Home / Tag Archives: ਨਜਵਨ (page 4)

Tag Archives: ਨਜਵਨ

ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਰਾਜ ਸਰਕਾਰ ਪੂਰਾ ਸਹਿਯੋਗ ਦੇਵੇਗੀ: ਮਾਨ

ਚੰਡੀਗੜ੍ਹ, 5 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਨਵੇਂ ਵਪਾਰਕ ਉੱਦਮ ਸ਼ੁਰੂ ਕਰਨ ਲਈ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਨੌਕਰੀ ਲੱਭਣ ਵਾਲੇ ਬਣਨ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨ। ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ …

Read More »

ਪੰਜਾਬ ਸਰਕਾਰ ਨੇ ਜੇ 24 ਘੰਟਿਆਂ ’ਚ ਬੇਕਸੂਰ ਸਿੱਖ ਨੌਜਵਾਨ ਨਾ ਛੱਡੇ ਤਾਂ ਕੌਮ ਸੰਘਰਸ਼ ਸ਼ੁਰੂ ਕਰੇਗੀ: ਜਥੇਦਾਰ ਹਰਪ੍ਰੀਤ ਸਿੰਘ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 27 ਮਾਰਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਅਕਾਲ ਤਖ਼ਤ ‘ਤੇ ਸੱਦੀ ਮੀਟਿੰਗ ਵਿਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ 24 ਘੰਟਿਆਂ ਦੇ ਅੰਦਰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰੇ, ਜੇ ਉਹ ਅਜਿਹਾ ਨਹੀਂ ਕਰਦੀ ਤਾਂ …

Read More »

ਕੈਲੀਫੋਰਨੀਆ ਤੋਂ ਫੇਸਬੁੱਕ ਅਲਰਟ ਨੇ ਗਾਜ਼ੀਆਬਾਦ ਦੇ ਨੌਜਵਾਨ ਦੀ ਜਾਨ ਬਚਾਈ

ਗਾਜ਼ੀਆਬਾਦ, 2 ਫਰਵਰੀ ਅਮਰੀਕਾ ਤੋਂ ਭੇਜੇ ਫੇਸਬੁੱਕ ਦੇ ਅਲਰਟ ਨੇ ਗਾਜ਼ੀਆਬਾਦ ਵਿੱਚ ਇੱਕ ਨੌਜਵਾਨ ਦੀ ਜਾਨ ਬਚਾ ਲਈ ਹੈ। ਇਹ ਨੌਜਵਾਨ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਖੁਦਕੁਸ਼ੀ ਕਰਨ ਲੱਗਾ ਸੀ ਜਦੋਂ ਕੈਲੀਫੋਰਨੀਆ ਸਥਿਤ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਮੂਲ ਕੰਪਨੀ ਮੇਟਾ ਹੈੱਡਕੁਆਰਟਰ ਨੇ ਵੀਡੀਓ ਦੀ ਸਮੀਖਿਆ ਕੀਤੀ ਅਤੇ ਉੱਤਰ ਪ੍ਰਦੇਸ਼ ਪੁਲੀਸ …

Read More »

ਮੈਲਬਰਨ: ਸੜਕ ਹਾਦਸੇ ’ਚ ਚਾਰ ਭਾਰਤੀ ਨੌਜਵਾਨ ਹਲਾਕ; ਡਰਾਈਵਰ ਜ਼ਖ਼ਮੀ

ਤੇਜਸ਼ਦੀਪ ਸਿੰਘ ਅਜਨੌਦਾਮੈਲਬਰਨ, 5 ਜਨਵਰੀ ਇੱਥੋਂ ਕਰੀਬ ਦੋ ਸੌ ਕਿਲੋਮੀਟਰ ਦੀ ਦੂਰੀ ‘ਤੇ ਪੈਂਦੇ ਖੇਤਰੀ ਸ਼ਹਿਰ ਸ਼ੈਪਰਟਨ ਨੇੜੇ ਵਾਪਰੇ ਹਾਦਸੇ ਦੌਰਾਨ ਭਾਰਤੀ ਮੂਲ ਦੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਖੇਤਾਂ ਵਿੱਚੋਂ ਕੰਮ ਕਰਕੇ ਪਰਤ ਰਹੇ ਇਨ੍ਹਾਂ ਨੌਜਵਾਨਾਂ ਦੀ ਗੱਡੀ ਇੱਕ ਚੁਰਾਹੇ ‘ਤੇ ਦੂਜੀ ਕਾਰ ਨਾਲ ਇੰਨੀ ਬੁਰੀ ਤਰ੍ਹਾਂ ਟਕਰਾਈ …

Read More »

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਪਰਿਵਾਰ ਵੱਲੋਂ ਲਾਸ਼ ਥਾਣੇ ਅੱਗੇ ਰੱਖ ਕੇ ਪ੍ਰਦਰਸ਼ਨ

ਬੇਅੰਤ ਸਿੰਘ ਸੰਧੂ ਪੱਟੀ, 23 ਦਸੰਬਰ ਸ਼ਹਿਰ ਦੀ ਸੰਗਲ ਬਸਤੀ ਅੰਦਰ ਬੀਤੇ ਦਿਨੀਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪਰਿਵਾਰ ਨੇ ਉਸ ਦੀ ਲਾਸ਼ ਥਾਣੇ ਅੱਗੇ ਰੱਖ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਛਾਣ ਸਾਜਨ ਸਿੰਘ ਪੁੱਤਰ ਜਸਪਾਲ ਸਿੰਘ ਵਜੋਂ ਹੋਈ ਹੈ। ਪਰਿਵਾਰ ਨੇ ਗੁਆਂਢੀਆਂ ‘ਤੇ …

Read More »

ਧਰਮਕੋਟ ’ਚ ਗੋਲੀਬਾਰੀ ਕਾਰਨ ਨੌਜਵਾਨ ਦੀ ਮੌਤ ਤੇ ਦੂਜਾ ਗੰਭੀਰ ਜ਼ਖ਼ਮੀ

ਮਹਿੰਦਰ ਸਿੰਘ ਰੱਤੀਆਂ ਮੋਗਾ, 22 ਦਸੰਬਰ ਇਸ ਜ਼ਿਲ੍ਹੇ ਸਬ ਡਿਵੀਜਨ ਧਰਮਕੋਟ ਬੱਸ ਅੱਡੇ ਉੱਤੇ ਦੇਰ ਰਾਤ ਗੋਲੀਬਾਰੀ ਵਿੱਚ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਥਾਣਾ ਧਰਮਕੋਟ ਮੁਖੀ ਇੰਸਪੈਕਟਰ ਜਸਵਰਿੰਦਰ ਸਿੰਘ ਨੇ ਦੱਸਿਆ ਕਿ …

Read More »

ਆਸਟਰੇਲੀਆ ਵੱਲੋਂ ਨੌਜਵਾਨ ਭਾਰਤੀਆਂ ਲਈ ਨਵੇਂ ‘ਬੈਕਪੈਕਰ ਵੀਜ਼ਾ’ ਦੀ ਸ਼ੁਰੂਆਤ

ਹਰਜੀਤ ਲਸਾੜਾ ਬ੍ਰਿਸਬਨ, 21 ਦਸੰਬਰ ਆਸਟਰੇਲੀਆ ਅਤੇ ਭਾਰਤ ਦਰਮਿਆਨ ਹੋਏ ਆਰਥਿਕ ਸਹਿਯੋਗ ਅਤੇ ਵਪਾਰਕ ਸਮਝੌਤੇ ਤਹਿਤ ਹੁਣ 18 ਤੋਂ 30 ਸਾਲ ਦੀ ਉਮਰ ਦੇ ਯੋਗ ਨੌਜਵਾਨ ਭਾਰਤੀਆਂ ਨੂੰ ਨਵੇਂ ‘ਵਰਕਿੰਗ ਹੌਲੀਡੇਅ ਪ੍ਰੋਗਰਾਮ’ ਤਹਿਤ ਇੱਕ ਸਾਲ ਦਾ ਵੀਜ਼ਾ ਦਿੱਤਾ ਜਾਵੇਗਾ। ਇਸ ਵਿੱਚ ਹਰ ਸਾਲ 1000 ਸੀਟਾਂ ਰੱਖੀਆਂ ਗਈਆਂ ਹਨ ਅਤੇ ਇਹ …

Read More »

ਫਗਵਾੜਾ ’ਚ ‘ਆਪ’ ਵਰਕਰਾਂ ਵਿਚਾਲੇ ਕੁੱਟਮਾਰ; ਪੁਲੀਸ ਵੱਲੋਂ ਲਾਠੀਚਾਰਜ, ਦੋ ਨੌਜਵਾਨ ਜ਼ਖ਼ਮੀ

ਜਸਬੀਰ ਸਿੰਘ ਚਾਨਾ ਫਗਵਾੜਾ, 1 ਦਸੰਬਰ ਇਥੇ ਆਮ ਆਦਮੀ ਪਾਰਟੀ ਦੀਆਂ ਦੋ ਧਿਰਾਂ ‘ਚ ਅੱਜ ਤਕਰਾਰ ਹੋ ਗਿਆ ਤੇ ਹਾਲਾਤ ‘ਤੇ ਕਾਬੂ ਪਾਉਣ ਲਈ ਪੁਲੀਸ ਨੇ ਲਾਠੀਚਾਰਜ ਕਰਕੇ ਦੋਵਾਂ ਧਿਰਾਂ ਨੂੰ ਖਦੇੜਿਆ। ਇਸ ਘਟਨਾ ‘ਚ ਦੋਵਾਂ ਧਿਰਾਂ ਦਾ ਇੱਕ ਇੱਕ ਨੌਜਵਾਨ ਜ਼ਖਮੀ ਹੋ ਗਿਆ। ਇਥੇ ਟਰੀਟਮੈਂਟ ਪਲਾਂਟ ਦੇ ਸਮਾਗਮ ਵਿਚ …

Read More »

ਹੈੱਡਫੋਨ ਤੇ ਈਅਰਬਡਸ ਕਾਰਨ ਇਕ ਅਰਬ ਤੋਂ ਵੱਧ ਨੌਜਵਾਨਾਂ ਦੀ ਸੁਣਨ ਸ਼ਕਤੀ ਕਮਜ਼ੋਰ ਹੋਣ ਦਾ ਖ਼ਤਰਾ

ਵਾਸ਼ਿੰਗਟਨ, 16 ਨਵੰਬਰ ਬੀਜੇਐੱਮ ਗਲੋਬਲ ਹੈਲਥ ਜਰਨਲ ਵਿੱਚ ਪ੍ਰਕਾਸ਼ਿਤ ਅਧਿਐਨ ਅਨੁਸਾਰ ਹੈੱਡਫੋਨ ਅਤੇ ਈਅਰਬਡਸ ਦੀ ਵਰਤੋਂ ਕਾਰਨ ਇੱਕ ਅਰਬ ਤੋਂ ਵੱਧ ਅੱਲੜਾਂ ਅਤੇ ਨੌਜਵਾਨਾਂ ਦੀ ਸੁਣਨ ਸ਼ਕਤੀ ਖਤਮ ਹੋ ਰਹੀ ਹੈ ਜਾਂ ਕਮਜ਼ੋਰ ਹੋ ਰਹੀ ਹੈ। Source link

Read More »

ਘਰੇਲੂ ਕਲੇਸ਼ ਕਾਰਨ ਨੌਜਵਾਨ ਚਾਲਕ ਨੇ ਧੀ, ਭਰਾ ਤੇ ਭਤੀਜੇ ਸਣੇ ਗੱਡੀ ਨਹਿਰ ਵਿੱਚ ਸੁੱਟੀ

ਸੰਜੀਵ ਹਾਂਡਾ ਫ਼ਿਰੋਜ਼ਪੁਰ, 8 ਨਵੰਬਰ ਘਰੇਲੂ ਕਲੇਸ਼ ਕਾਰਨ ਨੌਜਵਾਨ ਨੇ ਆਪਣੇ ਭਰਾ, ਭਤੀਜੇ ਅਤੇ ਬੇਟੀ ਸਣੇ ਕਾਰ ਰਾਜਸਥਾਨ ਫ਼ੀਡਰ ਵਿਚ ਸੁੱਟ ਦਿੱਤੀ। ਇਹ ਘਟਨਾ ਅੱਜ ਸਵੇਰੇ ਕਰੀਬ ਦਸ ਵਜੇ ਦੀ ਹੈ ਪਰ ਹਾਲੇ ਤੱਕ ਗੱਡੀ ਅਤੇ ਉਸ ਵਿਚ ਸਵਾਰ ਕਿਸੇ ਜੀਅ ਦਾ ਕੋਈ ਸੁਰਾਗ ਨਹੀਂ ਲੱਗਾ। ਪੁਲੀਸ ਗੋਤਾਖੋਰਾਂ ਦੀ ਮਦਦ …

Read More »