Home / Tag Archives: ਦ (page 136)

Tag Archives:

ਜਲੰਧਰ: ਯੂਕੋ ਬੈਂਕ ’ਚੋਂ 15 ਲੱਖ ਰੁਪਏ ਅਤੇ ਔਰਤ ਦੇ ਗਹਿਣੇ ਲੁੱਟੇ

ਹਤਿੰਦਰ ਮਹਿਤਾ ਆਦਮਪੁਰ ਦੋਆਬਾ (ਜਲੰਧਰ), 4 ਅਗਸਤ ਜਲੰਧਰ ਦੇ ਇੰਡਸਟਰੀਅਲ ਏਰੀਏ ਵਿਚਲੇ ਯੂਕੋ ਬੈਂਕ ਵਿਚੋਂ ਨਕਾਬਪੋਸ਼ ਲੁਟੇਰਿਆਂ ਨੇ 15 ਲੱਖ ਰੁਪਏ ਤੇ ਉਥੇ ਮੌਜੂਦ ਔਰਤ ਦੇ ਗਹਿਣੇ ਲੁੱਟ ਲਏ। ਤਿੰਨ ਨਕਾਬਪੋਸ਼ ਬੈਂਕ ਅੰਦਰ ਦਾਖਲ ਹੋਏ ਤੇ ਹਥਿਆਰ ਦੇ ਦਮ ‘ਤੇ 15 ਲੱਖ ਰੁਪਏ ਅਤੇ ਔਰਤ ਦੇ ਸੋਨੇ ਦੇ ਗਹਿਣੇ ਲੁੱਟ …

Read More »

ਅਫ਼ਗ਼ਾਨਿਸਤਾਨ ਤੋਂ 30 ਸਿੱਖਾਂ ਦਾ ਜੱਥਾ ਭਾਰਤ ਪੁੱਜਿਆ

ਨਵੀਂ ਦਿੱਲੀ, 3 ਅਗਸਤ ਤਾਲਿਬਾਨ ਸ਼ਾਸਤ ਅਫ਼ਗ਼ਾਨਿਸਤਾਨ ਵਿਚ ਘੱਟਗਿਣਤੀਆਂ ‘ਤੇ ਵਧ ਰਹੇ ਜ਼ੁਲਮ ਦੇ ਮੱਦੇਨਜ਼ਰ 30 ਅਫ਼ਗ਼ਾਨ ਸਿੱਖਾਂ ਦਾ ਜੱਥਾ ਅੱਜ ਕਾਬੁਲ ਤੋਂ ਦਿੱਲੀ ਪਹੁੰਚਿਆ। ਇਹ ਅਫਗਾਨ ਨਾਗਰਿਕ ਹਵਾਈ ਜਹਾਜ਼ ਰਾਹੀ ਭਾਰਤ ਪੁੱਜੇ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਦੱਸਿਆ ਕਿ ਅਫ਼ਗ਼ਾਨਿਸਤਾਨ ਵਿੱਚ ਹਾਲੇ ਵੀ 110 ਸਿੱਖ …

Read More »

ਈਡੀ ਵੱਲੋਂ ਯੰਗ ਇੰਡੀਅਨ ਦਾ ਦਫ਼ਤਰ ਸੀਲ

ਨਵੀਂ ਦਿੱਲੀ, 3 ਅਗਸਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਐਨਫੋਰਸਮੈਂਟ ਡਾਇਰੈਕਟਰ (ਈਡੀ) ਨੇ ਕਾਂਗਰਸ ਦੀ ਮਾਲਕੀ ਵਾਲੇ ਨੈਸ਼ਨਲ ਹੈਰਾਲਡ ਦੇ ਦਿੱਲੀ ਸਥਿਤ ਦਫ਼ਤਰ ਵਿੱਚ ਯੰਗ ਇੰਡੀਅਨ ਦੀਆਂ ਇਮਾਰਤਾਂ ਨੂੰ ਆਰਜ਼ੀ ਤੌਰ ‘ਤੇ ਸੀਲ ਕਰ ਦਿੱਤਾ ਹੈ। ਅਧਿਕਾਰਿਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਬੂਤਾਂ ਨੂੰ ਸੁਰੱਖਿਅਤ …

Read More »

ਏਸ਼ੀਆ ਦੌਰੇ ਦੇ ਪਹਿਲੇ ਦਿਨ ਸਿੰਗਾਪੁਰ ਪੁੱਜੀ ਪੇਲੋਸੀ

ਕੁਆਲਾਲੰਪੁਰ, 1 ਅਗਸਤ ਅਮਰੀਕਾ ਦੇ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਆਪਣੇ ਏਸ਼ੀਆ ਦੌਰੇ ਦੀ ਸ਼ੁਰੂਆਤ ਕਰਦਿਆਂ ਅੱਜ ਤੜਕੇ ਸਿੰਗਾਪੁਰ ਪਹੁੰਚੀ। ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਲੋਸੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂੰਗ, ਰਾਸ਼ਟਰਪਤੀ ਹਲੀਮਾ ਯਾਕੂਬ ਅਤੇ ਹੋਰ ਕੈਬਨਿਟ ਮੰਤਰੀਆਂ ਨਾਲ ਮੁਲਾਕਾਤ ਕੀਤੀ। ਮੰਤਰਾਲੇ ਨੇ ਇੱਕ …

Read More »

ਹਾਈ ਕੋਰਟ ਨੇ ਚੌਟਾਲਾ ਦੀ ਸਜ਼ਾ ਰੱਦ ਕਰਨ ਬਾਰੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਅੱਜ ਇੱਥੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਸਬੰਧੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਚਾਰ ਸਾਲ ਦੀ ਸਜ਼ਾ ਰੱਦ ਕਰਨ ਬਾਰੇ ਦਾਇਰ ਕੀਤੀ ਗਈ ਅਪੀਲ ‘ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਯੋਗੇਸ਼ ਖੰਨਾ ਨੇ ਕਿਹਾ ਕਿ ਉਹ ਕੇਸ ਸਬੰਧੀ ਢੁੱਕਵਾਂ …

Read More »

ਰਾਜਾ ਵੜਿੰਗ ਨੇ ਲਵਲੀ ਪ੍ਰੋਫ਼ੈਸ਼ਨਲ ’ਵਰਸਿਟੀ ਦੀ ਜ਼ਮੀਨ ਬਾਰੇ ਸਵਾਲ ਚੁੱਕੇ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 1 ਅਗਸਤ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਪੰਚਾਇਤੀ ਜ਼ਮੀਨ ਹੜੱਪਣ ਦੇ ਗੰਭੀਰ ਦੋਸ਼ਾਂ ਦੇ ਮਾਮਲੇ ‘ਚ ‘ਆਪ’ ਸਰਕਾਰ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੀ ਸਰਕਾਰ ਇਸ ਮਾਮਲੇ ‘ਤੇ ਇਸ ਕਰਕੇ ਚੁੱਪ ਹੈ ਕਿਉਂਕਿ …

Read More »

ਪਾਕਿਸਤਾਨ: ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਪੁਲੀਸ ਮੁਲਾਜ਼ਮ ਦੇ ਨੱਕ, ਕੰਨ ਤੇ ਬੁੱਲ੍ਹ ਵੱਢੇ

ਲਾਹੌਰ, 1 ਅਗਸਤ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਇੱਕ ਵਿਅਕਤੀ ਨੇ ਪਤਨੀ ਨੂੰ ਬਲੈਕਮੇਲ ਕਰਨ ਅਤੇ ਨਾਜਾਇਜ਼ ਸਬੰਧ ਬਣਾਉਣ ਲਈ ਮਜਬੂਰ ਕਰਨ ਦੇ ਦੋਸ਼ ‘ਚ ਇੱਕ ਪੁਲੀਸ ਮੁਲਾਜ਼ਮ ਦੇ ਨੱਕ, ਕੰਨ ਅਤੇ ਬੁੱਲ੍ਹ ਵੱਢ ਦਿੱਤੇ। ਅੱਜ ਇਹ ਜਾਣਕਾਰੀ ਪੰਜਾਬ ਪੁਲੀਸ ਨੇ ਦਿੱਤੀ। ਪੁਲੀਸ ਨੇ ਦੱਸਿਆ ਕਿ ਇੱਥੋਂ ਲਗਪਗ 200 ਕਿਲੋਮੀਟਰ …

Read More »

ਭਗਵੰਤ ਮਾਨ ਸਿਹਤ ਮੰਤਰੀ ਦੇ ਵਤੀਰੇ ਤੋਂ ਖ਼ਫ਼ਾ

ਚਰਨਜੀਤ ਭੁੱਲਰ ਚੰਡੀਗੜ੍ਹ, 31 ਜੁਲਾਈ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ‘ਆਪ’ ਸਰਕਾਰ ਦੀ ਕਰਵਾਈ ਕਿਰਕਿਰੀ ਤੋਂ ਖ਼ਫ਼ਾ ਜਾਪਦੇ ਹਨ। ਸਿਹਤ ਮੰਤਰੀ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ.ਰਾਜ ਕੁਮਾਰ ਪ੍ਰਤੀ ਦਿਖਾਏ ਵਤੀਰੇ ਤੋਂ ‘ਆਪ’ ਦੀ ਹਾਈਕਮਾਨ ਵੀ ਨਾਖ਼ੁਸ਼ ਹੈ। ਸੂਤਰਾਂ ਅਨੁਸਾਰ …

Read More »

ਕੈਨੇਡਾ ਸਰਕਾਰ ਵੱਲੋਂ ਪੋਪ ਫਰਾਂਸਿਸ ਦੀ ਮੁਆਫ਼ੀ ਨਾਮਨਜ਼ੂਰ

ਕਿਊਬਕ ਸਿਟੀ, 28 ਜੁਲਾਈ ਕੈਨੇਡਾ ਦੀ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਗਿਰਜਾ ਘਰਾਂ ਵੱਲੋਂ ਚਲਾਏ ਜਾਂਦੇ ਆਦਿਵਾਸੀ ਸਕੂਲਾਂ ਵਿੱਚ ਮੂਲਵਾਸੀਆਂ ‘ਤੇ ਹੋਏ ਅੱਤਿਆਚਾਰਾਂ ਸਬੰਧੀ ਪੋਪ ਫਰਾਂਸਿਸ ਵੱਲੋਂ ਮੰਗੀ ਗਈ ਮੁਆਫ਼ੀ ਮਨਜ਼ੂਰ ਨਹੀਂ ਹੈ। ਸਰਕਾਰ ਨੇ ਕਿਹਾ ਕਿ ਅਤੀਤ ਵਿੱਚ ਹੋਏ ਬੁਰੇ ਵਿਹਾਰ ਲਈ ਮੌਜੂਦਾ ਸਮੇਂ ਦੌਰਾਨ …

Read More »

ਜ਼ਹਿਰੀਲੀ ਸ਼ਰਾਬ: ਗੁਜਰਾਤ ਦੇ ਗ੍ਰਹਿ ਵਿਭਾਗ ਨੇ ਦੋ ਐੱਸਪੀ ਬਦਲੇ ਅਤੇ 6 ਪੁਲੀਸ ਅਧਿਕਾਰੀ ਮੁਅੱਤਲ

ਅਹਿਮਦਾਬਾਦ, 28 ਜੁਲਾਈ ਗੁਜਰਾਤ ਦੇ ਗ੍ਰਹਿ ਵਿਭਾਗ ਨੇ ਅੱਜ ਬੋਟਾਦ ਅਤੇ ਅਹਿਮਦਾਬਾਦ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਦਾ ਤਬਾਦਲਾ ਅਤੇ ਛੇ ਹੋਰ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਜ਼ਹਿਰੀਲੀ ਸ਼ਰਾਬ ਪੀਣ ਕਾਰਨ 42 ਜਣਿਆਂ ਦੀ ਮੌਤ ਹੋਣ ਮਗਰੋਂ ਕੀਤੀ ਗਈ ਹੈ। ਪੁਲੀਸ ਨੇ …

Read More »