Home / Tag Archives: ਦ (page 49)

Tag Archives:

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਪੰਜਾਬ ’ਚ ਆੜ੍ਹਤੀਆਂ ਨੇ ਹੜਤਾਲ ਖ਼ਤਮ ਕੀਤੀ

ਚੰਡੀਗੜ੍ਹ, 12 ਅਕਤੂਬਰ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਅੱਜ ਸੂਬੇ ਦੇ ਆੜ੍ਹਤੀਆਂ ਨੇ ਆਪਣੀ ਹੜਤਾਲ ਤੁਰੰਤ ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖਰੀਦ ਦੇ ਚੱਲ …

Read More »

ਐੱਸਵਾਈਐੱਲ ਨਹਿਰ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਖੜ, ਸੁਖਬੀਰ, ਬਾਜਵਾ ਤੇ ਵੜਿੰਗ ਨੂੰ ਚੁਣੌਤੀ ਦਿੱਤੀ

ਸ਼ਗਨ ਕਟਾਰੀਆ ਬਠਿੰਡਾ, 11 ਅਕਤੂਬਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਫਿਰ ਸੋਸ਼ਲ ਮੀਡੀਆ ਪੋਸਟ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੰਗਾਰਿਆ ਹੈ। ਉਨ੍ਹਾਂ 1 ਨਵੰਬਰ ਨੂੰ ‘ਪੰਜਾਬ ਦਵਿਸ’ ਮੌਕੇ ਪ੍ਰਸਤਾਵਿਤ ਬਹਿਸ ਪ੍ਰੋਗਰਾਮ ਨੂੰ ਆਧਾਰ ਬਣਾ ਕੇ ਆਪਣੇ ਸਿਆਸੀ ਵਿਰੋਧੀਆਂ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਲਿਖਿਆ,‘ ‘ਮਾਣਯੋਗ ਸੁਨੀਲ …

Read More »

ਪ੍ਰਗਤੀਸ਼ੀਲ ਲਿਖਾਰੀ ਸਭਾ ਦਾ ਸਾਲਾਨਾ ਸਮਾਗਮ

ਵੁਲਵਰਹੈਂਪਟਨ: ਪ੍ਰਗਤੀਸ਼ੀਲ ਲਿਖਾਰੀ ਸਭਾ, ਵੁਲਵਰਹੈਂਪਟਨ ਦਾ ਸਾਲਾਨਾ ਸਾਹਿਤਕ ਸਮਾਗਮ ਹੋਇਆ। ਇਸ ਸਮਾਗਮ ਨੂੰ ਸ਼ੁਰੂ ਕਰਦਿਆਂ ਡਾ. ਮਹਿੰਦਰ ਗਿੱਲ ਨੇ ਮੁੱਖ ਮਹਿਮਾਨ ਡਾ. ਗੁਰਪਾਲ ਸਿੰਘ ਸੰਧੂ ਨੂੰ ਜੀ ਆਇਆਂ ਕਿਹਾ। ਸਭਾ ਨੂੰ ਸਦੀਵੀ ਵਿਛੋੜਾ ਦੇ ਗਏ ਸਭਾ ਦੇ ਮੁੱਖ ਮੈਂਬਰਾਂ ਨੂੰ ਸਰਧਾਂਜਲੀ ਪੇਸ਼ ਕੀਤੀ ਗਈ। ਮਨਮੋਹਨ ਮਹੇੜੂ ਦੀ ਯਾਦ ਵਿੱਚ ਇੱਕ …

Read More »

ਥਿੜਕੇ ਪੈਰਾਂ ਦੀ ਚੀਸ

ਗੁਰਮਲਕੀਅਤ ਸਿੰਘ ਕਾਹਲੋਂ ਆਸ਼ਾ ਨੇ ਉਸ ਨੂੰ ਦੋ ਵਾਰ ਸਿਹਤ ਬਾਰੇ ਪੁੱਛਿਆ, ਪਰ ਉਹ ‘ਕੁਝ ਨਹੀਂ’ ਕਹਿ ਕੇ ਟਾਲ ਦਿੰਦੀ ਰਹੀ। ਫਿਰ ਮਨ ’ਚ ਖਿਆਲ ਆਇਆ, ਕਿਸੇ ਨੇ ਗਲਤ ਥੋੜ੍ਹਾ ਕਿਹਾ ਕਿ ਮਾਂ ਤਾਂ ਧੀ ਦਾ ਮਨ ਉਸ ਦੀ ਅੱਖ ’ਚੋਂ ਪੜ੍ਹ ਲੈਂਦੀ ਆ। ਬੁੱਝੇ ਜਿਹੇ ਮਨ ਨਾਲ ਉਹ ਤਿਆਰ …

Read More »

ਸੀਬੀਆਈ ਨੇ ਨਿਊਜ਼ਕਲਿੱਕ ਦੇ ਮੋਢੀ ਦੇ ਘਰ ਤੇ ਦਫ਼ਤਰ ’ਤੇ ਛਾਪੇ ਮਾਰੇ

ਨਵੀਂ ਦਿੱਲੀ, 11 ਅਕਤੂਬਰ ਸੀਬੀਆਈ ਨੇ ਨਿਊਜ਼ ਪੋਰਟਲ ਨਿਊਜ਼ਕਲਿੱਕ ਵੱਲੋਂ ਕਥਿਤ ਤੌਰ ‘ਤੇ ਐੱਫਸੀਆਰਏ ਦੀ ਉਲੰਘਣਾ ਦੇ ਸਬੰਧ ਵਿਚ ਐਫਆਈਆਰ ਦਰਜ ਕਰਨ ਬਾਅਦ ਅੱਜ ਦੋ ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਦੇ ਅਧਿਕਾਰੀਆਂ ਦੀ ਟੀਮ ਨੇ ਨਿਊਜ਼ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਇਸਥ ਦੇ ਘਰ ਅਤੇ ਦਫਤਰ ‘ਤੇ ਛਾਪਾ …

Read More »

ਦੁਨੀਆ ਦੇ ਦੂਜੇ ਸਭ ਤੋਂ ਵੱਡੇ ਮੰਦਰ ਅਕਸ਼ਰਧਾਮ ਦਾ ਅਮਰੀਕਾ ’ਚ ਉਦਘਾਟਨ

ਰੌਬਨਿਸਵਿਲੇ, 11 ਅਕਤੂਬਰ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿੱਚ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਵੱਡੇ ਮੰਦਰ ਦਾ ਉਦਘਾਟਨ ਕੀਤਾ ਗਿਆ ਹੈ। ਨਿਊਯਾਰਕ ਸਿਟੀ ਤੋਂ 99 ਕਿਲੋਮੀਟਰ ਦੱਖਣ ਵਿਚ ਰੋਬਨਿਸਵਿਲੇ ਸਿਟੀ ਵਿਚ 185 ਏਕੜ ਜ਼ਮੀਨ ਵਿਚ ਸਥਿਤ ਇਹ ਅਕਸ਼ਰਧਾਮ ਮੰਦਰ 191 ਫੁੱਟ ਉੱਚਾ ਹੈ। ਮੰਦਰ ਦਾ ਉਦਘਾਟਨ ‘ਬੋਚਾਸਨਵਾਸੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ’ …

Read More »

ਰਾਜਸਥਾਨ ਰਾਈਫਲ ਐਸੋਸੀਏਸ਼ਨ ਦੇ ਕੋਚ ਖ਼ਿਲਾਫ਼ ਖਿਡਾਰਨਾਂ ਨਾਲ ਜਬਰ-ਜਨਾਹ ਅਤੇ ਸੋਸ਼ਣ ਦੇ ਦੋਸ਼ ਹੇਠ ਕੇਸ ਦਰਜ

ਜੈਪੁਰ, 10 ਅਕਤੂਬਰ ਰਾਜਸਥਾਨ ਰਾਈਫਲ ਐਸੋਸੀਏਸ਼ਨ ਦੇ ਕੋਚ ਨੂੰ ਪਿਛਲੇ ਕੁਝ ਸਾਲਾਂ ਤੋਂ ਪੰਜ ਮਹਿਲਾ ਨਿਸ਼ਾਨੇਬਾਜ਼ਾਂ ਨਾਲ ਕਥਿਤ ਜਬਰ-ਜਨਾਹ ਅਤੇ ਸ਼ੋਸ਼ਣ ਦੇ ਦੋਸ਼ ਹੇਠ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਸਬੰਧੀ ਐੱਫਆਈਆਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਵੱਲੋਂ ਪੀੜਤਾਂ ਦੇ ਆਧਾਰ ’ਤੇ ਕੀਤੀ ਸ਼ਿਕਾਇਤ ’ਤੇ ਦਰਜ …

Read More »

ਵਿਸ਼ਵ ਕੱਪ ਕ੍ਰਿਕਟ: ਨੀਂਦਰਲੈਂਡ ਨੇ ਪਾਕਿਸਤਾਨ ਦੀ ਪੂਰੀ ਟੀਮ 49 ਓਵਰਾਂ ’ਚ 286 ’ਤੇ ਆਊਟ ਕੀਤੀ

ਹੈਦਰਾਬਾਦ, 6 ਅਕਤੂਬਰ ਪਾਕਿਸਤਾਨ ਦੀ ਟੀਮ ਅੱਜ ਇਥੇ ਇਕ ਦਿਨਾਂ ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ਵਿਚ ਨੀਦਰਲੈਂਡ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 49 ਓਵਰਾਂ ਵਿਚ 286 ਦੌੜਾਂ ਬਣਾ ਸੀ। ਪਾਕਿਸਤਾਨ ਲਈ ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਅਤੇ ਸੌਦ ਸ਼ਕੀਲ ਨੇ 68-68 ਦੌੜਾਂ ਦਾ ਯੋਗਦਾਨ ਦਿੱਤਾ। ਦੋਵਾਂ ਨੇ ਚੌਥੀ ਵਿਕਟ ਲਈ …

Read More »

ਬੈਡਮਿੰਟਨ ਵਿੱਚ ਭਾਰਤ ਦਾ 41 ਸਾਲਾ ਸੋਕਾ ਖ਼ਤਮ

ਹਾਂਗਜ਼ੂ, 6 ਅਕਤੂਬਰ ਭਾਰਤ ਦੇ ਸਟਾਰ ਖਿਡਾਰੀ ਐੱਚਐੱਸ ਪ੍ਰਣੌਏ ਨੂੰ ਅੱਜ ਇੱਥੇ ਗ਼ਲਤੀਆਂ ਦਾ ਖ਼ਮਿਆਜ਼ਾ ਭੁਗਤਨਾ ਪਿਆ। ਉਹ ਆਲ ਇੰਗਲੈਂਡ ਚੈਂਪੀਅਨ ਚੀਨ ਦੇ ਲੀ ਸ਼ੀ ਫੈਂਗ ਤੋਂ ਪੁਰਸ਼ ਸਿੰਗਲਜ਼ ਦੇ ਸੈਮੀਫਾਈਨਲ ਵਿੱਚ ਹਾਰ ਗਿਆ ਅਤੇ ਉਸ ਨੂੰ ਕਾਂਸੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ। ਹਾਲਾਂਕਿ, ਉਸ ਨੇ ਭਾਰਤ ਦੇ ਪੁਰਸ਼ …

Read More »

ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ’ਚ 4-0 ਨਾਲ ਹਾਰੀ

ਹਾਂਗਜ਼ੂ, 5 ਅਕਤੂੁਬਰ ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਚੀਨ ਪਾਸੋਂ 4-0 ਨਾਲ ਹਾਰ ਗਈ। ਹੁਣ ਭਾਰਤੀ ਟੀਮ ਕਾਂਸੀ ਦੇ ਤਗਮੇ ਲਈ ਖੇਡੇਗੀ। The post ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ’ਚ 4-0 ਨਾਲ ਹਾਰੀ appeared first on punjabitribuneonline.com. Source link

Read More »