ਅਹਿਮਦਾਬਾਦ, 5 ਅਕਤੂਬਰ ਡੈਵੋਨ ਕੌਨਵੇਅ ਤੇ ਰਚਨਿ ਰਵਿੰਦਰਾ ਦੇ ਨਾਬਾਦ ਸੈਂਕੜਿਆਂ ਤੇ ਦੂਜੀ ਵਿਕਟ ਲਈ 273 ਦੌੜਾਂ ਦੀ ਭਾਈਵਾਲੀ ਸਦਕਾ ਨਿਊਜ਼ੀਲੈਂਡ ਨੇ ਅੱਜ ਇਥੇ ਨਰਿੰਦਰ ਮੋਦੀ ਸਟੇਡੀਅਮ ਵਿਚ ਆਈਸੀਸੀ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਦੇ ਉਦਘਾਟਨੀ ਮੁਕਾਬਲੇ ਵਿਚ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 9 ਵਿਕਟਾਂ ਦੀ ਕਰਾਰੀ ਸ਼ਿਕਸਤ ਦਿੱਤੀ। ਇੰਗਲੈਂਡ ਨੇ …
Read More »ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ’ਚ 4-0 ਨਾਲ ਹਾਰੀ
ਹਾਂਗਜ਼ੂ, 5 ਅਕਤੂੁਬਰ ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਚੀਨ ਪਾਸੋਂ 4-0 ਨਾਲ ਹਾਰ ਗਈ। ਹੁਣ ਭਾਰਤੀ ਟੀਮ ਕਾਂਸੀ ਦੇ ਤਗਮੇ ਲਈ ਖੇਡੇਗੀ। The post ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ’ਚ 4-0 ਨਾਲ ਹਾਰੀ appeared first on punjabitribuneonline.com. Source link
Read More »ਤੇਜ਼ੀ ਨਾਲ ਬੁੱਢਾ ਹੋ ਰਿਹਾ ਹੈ ਨੌਜਵਾਨ ਭਾਰਤ
ਨਵੀਂ ਦਿੱਲੀ, 27 ਸਤੰਬਰ ਭਾਰਤ ਵਿੱਚ ਬਜ਼ੁਰਗਾਂ ਦੀ ਆਬਾਦੀ ਬੜੀ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਇਸ ਸਦੀ ਦੇ ਮੱਧ ਤੱਕ ਇਹ ਬੱਚਿਆਂ ਦੀ ਆਬਾਦੀ ਨੂੰ ਪਾਰ ਕਰ ਸਕਦੀ ਹੈ। ਇਹ ਜਾਣਕਾਰੀ ਸੰਯੁਕਤ ਰਾਸ਼ਟਰ ਆਬਾਦੀ ਫੰਡ (ਯੂਐੱਨਐੱਫਪੀਏ) ਦੀ ਨਵੀਂ ਰਿਪੋਰਟ ਵਿੱਚ ਸਾਹਮਣੇ ਆਈ ਹੈ। ਰਿਪੋਰਟ ਵਿੱਚ ਕਿਹਾ ਹੈ ਕਿ ਆਉਣ …
Read More »ਨਾਭਾ: ਸਾਢੇ ਤਿੰਨ ਕਿੱਲੋ ਅਫੀਮ ਨਾਲ ਪੰਚਾਇਤ ਸਕੱਤਰ ਸਾਥੀ ਸਣੇ ਗ੍ਰਿਫ਼ਤਾਰ
ਜੈਸਮੀਨ ਭਾਰਦਵਾਜ ਨਾਭਾ, 26 ਸਤੰਬਰ ਇਥੋਂ ਦੀ ਸਦਰ ਪੁਲੀਸ ਨੇ ਸਾਢੇ ਤਿੰਨ ਕਿੱਲੋ ਅਫੀਮ ਦੀ ਤਸਕਰੀ ਕਰਨ ਦੇ ਦੋਸ਼ ਹੇਠ ਪੰਚਾਇਤ ਸਕੱਤਰ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਨਾਭਾ ਦੇ ਡੀਐੱਸਪੀ ਦਵਿੰਦਰ ਅਤਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਅਤੇ ਪੁਲੀਸ ਦੇ ਸਾਂਝੇ ਐਕਸ਼ਨ ਤਹਿਤ ਇਹ ਸਫਲਤਾ ਪ੍ਰਾਪਤ ਹੋਈ, ਜਿਸ ਤਹਿਤ …
Read More »ਭਾਰਤ ਏਸ਼ਿਆਡ ਕ੍ਰਿਕਟ ਦੇ ਫਾਈਨਲ ਵਿੱਚ, ਸ੍ਰੀਲੰਕਾ ਨਾਲ ਹੋਵੇਗੀ ਖਿਤਾਬੀ ਟੱਕਰ
ਹਾਂਗਜ਼ੂ, 24 ਸਤੰਬਰ ਪੂਜਾ ਵਸਤਰਾਕਰ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਇਥੇ ਬੰਗਲਾਦੇਸ਼ ਨੂੰ ਇਕਤਰਫ਼ਾ ਮੁਕਾਬਲੇ ਵਿੱਚ ਅੱਠ ਵਿਕਟਾਂ ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਥਾਂ ਪੱਕੀ ਕਰ ਲਈ। ਭਾਰਤੀ ਟੀਮ ਹੁਣ ਖਿਤਾਬੀ ਮੁਕਾਬਲੇ ਵਿਚ ਸ੍ਰੀਲੰਕਾ ਨਾਲ ਮੱਥਾ ਲਾਏਗੀ। ਸੱਜੇ ਹੱਥ ਦੀ ਤੇਜ਼ …
Read More »ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਰੇਲਗੱਡੀ ਦੀ ਖੜ੍ਹੀ ਮਾਲਗੱਡੀ ਨਾਲ ਟੱਕਰ, 31 ਜ਼ਖ਼ਮੀ
ਲਾਹੌਰ, 24 ਸਤੰਬਰ ਪਾਕਿਸਤਾਨ ਦੇ ਪੰਜਾਬ ਸੂੁਬੇ ਵਿੱਚ ਯਾਤਰੀ ਰੇਲਗੱਡੀ ਦੇ ਖੜ੍ਹੀ ਮਾਲਗੱਡੀ ਨਾਲ ਟਕਰਾਉਣ ਕਰਕੇ ਵਾਪਰੇ ਹਾਦਸੇ ਵਿਚ ਘੱਟੋ-ਘੱਟ 31 ਵਿਅਕਤੀ ਜ਼ਖ਼ਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਹਾਦਸਾ ਸ਼ੇਖੂਪੁਰਾ ਜ਼ਿਲ੍ਹੇ ਦੇ ਕਿਲਾ ਸੱਤਾਰ ਸ਼ਾਹ ਸਟੇਸ਼ਨ ਨਜ਼ਦੀਕ ਵਾਪਰਿਆ। ਰੇਲਗੱਡੀ ਮੀਆਂਵਾਲੀ ਤੋਂ ਲਾਹੌਰ ਜਾ ਰਹੀ ਸੀ ਤੇ ਗੱਡੀ ਉਸੇ ਮੁੱਖ ਲਾਈਨ …
Read More »ਇੱਕ ਰੋਜ਼ਾ ਲੜੀ: ਭਾਰਤ ਨੇ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾਇਆ
ਮੁਹਾਲੀ, 22 ਸਤੰਬਰ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਅੱਜ ਇੱਥੇ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਗੇਂਦਬਾਜ਼ ਮੁਹੰਮਦ ਸ਼ਮੀ ਵੱਲੋਂ ਲਈਆਂ ਪੰਜ ਵਿਕਟਾਂ ਦੀ ਬਦੌਲਤ ਆਸਟਰੇਲੀਆ ਦੀ ਪੂਰੀ ਟੀਮ 50 ਓਵਰਾਂ ਵਿੱਚ 276 ਦੌੜਾਂ ਹੀ ਬਣਾ ਸਕੀ। ਮਹਿਮਾਨ ਟੀਮ ਵੱਲੋਂ ਡੇਵਿਡ ਵਾਰਨਰ …
Read More »ਏਸ਼ਿਆਈ ਖੇਡਾਂ: ਛੇਤਰੀ ਦੇ ਗੋਲ ਬਦੌਲਤ ਭਾਰਤ ਨੇ ਬੰਗਲਾਦੇਸ਼ ਨੂੰ 1-0 ਨਾਲ ਹਰਾਇਆ
ਹਾਂਗਜ਼ੂ, 21 ਸਤੰਬਰ ਸਟ੍ਰਾਈਕਰ ਸੁਨੀਲ ਛੇਤਰੀ ਦੇ ਆਖਰੀ ਪਲਾਂ ਵਿਚ ਕੀਤੇ ਗੋਲ ਦੀ ਬਦੌਲਤ ਭਾਰਤੀ ਫੁੱਟਬਾਲ ਟੀਮ ਨੇ ਅੱਜ ਇਥੇ ਗਰੁੱਪ ਮੈਚ ਵਿਚ ਬੰਗਲਾਦੇਸ਼ ਨੂੰ 1-0 ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਨਾਕਆਊਟ ਵਿਚ ਥਾਂ ਬਣਾਉਣ ਦੀਆਂ ਆਪਣੀਆਂ ਉਮੀਦਾਂ ਬਰਕਰਾਰ ਰੱਖੀਆਂ। ਮੰਗਲਵਾਰ ਨੂੰ ਮੇਜ਼ਬਾਨ ਚੀਨ ਤੋਂ 1-5 ਦੀ ਨਿਰਾਸ਼ਾਜਨਕ ਹਾਰ …
Read More »ਸੈਂਪਲ ਪੇਪਰਾਂ ਲਈ ਕਿਸੇ ਨਿੱਜੀ ਪ੍ਰਕਾਸ਼ਕ ਨਾਲ ਸਾਂਝੇਦਾਰੀ ਨਹੀਂ ਕੀਤੀ: ਸੀਬੀਐੱਸਈ
ਨਵੀਂ ਦਿੱਲੀ, 14 ਸਤੰਬਰ ਕੇਂਦਰੀ ਸਿੱਖਿਆ ਬੋਰਡ ਸੀਬੀਐੱਸਈ ਨੇ ਸਪੱਸ਼ਟ ਕੀਤਾ ਹੈ ਕਿ ਉਸ ਨੇ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਆਪਣੇ ਸੈਂਪਲ ਪੇਪਰਾਂ (ਅਭਿਆਸ ਪੱਤਰਾਂ) ਨੂੰ ਲੈ ਕੇ ਕਿਸੇ ਨਿੱਜੀ ਪ੍ਰਕਾਸ਼ਕ ਨਾਲ ਸਾਂਝੇਦਾਰੀ ਨਹੀਂ ਕੀਤੀ ਹੈ। ਬੋਰਡ ਵੱਲੋਂ ਇਹ ਸਪੱਸ਼ਟੀਕਰਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਕਿਹਾ ਜਾ ਰਿਹਾ …
Read More »ਪਟਿਆਲਾ: ਲੜਕੀਆਂ ਦੀ ਫਰਜ਼ੀ ਆਈਡੀ ਨਾਲ ਨੌਜਵਾਨਾਂ ਨੂੰ ਝਾਂਸਾ ਦੇ ਕੇ ਲੁੱਟਣ ਵਾਲੇ 3 ਮੁਲਜ਼ਮ ਅਸਲੇ ਸਣੇ ਕਾਬੂ
ਸਰਬਜੀਤ ਸਿੰਘ ਭੰਗੂ ਪਟਿਆਲਾ, 9 ਸਤੰਬਰ ਸੋਸ਼ਲ ਮੀਡੀਆ ਦੀ ਡੇਟਿੰਗ ਐਪ ਟਿੰਡਰ ਰਾਹੀਂ ਲੜਕੀ ਦੀ ਜਾਅਲੀ ਆਈਡੀ ਬਣਾ ਕੇ ਨੌਜਵਾਨਾਂ ਨੂੰ ਮਿਲਣ ਦਾ ਝਾਂਸਾ ਦੇ ਕੇ ਉਨ੍ਹਾਂ ਨੂੰ ਲੁੱਟਣ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪਟਿਆਲਾ ਦੇ ਐੱਸਐੱਸਪੀ ਵਰਨ ਸ਼ਰਮਾ ਨੇ ਅੱਜ ਇਥੇ ਪ੍ਰੈਸ …
Read More »