ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 16 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਉਨ੍ਹਾਂ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਉਨ੍ਹਾਂ ਪਾਰਟੀ ਨਾਲ ਜੁੜੇ ਮੁੱਦੇ ਵਿਚਾਰੇ। The post ਭਗਵੰਤ ਮਾਨ ਨੇ ਸਿਸੋਦੀਆ ਨਾਲ ਮੁਲਾਕਾਤ …
Read More »ਉੱਤਰਾਖੰਡ: ਨਰਸ ਨਾਲ ਬਲਾਤਕਾਰ ਤੋਂ ਬਾਅਦ ਮੂੰਹ ’ਤੇ ਪੱਥਰ ਮਾਰ ਕੇ ਹੱਤਿਆ ਕੀਤੀ, ਮੁਲਜ਼ਮ ਗ੍ਰਿਫ਼ਤਾਰ
ਰੁਦਰਪੁਰ (ਉਤਰਾਖੰਡ), 16 ਅਗਸਤ ਇਥੋਂ ਦੇ ਨਿੱਜੀ ਹਸਪਤਾਲ ਦੀ ਨਰਸ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕਰਨ ਤੋਂ ਬਾਅਦ ਉਸ ਦੇ ਮੂੰਹ ’ਤੇ ਪੱਥਰ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਨਰਸ ਦੀ ਲਾਸ਼ ਨੂੰ ਉੱਤਰ ਪ੍ਰਦੇਸ਼ ਦੇ ਨੇੜੇ ਪਿੰਡ ਵਿਚਲੇ ਖਾਲੀ ਪਲਾਟ ਵਿਚ ਸੁੱਟ ਦਿੱਤਾ। ਉੱਤਰਾਖੰਡ ਦੇ ਊਧਮ ਸਿੰਘ ਨਗਰ …
Read More »ਮੁੱਖ ਮੰਤਰੀ ਵੱਲੋਂ ਪੰਜਾਬ ਦੇ ‘ਆਪ’ ਵਿਧਾਇਕਾਂ ਨਾਲ ਮੀਟਿੰਗ
ਆਤਿਸ਼ ਗੁਪਤਾ ਚੰਡੀਗੜ੍ਹ, 13 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਆਪਣੀ ਰਿਹਾਇਸ਼ ’ਤੇ ‘ਆਪ’ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਅਗਾਮੀ ਪੰਚਾਇਤੀ ਚੋਣਾਂ ਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ। ਇਸ …
Read More »ਸੁਪਰੀਮ ਕੋਰਟ ਸੇਬੀ ਨਾਲ ‘ਸਮਝੌਤੇ ਦੀ ਸੰਭਾਵਨਾ’ ਦੇ ਮੱਦੇਨਜ਼ਰ ਅਡਾਨੀ ਦੀ ਜਾਂਚ ਸੀਬੀਆਈ ਜਾਂ ਐਸਆਈਟੀ ਨੂੰ ਸੌਂਪੇ: ਕਾਂਗਰਸ
ਨਵੀਂ ਦਿੱਲੀ, 12 ਅਗਸਤ ਸੇਬੀ ਦੀ ਚੇਅਰਪਰਸਨ ਮਾਧਵੀ ਬੁਚ ਦੇ ਖਿਲਾਫ ਹਿੰਡਨਬਰਗ ਰਿਸਰਚ ਦੇ ਦੋਸ਼ਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਵਿਚਾਲੇ ਕਾਂਗਰਸ ਨੇ ਸੋਮਵਾਰ ਨੂੰ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਅਤੇ ਅਪੀਲ ਕੀਤੀ ਕਿ ਸੁਪਰੀਮ ਕੋਰਟ ‘ਸੇਬੀ ਨਾਲ ਗੰਢਤੁਪ ਦੀ ਸੰਭਾਵਨਾ’ ਨੂੰ ਦੇਖਦੇ ਹੋਏ ਅਡਾਨੀ ਦੀ ਜਾਂਚ ਸੀਬੀਆਈ …
Read More »ਸੇਬੀ ਮੁਖੀ ਦੀ ਅਡਾਨੀ ਗਰੁੱਪ ਨਾਲ ਮਿਲੀਭੁਗਤ: ਹਿੰਡਨਬਰਗ
ਨਵੀਂ ਦਿੱਲੀ, 10 ਅਗਸਤ ਅਮਰੀਕੀ ਸ਼ਾਰਟ ਸੈਲਰ ਹਿੰਡਨਬਰਗ ਰਿਸਰਚ ਨੇ ਮਾਰਕੀਟ ਰੈਗੂਲੇਟਰ ਸੇਬੀ ਦੀ ਚੇਅਰਪਰਸਨ ਮਾਧਵੀ ਬੁੱਚ ’ਤੇ ਦੋਸ਼ ਲਗਾਏ ਹਨ ਕਿ ਅਡਾਨੀ ਦੇ ਪੈਸਿਆਂ ਦੀ ਕਥਿਤ ਹੇਰਾਫੇਰੀ ਵਿੱਚ ਵਰਤੇ ਗਏ ਵਿਦੇਸ਼ੀ ਫੰਡਾਂ ਵਿੱਚ ਸੇਬੀ ਮੁਖੀ ਤੇ ਉਨ੍ਹਾਂ ਦੇ ਪਤੀ ਧਵਲ ਬੁੱਚ ਦੀ ਵੀ ਹਿੱਸੇਦਾਰੀ ਸੀ। ਇਸੇ ਕਾਰਨ ਸੇਬੀ ਵੱਲੋਂ …
Read More »ਈਡੀ ਵੱਲੋਂ ਮੇਰੇ ’ਤੇੇ ਛਾਪਾ ਮਾਰਨ ਦੀ ਤਿਆਰੀ, ਖੁੱਲ੍ਹੀਆਂ ਬਾਹਾਂ ਨਾਲ ਉਡੀਕ ਕਰ ਰਿਹਾਂ…ਚਾਹ-ਬਿਸਕੁਟ ਮੇਰੇ ਵੱਲੋਂ: ਰਾਹੁਲ ਗਾਂਧੀ
ਨਵੀਂ ਦਿੱਲੀ, 2 ਅਗਸਤ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਸੰਸਦ ਵਿਚ ਦਿੱਤੀ ‘ਚੱਕਰਵਿਊ’ ਤਕਰੀਰ ਮਗਰੋਂ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਉਨ੍ਹਾਂ ਖਿਲਾਫ਼ ਛਾਪਾ ਮਾਰਨ ਦੀ ਤਿਆਰੀ ਕਰ ਰਹੀ ਹੈ। ਗਾਂਧੀ ਨੇ ਕਿਹਾ ਕਿ ਉਹ ‘ਖੁੱਲ੍ਹੀਆਂ ਬਾਹਾਂ ਨਾਲ ਉਡੀਕ’ ਕਰ ਰਹੇ ਹਨ। …
Read More »ਕੇਰਲ: ਵਾਇਨਾਡ ‘ਚ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 308 ਤੱਕ ਪੁੱਜੀ
ਕੇਰਲ, 2 ਅਗਸਤ ਕੇਰਲ ਦੇ ਵਾਇਨਾਡ ਵਿਚ ਵੱਖ ਵੱਖ ਥਾਵਾਂ ’ਤੇ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 308 ਹੋ ਗਈ ਹੈ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਸ਼ੁੱਕਰਵਾਰ ਨੂੰ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਹੁਣ ਤੱਕ 195 ਲਾਸ਼ਾਂ ਅਤੇ 113 ਮਨੁੱਖੀ ਸਰੀਰਾਂ ਦੇ ਅੰਗ ਬਰਾਮਦ ਕੀਤੇ ਗਏ ਹਨ। …
Read More »ਹਾਕੀ: ਭਾਰਤ ਨੇ ਆਇਰਲੈਂਡ ਨੂੰ 2-0 ਨਾਲ ਹਰਾਇਆ
ਪੈਰਿਸ, 30 ਜੁਲਾਈ ਭਾਰਤ ਨੇ ਪੈਰਿਸ ਓਲੰਪਿਕ ਵਿਚ ਪੂਲ ਬੀ ਦੇ ਆਪਣੇ ਹਾਕੀ ਮੁਕਾਬਲੇ ਵਿਚ ਅੱਜ ਆਇਰਲੈਂਡ ਨੂੰ 2-0 ਨਾਲ ਹਰਾ ਦਿੱਤਾ। ਭਾਰਤੀ ਟੀਮ ਲਈ ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਪਹਿਲਾ ਗੋਲ 11ਵੇਂ ਮਿੰਟ ਵਿਚ ਪੈਨਲਟੀ ਸਟਰੋਕ ਉੱਤੇ ਤੇ ਦੂਜਾ ਗੋਲ ਪੈਨਲਟੀ ਕਾਰਨਰ ਨਾਲ 19ਵੇਂ ਮਿੰਟ ਵਿਚ ਆਇਆ। …
Read More »ਆਈਏਐਸ ਅਧਿਕਾਰੀ ਪੂਜਾ ਖੇਡਕਰ ਦੀ ਮਾਂ ਨੇ ਲੋਕਾਂ ਨੂੰ ਪਿਸਤੌਲ ਨਾਲ ਧਮਕਾਇਆ
ਪੁਣੇ, 12 ਜੁਲਾਈ ਆਈਏਐਸ ਅਧਿਕਾਰੀ ਪੂਜਾ ਖੇਡਕਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਸ ਦੀ ਮਾਂ ਵੱਲੋਂ ਕੁਝ ਲੋਕਾਂ ਨੂੰ ਪਿਸਤੌਲ ਨਾਲ ਧਮਕਾਉਂਦੇ ਹੋਏ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਪੁਣੇ ਦਿਹਾਤੀ ਪੁਲੀਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਤੱਥਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕੀਤੀ ਜਾਵੇਗੀ ਜਿਸ ਵਿੱਚ …
Read More »ਨਰਿੰਦਰ ਮੋਦੀ ਵੱਲੋਂ ਬਜਟ 2024 ਲਈ ਉੱਘੇ ਅਰਥਸ਼ਾਸਤਰੀਆਂ ਨਾਲ ਮੁਲਾਕਾਤ
ਨਵੀਂ ਦਿੱਲੀ, 11 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ 2024 ਦੇ ਮੱਦਦੇਨਜ਼ਰ ਉੱਘੇ ਅਰਥਸ਼ਾਸਤਰੀਆਂ ਸਮੇਤ ਇਸ ਖੇਤਰ ਦੇ ਮਾਹਿਰਾਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਮੌਜੂਦ ਸਨ ਜੋ ਕਿ 23 ਜੁਲਾਈ ਨੂੰ ਸਰਕਾਰ ਦੇ ਤੀਜੇ ਕਾਰਜਕਾਲ ਲਈ ਬਜਟ ਪੇਸ਼ ਕਰਨ ਜਾ …
Read More »