ਵਾਸ਼ਿੰਗਟਨ, 6 ਮਈ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸ਼ੁੱਕਰਵਾਰ ਨੂੰ ਭਾਰਤ ਦੇ ਲੋਕਾਂ ਨਾਲ ਇਕਜੁੱਟਤਾ ਦਾ ਸੁਨੇਹਾ ਦੇਣਗੇ। ਉਹ ਕਰੋਨਾਵਾਇਰਸ ਮਹਾਮਾਰੀ ਨਾਲ ਜੂਝ ਰਹੇ ਭਾਰਤ ਵਿਚ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਅਤੇ ਇਸ ਮਹਾਮਾਰੀ ‘ਤੇ ਜਲਦੀ ਤੋਂ ਜਲਦੀ ਕਾਬੂ ਪਾਉਣ ਦੀ ਅਪੀਲ ਕਰਨਗੇ। ਇਹ ਜਾਣਕਾਰੀ ਅੱਜ ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ …
Read More »ਨਵੀਂ ਸਟੱਡੀ ’ਚ ਖੁਲਾਸਾ! ਸੁਸਤ ਲੋਕਾਂ ਨੂੰ ਕੋਰੋਨਾ ਨਾਲ ਮੌਤ ਦਾ ਵੱਧ ਖਤਰਾ
ਵਾਸ਼ਿੰਗਟਨ: ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਵਿਚਕਾਰ ਇੱਕ ਚਿੰਤਾਜਨਕ ਖਬਰ ਸਾਹਮਣੇ ਆਈ ਹੈ। ਇੱਕ ਤਾਜ਼ਾ ਸਟੱਡੀ ’ਚ ਇਹ ਪਾਇਆ ਗਿਆ ਹੈ ਕਿ ਜੇ ਕੋਈ ਕੋਵਿਡ-19 ਮਰੀਜ਼, ਜੋ ਮਹਾਂਮਾਰੀ ਤੋਂ ਪਹਿਲਾਂ ਕਸਰਤ ਨਹੀਂ ਕਰਦਾ ਹੈ, ਤਾਂ ਉਸ ਦੇ ਗੰਭੀਰ ਰੂਪ ’ਚ ਬਿਮਾਰ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਨਾਲ ਹੀ ਅਜਿਹੀ …
Read More »ਅਫ਼ਗਾਨਿਸਤਾਨ ’ਚੋਂ ਨਿਯਮਤ ਢੰਗ ਨਾਲ ਫ਼ੌਜ ਕੱਢੇਗਾ ਅਮਰੀਕਾ
ਵਾਸ਼ਿੰਗਟਨ, 7 ਅਪਰੈਲ ਅਮਰੀਕਾ ਨੇ ਕਿਹਾ ਹੈ ਕਿ ਉਹ ਅਫ਼ਗਾਨਿਸਤਾਨ ਵਿਚੋਂ ਆਪਣੇ ਫ਼ੌਜੀਆਂ ਨੂੰ ਨਿਯਮਤ ਢੰਗ ਨਾਲ ਕੱਢੇਗਾ। ਵਿਦੇਸ਼ ਵਿਭਾਗ ਦੇ ਬੁਲਾਰੇ ਨੈੱਡ ਪ੍ਰਾਈਸ ਨੇ ਕਿਹਾ ਕਿ ਅਫ਼ਗਾਨਿਸਤਾਨ ਮੁੜ ਕਦੇ ਵੀ ਅਤਿਵਾਦੀ ਹਮਲਿਆਂ ਦਾ ਧੁਰਾ ਨਹੀਂ ਬਣੇਗਾ ਜੋ ਅਮਰੀਕਾ ਤੇ ਇਸ ਦੇ ਸਹਿਯੋਗੀਆਂ ਲਈ ਖ਼ਤਰਾ ਬਣਦੇ ਰਹੇ ਹਨ। ਉਨ੍ਹਾਂ ਕਿਹਾ …
Read More »1497 ਕਰੋੜ ਰੁਪਏ ਦਾ ਸਪੈਕਟ੍ਰਮ ਖਰੀਦਣ ਲਈ ਜੀਓ ਨੇ ਏਅਰਟੈੱਲ ਨਾਲ ਕੀਤਾ ਸਮਝੌਤਾ
ਨਵੀਂ ਦਿੱਲੀ, 6 ਅਪਰੈਲ ਰਿਲਾਇੰਸ ਜੀਓ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਆਂਧਰਾ ਪ੍ਰਦੇਸ਼, ਦਿੱਲੀ ਅਤੇ ਮੁੰਬਈ ਸਰਕਲ ਵਿੱਚ 800 ਮੈਗਾਹਰਟਜ਼ ਬੈਂਡ ਵਿੱਚ ਕੁਝ ਸਪੈਕਟ੍ਰਮ ਖਰੀਦਣ ਲਈ ਭਾਰਤੀ ਏਅਰਟੈੱਲ ਨਾਲ ਸਮਝੌਤਾ ਕੀਤਾ ਹੈ। ਇਹ ਸੌਦਾ ਕਰੀਬ 1497 ਕਰੋੜ ਰੁਪਏ ਦਾ ਹੈ। ਇਨ੍ਹਾਂ ਤਿੰਨਾਂ ਸਰਕਲਾਂ ਵਿੱਚ ਜੀਓ ਕੋਲ ਕੁਲ 7.5 …
Read More »ਓਸੀਆਈ ਕਾਰਡਧਾਰਕਾਂ ਨੂੰ ਭਾਰਤ ਯਾਤਰਾ ਲਈ ਪੁਰਾਣਾ ਪਾਸਪੋਰਟ ਨਾਲ ਰੱਖਣ ਦੀ ਲੋੜ ਨਹੀਂ
ਵਾਸ਼ਿੰਗਟਨ, 30 ਮਾਰਚਭਾਰਤ ਦੇ ਵਿਦੇਸ਼ੀ ਨਾਗਰਿਕ (ਓਸੀਆਈ) ਦਾ ਕਾਰਡ ਰੱਖਣ ਵਾਲੇ ਭਾਰਤੀ ਮੂਲ ਜਾਂ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਹੁਣ ਭਾਰਤ ਜਾਣ ਲਈ ਆਪਣੇ ਪੁਰਾਣੇ ਪਾਸਪੋਰਟ ਨਾਲ ਲੈ ਕੇ ਜਾਣ ਦੀ ਜ਼ਰੂਰਤ ਨਹੀਂ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਹਵਾਲਾ ਦਿੰਦੇ ਹੋਏ ਇਥੇ ਭਾਰਤੀ ਸਫ਼ਾਰਤਖਾਨੇ ਨੇ …
Read More »ਅਮਰੀਕਾ ਨਾਲ ਸਬੰਧਾਂ ’ਚ ਨਿਘਾਰ ਮਗਰੋਂ ਰੂਸੀ ਸਫ਼ੀਰ ਮਾਸਕੋ ਪਰਤਿਆ
ਮਾਸਕੋ, 21 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਵਲਾਦੀਮੀਰ ਪੁਤਿਨ ਨੂੰ ਕਾਤਲ ਦੱਸੇ ਜਾਣ ਮਗਰੋਂ ਅਮਰੀਕਾ ‘ਚ ਰੂਸੀ ਸਫ਼ੀਰ ਅਨਾਤੋਲੀ ਐਂਟੋਨੋਵ ਅੱਜ ਮਾਸਕੋ ਪਹੁੰਚ ਗਿਆ। ਇਸ ਬਿਆਨ ਮਗਰੋਂ ਅਮਰੀਕਾ ਅਤੇ ਰੂਸ ਵਿਚਕਾਰ ਸਬੰਧਾਂ ‘ਚ ਤਣਾਅ ਪੈਦਾ ਹੋ ਗਿਆ ਹੈ ਅਤੇ ਅੱਗੇ ਦੀ ਰਣਨੀਤੀ ਲਈ ਐਂਟੋਨੋਵ ਨੂੰ ਮੁਲਕ ਸੱਦਿਆ ਗਿਆ ਹੈ। …
Read More »ਪੰਜਾਬ ਅਤੇ ਹਰਿਆਣਾ ’ਚ ਧੂੜ ਭਰੀ ਹਨੇਰੀ ਨਾਲ ਮੀਂਹ ਦੀ ਭਵਿੱਖਬਾਣੀ
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਤੇ ਐੱਨਸੀਆਰ ਸਮੇਤ ਕਈ ਸੂਬਿਆਂ ਦੇ ਮੌਸਮ ‘ਚ ਖਾਸਾ ਬਦਲਾਅ ਦੇਖਿਆ ਗਿਆ ਹੈ। ਦੇਸ਼ ਦੇ ਕਈ ਅਹਿਮ ਹਿੱਸਿਆਂ ਵਿਚ ਗਰਜ ਦੇ ਨਾਲ ਬਾਰਿਸ਼ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ (India Meterological Department, IMD) ਅਨੁਸਾਰ, ਇਸ ਹਫ਼ਤੇ ਉੱਤਰੀ ਭਾਰਤ ਦੇ ਦਿੱਲੀ, ਪੰਜਾਬ, …
Read More »ਮਿਆਂਮਾਰ: ਸੁਰੱਖਿਆ ਬਲਾਂ ਦੀਆਂ ਗੋਲੀਆਂ ਨਾਲ 7 ਮੁਜ਼ਾਹਰਾਕਾਰੀ ਹਲਾਕ
ਮੰਡਾਲੇ, 13 ਮਾਰਚ ਮਿਆਂਮਾਰ ‘ਚ ਸ਼ਨਿਚਰਵਾਰ ਨੂੰ ਸੁਰੱਖਿਆ ਬਲਾਂ ਦੀਆਂ ਗੋਲੀਆਂ 7 ਮੁਜ਼ਾਹਰਾਕਾਰੀ ਹਲਾਕ ਹੋ ਗਏ। ਫਰਵਰੀ ਮਹੀਨੇ ਫ਼ੌਜ ਵੱਲੋਂ ਰਾਜ ਪਲਟਾ ਕਰਕੇ ਸੱਤ ਹਥਿਆਉਣ ਮਗਰੋਂ ਲੋਕਾੀ ਵੱਲੋਂ ਪੂਰੇ ਦੇਸ਼ ‘ਚ ਫ਼ੌਜੀ ਸਾਸ਼ਨ ਖ਼ਿਲਾਫ਼ ਮੁਜ਼ਾਹਰੇ ਕੀਤੇ ਜਾ ਰਹੇ ਹਨ। ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਮੰਡਾਲੇ ‘ਚ ਸੱਤ, ਦੱਖਣ-ਕੇਂਦਰੀ ਕਸਬੇ …
Read More »ਸਾਬਕਾ ਵਿਧਾਇਕ ਅਤੇ SGPC ਮੈਂਬਰ ਸੁਖਦਰਸ਼ਨ ਸਿੰਘ ਮਰਾੜ ਦੀ ਕੋਰੋਨਾ ਨਾਲ ਮੌਤ
ਬੀਤੇ ਕੁਝ ਦਿਨ ਪਹਿਲਾਂ ਕੋਰੋਣਾ ਦੇ ਚਲਦੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੇਡੀਕਲ ਵਿਖੇ ਸਨ ਜੇਰੇ ਇਲਾਜ਼ ਸੁਖਦਰਸ਼ਨ ਸਿੰਘ ਮਰਾੜ ਸਾਬਕਾ ਵਿਧਾਇਕ 79 ਸਾਲ ਦੀ ਉਮਰ ਵਿਚ ਇਸ ਸੰਸਾਰ ਨੂੰ ਅਲਵਿਦਾ ਆਖ ਗਏ।ਉਹ ਪੰਜਾਬ ਦੀ ਸਿਆਸਤ ਵਿਚ ਉਸ ਸਮੇਂ ਵੱਖਰੀ ਪਹਿਚਾਣ ਰੱਖਣ ਲੱਗੇ ਜਦ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ …
Read More »ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ ਦੀ ਗੋਲੀ ਲੱਗਣ ਨਾਲ ਮੌਤ
ਸ੍ਰੀ ਅਨੰਦਪੁਰ ਸਾਹਿਬ-ਸਥਾਨਕ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ (67 ਸਾਲ) ਪੁੱਤਰ ਬਲਬੀਰ ਸਿੰਘ ਵਾਸੀ ਵਾਰਡ ਨੰ: 4 ਮਹੱਲਾ ਧਰੇਲਪੁਰਾ ਦੀ ਆਪਣੀ ਦੋਨਾਲੀ ਬੰਦੂਕ ਦੀ ਸਫ਼ਾਈ ਦੌਰਾਨ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ। ਅਕਾਲੀ ਆਗੂ ਦੇ ਪੁੱਤਰ ਜਸਦੀਪ ਸਿੰਘ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨਰਿੰਦਰ ਸਿੰਘ ਧਾਰੀਵਾਲ ਆਪਣੇ ਘਰ …
Read More »