Home / Tag Archives: ਦ (page 31)

Tag Archives:

‘ਆਪ’ ਵਿਧਾਇਕ ਗੱਜਣ ਮਾਜਰਾ ਨਾਲ ਸਬੰਧਤ ਕੰਪਨੀ ਦੇ ਅਸਾਸੇ ਜ਼ਬਤ

ਨਵੀਂ ਦਿੱਲੀ, 22 ਦਸੰਬਰ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਿਹਾ ਹੈ ਕਿ ਉਨ੍ਹਾਂ ਪੰਜਾਬ ਦੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਸਬੰਧਤ ਕੰਪਨੀ ਦੇ 35.10 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਹੈ। ਏਜੰਸੀ ਵੱਲੋਂ ਇਹ ਕਾਰਵਾਈ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਮਾਮਲੇ ’ਚ ਕੀਤੀ ਗਈ ਹੈ। ਗੱਜਣ ਮਾਜਰਾ ਮਾਲੇਰਕੋਟਲਾ ਸਥਿਤ …

Read More »

ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ

ਸੰਜੀਵ ਬੱਬੀ ਚਮਕੌਰ ਸਾਹਿਬ , 21 ਦਸੰਬਰ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੜ੍ਹੀ ਸਾਹਿਬ, ਤਾੜੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਸਮੇਤ ਸਾਰੇ ਗੁਰਦੁਆਰਿਆਂ ਵਿੱਚ …

Read More »

ਟੀਚਿੰਗ ਫੈਲੋਜ਼ ਭਰਤੀ ਘੁਟਾਲਾ: ਵਿਜੀਲੈਂਸ ਦੀ ਸਿਫ਼ਾਰਿਸ਼ ’ਤੇ 128 ਜਣਿਆਂ ਖ਼ਿਲਾਫ਼ ਮਾਮਲਾ ਦਰਜ

ਕੇ.ਪੀ ਸਿੰਘ ਗੁਰਦਾਸਪੁਰ 21 ਦਸੰਬਰ ਜਾਅਲੀ ਸਰਟੀਫਿਕੇਟ ਤਿਆਰ ਕਰ ਕੇ ਸਿੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ 128 ਟੀਚਿੰਗ ਫੈਲੋਜ਼ ਖ਼ਿਲਾਫ਼ ਸਿਟੀ ਪੁਲੀਸ ਸਟੇਸ਼ਨ ਅੰਦਰ ਮਾਮਲਾ ਦਰਜ ਕੀਤਾ ਗਿਆ ਹੈ । ਇਹ ਮੁਕੱਦਮਾ ਵਿਜੀਲੈਂਸ ਬਿਊਰੋ ਵੱਲੋਂ ਪੜਤਾਲ ਕਰਨ ਬਾਦ ਦਰਜ ਕੀਤਾ ਗਿਆ ਹੈ । ਇਨ੍ਹਾਂ ਵਿਚੋਂ ਜਾਅਲੀ …

Read More »

ਚਮਕੌਰ ਸਾਹਿਬ ਦੇ ਵਿਧਾਇਕ ਨੇ ਤਿੰਨ ਦਿਨਾਂ ਸ਼ਹੀਦੀ ਸਮਗਮਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸੰਜੀਵ ਬੱਬੀ ਚਮਕੌਰ ਸਾਹਿਬ, 19 ਦਸੰਬਰ ਚਮਕੌਰ ਸਾਹਿਬ ਵਿਖੇ 21, 22 ਤੇ 23 ਦਸੰਬਰ ਨੂੰ ਹੋਣ ਵਾਲੇ ਦਿਨਾਂ ਸ਼ਹੀਦੀ ਸਮਾਗਮਾਂ ਦੇ ਪ੍ਰਬੰਧ ਬਾਰੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਐੱਸਡੀਐੱਮ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਸੰਗਤ ਨੂੰ ਕਿਸੇ ਵੀ ਪ੍ਰੇਸ਼ਾਨੀ …

Read More »

ਸੰਸਦ ਮਾਮਲੇ ਦੀ ਜਾਂਚ: ਮੁਲਜ਼ਮ ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ ਦੇ ਨਾਂ ’ਤੇ 6 ਵੱਟਸਐਪ ਗਰੁੱਪਾਂ ਦੇ ਮੈਂਬਰ

ਨਵੀਂ ਦਿੱਲੀ, 19 ਦਸੰਬਰ ਸੰਸਦ ਦੀ ਸੁਰੱਖਿਆ ਉਲੰਘਣਾ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਛੇ ਵਿਅਕਤੀ ਭਗਤ ਸਿੰਘ ਅਤੇ ਚੰਦਰਸ਼ੇਖਰ ਆਜ਼ਾਦ ਦੇ ਨਾਮ ਵਾਲੇ ਅੱਧੀ ਦਰਜਨ ਵਟਸਐੱਪ ਗਰੁੱਪਾਂ ਦਾ ਹਿੱਸਾ ਹਨ। ਪੁਲੀਸ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਜਾਂਚ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਅਤੇ ਇਨ੍ਹਾਂ ਸਮੂਹਾਂ …

Read More »

ਪਾਕਿਸਤਾਨ: ਕਟਾਸ ਰਾਜ ਮੰਦਰ ਦੇ ਦਰਸ਼ਨ ਲਈ ਲਾਹੌਰ ਪੁੱਜੇ 55 ਹਿੰਦੂ ਸ਼ਰਧਾਲੂ

ਲਾਹੌਰ, 19 ਦਸੰਬਰ ਭਾਰਤ ਤੋਂ ਲਗਪਗ 55 ਹਿੰਦੂ ਤੀਰਥ ਯਾਤਰੀ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਚਕਵਾਲ ’ਚ ਸਥਿਤ ਸ੍ਰੀ ਕਟਾਸ ਰਾਜ ਮੰਦਰ ਦੇ ਦਰਸ਼ਨ ਲਈ ਮੰਗਲਵਾਰ ਨੂੰ ਵਾਹਗਾ ਬਾਰਡਰ ਦੇ ਰਸਤੇ ਲਾਹੌਰ ਪੁੱਜੇ। ਧਾਰਮਿਕ ਸਥਾਨਾਂ ਦੀ ਯਾਤਰਾ ਲਈ ਦੋਵਾਂ ਮੁਲਕਾਂ ਦੇ ਸਮਝੌਤੇ ਤਹਿਤ ਸਿੱਖ ਅਤੇ ਹਿੰਦੂ ਤੀਰਥ ਯਾਤਰੀ ਹਰ ਸਾਲ …

Read More »

ਲੋਕ ਸਭਾ ’ਚੋਂ ਵਿਰੋਧੀ ਧਿਰ ਦੇ 33 ਮੈਂਬਰ ਮੁਅੱਤਲ

ਨਵੀਂ ਦਿੱਲੀ, 18 ਦਸੰਬਰ ਸਦਨ ਵਿੱਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ, ਡੀਐੱਮਕੇ ਦੇ ਸੰਸਦ ਮੈਂਬਰ ਟੀਆਰ ਬਾਲੂ ਅਤੇ ਦਯਾਨਿਧੀ ਮਾਰਨ ਅਤੇ ਟੀਐੱਮਸੀ ਦੇ ਸੌਗਤ ਰਾਏ ਸਮੇਤ 33 ਵਿਰੋਧੀ ਮੈਂਬਰਾਂ ਨੂੰ ਅੱਜ ਲੋਕ ਸਭਾ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਇਨ੍ਹਾਂ ਵਿੱਚੋਂ 30 ਨੂੰ ਸਰਦ ਰੁੱਤ ਸੈਸ਼ਨ ਦੇ ਬਾਕੀ ਬਚੇ ਸਮੇਂ ਲਈ …

Read More »

ਜਲੰਧਰ ਦਾ ਨੌਜਵਾਨ ਬਰਤਾਨੀਆ ’ਚ ਲਾਪਤਾ, ਪਰਿਵਾਰ ਭਾਲ ਲਈ ਲੰਡਨ ਰਵਾਨਾ

ਦੀਪਕਮਲ ਕੌਰ ਜਲੰਧਰ, 18 ਦਸੰਬਰ ਬਰਤਾਨੀਆ ਦੀ ਲੌਫਬਰੋ ਯੂਨੀਵਰਸਿਟੀ ਵਿੱਚ ਪੜ੍ਹਦਾ ਭਾਰਤੀ ਵਿਦਿਆਰਥੀ ਗੁਰਸ਼ਮਨ ਸਿੰਘ ਭਾਟੀਆ ਪੂਰਬੀ ਲੰਡਨ ਵਿੱਚ 15 ਦਸੰਬਰ ਤੋਂ ਲਾਪਤਾ ਹੈ। ਨੌਜਵਾਨ ਜਲੰਧਰ ਦੇ ਮਾਡਲ ਟਾਊਨ ਦਾ ਰਹਿਣ ਵਾਲਾ ਹੈ ਤੇ ਉਸ ਦੀ ਭਾਲ ਕਰਨ ਲਈ ਚਿੰਤਤ ਪਰਿਵਾਰ ਲੰਡਨ ਲਈ ਰਵਾਨਾ ਹੋ ਗਿਆ ਹੈ। ਭਾਟੀਆ ਨੂੰ ਆਖਰੀ …

Read More »

ਲੱਦਾਖ ’ਚ ਭੂਚਾਲ ਦੇ ਝਟਕੇ

ਜੰਮੂ, 18 ਦਸੰਬਰ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ਼ ’ਚ ਸੋਮਵਾਰ ਨੂੰ 5.5 ਦੀ ਗਤੀ ਨਾਲ ਭੂਚਾਲ ਦੇ ਝਟਕੇ ਲੱਗੇ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਚਾਲ ਕਾਰਨ ਕਿਸੇ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਐਨਸੀਐੱਸ ਮੁਤਾਬਕ ਦੁਪਹਿਰ ਬਾਅਦ 3.48 ਵਜੇ ਭੂਚਾਲ ਆਇਆ ਅਤੇ ਇਸ ਦਾ ਕੇਂਦਰ ਕਾਰਗਿਲ ਸੀ। The post …

Read More »

ਰਾਜ ਸਭਾ ’ਚ ਵਿਰੋਧੀ ਧਿਰ ਦੇ 45 ਮੈਂਬਰ ਸਦਨ ’ਚੋਂ ਮੁਅੱਤਲ

ਨਵੀਂ ਦਿੱਲੀ, 18 ਦਸੰਬਰ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਕਰੀਬ 45 ਮੈਂਬਰਾਂ ਨੂੰ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦੇ ਮੁੱਦੇ ’ਤੇ ਨਾਅਰੇਬਾਜ਼ੀ ਕਰਨ ਅਤੇ ਕਾਰਵਾਈ ਵਿੱਚ ਵਿਘਨ ਪਾਉਣ ਤੋਂ ਬਾਅਦ ਚੇਅਰਮੈਨ ਦੇ ਨਿਰਦੇਸ਼ਾਂ ’ਤੇ ਸਦਨ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਕੀਤੇ ਗਏ ਮੈਂਬਰਾਂ ਵਿੱਚ ਕਾਂਗਰਸ ਦੇ ਸੰਸਦ ਮੈਂਬਰ …

Read More »