Home / Tag Archives: ਦ (page 139)

Tag Archives:

ਰਾਜਾ ਵੜਿੰਗ ਨੇ ਲਵਲੀ ਪ੍ਰੋਫ਼ੈਸ਼ਨਲ ’ਵਰਸਿਟੀ ਦੀ ਜ਼ਮੀਨ ਬਾਰੇ ਸਵਾਲ ਚੁੱਕੇ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 1 ਅਗਸਤ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਪੰਚਾਇਤੀ ਜ਼ਮੀਨ ਹੜੱਪਣ ਦੇ ਗੰਭੀਰ ਦੋਸ਼ਾਂ ਦੇ ਮਾਮਲੇ ‘ਚ ‘ਆਪ’ ਸਰਕਾਰ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੀ ਸਰਕਾਰ ਇਸ ਮਾਮਲੇ ‘ਤੇ ਇਸ ਕਰਕੇ ਚੁੱਪ ਹੈ ਕਿਉਂਕਿ …

Read More »

ਪਾਕਿਸਤਾਨ: ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਪੁਲੀਸ ਮੁਲਾਜ਼ਮ ਦੇ ਨੱਕ, ਕੰਨ ਤੇ ਬੁੱਲ੍ਹ ਵੱਢੇ

ਲਾਹੌਰ, 1 ਅਗਸਤ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਇੱਕ ਵਿਅਕਤੀ ਨੇ ਪਤਨੀ ਨੂੰ ਬਲੈਕਮੇਲ ਕਰਨ ਅਤੇ ਨਾਜਾਇਜ਼ ਸਬੰਧ ਬਣਾਉਣ ਲਈ ਮਜਬੂਰ ਕਰਨ ਦੇ ਦੋਸ਼ ‘ਚ ਇੱਕ ਪੁਲੀਸ ਮੁਲਾਜ਼ਮ ਦੇ ਨੱਕ, ਕੰਨ ਅਤੇ ਬੁੱਲ੍ਹ ਵੱਢ ਦਿੱਤੇ। ਅੱਜ ਇਹ ਜਾਣਕਾਰੀ ਪੰਜਾਬ ਪੁਲੀਸ ਨੇ ਦਿੱਤੀ। ਪੁਲੀਸ ਨੇ ਦੱਸਿਆ ਕਿ ਇੱਥੋਂ ਲਗਪਗ 200 ਕਿਲੋਮੀਟਰ …

Read More »

ਭਗਵੰਤ ਮਾਨ ਸਿਹਤ ਮੰਤਰੀ ਦੇ ਵਤੀਰੇ ਤੋਂ ਖ਼ਫ਼ਾ

ਚਰਨਜੀਤ ਭੁੱਲਰ ਚੰਡੀਗੜ੍ਹ, 31 ਜੁਲਾਈ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ‘ਆਪ’ ਸਰਕਾਰ ਦੀ ਕਰਵਾਈ ਕਿਰਕਿਰੀ ਤੋਂ ਖ਼ਫ਼ਾ ਜਾਪਦੇ ਹਨ। ਸਿਹਤ ਮੰਤਰੀ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ.ਰਾਜ ਕੁਮਾਰ ਪ੍ਰਤੀ ਦਿਖਾਏ ਵਤੀਰੇ ਤੋਂ ‘ਆਪ’ ਦੀ ਹਾਈਕਮਾਨ ਵੀ ਨਾਖ਼ੁਸ਼ ਹੈ। ਸੂਤਰਾਂ ਅਨੁਸਾਰ …

Read More »

ਕੈਨੇਡਾ ਸਰਕਾਰ ਵੱਲੋਂ ਪੋਪ ਫਰਾਂਸਿਸ ਦੀ ਮੁਆਫ਼ੀ ਨਾਮਨਜ਼ੂਰ

ਕਿਊਬਕ ਸਿਟੀ, 28 ਜੁਲਾਈ ਕੈਨੇਡਾ ਦੀ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਗਿਰਜਾ ਘਰਾਂ ਵੱਲੋਂ ਚਲਾਏ ਜਾਂਦੇ ਆਦਿਵਾਸੀ ਸਕੂਲਾਂ ਵਿੱਚ ਮੂਲਵਾਸੀਆਂ ‘ਤੇ ਹੋਏ ਅੱਤਿਆਚਾਰਾਂ ਸਬੰਧੀ ਪੋਪ ਫਰਾਂਸਿਸ ਵੱਲੋਂ ਮੰਗੀ ਗਈ ਮੁਆਫ਼ੀ ਮਨਜ਼ੂਰ ਨਹੀਂ ਹੈ। ਸਰਕਾਰ ਨੇ ਕਿਹਾ ਕਿ ਅਤੀਤ ਵਿੱਚ ਹੋਏ ਬੁਰੇ ਵਿਹਾਰ ਲਈ ਮੌਜੂਦਾ ਸਮੇਂ ਦੌਰਾਨ …

Read More »

ਜ਼ਹਿਰੀਲੀ ਸ਼ਰਾਬ: ਗੁਜਰਾਤ ਦੇ ਗ੍ਰਹਿ ਵਿਭਾਗ ਨੇ ਦੋ ਐੱਸਪੀ ਬਦਲੇ ਅਤੇ 6 ਪੁਲੀਸ ਅਧਿਕਾਰੀ ਮੁਅੱਤਲ

ਅਹਿਮਦਾਬਾਦ, 28 ਜੁਲਾਈ ਗੁਜਰਾਤ ਦੇ ਗ੍ਰਹਿ ਵਿਭਾਗ ਨੇ ਅੱਜ ਬੋਟਾਦ ਅਤੇ ਅਹਿਮਦਾਬਾਦ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਦਾ ਤਬਾਦਲਾ ਅਤੇ ਛੇ ਹੋਰ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਜ਼ਹਿਰੀਲੀ ਸ਼ਰਾਬ ਪੀਣ ਕਾਰਨ 42 ਜਣਿਆਂ ਦੀ ਮੌਤ ਹੋਣ ਮਗਰੋਂ ਕੀਤੀ ਗਈ ਹੈ। ਪੁਲੀਸ ਨੇ …

Read More »

ਲਾਰੈਂਸ ਬਿਸ਼ਨੋਈ ਮਲੋਟ ਅਦਾਲਤ ’ਚ ਪੇਸ਼: ਪੁਲੀਸ ਰਿਮਾਂਡ ’ਚ 4 ਦਿਨ ਦਾ ਵਾਧਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 28 ਜੁਲਾਈ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਲੋਟ ਅਦਾਲਤ ‘ਚ ਮੁੜ ਪੇਸ਼ ਕੀਤਾ ਗਿਆ। ਇਸ ਦੌਰਾਨ ਲਾਰੈਂਸ ਦਾ ਰਿਮਾਂਡ ਲੈਣ ਲਈ ਮੋਗਾ ਪੁਲੀਸ ਪਹੁੰਚੀ ਸੀ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਰਿਮਾਂਡ ‘ਚ 4 ਦਿਨ ਹੋਰ ਵਾਧਾ ਕੀਤਾ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ ਲਾਰੈਂਸ …

Read More »

ਕੈਨੇਡਾ: ਰਿਪੁਦਮਨ ਸਿੰਘ ਮਲਿਕ ਹੱਤਿਆ ਮਾਮਲੇ ’ਚ ਦੋ ਗ੍ਰਿਫ਼ਤਾਰ

ਟੋਰਾਂਟੋ, 28 ਜੁਲਾਈ ਕੈਨੇਡੀਅਨ ਪੁਲੀਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐੱਮਪੀ) ਨੇ ਸਰੀ ਵਿੱਚ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਤੋਂ ਟੈਨਰ ਫੌਕਸ (21) ਅਤੇ ਨਿਊ ਵੈਸਟਮਿੰਸਟਰ ਦੇ ਵੈਨਕੂਵਰ ਉਪਨਗਰ ਤੋਂ ਜੋਸ ਲੋਪੇਜ਼ …

Read More »

ਪਾਰਥ ਚੈਟਰਜੀ ਨੂੰ ਮੰਤਰੀ ਮੰਡਲ ਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ: ਟੀਐੱਮਸੀ ਨੇਤਾ

ਕੋਲਕਾਤਾ, 28 ਜੁਲਾਈ ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਕੁਨਾਲ ਘੋਸ਼ ਨੇ ਅੱਜ ਮੰਗ ਕੀਤੀ ਕਿ ਐੱਸਐੱਸਸੀ ਘਪਲੇ ਦੀ ਜਾਂਚ ਦੇ ਸਬੰਧ ‘ਚ ਗ੍ਰਿਫਤਾਰ ਰਾਜ ਦੇ ਮੰਤਰੀ ਪਾਰਥ ਚੈਟਰਜੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਪਾਰਟੀ ਦੇ ਬੁਲਾਰੇ ਨੇ ਟਵੀਟ ਕੀਤਾ, ‘ਪਾਰਥ ਚੈਟਰਜੀ ਨੂੰ ਤੁਰੰਤ ਮੰਤਰੀ ਮੰਡਲ ਅਤੇ …

Read More »

ਡੀਜੀਪੀ ਵੱਲੋਂ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤੀ ਦੇ ਹੁਕਮ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 26 ਜੁਲਾਈ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲੀਸ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਸਮੂਹ ਐੱਸਐੱਸਪੀਜ਼ ਨਾਲ ਅਪਰਾਧਾਂ ਨੂੰ ਨੱਥ ਪਾਉਣ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ …

Read More »

ਪਾਕਿਸਤਾਨ: ਪੰਜਾਬ ਦੇ ਮੁੱਖ ਮੰਤਰੀ ਦਾ ਤਾਜ ਪਰਵੇਜ਼ ਇਲਾਹੀ ਸਿਰ ਸਜਿਆ

ਇਸਲਾਮਾਬਾਦ, 26 ਜੁਲਾਈ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਲਹਿੰਦੇ ਪੰਜਾਬ ਦੀ ਅਸੈਂਬਲੀ ਦੇ ਡਿਪਟੀ ਸਪੀਕਰ ਵੱਲੋਂ 10 ਵੋਟਾਂ ਰੱਦ ਕਰਨ ਦੇ ਫੈਸਲੇ ਨੂੰ ‘ਗ਼ੈਰਸੰਵਿਧਾਨਕ’ ਕਰਾਰ ਦਿੰਦਿਆਂ ਕਿਹਾ ਕਿ ਪਾਕਿਸਤਾਨ ਮੁਸਲਿਮ ਲੀਗ-ਕਾਇਦ ਦੇ ਆਗੂ ਚੌਧਰੀ ਪਰਵੇਜ਼ ਇਲਾਹੀ ਸੂਬੇ ਦੇ ਮੁੱਖ ਮੰਤਰੀ ਹੋਣਗੇ। ਸਿਖਰਲੀ ਕੋਰਟ ਨੇ ਪੰਜਾਬ ਦੇ ਰਾਜਪਾਲ ਨੂੰ ਹਦਾਇਤ ਕੀਤੀ …

Read More »