Home / Tag Archives: ਦ (page 22)

Tag Archives:

ਬਰਨਾਲਾ: ਬੀਕੇਯੂ ਏਕਤਾ-ਉਗਰਾਹਾਂ ਦੀ ਅਗਵਾਈ ਹੇਠ ਸਾਂਝੇ ਸੰਘਰਸ਼ ਦਾ ਐਲਾਨ

ਪਰਸ਼ੋਤਮ ਬੱਲੀ ਬਰਨਾਲਾ, 12 ਫਰਵਰੀ ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਭਾਕਿਯੂ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਤਰਕਸ਼ੀਲ ਭਵਨ ਵਿੱਚ ਹੋਈ, ਜਿਸ ਵਿੱਚ ਸਮੂਹ ਵਰਗਾਂ ਦੀਆਂ ਅਹਿਮ ਤੇ ਸਾਂਝੀਆਂ ਮੰਗਾਂ ’ਤੇ ਸਾਂਝੀ ਸੰਘਰਸ਼ੀ ਆਵਾਜ਼ ਬੁਲੰਦ ਕਰਨ ਦਾ ਫੈਸਲਾ ਕੀਤਾ …

Read More »

ਭਵਾਨੀਗੜ੍ਹ: ਭਰਾਜ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ 6.80 ਲੱਖ ਰੁਪਏ ਦੇ ਚੈੱਕ ਵੰਡੇ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 12 ਫਰਵਰੀ ਅੱਜ ਇੱਥੇ ਮਾਰਕੀਟ ਕਮੇਟੀ ਵਿਖੇ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਖੇਤੀਬਾੜੀ ਨਾਲ ਸਬੰਧਤ ਹਾਦਸਿਆਂ ਦੇ ਪੀੜਤਾਂ ਨੂੰ 6.80 ਲੱਖ ਰੁਪਏ ਦੇ ਚੈੱਕ ਵੰਡੇ ਗਏ। ਵਿਧਾਇਕਾ ਨੇ ਚਰਨਜੀਤ ਕੌਰ ਵਾਸੀ ਘਰਾਚੋਂ ਨੂੰ 2 ਲੱਖ ਰੁਪਏ, ਜਸਵਿੰਦਰ ਸਿੰਘ ਵਾਸੀ ਮਾਝੀ ਨੂੰ 2 ਲੱਖ ਰੁਪਏ, ਬੀਰਬਲ …

Read More »

ਕੇਜੀਵਾਲ ਤੇ ਮਾਨ ਨੇ ਅਯੁੱਧਿਆ ’ਚ ਭਗਵਾਨ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ

ਅਯੁੱਧਿਆ, 12 ਫਰਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਯੁੱਧਿਆ ਪਹੁੰਚੇ, ਜਿੱਥੇ ਦੋਵਾਂ ਆਗੂਆਂ ਨੇ ਨਵੇਂ ਬਣੇ ਸ੍ਰੀ ਰਾਮ ਮੰਦਰ ਵਿੱਚ ਭਗਵਾਨ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ। ਕੇਜਰੀਵਾਲ ਅਤੇ ਮਾਨ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਨ। ‘ਆਪ’ ਨੇਤਾ ਨੇ ਦੱਸਿਆ …

Read More »

ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਸੀਲ, ਅੰਬਾਲਾ ਜਾਣ ਲਈ ਬਦਲਵੇਂ ਰੂਟ ਤੈਅ

ਸਰਬਜੀਤ ਸਿੰਘ ਭੰਗੂ ਪਟਿਆਲਾ, 10 ਫਰਵਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਹਰਿਆਣਾ ਪੁਲੀਸ ਨੇ ਸ਼ੰਭੂ ਟੌਲ ਪਲਾਜ਼ਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ 10 ਫਰਵਰੀ ਦੀ ਸਵੇਰ ਤੋਂ ਬਦਲਵੇਂ …

Read More »

ਅਗਲੇ ਕੁੱਝ ਦਿਨਾਂ ’ਚ ‘ਆਪ’ ਪੰਜਾਬ ਤੇ ਚੰਡੀਗੜ੍ਹ ਤੋਂ ਲੋਕ ਸਭਾ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ: ਕੇਜਰੀਵਾਲ

ਖੰਨਾ, 10 ਫਰਵਰੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ ਰਾਸ਼ਨ ਦੀ ਘਰ-ਘਰ ਡਿਲੀਵਰੀ ਸ਼ੁਰੂ ਕਰਨ ਲਈ ਕਰਵਾਏ …

Read More »

22 ਜਨਵਰੀ ਦਾ ਦਿਨ ਇਤਿਹਾਸ ’ਚ 10 ਹਜ਼ਾਰ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ: ਸ਼ਾਹ

ਨਵੀਂ ਦਿੱਲੀ, 10 ਫਰਵਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਰਾਮ ਤੋਂ ਬਗ਼ੈਰ ਭਾਰਤ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ 22 ਜਨਵਰੀ 2024 ਨੂੰ ਅਯੁੱਧਿਆ ਵਿਚ ਰਾਮ ਮੰਦਰ ਪ੍ਰਾਣ ਪ੍ਰਤੀਸ਼ਠਾ ਭਾਰਤ ਨੂੰ ਵਿਸ਼ਵ ਗੁਰੂ ਬਣਨ ਦੇ ਰਾਹ ‘ਤੇ ਲੈ ਜਾਣ ਵਾਲਾ ਹੈ। ਅੱਜ ਲੋਕ …

Read More »

ਰੂਪਨਗਰ ਦੇ ਪਿੰਡ ’ਚ 7 ਸਾਲ ਦੀ ਬੱਚੀ ਨਾਲ ਜਬਰ-ਜਨਾਹ, ਪੀਜੀਆਈ ’ਚ ਦਾਖ਼ਲ

ਜਗਮੋਹਨ ਸਿੰਘ ਘਨੌਲੀ ਰੂਪਨਗਰ, 9 ਫਰਵਰੀ ਰੂਪਨਗਰ ਦੇ ਪਿੰਡ ਵਿੱਚ 7 ​​ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਗਿਆ ਹੈ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। ਬੱਚੀ ਦੀ ਅੱਖ ਦੇ ਉੱਪਰ ਡੂੰਘਾ ਜ਼ਖ਼ਮ ਹੈ। ਪ੍ਰਸ਼ਾਸਨ ਦੀ ਤਰਫ਼ੋਂ ਏਡੀਸੀ ਪੂਜਾ ਸਿਆਲ ਖ਼ੁਦ ਮੌਕੇ ’ਤੇ ਪਹੁੰਚ ਗਏ। …

Read More »

ਕੈਨੇਡਾ: ਨਿੱਝਰ ਦੇ ਨਜ਼ਦੀਕੀ ਦੇ ਘਰ ’ਤੇ ਗੋਲੀਆਂ ਚਲਾਉਣ ਦੋ ਦੋਸ਼ ’ਚ ਦੋ ਅੱਲੜ ਗ੍ਰਿਫ਼ਤਾਰ

ਟੋਰਾਂਟੋ, 9 ਫਰਵਰੀ ਪਿਛਲੇ ਹਫ਼ਤੇ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਨੇੜਲੇ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਪੁਲੀਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਿਮਰਨਜੀਤ ਸਿੰਘ ਦੇ ਸਾਊਥ ਸਰੀ ਸਥਿਤ ਘਰ ‘ਤੇ 1 ਫਰਵਰੀ ਨੂੰ ਤੜਕੇ 1.20 ਵਜੇ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ ਸਨ। ਪੁਲੀਸ ਨੇ …

Read More »

ਦਿੱਲੀ ਕੂਚ: ਕਿਸਾਨਾਂ ਨੇ ਅੰਦੋਲਨਕਾਰੀਆਂ ਲਈ ਲੰਗਰ ਤੇ ਪ੍ਰਸ਼ਾਸਨ ਨੇ ਰਾਹ ਰੋਕਣ ਦਾ ਇੰਤਜ਼ਾਮ ਕੀਤਾ

ਪ੍ਰਭੂ ਦਿਆਲ ਸਿਰਸਾ, 9 ਫਰਵਰੀ ਕਿਸਾਨੀਂ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੇ ਦਿੱਤੇ ਗਏ ਸੱਦੇ ’ਤੇ ਜਿਥੇ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਕਿਸਾਨਾਂ ਦੀ ਲਾਮਬੰਦੀ ਕੀਤੀ ਗਈ ਹੈ ਉਥੇ ਹੀ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸਰਕਾਰ ਤੇ …

Read More »

ਲੋਕ ਸਭਾ ਮੈਂਬਰ ਦਾਨਿਸ਼ ਕਲੀ ਵੱਲੋਂ ਨਫਰਤੀ ਭਾਸ਼ਣ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ

ਨਵੀਂ ਦਿੱਲੀ, 8 ਫਰਵਰੀ ਬਹੁਜਨ ਸਮਾਜ ਪਾਰਟੀ ’ਚੋਂ ਮੁਅੱਤਲ ਕੀਤੇ ਗਏ ਲੋਕ ਸਭਾ ਮੈਂਬਰ ਦਾਨਿਸ਼ ਅਲੀ ਨੇ ਲੋਕ ਸਭਾ ’ਚ ਨਫਰਤੀ ਭਾਸ਼ਣ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਲੋਕ ਸਭਾ ’ਚ ਸਿਫਰ ਕਾਲ ਦੌਰਾਨ ਇਹ ਮੁੱਦਾ ਚੁੱਕਦੇ ਹੋਏ ਅਮਰੋਹਾ ਦੇ ਸੰਸਦ ਮੈਂਬਰ ਨੇ ਕਿਹਾ, ‘‘ਦੇਸ਼ ਵਿੱਚ ਬਹੁਤ ਸਾਰੇ …

Read More »