ਪੰਜਾਬੀ ਟ੍ਰਿਬਿਊੁਨ ਵੈੱਬ ਡੈਸਕ ਚੰਡੀਗੜ੍ਹ, 29 ਅਕਤੂਬਰ ਦੇਸ਼ ਭਰ ਵਿਚ ਮੰਗਲਵਾਰ ਨੂੰ ਧਨਤੇਰਸ ਮੌਕੇ ਲੋਕਾਂ ਵੱਲੋਂ ਵੱਡੇ ਪੱਧਰ ਉਤੇ ਸੋਨੇ-ਚਾਂਦੀ ਦੇ ਗਹਿਣਿਆਂ, ਭਾਂਡਿਆਂ ਅਤੇ ਵਾਹਨਾਂ ਆਦਿ ਦੀ ਖ਼ਰੀਦਦਾਰੀ ਕੀਤੀ ਜਾ ਰਹੀ ਹੈ। ਗ਼ੌਰਤਲਬ ਹੈ ਕਿ ਅੱਜ ਦੇ ਦਿਨ ਅਜਿਹੀਆਂ ਚੀਜ਼ਾਂ ਨੂੰ ਖ਼ਰੀਦਣਾ ਹਿੰਦੂ ਧਰਮ ਵਿਚ ਸ਼ੁਭ ਮੰਨਿਆ ਜਾਂਦਾ ਹੈ। ਜਾਣਕਾਰੀ …
Read More »