Home / Tag Archives: ਦ (page 110)

Tag Archives:

ਸਿੱਧੂ ਮੂਸੇਵਾਲਾ ਦੀ ਮਾਂ ਨੇ ਆਪਣੇ ਪੁੱਤ ਨੂੰ ਚੇਤੇ ਕਰਦਿਆਂ ਇਨਸਾਫ਼ ਦੀ ਮੰਗ ਕੀਤੀ

ਜੋਗਿੰਦਰ ਸਿੰਘ ਮਾਨ ਮਾਨਸਾ, 27 ਫਰਵਰੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਅੱਜ ਇੰਸਟਾਗ੍ਰਾਮ ‘ਤੇ ਆਪਣੇ ਪੁੱਤ ਦੀ ਮੌਤ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਜਦੋਂ ਕੋਈ ਹਵੇਲੀ ਵਿੱਚ ਆ ਕੇ ਇਨਸਾਫ਼ ਸਬੰਧੀ ਸਵਾਲ ਪੁੱਛਦਾ ਹੈ, ਉਹ ਖਾਮੋਸ਼ ਹੋ ਕੇ ਹੱਥ ਖੜ੍ਹੇ ਕਰ …

Read More »

ਜਰਮਨੀ ਦੇ ਚਾਂਸਲਰ ਦੋ ਦਿਨ ਦੇ ਭਾਰਤ ਦੌਰੇ ’ਤੇ ਪੁੱਜੇ, ਮੋਦੀ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ, 25 ਫਰਵਰੀ ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਅੱਜ ਦੋ ਦਿਨਾਂ ਦੌਰੇ ‘ਤੇ ਭਾਰਤ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਨਵੀਨ ਤਕਨਾਲੋਜੀ, ਸਵੱਛ ਊਰਜਾ, ਵਪਾਰ ਅਤੇ ਨਿਵੇਸ਼ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਸਮੁੱਚੇ ਦੁਵੱਲੇ ਸਬੰਧਾਂ ਨੂੰ ਹੋਰ ਵਧਾਉਣ ‘ਤੇ ਜ਼ੋਰ ਦਿੱਤਾ …

Read More »

ਜੰਮੂ-ਕਸ਼ਮੀਰ: ਸਿੱਖਾਂ ਦੇ ਵਫਦ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ

ਜੰਮੂ, 25 ਫਰਵਰੀ ਸਿੱਖ ਸੰਸਥਾਵਾਂ ਦੀ ਪ੍ਰਤੀਨਿਧਤਾ ਕਰਨ ਵਾਲਾ 11 ਮੈਂਬਰੀ ਜਥਾ ਅੱਜ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਮਿਲਿਆ। ਇਸ ਵਫਦ ਦੀ ਅਗਵਾਈ ਜੰਮੂ-ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਅਜੀਤ ਸਿੰਘ ਨੇ ਕੀਤੀ। ਵਫਦ ਨੇ ਸਿੱਖ ਭਾਈਚਾਰੇ ਨਾਲ ਸਬੰਧਤ ਮੁੱਦੇ ਉਪ ਰਾਜਪਾਲ ਦੇ ਧਿਆਨ ‘ਚ ਲਿਆਂਦੇ ਜਿਨ੍ਹਾਂ ਵਿੱਚ …

Read More »

ਸੰਯੁਕਤ ਰਾਸ਼ਟਰ ਦੀ ਯੂਕਰੇਨ ਬਾਰੇ ਬੈਠਕ ’ਚ ਪਾਕਿਸਤਾਨ ਨੇ ਕਸ਼ਮੀਰ ਦਾ ਰਾਗ ਛੇੜਿਆ ਤੇ ਭਾਰਤ ਨੇ ਆਲੋਚਨਾ ਕੀਤੀ

ਸੰਯੁਕਤ ਰਾਸ਼ਟਰ, 24 ਫਰਵਰੀ ਭਾਰਤ ਨੇ ਯੂਕਰੇਨ ਬਾਰੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ‘ਚ ਜੰਮੂ-ਕਸ਼ਮੀਰ ਦਾ ਜ਼ਿਕਰ ਕਰਨ ‘ਤੇ ਪਾਕਿਸਤਾਨ ਦੀ ਆਲੋਚਨਾ ਕੀਤੀ ਹੈ। ਭਾਰਤ ਨੇ ਪਾਕਿਸਤਾਨ ਭੜਕਾਊ ਰਵੱਈੲੇ ਨੂੰ ਅਫ਼ਸੋਸਨਾਕ ਅਤੇ ਗਲਤ ਕਰਾਰ ਦਿੱਤਾ ਅਤੇ ਅਤਿਵਾਦੀਆਂ ਨੂੰ ਸੁਰੱਖਿਅਤ ਪਨਾਹ ਦੇਣ ਲਈ ਪਾਕਿਸਤਾਨ ਦੇ ਪਿਛਲੇ ਰਿਕਾਰਡ ਵੱਲ ਇਸ਼ਾਰਾ ਕੀਤਾ। ਸੰਯੁਕਤ …

Read More »

ਪੰਜਾਬ ਦੇ ਰਾਜਪਾਲ ਨੇ ਬਜਟ ਸੈਸ਼ਨ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕੀਤਾ

ਆਤਿਸ਼ ਗੁਪਤਾ ਚੰਡੀਗੜ੍ਹ, 23 ਫਰਵਰੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਸ਼ੁਰੂ ਹੋਈ ਤਕਰਾਰ ਖਤਮ ਨਹੀਂ ਹੋ ਰਹੀ। ਅੱਜ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਧਾਨ ਸਭਾ ਦਾ ਸੈਸ਼ਨ 3 ਮਾਰਚ ਤੋਂ ਸੱਦਣ ਦੇ ਫ਼ੈਸਲੇ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ …

Read More »

ਖੈਬਰ ਪਖਤੂਨਖਵਾ ’ਚ ਤਹਿਰੀਕ-ਏ-ਤਾਲਿਬਾਨ ਦੇ ਛੇ ਅਤਿਵਾਦੀ ਹਲਾਕ

ਪਿਸ਼ਾਵਰ, 23 ਫਰਵਰੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਦੇ ਛੇ ਅਤਿਵਾਦੀ ਮਾਰੇ ਗਏ। ਪੁਲੀਸ ਸੂਤਰਾਂ ਨੇ ਦੱਸਿਆ ਕਿ ਅਤਿਵਾਦ ਵਿਰੋਧੀ ਵਿਭਾਗ ਅਤੇ ਲੱਕੀ ਮਾਰਵਤ ਜ਼ਿਲ੍ਹੇ ਦੀ ਪੁਲੀਸ ਨੇ ਇਲਾਕੇ ਵਿੱਚ ਟੀਟੀਪੀ ਕਾਰਕੁਨਾਂ ਦੇ ਹੋਣ ਦੀ ਸੂਹ ਮਿਲਣ ਮਗਰੋਂ ਸਾਂਝੇ ਤੌਰ ‘ਤੇ …

Read More »

ਬਠਿੰਡਾ ਨਗਰ ਨਿਗਮ ਦੀ ਬਜਟ ਮੀਟਿੰਗ ਮੌਕੇ ਹੰਗਾਮਾ

ਪੱਤਰ ਪ੍ਰੇਰਕ ਬਠਿੰਡਾ, 22 ਫਰਵਰੀ ਬਠਿੰਡਾ ਨਗਰ ਨਿਗਮ ਦੀ ਬਜਟ ਮੀਟਿੰਗ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਕਾਂਗਰਸੀ ਕੌਂਸਲਰਾਂ ਨੇ ਮੇਅਰ ਰਮਨ ਗੋਇਲ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਕਿ ਉਹ ਮਨਪ੍ਰੀਤ ਬਾਦਲ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਜਾਂ ਉਹ ਕਾਂਗਰਸ ਵਿੱਚ ਹਨ। ਜ਼ਿਕਰਯੋਗ ਹੈ …

Read More »

ਨੇਪਾਲ ਵਿੱਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ’ਤੇ ਤੀਬਰਤਾ 5.2

ਕਠਮੰਡੂ, 22 ਫਰਵਰੀ ਨੇਪਾਲ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 5.2 ਨਾਪੀ ਗਈ ਹੈ। ਨੇਪਾਲ ਦੇ ਕੌਮੀ ਭੂਚਾਲ ਖੋਜ ਕੇਂਦਰ ਅਨੁਸਾਰ ਬਜੌਰਾ ਜ਼ਿਲ੍ਹੇ ਦੇ ਬਿਛੀਆ ਵਿੱਚ ਸਥਾਨਕ ਸਮੇਂ ਅਨੁਸਾਰ 13:45 ‘ਤੇ ਝਟਕੇ ਮਹਿਸੂਸ ਹੋਏ। ਭੂਚਾਲ ਦਾ ਕੇਂਦਰ ਪਿੰਡ ਹਿਮਾਲੀ ਦੇ ਸਰੱਹਦੀ ਇਲਾਕੇ …

Read More »

ਪੰਜਾਬ ਸਰਕਾਰ ਨੇ ਠੇਕੇ ’ਤੇ ਰੱਖੇ 14417 ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਫ਼ੈਸਲਾ ਕੀਤਾ

ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 21 ਫਰਵਰੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਕਰੀਬ 14,417 ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਸੇਵਾਵਾਂ ਵਿਚ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪਿਛਲੇ ਸਾਲ ਸਤੰਬਰ ਵਿੱਚ ਸਿੱਖਿਆ ਵਿਭਾਗ ਵਿੱਚ ਕਰੀਬ 8000 ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਸੇਵਾਵਾਂ ਵਿੱਚ ਰੈਗੂਲਰ …

Read More »

ਤਿੰਨ ਚੀਨੀ ਪੁਲੀਸ ਅਫਸਰਾਂ ਦੀ ਹੱਤਿਆ

ਪੇਈਚਿੰਗ, 19 ਫਰਵਰੀ ਚੀਨ ਦੇ ਦੱਖਣੀ ਸੂਬੇ ਜਿਆਂਗਸ਼ੀ ਦੇ ਇੱਕ ਥਾਣੇ ਵਿੱਚ ਨਸ਼ੇ ‘ਚ ਧੁੱਤ ਡਰਾਈਵਰ ਨੇ ਚਾਕੂ ਨਾਲ ਤਿੰਨ ਪੁਲੀਸ ਅਫਸਰਾਂ ਦੀ ਹੱਤਿਆ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਪੁਲੀਸ ਮੁਲਾਜ਼ਮਾਂ ਨੇ ਡਰਾਈਵਰ ਨੂੰ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਲਾਇਸੈਂਸ ਨਾ ਹੋਣ ਕਾਰਨ ਰੋਕਿਆ ਸੀ। ਸੂਬੇ ਦੀ …

Read More »