Home / Tag Archives: ਦ (page 108)

Tag Archives:

ਪਰਾਲੀ ਮਾਮਲਾ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਣੇ 4 ਰਾਜਾਂ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ

ਨਵੀਂ ਦਿੱਲੀ, 4 ਨਵੰਬਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਦੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਇਸ ਮਾਮਲੇ ‘ਤੇ ਚਰਚਾ ਕਰਨ ਲਈ 10 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। Source link

Read More »

ਅੰਮ੍ਰਿਤਸਰ: ਸ਼ਿਵ ਸੈਨਾ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 4 ਨਵੰਬਰ ਅੱਜ ਅੰਮ੍ਰਿਤਸਰ ਸ਼ਹਿਰ ਵਿਚਲੇ ਗੋਪਾਲ ਨਗਰ ਮੰਦਰ ਦੇ ਨੇੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਉਸ ਨੂੰ ਪੁਲੀਸ ਦੀ ਸੁਰੱਖਿਆ ਮਿਲੀ ਹੋਈ ਸੀ। ਸੂਰੀ ਅੱਜ ਗੋਪਾਲ ਮੰਦਰ ਗਿਆ ਸੀ, ਜਿਥੇ ਮੰਦਰ ਦੇ ਹੀ ਕਿਸੇ ਹੋਰ ਆਗੂ ਨੇ ਉਸ …

Read More »

ਦੇਸ਼ ’ਚ ਸਾਲ 2020-21 ਦੌਰਾਨ 20 ਹਜ਼ਾਰ ਤੋਂ ਜ਼ਿਅਦਾ ਸਕੂਲ ਬੰਦ ਹੋਏ, ਅਧਿਆਪਕਾਂ ਦੀ ਗਿਣਤੀ ਘਟੀ: ਸਿੱਖਿਆ ਮੰਤਰਾਲਾ

ਨਵੀਂ ਦਿੱਲੀ, 3 ਨਵੰਬਰ ਸਾਲ 2020-21 ਦੌਰਾਨ ਦੇਸ਼ ਭਰ ਵਿੱਚ 20,000 ਤੋਂ ਵੱਧ ਸਕੂਲ ਬੰਦ ਹੋ ਗਏ, ਜਦੋਂ ਕਿ ਅਧਿਆਪਕਾਂ ਦੀ ਗਿਣਤੀ ਵਿੱਚ ਵੀ ਪਿਛਲੇ ਸਾਲ ਦੇ ਮੁਕਾਬਲੇ 1.95 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਿੱਖਿਆ ਮੰਤਰਾਲੇ ਦੀ ਨਵੀਂ ਰਿਪੋਰਟ ਵਿੱਚ ਇਹ ਖੁਲਾਸਾ ਕੀਤਾ ਗਿਆ ਹੈ। ਭਾਰਤ ਵਿੱਚ ਸਕੂਲੀ …

Read More »

ਮੋਦੀ ਵੱਲੋਂ ਡੇਰਾ ਬਿਆਸ ਦਾ ਦੌਰਾ 5 ਨੂੰ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 2 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਆ ਰਹੇ ਹਨ। ਇਸ ਦੀ ਪੁਸ਼ਟੀ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ …

Read More »

ਟਵਿੱਟਰ ਦਾ ਬਲੂ ਟਿੱਕ ਯੂਜਰਜ਼  ਹਰ ਮਹੀਨੇ ਪਏਗਾ 8 ਅਮਰੀਕੀ ਡਾਲਰ ’ਚ

ਨਿਊਯਾਰਕ, 2 ਨਵੰਬਰ ਟਵਿੱਟਰ ‘ਤੇ ਪੁਸ਼ਟੀ ਤੋਂ ਬਾਅਦ ਜਾਰੀ ਕੀਤੇ ਜਾਂਦੇ ‘ਬਲੂ ਟਿੱਕ’ ਬੈਜ ਲਈ ਯੂਜਰਜ਼ ਨੂੰ ਪ੍ਰਤੀ ਮਹੀਨਾ 8 ਅਮਰੀਕੀ ਡਾਲਰ ਦਾ ਭੁਗਤਾਨ ਕਰਨਾ ਹੋਵੇਗਾ। ਉਦਯੋਗਪਤੀ ਐਲੋਨ ਮਸਕ, ਜਿਸ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਖਰੀਦਿਆ ਹੈ, ਨੇ ਇਸ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦੀ ਬਹੁਤ ਸਾਰੇ …

Read More »

ਪ੍ਰਧਾਨ ਮੰਤਰੀ ਨੇ ਮੋਰਬੀ ’ਚ ਮੌਕੇ ਦਾ ਜਾਇਜ਼ਾ ਲਿਆ, ਹਸਪਤਾਲ ’ਚ ਜ਼ਖ਼ਮੀਆਂ ਦਾ ਹਾਲ ਪੁੱਛਿਆ

ਮੋਰਬੀ, 1 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਮੋਰਬੀ ਦਾ ਦੌਰਾ ਕੀਤਾ। ਬੀਤੇ ਦਿਨੀਂ ਇਥੇ ਪੁੱਲ ਟੁੱਟਣ ਕਾਰਨ 135 ਵਿਅਕਤੀ ਮਾਰੇ ਗਏ ਸਨ ਤੇ 100 ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਉਹ ਹਸਪਤਾਲ ‘ਚ ਜ਼ਖ਼ਮੀਆਂ ਦਾ ਹਾਲ ਪੁੱਛਣ ਗਏ। Source link

Read More »

ਪੱਤਰਕਾਰਾਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਸਰਕਾਰਾਂ: ਗੁਟੇਰੇਜ਼

ਸੰਯੁਕਤ ਰਾਸ਼ਟਰ, 31 ਅਕਤੂਬਰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ। ਗੁਟੇਰੇਜ਼ ਨੇ ਕਿਹਾ ਕਿ ਇਸ ਸਾਲ 70 ਤੋਂ ਵੱਧ ਪੱਤਰਕਾਰਾਂ ਦੀ ਹੱਤਿਆ ਕੀਤੀ ਗਈ ਤੇ ਰਿਕਾਰਡ ਗਿਣਤੀ ਵਿੱਚ ਮੀਡੀਆ ਕਰਮੀਆਂ ਨੂੰ ਜੇਲ੍ਹਾਂ …

Read More »

ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਆਰਐੱਸਐੱਸ ਨੂੰ ਰੈਲੀ ਦੀ ਇਜਾਜ਼ਤ ਦਿੱਤੀ ਜਾਵੇ: ਡੀਜੀਪੀ

ਚੇਨੱਈ, 31 ਅਕਤੂਬਰ ਤਾਮਿਲ ਨਾਡੂ ਦੇ ਡੀਜੀਪੀ ਨੇ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਸਰਕੁਲਰ ਜਾਰੀ ਕੀਤਾ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਨਿੱਜੀ ਤੌਰ ‘ਤੇ ਧਿਆਨ ਵਿੱਚ ਰੱਖਦਿਆਂ ਆਰਐੱਸਐੱਸ ਨੂੰ ਛੇ ਨਵੰਬਰ ਨੂੰ ਸੂਬੇ ਵਿੱਚ 51 ਥਾਵਾਂ ‘ਤੇ ‘ਰੂਟ ਮਾਰਚ’ ਕੱਢਣ ਅਤੇ ਰੈਲੀਆਂ ਕਰਨ ਦੀ …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ

ਜਗਮੋਹਨ ਸਿੰਘ ਰੂਪਨਗਰ, 31 ਅਕਤੂਬਰ ਲੋਕ ਨਿਰਮਾਣ ਤੇ ਊਰਜਾ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵਲੋਂ ਅੱਜ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਗੈਰਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਨੋਟਿਸ ਲਿਆ। ਕੈਬਨਿਟ ਮੰਤਰੀ ਸਵੇਰੇ ਠੀਕ 9 ਵਜੇ ਲੋਕ ਨਿਰਮਾਣ ਦਫਤਰ ਪੁੱਜ ਗਏ ਸਨ। ਇਸ ਮੌਕੇ ਉਨ੍ਹਾਂ ਨੇ ਲੇਟ …

Read More »

ਇਟਲੀ: ਅਫਸਰ ਵੱਲੋਂ ਆਪਣੇ ਕਮਾਂਡਰ ਦਾ ਕਤਲ

ਮਿਲਾਨ, 28 ਅਕਤੂਬਰ ਵਿਸ਼ੇਸ਼ ਦਸਤਿਆਂ ਨੇ ਅੱਜ ਤੜਕੇ ਇਟਲੀ ਦੇ ਲੇਕ ਕੋਮੋ ਨੇੜੇ ਇੱਕ ਕਾਰਬਿਨੀਅਰੀ ਬੈਰਕ ‘ਤੇ ਧਾਵਾ ਬੋਲਿਆ ਜਿੱਥੇ ਇੱਕ ਅਫਸਰ ਨੇ ਆਪਣੇ ਕਮਾਂਡਰ ਨੂੰ ਕਥਿਤ ਤੌਰ ‘ਤੇ ਗੋਲੀ ਮਾਰ ਕੇ ਕਤਲ ਕਰਨ ਮਗਰੋਂ ਰਾਤ ਭਰ ਖੁਦ ਨੂੰ ਬੰਦੀਆਂ ਨਾਲ ਬੰਦ ਕਰ ਲਿਆ ਸੀ। ਮੀਡੀਆ ਰਿਪੋਰਟਾਂ ਅਨੁਸਾਰ ਮਸ਼ਕੂਕ ਨੂੰ …

Read More »