ਪਟਨਾ, 6 ਨਵੰਬਰ ‘ਬਿਹਾਰ ਕੋਕਿਲਾ’ ਦੇ ਨਾਮ ਨਾਲ ਮਕਬੂਲ ਲੋਕ ਗਾਇਕਾ ਸ਼ਾਰਦਾ ਸਿਨਹਾ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਪਟਨਾ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਲੰਮੇ ਸਮੇਂ ਤੋਂ ਖੂਨ ਦੇ ਕੈਂਸਰ ਨਾਲ ਜੂਝ ਰਹੀ ਸ਼ਾਰਦਾ (72) ਦਾ ਮੰਗਲਵਾਰ ਰਾਤ ਨੂੰ ਦਿੱਲੀ ਦੇ ਏਮਸ ਵਿੱਚ ਦੇਹਾਂਤ ਹੋ ਗਿਆ ਸੀ। ਪਟਨਾ …
Read More »Video: ਮੋਦੀ ਨੇ ਫ਼ੌਜ ਤੇ ਬੀਐੱਸਐੱਫ ਦੇ ਜਵਾਨਾਂ ਨਾਲ ਗੁਜਰਾਤ ਦੇ ਕੱਛ ਵਿਚ ਮਨਾਈ ਦੀਵਾਲੀ
ਕੱਛ, 31 ਅਕਤੂਬਰ ਸਰਹੱਦਾਂ ‘ਤੇ ਹਥਿਆਰਬੰਦ ਬਲਾਂ ਅਤੇ ਹੋਰ ਸੁਰੱਖਿਆ ਬਲਾਂ ਦੇ ਨਾਲ ਦੀਵਾਲੀ ਮਨਾਉਣ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀ ਦੀਵਾਲੀ ਦਾ ਤਿਉਹਾਰ ਗੁਜਰਾਤ ਵਿਚ ਕੱਛ ਦੇ ਸਰ ਕਰੀਕ ਖੇਤਰ ਵਿੱਚ ਸੀਮਾ ਸੁਰੱਖਿਆ ਬਲ (BSF), ਭਾਰਤੀ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ …
Read More »ਬਿਆਸ ਦਰਿਆ ਕੰਢੇ ਪੁਲੀਸ ਨਾਲ ਮੁਕਾਬਲੇ ’ਚ ਇਕ ਗੈਂਗਸਟਰ ਹਲਾਕ, ਦੂਜਾ ਫ਼ਰਾਰ
ਦਵਿੰਦਰ ਸਿੰਘ ਭੰਗੂ ਰਈਆ, 30 ਅਕਤੂਬਰ ਇੱਥੋਂ ਨੇੜੇ ਦਰਿਆ ਬਿਆਸ ਦੇ ਕੰਢੇ ਮੰਡ ਇਲਾਕੇ ਵਿਚ ਬੁੱਧਵਾਰ ਨੂੰ ਪੁਲੀਸ ਨਾਲ ਹੋਏ ਮੁਕਾਬਲੇ ਵਿਚ ਇਕ ਗੈਂਗਸਟਰ ਪੁਲੀਸ ਗੋਲੀ ਨਾਲ ਮਾਰਿਆ ਗਿਆ, ਜਦੋਂਕਿ ਉਸ ਦਾ ਦੂਜਾ ਸਾਥੀ ਦਰਿਆ ਦੇ ਪਾਣੀ ਵਿਚ ਛਾਲ ਮਾਰ ਕੇ ਭੱਜਣ ਵਿਚ ਕਾਮਯਾਬ ਹੋ ਗਿਆ। ਉਂਝ ਭਾਰੀ ਪੁਲੀਸ ਫੋਰਸ …
Read More »Share Market: 5 ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਜ਼ਾਰ ਵਾਧੇ ਨਾਲ ਬੰਦ
ਮੁੰਬਈ, 28 ਅਕਤੂਬਰ Share Market: ਆਈਸੀਆਈਸੀਆਈ ਬੈਂਕ ਵਿੱਚ ਖਰੀਦਦਾਰੀ ਦਾ ਮਜ਼ਬੂਤ ਆਲਮੀ ਰੁਝਾਨ ਅਤੇ ਘਰੇਲੂ ਸੰਸਥਾਗਤ ਨਿਵੇਸ਼ਕਾਂ ਵੱਲੋਂ ਲਗਾਤਾਰ ਖਰੀਦਦਾਰੀ ਕਾਰਨ ਬੀਐੱਸਈ ਦਾ ਸੈਂਸੈਕਸ 602.75 ਅੰਕ ਜਾਂ 0.76 ਫੀਸਦੀ ਵਧ ਕੇ 80,005.04 ’ਤੇ ਬੰਦ ਹੋਇਆ। ਦਿਨ ਦੇ ਦੌਰਾਨ ਇਹ 1,137.52 ਅੰਕ ਜਾਂ 1.43 ਫੀਸਦੀ ਵਧ ਕੇ 80,539.81 ’ਤੇ ਪਹੁੰਚ ਗਿਆ …
Read More »ਗੁਰੂਗ੍ਰਾਮ: ਅੱਗ ’ਚ ਝੁਲਸਣ ਨਾਲ ਚਾਰ ਨੌਜਵਾਨਾਂ ਦੀ ਮੌਤ
ਗੁਰੂਗ੍ਰਾਮ, 26 ਅਕਤੂਬਰ ਇੱਥੇ ਇਕ ਘਰ ਵਿੱਚ ਅੱਗ ਲੱਗਣ ਕਾਰਨ ਪਰਿਵਾਰ ਦੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਇਕ 17 ਸਾਲਾ ਲੜਕਾ ਵੀ ਸ਼ਾਮਲ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਪਰਿਵਾਰ ਦੇ ਮੈਂਬਰ ਸੁੱਤੇ ਪਏ ਸਨ ਤੇ ਪਹਿਲੀ ਮੰਜ਼ਿਲ ਵਿੱਚ ਅੱਗ ਲੱਗ ਗਈ। ਮ੍ਰਿਤਕਾਂ ਦੀ ਪਛਾਣ ਮੁਸ਼ਤਾਕ …
Read More »‘ਕੌਨ ਬਨੇਗਾ ਕਰੋੜਪਤੀ’ ਦੇ ਨਾਂ ’ਤੇ ਤਮਿਲਨਾਡੂ ਦੇ ਵਸਨੀਕ ਨਾਲ 2.91 ਲੱਖ ਰੁਪਏ ਦੀ ਠੱਗੀ
ਨਵੀਂ ਦਿੱਲੀ, 25 ਅਕਤੂਬਰ ‘ਕੌਨ ਬਨੇਗਾ ਕਰੋੜਪਤੀ’ ਦੀ ਇਨਾਮੀ ਰਾਸ਼ੀ ਲੈਣ ਦੇ ਨਾਂ ’ਤੇ ਤਾਮਿਲਨਾਡੂ ਦੇ ਇਕ ਵਸਨੀਕ ਨਾਲ 2.91 ਲੱਖ ਰੁਪਏ ਦੀ ਠੱਗੀ ਮਾਰੀ ਗਈ। ਇਸ ਮਾਮਲੇ ਸਬੰਧੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ‘ਕੌਨ ਬਨੇਗਾ ਕਰੋੜਪਤੀ’ ਦੀ 5.6 ਕਰੋੜ ਰੁਪਏ ਦਾ …
Read More »ਹਾਕੀ: ਭਾਰਤ ਨੇ ਜਰਮਨੀ ਨੂੰ 5-3 ਨਾਲ ਹਰਾਇਆ
ਨਵੀਂ ਦਿੱਲੀ, 24 ਅਕਤੂਬਰ ਭਾਰਤ ਨੇ ਦੂਜੇ ਹਾਕੀ ਟੈਸਟ ਮੈਚ ਵਿਚ ਜਰਮਨੀ ਨੂੰ 5-3 ਨਾਲ ਹਰਾ ਦਿੱਤਾ ਹੈ। ਭਾਰਤ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਸੁਖਜੀਤ ਸਿੰਘ ਦੇ ਦੋ-ਦੋ ਗੋਲਾਂ ਦੀ ਮਦਦ ਨਾਲ ਭਾਰਤ ਨੇ ਦੂਜੇ ਹਾਕੀ ਟੈਸਟ ਵਿੱਚ ਵਿਸ਼ਵ ਚੈਂਪੀਅਨ ਜਰਮਨੀ ਨੂੰ ਹਰਾਇਆ। ਜਰਮਨੀ ਲਈ ਏਲੀਅਨ ਮਜ਼ਕੌਰ (7ਵੇਂ, 57ਵੇਂ ਮਿੰਟ) …
Read More »85 ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਨਵੀਂ ਦਿੱਲੀ, 24 ਅਕਤੂਬਰ Bomb Threats: ਦੇਸ਼ ਵਿਚ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਅੱਜ ਮੁੜ 85 ਹਵਾਈ ਉਡਾਣਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਜਿਨ੍ਹਾਂ ਵਿਚ ਏਅਰ ਇੰਡੀਆ, ਇੰਡੀਗੋ ਤੇ ਵਿਸਤਾਰਾ ਦੀਆਂ 20-20 ਉਡਾਣਾਂ ਸ਼ਾਮਲ ਹਨ ਜਦਕਿ ਅਕਾਸਾ ਦੀਆਂ 25 ਉਡਾਣਾਂ ਨੂੰ ਬੰਬ ਨਾਲ …
Read More »ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼
ਨਵੀਂ ਦਿੱਲੀ, 23 ਅਕਤੂਬਰਸੁਪਰੀਮ ਕੋਰਟ ਨੇ ਅੱਜ 2021 ਦੀ ਲਖੀਮਪੁਰ ਖੀਰੀ ਹਿੰਸਾ ਨਾਲ ਸਬੰਧਤ ਕਤਲ ਕੇਸ ਵਿੱਚ ਮੁਲਜ਼ਮ ਅਤੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਉਸ ’ਤੇ ਲਗਾਈਆਂ ਜ਼ਮਾਨਤ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਨਿਰਦੇਸ਼ ਦਿੱਤਾ। ਜਸਟਿਸ ਸੂਰਿਆਕਾਂਤ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ …
Read More »ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ; 750 ਰੁਪਏ ਦੇ ਵਾਧੇ ਨਾਲ 80,650 ’ਤੇ ਪੁੱਜਿਆ
ਨਵੀਂ ਦਿੱਲੀ, 21 ਅਕਤੂਬਰ ਦੇਸ਼ ਭਰ ਵਿਚ ਸੋਨੇ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਅੱਜ 750 ਰੁਪਏ ਵਧ ਕੇ 80,650 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਉੱਚ ਪੱਧਰ ’ਤੇ ਪੁੱਜ ਗਿਆ ਹੈ ਜਦਕਿ ਚਾਂਦੀ 5,000 ਰੁਪਏ ਪ੍ਰਤੀ ਕਿਲੋ ਵੱਧ ਗਈ ਹੈ। ਬਾਜ਼ਾਰ ਮਾਹਰਾਂ ਮੁਤਾਬਕ ਚਾਂਦੀ ਦੀਆਂ ਕੀਮਤਾਂ …
Read More »