Home / Tag Archives: ਦ (page 50)

Tag Archives:

ਮੁੱਖ ਮੰਤਰੀ ਦੀ ਕੋਠੀ ਅੱਗੇ ਪੰਪ ਅਪਰੇਟਰਾਂ ਵੱਲੋਂ ਸੂਬਾਈ ਧਰਨਾ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 15 ਸਤੰਬਰ ਪੰਜਾਬ ਭਰ ’ਚ ਪੰਚਾਇਤੀ ਸਕੀਮ ਅਧੀਨ ਕੰਮ ਕਰ ਰਹੇ ਸੈਂਕੜੇ ਪੰਪ ਅਪਰੇਟਰਾਂ ਵੱਲੋਂ ਆਪਣੀਆਂ ਮੰਗਾਂ ਲਈ ਇੱਥੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਰੋਸ ਮਾਰਚ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਪੰਜਾਬ ਦੇ ਪੰਚਾਇਤੀ ਪੰਪ ਅਪਰੇਟਰਾਂ ਨੂੰ …

Read More »

ਭਾਦੋਂ ਦੇ ਛਰਾਟਿਆਂ ਨੇ ਦਿਵਾਈ ਗਰਮੀ ਤੋਂ ਰਾਹਤ

ਗੁਰਦੀਪ ਸਿੰਘ ਲਾਲੀ ਸੰਗਰੂਰ, 15 ਸਤੰਬਰ ਇਲਾਕੇ ’ਚ ਅੱਜ ਹੋਈ ਭਾਰੀ ਬਾਰਸ਼ ਨੇ ਸ਼ਹਿਰ ਜਲਥਲ ਕਰ ਦਿੱਤਾ ਹੈ ਅਤੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਅੱਜ ਹੋਈ ਭਾਰੀ ਬਾਰਸ਼ ਨਾਲ ਪਿਛਲੇ ਕਈ ਦਿਨਾਂ ਤੋਂ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਮਿਲੀ ਹੈ। ਭਾਰੀ ਬਾਰਸ਼ ਨਾਲ ਸ਼ਹਿਰ ਦੇ …

Read More »

ਕਰਨਾਟਕ ਦੇ ਵਫ਼ਦ ਵੱਲੋਂ ਚੰਡੀਗੜ੍ਹ ਦਾ ਦੌਰਾ

ਕੁਲਦੀਪ ਸਿੰਘ ਚੰਡੀਗੜ੍ਹ, 15 ਸਤੰਬਰ ਕਰਨਾਟਕ ਵਿਧਾਨ ਪ੍ਰੀਸ਼ਦ ਦੇ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਐੱਮ. ਨਾਗਾਰਾਜੂ ਨੇ ਅੱਜ ਕਮੇਟੀ ਦੇ 8 ਮੈਂਬਰਾਂ ਅਤੇ ਅਧਿਕਾਰੀਆਂ ਦੇ ਵਫ਼ਦ ਨਾਲ ਸਿਟੀ ਬਿਊਟੀਫੁੱਲ ਚੰਡੀਗੜ੍ਹ ਦਾ ਦੌਰਾ ਕੀਤਾ ਜਿਸ ਦੌਰਾਨ ਵਫ਼ਦ ਨੇ ਚੰਡੀਗੜ੍ਹ ਦੇ ਵਿਕਾਸ ਅਤੇ ਮਿਉਂਸਪਲ ਕਾਰਪੋਰੇਸ਼ਨ ਦੇ ਬਿਹਤਰੀਨ ਪ੍ਰਾਜੈਕਟਾਂ ਬਾਰੇ ਜਾਣਕਾਰੀ ਲਈ ਅਤੇ …

Read More »

ਡਬਲ ਇੰਜਣ ਦਾ ਦੌਰ ਪੁੱਗਿਆ: ਕੇਜਰੀਵਾਲ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 15 ਸਤੰਬਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉੱਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ …

Read More »

ਅਦਾਲਤ ਵੱਲੋਂ ਸਕੱਤਰ ਦੀ ਜਵਾਬ-ਤਲਬੀ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 14 ਸਤੰਬਰ ਇੱਥੋਂ ਦੇ ਫੇਜ਼-3ਬੀ1 ਦੇ ਕਮਿਊਨਿਟੀ ਹੈਲਥ ਸੈਂਟਰ (ਸਰਕਾਰੀ ਹਸਪਤਾਲ) ਨੂੰ ਦੂਜੇ ਹਲਕੇ ਦੇ ਪਿੰਡ ਸੰਤੇਮਾਜਰਾ ਵਿੱਚ ਸ਼ਿਫ਼ਟ ਕਰਨ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਦੀ ਜਵਾਬਤਲਬੀ ਕਰਦਿਆਂ ਅਧਿਕਾਰੀ ਨੂੰ ਆਪਣਾ ਜਵਾਬ ਦਾਖ਼ਲ ਕਰਨ …

Read More »

ਹਿਮਾਚਲ ਪ੍ਰਦੇਸ਼ ਦੇ ਕੱਚੇ ਮਾਲ ਦੀ ਆੜ ਹੇਠ ਖਣਨ ਮਾਫੀਆ ਨੇ ਜੰਗਲਾਤ ਦੀ ਰਾਖਵੀਂ ਥਾਂ ਵੀ ਪੁੱਟੀ

ਪੱਤਰ ਪ੍ਰੇਰਕ ਰੂਪਨਗਰ/ਘਨੌਲੀ, 14 ਸਤੰਬਰ ਰੂਪਨਗਰ ਜ਼ਿਲ੍ਹੇ ਦੇ ਪਿੰਡ ਮੰਗੂਵਾਲੀ ਦੀਵਾੜੀ ਨੇੜੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਬਾੜਾ , ਬਸੋਟ ਅਤੇ ਰਾਮਪੁਰ ਵਿਖੇ ਨਜਾਇਜ਼ ਮਾਇਨਿੰਗ ਕਰ ਰਹੇ ਮਾਫੀਏ ਨੇ ਹਿਮਾਚਲ ਪ੍ਰਦੇਸ਼ ਦੀ ਜ਼ਮੀਨ ਦੇ ਭੁਲੇਖੇ ਪੰਜਾਬ ਦੇ ਜੰਗਲਾਤ ਵਿਭਾਗ ਦੀ ਰਾਖਵੀਂ ਜ਼ਮੀਨ ਵੀ ਪੁੱਟ ਦਿੱਤੀ ਹੈ। ਪੁੱਟੀ ਗਈ ਜ਼ਮੀਨ …

Read More »

ਪ੍ਰਸ਼ਾਸਨ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਗੇਟ ਅੱਗਿਉਂ ਜਬਰੀ ਧਰਨਾ ਹਟਾਇਆ

ਰਾਮ ਸ਼ਰਨ ਸੂਦ ਅਮਲੋਹ, 14 ਸਤੰਬਰ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਨਰਸਿੰਗ ਦੇ ਵਿਦਿਆਰਥੀਆਂ ਦਾ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਹੋਰ ਗੰਭੀਰ ਰੂਪ ਧਾਰਨ ਕਰ ਗਿਆ ਜਦੋਂ ਯੂਨੀਵਰਸਿਟੀ ਅਧਿਕਾਰੀਆਂ ਨੇ ਬੌਕਸਰ ਅਤੇ ਪੁਲੀਸ ਦੀ ਮਦਦ ਨਾਲ ਧਰਨਾਕਾਰੀਆਂ ਵਲੋਂ ਯੂਨੀਵਰਸਿਟੀ ਦੇ ਗੇਟ ਨੂੰ ਲਗਾਏ ਤਾਲੇ ਤੋੜ ਕੇ ਮੁਲਾਜ਼ਮਾਂ ਨੂੰ …

Read More »

ਜੀਐੱਮਸੀਐੱਚ-32 ਵਿੱਚ ਡਾਕਟਰਾਂ ਦੀ ਹੜਤਾਲ ਖ਼ਤਮ

ਚੰਡੀਗੜ੍ਹ (ਪੱਤਰ ਪ੍ਰੇਰਕ): ਗੌਰਮਿੰਟ ਮੈਡੀਕਲ ਕਾਲਜ ਤੇ ਹਸਪਤਾਲ (ਜੀ.ਐੱਮ.ਸੀ.ਐੱਚ.) ਸੈਕਟਰ-32 ਵਿੱਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਰੈਜ਼ੀਡੈਂਟ ਡਾਕਟਰਾਂ ਦੀ ਅਣਮਿਥੇ ਸਮੇਂ ਦੀ ਹੜਤਾਲ ਅੱਜ ਖ਼ਤਮ ਹੋ ਗਈ ਹੈ ਜਿਸ ਉਪਰੰਤ ਸਾਰੇ ਡਾਕਟਰ ਆਪੋ-ਆਪਣੀਆਂ ਡਿਊਟੀਆਂ ਉਤੇ ਪਰਤ ਆਏ। ਰੈਜ਼ੀਡੈਂਟ ਡਾਕਟਰਸ ਐਸੋਸੀਏਸ਼ਨ ਦੀ ਪ੍ਰਧਾਨ ਡਾ. ਸਿਮਰਨ ਕੌਰ ਸੇਠੀ ਅਤੇ ਜਨਰਲ ਸਕੱਤਰ …

Read More »

ਚੰਡੀਗੜ੍ਹ ’ਚ ਹੁਣ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਬਣਾਏ ਜਾਣਗੇ ਪਾਸਪੋਰਟ

ਆਤਿਸ਼ ਗੁਪਤਾ ਚੰਡੀਗੜ੍ਹ, 14 ਸਤੰਬਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਹੁਣ ਪਾਸਪੋਰਟ ਬਣਵਾਉਣ ਲਈ ਪਾਸਪੋਰਟ ਦਫ਼ਤਰ ਜਾਣ ਸਮੇਂ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਅੱਜ ਚੰਡੀਗੜ੍ਹ ਸਥਿਤ ਪਾਸਪੋਰਟ ਦਫ਼ਤਰ ਨੇ ਚਾਰ ਪਾਸਪੋਰਟ ਮੇਕਿੰਗ ਵੈਨ ਦੀ ਸ਼ੁਰੂਆਤ ਕੀਤੀ ਹੈ। ਇਹ ਪਾਸਪੋਰਟ ਮੇਕਿੰਗ ਵੈਨ ਲੋਕਾਂ ਦੇ ਘਰਾਂ ਤੱਕ ਪਹੁੰਚ …

Read More »

ਗੋਪਾਲ ਬਾਗਲੇ ਆਸਟਰੇਲੀਆ ’ਚ ਹੋਣਗੇ ਭਾਰਤ ਦੇ ਨਵੇਂ ਹਾਈ ਕਮਿਸ਼ਨਰ

ਨਵੀਂ ਦਿੱਲੀ, 13 ਸਤੰਬਰ ਸੀਨੀਅਰ ਡਿਪਲੋਮੈਟ ਗੋਪਾਲ ਬਾਗਲੇ ਨੂੰ ਆਸਟਰੇਲੀਆ ਵਿਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। 1992 ਬੈਚ ਦੇ ਭਾਰਤੀ ਵਿਦੇਸ਼ ਸੇਵਾ ਅਧਿਕਾਰੀ ਸ੍ਰੀ ਬਾਗਲੇ ਸ੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਹਨ। ਵਿਦੇਸ਼ ਮੰਤਰਾਲੇ ਦੇ ਬਿਆਨ ਵਿੱਚ ਕਿਹਾ ਗਿਆ ਹੈ, ‘ਸ੍ਰੀਲੰਕਾ ਵਿੱਚ ਮੌਜੂਦਾ ਭਾਰਤ ਦੇ ਹਾਈ ਕਮਿਸ਼ਨਰ …

Read More »