Home / Tag Archives: ਦ (page 3)

Tag Archives:

ਵਿਧਵਾ ਦੇ ਨੌਜਵਾਨ ਪੁੱਤ ਦੀ ਕੈਨੇਡਾ ਵਿੱਚ ਦਿਲ ਦੇ ਦੌਰੇ ਕਾਰਨ ਮੌਤ

ਨਿੱਜੀ ਪੱਤਰ ਪ੍ਰੇਰਕ ਗੁਰਦਾਸਪੁਰ, 2 ਅਪਰੈਲ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ਼ ਮੀਰ ਦੇ ਇੱਕ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਨੌਜਵਾਨ ਨੂੰ ਉਸ ਦੀ ਵਿਧਵਾ ਮਾਂ ਨੇ ਇਕ ਸਾਲ ਪਹਿਲਾਂ ਹੀ ਕਰਜ਼ਾ ਚੁੱਕ ਕੇ ਕੈਨੇਡਾ ਭੇਜਿਆ ਸੀ। ਮ੍ਰਿਤਕ ਦੀ ਮਾਂ ਸਰਬਜੀਤ ਕੌਰ …

Read More »

ਕੇਜਰੀਵਾਲ ਨੇ ਆਪਣੀ ਪਤਨੀ ਦੇ ਮੁੱਖ ਮੰਤਰੀ ਬਣਨ ਦਾ ਰਾਹ ਪੱਧਰਾ ਕੀਤਾ: ਭਾਜਪਾ

ਪੱਤਰ ਪ੍ਰੇਰਕ ਨਵੀਂ ਦਿੱਲੀ, 2 ਅਪਰੈਲ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਸਾਬਕਾ ਸੂਬਾ ਪ੍ਰਧਾਨ ਮਨੋਜ ਤਿਵਾੜੀ ਨੇ ਅੱਜ ਇੱਥੇ ਸਾਂਝੀ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਜੇਲ੍ਹ ਜਾਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮਨੀਸ਼ ਸਿਸੋਦੀਆ, ਆਤਿਸ਼ੀ ਅਤੇ ਸੌਰਭ ਭਾਰਦਵਾਜ ’ਤੇ ਦੋਸ਼ ਲਗਾ ਕੇ ਸੁਨੀਤਾ ਭਾਬੀ ਦੇ ਮੁੱਖ ਮੰਤਰੀ ਬਣਨ …

Read More »

ਪਾਕਿਸਤਾਨ ਦੀ ਹਾਈ ਕੋਰਟ ਤੋਸ਼ਾਖ਼ਾਨਾ ਮਾਮਲੇ ’ਚ ਇਮਰਾਨ ਤੇ ਬੁਸ਼ਰਾ ਬੀਬੀ ਦੀ ਸਜ਼ਾ ਮੁਅੱਤਲ ਕੀਤੀ

ਇਸਲਾਮਾਬਾਦ, 1 ਅਪਰੈਲ ਪਾਕਿਸਤਾਨ ਦੀ ਹਾਈ ਕੋਰਟ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਸੁਣਾਈ 14 ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਦੋਵਾਂ ਨੂੰ ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਨੇ ਆਮ ਚੋਣਾਂ ਤੋਂ ਕੁਝ ਦਿਨ ਪਹਿਲਾਂ 31 ਜਨਵਰੀ ਨੂੰ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ

ਦਰਸ਼ਨ ਸਿੰਘ ਸੋਢੀ ਮੁਹਾਲੀ, 1 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾਕਟਰ ਪ੍ਰੇਮ ਕੁਮਾਰ ਵੱਲੋਂ ਅੱਜ ਪੰਜਵੀਂ ਦਾ ਨਤੀਜਾ ਐਲਾਨਿਆ ਗਿਆ। ਪੰਜਵੀਂ ਦੀ ਪ੍ਰੀਖਿਆ ਵਿੱਚ ਤਿੰਨ ਲੱਖ 6 ਹਜ਼ਾਰ 431 ਬੱਚੇ ਬੈਠੇ ਸਨ, ਜਿਨ੍ਹਾਂ ਚੋਂ ਤਿੰਨ ਲੱਖ 5 ਹਜ਼ਾਰ 937 ਪਾਸ ਹੋਏ। ਇਹ ਪਾਸ ਪ੍ਰਤੀਸ਼ਤਤਾ 99.84 ਫੀਸਦੀ ਹੈ। …

Read More »

ਸੁਪਰੀਮ ਕੋਰਟ ਦਾ ਕਿਸਾਨ ਪ੍ਰਦਰਸ਼ਨ ਦੌਰਾਨ ਸ਼ੁਭਕਰਨ ਦੀ ਮੌਤ ਮਾਮਲੇ ’ਚ ਜੁਡੀਸ਼ਲ ਜਾਂਚ ’ਤੇ ਰੋਕ ਤੋਂ ਇਨਕਾਰ

ਨਵੀਂ ਦਿੱਲੀ, 1 ਅਪਰੈਲ ਸੁਪਰੀਮ ਕੋਰਟ ਨੇ ਫਰਵਰੀ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਹਰਿਆਣਾ ਦੇ ਸੁਰੱਖਿਆ ਕਰਮੀਆਂ ਵਿਚਕਾਰ ਹੋਈ ਝੜਪ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਕਮੇਟੀ ਕਾਇਮ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਸਿਖਰਲੀ ਅਦਾਲਤ ਨੇ ਕਿਹਾ ਕਿ …

Read More »

ਵਿੱਦਿਆ ਨਿਕੇਤਨ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਦਰਸ਼ਨ ਸਿੰਘ ਸੋਢੀ ਮੁਹਾਲੀ, 30 ਮਾਰਚ ਇਥੋਂ ਦੇ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਫੇਜ਼-1 ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਕੀਤਾ ਗਿਆ। ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਅਸ਼ੋਕ ਪਵਾਰ, ਸੰਯੁਕਤ ਸਕੱਤਰ ਅਸ਼ਵਨੀ ਸ਼ਰਮਾ ਅਤੇ ਜਨਰਲ ਸਕੱਤਰ ਬਲਦੇਵ ਰਾਮ ਅਤੇ ਵਾਰਡ ਦੇ ਕੌਂਸਲਰ ਰਵਿੰਦਰ ਸਿੰਘ ਪੰਜਾਬ ਮੋਟਰ ਵਾਲੇ ਬਤੌਰ …

Read More »

ਕਾਂਗਰਸ ਨੇਤਾ ਸ਼ਿਵਰਾਜ ਪਾਟਿਲ ਦੀ ਨੂੰਹ ਭਾਜਪਾ ’ਚ ਸ਼ਾਮਲ

ਮੁੰਬਈ, 30 ਮਾਰਚ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੀ ਨੂੰਹ ਅਰਚਨਾ ਪਾਟਿਲ ਅੱਜ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਈ। ਉਹ ਮੁੰਬਈ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਦੀ ਮੌਜੂਦਗੀ …

Read More »

ਚੰਡੀਗੜ੍ਹ: ਸੰਜੀਵਨ ਦੀ ਨਾਟ-ਪੁਸਤਕ ‘ਸਰਦਾਰ’ ਰਿਲੀਜ਼

ਹਰਦੇਵ ਚੌਹਾਨ ਚੰਡੀਗੜ੍ਹ, 30 ਮਾਰਚ ਇਥੋਂ ਦੇ ਪੰਜਾਬ ਕਲਾ ਭਵਨ ਸੈਕਟਰ-16 ਵਿੱਚ ਸਰਘੀ ਕਲਾ ਕੇਂਦਰ ਮੁਹਾਲੀ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜ਼ਿੰਦਗੀ ਦੇ ਅਣਛੋਹੇ ਪਲਾਂ ਤੇ ਘਟਨਾਵਾਂ ਦੀ ਗੱਲ ਕਰਦੀ ਸੰਜੀਵਨ ਸਿੰਘ ਦੀ ਨਾਟ ਪੁਸਤਕ ‘ਸਰਦਾਰ’ ਦਾ ਲੋਕ ਅਰਪਣ ਦਵਿੰਦਰ ਦਮਨ, ਪਾਲੀ ਭੁਪਿੰਦਰ, ਡਾ. …

Read More »

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ ਹੋ ਗਈ। ਰੇਲਵੇ ਪੁਲੀਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਗਤਾਰ ਸਿੰਘ (25) ਪੁੱਤਰ ਗੁਰਚਰਨ ਸਿੰਘ ਵਾਸੀ ਵਾਰਡ ਨੰਬਰ 8 ਚੈਨਪੁਰਾ ਬਸਤੀ ਲਹਿਰਾਗਾਗਾ ਵਜੋਂ ਹੋਈ ਹੈ। ਇਹ ਘਟਨਾ ਲਹਿਰਾਗਾਗਾ ਅਤੇ ਜਾਖਲ ਰੇਲਵੇ ਲਾਈਨ ਵਿਚਕਾਰ ਪੈਂਦੇ ਪਿੰਡ …

Read More »

ਦਿੱਲੀ: ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰਾ ਲਿਖਿਆ, ਕੇਸ ਦਰਜ

ਨਵੀਂ ਦਿੱਲੀ, 28 ਮਾਰਚ ਅੱਜ ਸਵੇਰੇ ਪੱਛਮੀ ਦਿੱਲੀ ਦੇ ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰ ਲਈ ਗਈ ਹੈ। ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ‘ਤੇ ਲਿਖੇ ਨਾਅਰੇ ਬਾਰੇ ਸਵੇਰੇ 9.30 ਵਜੇ ਫੋਨ ‘ਤੇ …

Read More »