉਸ ਦੀ ਜੇਲ੍ਹ ਤੋਂ ਤੁਰੰਤ ਰਿਹਾਈ ਯਕੀਨੀ …
Read More »ਜੰਮੂ ਕਸ਼ਮੀਰ ਪੁਲੀਸ ਮੈਡਲ ਤੋਂ ਸ਼ੇਖ ਅਬਦੁੱਲਾ ਦੀ ਤਸਵੀਰ ਹਟੇਗੀ
ਨਵੀਂ ਦਿੱਲੀ, 24 ਮਈ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਪੁਲੀਸ ਮੈਡਲ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਮੈਡਲ ਤੋਂ ਸ਼ੇਖ ਅਬਦੁੱਲਾ ਦੀ ਤਸਵੀਰ ਹਟਾਉਣ ਦਾ ਹੁਕਮ ਜਾਰੀ ਕੀਤਾ ਹੈ। ਸ਼ੇਖ ਅਬਦੁੱਲਾ ਨੈਸ਼ਨਲ ਕਾਨਫਰੰਸ ਦੇ ਸੰਸਥਾਪਕ ਅਤੇ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਸਨ। ਗ੍ਰਹਿ ਵਿਭਾਗ ਨੇ ਮੈਡਲਾਂ …
Read More »ਵਿਜੈ ਸਿੰਗਲਾ ਦਾ ਓਐੱਸਡੀ ਵੀ ਗ੍ਰਿਫ਼ਤਾਰ
ਦਰਸ਼ਨ ਸਿੰਘ ਸੋਢੀ ਮੁਹਾਲੀ, 24 ਮਈ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਮੰਤਰੀ ਦੇ ਅਹੁਦੇ ਤੋਂ ਹਟਾਏ ਵਿਜੈ ਸਿੰਗਲਾ ਦੇ ਓਐੱਸਡੀ ਪਰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। Source link
Read More »ਅਮਰੀਕਾ: ਨਿੱਜਤਾ ਦੀ ਉਲੰਘਣਾ ਦੇ ਮਾਮਲੇ ’ਚ ਜ਼ੁਕਰਬਰਗ ਖ਼ਿਲਾਫ਼ ਮੁਕੱਦਮਾ
ਵਾਸ਼ਿੰਗਟਨ, 24 ਮਈ ਡਿਸਟ੍ਰਿਕਟ ਆਫ ਕੋਲੰਬੀਆ (ਡੀਸੀ) ਨੇ ਮੇਟਾ ਦੇ ਮੁਖੀ ਮਾਰਕ ਜ਼ੁਕਰਬਰਗ ਖ਼ਿਲਾਫ਼ ਮੁਕੱਦਮਾ ਦਾਇਰ ਕਰਕੇ ਉਨ੍ਹਾਂ ਨੂੰ ਕੈਂਬ੍ਰਿਜ ਐਨਾਲਿਟਿਕਾ ਘਪਲੇ ਵਿੱਚ ਨਿੱਜੀ ਤੌਰ ‘ਤੇ ਜ਼ਿੰਮੇਵਾਰ ਠਹਿਰਾਉਣ ਦੀ ਮੰਗ ਕੀਤੀ ਹੈ। ਲੱਖਾਂ ਫੇਸਬੁੱਕ ਉਪਭੋਗਤਾਵਾਂ ਦੇ ਨਿੱਜੀ ਡੇਟਾ ਦੀ ਨਿੱਜਤਾ ਦੀ ਉਲੰਘਣਾ ਦੇ ਇਸ ਮਾਮਲੇ ਨੂੰ ਵੱਡਾ ਕਾਰਪੋਰੇਟ ਅਤੇ ਸਿਆਸੀ …
Read More »ਬਿਹਾਰ ਦੇ ਮੁੱਖ ਮੰਤਰੀ ਨੇ ਚਰਚਾ ਲਈ 27 ਨੂੰ ਸਰਬ-ਪਾਰਟੀ ਮੀਟਿੰਗ ਸੱਦੀ
ਪਟਨਾ, 23 ਮਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਾਤੀ-ਆਧਾਰਿਤ ਜਨਗਣਨਾ ਮੁੱਦੇ ‘ਤੇ ਚਰਚਾ ਲਈ 27 ਮਈ ਨੂੰ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਨਿਤੀਸ਼ ਕੁਮਾਰ ਨੇ ਕਿਹਾ, ”ਅਸੀਂ ਸਾਰੀਆਂ ਪਾਰਟੀਆਂ ਨੂੰ 27 ਮਈ ਨੂੰ ਮੀਟਿੰਗ ਦੀ ਤਜ਼ਵੀਜ ਭੇਜੀ ਹੈ। ਹਾਲਾਂਕਿ, ਕੁਝ ਪਾਰਟੀਆਂ ਨੇ ਇਸ ਹਾਲੇ ਤੱਕ ਸਰਕਾਰ ਨੂੰ ਕੋਈ ਜਵਾਬ …
Read More »ਮੀਂਹ ਤੇ ਗੜੇਮਾਰੀ ਕਾਰਨ ਫਸਲਾਂ ਦਾ ਨੁਕਸਾਨ
ਪੱਤਰ ਪ੍ਰੇਰਕ ਰਾਮਾਂ ਮੰਡੀ, 23 ਮਈ ਇਲਾਕੇ ਵਿੱਚ ਅੱਜ ਦੇਰ ਸ਼ਾਮ ਆਏ ਮੀਂਹ ਦੇ ਨਾਲ ਕੁੱਝ ਮਿੰਟਾਂ ਲਈ ਪੲ ਗੜਿਆਂ ਕਾਰਨ ਨੇੜਲੇ ਪਿੰਡ ਰਾਮਸਰਾ ਵਿਖੇ ਸਬਜ਼ੀ ਦੀਆਂ ਫਸਲਾਂ ਦੇ ਮਾਮੂਲੀ ਨੁਕਸਾਨ ਹੋਇਆ ਹੈ ਜਦਕਿ ਨਰਮੇ ਦੀ ਫਸਲ ਦਾ ਵੀ ਨੁਕਸਾਨ ਹੋਣ ਦਾ ਵੀ ਖਦਸ਼ਾ ਹੈ। ਪਿੰਡ ਦੇ ਕਿਸਾਨ ਬੂਟਾ ਸਿੰਘ …
Read More »ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਅੰਤਰਰਾਜੀ ਕੌਂਸਲ ਦਾ ਪੁਨਰਗਠਨ
ਨਵੀਂ ਦਿੱਲੀ, 23 ਮਈ ਦੇਸ਼ ਵਿੱਚ ਸਹਿਕਾਰੀ ਸੰਘਵਾਦ ਨੂੰ ਉਤਸ਼ਾਹਿਤ ਕਰਨ ਅਤੇ ਸਹਿਯੋਗ ਵਾਸਤੇ ਕੰਮ ਕਰਨ ਵਾਲੀ ਅੰਤਰਰਾਜੀ ਕੌਂਸਲ ਦਾ ਪੁਨਰਗਠਨ ਕੀਤਾ ਗਿਆ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੇਅਰਮੈਨ ਅਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਅਤੇ ਛੇ ਕੇਂਦਰੀ ਮੰਤਰੀ ਮੈਂਬਰ ਹਨ। ਇੱਕ ਅਧਿਕਾਰਤ ਬਿਆਨ ਮੁਤਾਬਕ ਦਸ ਕੇਂਦਰੀ ਮੰਤਰੀ …
Read More »ਜਿਨਸੀ ਛੇੜਛਾੜ ਦੇ ਮਾਮਲੇ ’ਚ ਘਿਰਿਆ ਐਲਨ ਮਸਕ
ਸਾਂ ਫਰਾਂਸਿਸਕੋ, 20 ਮਈ ਟਵਿੱਟਰ ਖ਼ਰੀਦਣ ਦੇ ‘ਕੌੜੇ ਤਜਰਬੇ’ ਵਿਚੋਂ ਲੰਘ ਰਹੇ ਦੁਨੀਆ ਦਾ ਉੱਘਾ ਕਾਰੋਬਾਰੀ ਐਲਨ ਮਸਕ ਹੁਣ ਇਕ ਹੋਰ ਵਿਵਾਦ ਵਿਚ ਉਲਝ ਗਿਆ ਹੈ। ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮਸਕ ਦੇ ਜਿਨਸੀ ਛੇੜਛਾੜ ਦੇ ਮਾਮਲੇ ਨੂੰ ਲੁਕੋਣ ਲਈ ਉਸ ਦੀ ਕੰਪਨੀ ‘ਸਪੇਸ ਐਕਸ’ ਨੇ ਇਕ …
Read More »ਗਿਆਨਵਾਪੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ ਵਾਰਾਨਸੀ ਜ਼ਿਲ੍ਹਾ ਜੱਜ ਨੂੰ ਸੌਂਪੀ
ਨਵੀਂ ਦਿੱਲੀ, 20 ਮਈ ਸੁਪਰੀਮ ਕੋਰਟ ਨੇ ਗਿਆਨਵਾਪੀ ਮਸਜਿਦ ਮਾਮਲੇ ਵਿੱਚ ਦੀਵਾਨੀ ਮੁਕੱਦਮੇ ਦੀ ਸੁਣਵਾਈ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਾਰਾਨਸੀ ਤੋਂ ਜ਼ਿਲ੍ਹਾ ਜੱਜ (ਵਾਰਾਨਸੀ) ਕੋਲ ਤਬਦੀਲ ਕਰ ਦਿੱਤੀ ਹੈ। Source link
Read More »