ਭੋਪਾਲ, 11 ਦਸੰਬਰ ਉੱਜੈਨ ਤੋਂ ਭਾਜਪਾ ਦੇ ਵਿਧਾਇਕ ਮੋਹਨ ਯਾਦਵ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਥੇ ਭਾਜਪਾ ਦੇ ਕੇਂਦਰੀ ਨਿਗਰਾਨਾਂ ਦੀ ਹਾਜ਼ਰੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ’ਚ ਯਾਦਰ (58) ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਉਹ ਚੌਹਾਨ ਸਰਕਾਰ ’ਚ ਉੱਚ ਸਿੱਖਿਆ ਮੰਤਰੀ ਸਨ। ਇਸੇ ਦੌਰਾਨ …
Read More »ਮਜੀਠਾ: ਕਿਸਾਨ-ਮਜ਼ਦੂਰਾਂ ਔਰਤਾਂ ਦੀ ਕਨਵੈਨਸ਼ਨ ’ਚ ਵੱਡੇ ਸੰਘਰਸ਼ ਦੀ ਤਿਆਰੀ ਕਰਨ ਦਾ ਸੱਦਾ
ਰਾਜਨ ਮਾਨ ਮਜੀਠਾ, 7 ਦਸੰਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨ-ਮਜ਼ਦੂਰ ਔਰਤਾਂ ਦੀ ਕਰਵਾਈ ਕਨਵੈਨਸ਼ਨ ਵਿੱਚ ਵੱਡੇ ਸੰਘਰਸ਼ ਦੀ ਤਿਆਰੀ ਦਾ ਸੱਦਾ ਦਿੱਤਾ ਗਿਆ। ਪਿੰਡ ਅਬਦਾਲ ਵਿਖੇ ਸੂਬਾ ਆਗੂ ਸਰਵਣ ਸਿੰਘ ਪੰਧੇਰ, ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ …
Read More »ਸੰਗਰੂਰ: ਭਰਾਜ ਵਲੋਂ ਜ਼ਿਲ੍ਹਾ ਅਦਾਲਤੀ ਕੰਪਲੈਕਸ ’ਚ 44 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਕੰਮਾਂ ਦਾ ਉਦਘਾਟਨ
ਗੁਰਦੀਪ ਸਿੰਘ ਲਾਲੀ ਸੰਗਰੂਰ, 7 ਦਸੰਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਇਥੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਬਾਰ ਰੂਮ ਦੇ ਨਵੀਨੀਕਰਨ ਅਤੇ ਲਾਇਬ੍ਰੇਰੀ ’ਚ ਲਗਾਏ ਏਅਰ ਕੰਡੀਸ਼ਨਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕਾ ਨੇ ਦੱਸਿਆ ਕਿ ਇਨ੍ਹਾਂ ਕੰਮਾਂ ’ਤੇ 44 ਲੱਖ ਰੁਪਏ ਦੀ ਲਾਗਤ ਆਈ ਹੈ …
Read More »ਤੋਸ਼ਾਖਾਨਾ ਕੇਸ ’ਚ ਇਮਰਾਨ ਦੀ ਪਟੀਸ਼ਨ ਖਾਰਜ
ਇਸਲਾਮਾਬਾਦ, 6 ਦਸੰਬਰ ਪਾਕਿਸਤਾਨ ਦੇ ਇਸਲਾਮਾਬਾਦ ਹਾਈ ਕੋਰਟ ਨੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਨ੍ਹਾਂ ਤੋਸ਼ਾਖਾਨਾ ਭ੍ਰਿਸ਼ਟਾਚਾਰ ਕੇਸ ਵਿਚ ਆਪਣੀ ਅਯੋਗਤਾ ਵਿਰੁੱਧ ਦਾਇਰ ਅਪੀਲ ਵਾਪਸ ਲੈਣ ਦੀ ਬੇਨਤੀ ਕੀਤੀ ਸੀ। ਤੋਸ਼ਾਖਾਨਾ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ …
Read More »ਸਬਜ਼ੀ ਵਿਕਰੇਤਾ ਦੀ ਗੋਲੀ ਮਾਰ ਕੇ ਹੱਤਿਆ, ਪੁੱਤਰ ਜ਼ਖ਼ਮੀ
ਪੱਤਰ ਪ੍ਰੇਰਕ ਜੰਡਿਆਲਾ ਗੁਰੂ, 6 ਦਸੰਬਰ ਜੰਡਿਆਲਾ ਗੁਰੂ ਦੀ ਘਾਹ ਮੰਡੀ ਵਿਖੇ ਸਥਿਤ ਸਬਜ਼ੀ ਮਾਰਕੀਟ ਵਿੱਚ ਦੇਰ ਸ਼ਾਮ ਸ਼ਰ੍ਹੇਆਮ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ ਜਿਸ ਵਿੱਚ ਇੱਥੇ ਸਬਜ਼ੀ ਵੇਚਣ ਦਾ ਕੰਮ ਕਰਨ ਵਾਲੇ ਪਿਓ ਪੁੱਤਰ ਉੱਪਰ ਚਾਰ ਹਮਲਾਵਾਰਾਂ ਵੱਲੋਂ ਬੇਸ ਬਾਲ ਬੈਟਾਂ ਨਾਲ ਹਮਲਾ ਕੀਤਾ ਗਿਆ। ਮੌਕੇ ਤੋਂ ਮਿਲੀ ਜਾਣਕਾਰੀ …
Read More »‘ਆਪ’ ਸਰਕਾਰ ਨੇ ਪੰਜਾਬ ਨੂੰ ਆਰਥਿਕ ਕੰਗਾਲੀ ਦੇ ਰਾਹ ਪਾਇਆ: ਸੁਖਬੀਰ ਬਾਦਲ
ਦਵਿੰਦਰ ਪਾਲ ਚੰਡੀਗੜ੍ਹ, 6 ਦਸੰਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਆਪ’ ਸਰਕਾਰ ’ਤੇ ਪੰਜਾਬ ਨੂੰ ਆਰਥਿਕ ਤੌਰ ’ਤੇ ਤਬਾਹ ਕਰਨ ਦੇ ਦੋਸ਼ ਲਾਏ ਹਨ। ਸਰਕਾਰ ਵੱਲੋਂ ਲਏ ਜਾ ਰਹੇ ਕਰਜ਼ੇ ’ਤੇ ਟਿੱਪਣੀ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਸਰਕਾਰ ਨੇ ਹਾਲ ਹੀ ਵਿੱਚ 941 ਕਰੋੜ ਰੁਪਏ …
Read More »ਕੈਨੇਡਾ: ਗੁਰਪ੍ਰੀਤ ਸਹੋਤਾ ਬਣੇ ਪੰਜਾਬੀ ਪ੍ਰੈਸ ਕਲੱਬ ਦੇ ਪ੍ਰਧਾਨ
ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 6 ਦਸੰਬਰ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿਚ 15 ਸਾਲ ਪਹਿਲਾਂ ਹੋਂਦ ’ਚ ਆਏ ਪੰਜਾਬੀ ਪ੍ਰੈਸ ਕਲੱਬ ਦੀ ਸਾਲਾਨਾ ਚੋਣ ਇਸ ਵਾਰ ਵੀ ਸਰਬਸੰਮਤੀ ਨਾਲ ਹੋਈ, ਜਿਸ ’ਚ ਪ੍ਰਧਾਨਗੀ ਦੀ ਜ਼ਿੰਮੇਵਾਰੀ ਗੁਰਪ੍ਰੀਤ ਸਿੰਘ ਸਹੋਤਾ ਨੂੰ ਸੌਂਪੀ ਗਈ। ਉਹ ਸਥਾਨਕ ਅਖਬਾਰ ਦੇ ਨਾਲ ਨਾਲ ਟੀਵੀ ਸ਼ੋਅ ਦਾ …
Read More »ਕੋਲਕਾਤਾ ਭਾਰਤ ਦਾ ਸਭ ਤੋਂ ਸੁਰੱਖਿਅਤ ਸ਼ਹਿਰ
ਕੋਲਕਾਤਾ/ਮੁੰਬਈ ਕੌਮੀ ਅਪਰਾਧ ਰਿਕਾਰਡ ਬਿਊਰੋ (ਐੱਨਸੀਆਰਬੀ) ਦੀ ਇੱਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਕੋਲਕਾਤਾ ਲਗਾਤਾਰ ਤੀਜੇ ਸਾਲ ਭਾਰਤ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਬਣ ਕੇ ਉੱਭਰਿਆ ਹੈ। ਦੂਜੇ ਪਾਸੇ ਭਾਰਤ ਵਿੱਚ 2022 ’ਚ ਦੰਗਿਆਂ ਦੇ ਸਭ ਤੋਂ ਵੱਧ 8218 ਮਾਮਲੇ ਮਹਾਰਾਸ਼ਟਰ ’ਚ ਦਰਜ ਕੀਤੇ ਗਏ ਹਨ। ਐੱਨਸੀਆਰਬੀ ਦੇ ਅੰਕੜਿਆਂ …
Read More »ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਦਿਹਾਂਤ
ਸੰਤੋਖ ਗਿੱਲ ਰਾਏਕੋਟ, 5 ਦਸੰਬਰ ਇਲਾਕੇ ਦੇ ਸਿਰਕੱਢ ਅਕਾਲੀ ਆਗੂ ਅਤੇ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਪੁੱਤਰ ਰਣਜੀਤ ਸਿੰਘ ਤਲਵੰਡੀ (67) ਦਾ ਅੱਜ ਪੀਜੀਆਈ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ। ਇਹ ਖ਼ਬਰ ਮਿਲਣ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਜਥੇਦਾਰ ਰਣਜੀਤ ਸਿੰਘ ਤਲਵੰਡੀ ਕੁਝ ਅਰਸੇ ਤੋਂ ਪੀਜੀਆਈ …
Read More »ਲੜੀਵਾਰ ‘ਸੀਆਈਡੀ’ ਤੋਂ ਮਸ਼ਹੂਰ ਅਦਾਕਾਰ ਦਿਨੇਸ਼ ਫੜਨੀਸ ਦਾ ਦਿਹਾਂਤ
ਮੁੰਬਈ, 5 ਦਸੰਬਰ ਹਿੰਦੀ ਲੜੀਵਾਰ ਸੀਆਈਡੀ ਤੋਂ ਮਕਬੂਲ ਅਦਾਕਾਰ ਦਿਨੇਸ਼ ਫੜਨੀਸ ਦਾ ਇਥੇ ਇਕ ਹਸਪਤਾਲ ’ਚ ਦਿਹਾਂਤ ਹੋ ਗਿਆ। ਉਸ 57 ਸਾਲ ਦੇ ਸਨ। ਮਸ਼ਹੂਰ ਟੀਵੀ ਸ਼ੋਅ ‘ਸੀਆਈਡੀ’ ਵਿੱਚ ਫਰੈਡਰਿਕਸ ਦੇ ਰੂਪ ਵਿੱਚ ਆਪਣੀ ਦਿੱਖ ਲਈ ਮਸ਼ਹੂਰ ਅਦਾਕਾਰ ਨੂੰ ਕੁਝ ਦਿਨ ਪਹਿਲਾਂ ਉਪਨਗਰ ਮੁੰਬਈ ਦੇ ਤੁੰਗਾ ਹਸਪਤਾਲ ਵਿੱਚ ਦਾਖਲ ਕਰਵਾਇਆ …
Read More »