Home / Tag Archives: ਨਵ (page 4)

Tag Archives: ਨਵ

ਸਤਬੀਰ ਬੇਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨਵੀਂ ਚੇਅਰਪਰਸਨ ਨਿਯੁਕਤ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਫਰਵਰੀ ਪੰਜਾਬ ਸਰਕਾਰ ਨੇ ਅੱਜ ਡਾਕਟਰ ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨਵੀਂ ਚੇਅਰਪਰਸਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪੰਜਾਬ ਸਕੂਲ ਸਿੱਖਿਆ ਬੋਰਡ (ਸੋਧ) ਐਕਟ 2017, ਪ੍ਰਿੰਸੀਪਲ ਐਕਟ (1969) ਦੇ ਸੈਕਸ਼ਨ 4 (2) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ …

Read More »

ਪੰਜਾਬ ’ਚ ਕਰੋਨਾ ਦੇ 38 ਨਵੇਂ ਮਾਮਲੇ, ਮੰਤਰੀ ਨੇ ਸੂਬਾ ਵਾਸੀਆਂ ਨੂੰ ਖ਼ੌਫ਼ਜ਼ਦਾ ਨਾ ਹੋਣ ਲਈ ਕਿਹਾ

ਦਰਸ਼ਨ ਸਿੰਘ ਸੋਢੀ ਮੁਹਾਲੀ, 27 ਦਸੰਬਰ ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਵਿੱਚ ਕਰੋਨਾ ਦੇ 38 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਅਗਾਊਂ …

Read More »

ਚੀਨ ਦੇ ਸਨਅਤੀ ਪ੍ਰਾਂਤ ਵਿੱਚ ਕਰੋਨਾ ਦੇ ਰੋਜ਼ਾਨਾ 10 ਲੱਖ ਨਵੇਂ ਕੇਸ

ਪੇਈਚਿੰਗ, 26 ਦਸੰਬਰ ਚੀਨ ਦੇ ਜ਼ੇਜੀਆਂਗ ਸਨਅਤੀ ਪ੍ਰਾਂਤ ਵਿੱਚ ਕਰੋਨਾ ਦੇ ਰੋਜ਼ਾਨਾ 10 ਲੱਖ ਨਵੇਂ ਕੇਸ ਸਾਹਮਣੇ ਆ ਰਹੇ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਅੰਕੜਾ ਦੁੱਗਣਾ ਵੀ ਹੋ ਸਕਦਾ ਹੈ। ਸੀਐੱਨਐੱਨ ਅਨੁਸਾਰ ਚੀਨ ਵਿੱਚ ਤੇਜ਼ੀ ਨਾਲ ਵਧ ਰਹੇ ਕਰੋਨਾ ਕੇਸਾਂ ਕਾਰਨ ਲੋਕ ਘਰਾਂ ਵਿੱਚ ਹੀ ਰਹਿਣ ਲਈ ਮਜਬੂਰ …

Read More »

ਆਸਟਰੇਲੀਆ ਵੱਲੋਂ ਨੌਜਵਾਨ ਭਾਰਤੀਆਂ ਲਈ ਨਵੇਂ ‘ਬੈਕਪੈਕਰ ਵੀਜ਼ਾ’ ਦੀ ਸ਼ੁਰੂਆਤ

ਹਰਜੀਤ ਲਸਾੜਾ ਬ੍ਰਿਸਬਨ, 21 ਦਸੰਬਰ ਆਸਟਰੇਲੀਆ ਅਤੇ ਭਾਰਤ ਦਰਮਿਆਨ ਹੋਏ ਆਰਥਿਕ ਸਹਿਯੋਗ ਅਤੇ ਵਪਾਰਕ ਸਮਝੌਤੇ ਤਹਿਤ ਹੁਣ 18 ਤੋਂ 30 ਸਾਲ ਦੀ ਉਮਰ ਦੇ ਯੋਗ ਨੌਜਵਾਨ ਭਾਰਤੀਆਂ ਨੂੰ ਨਵੇਂ ‘ਵਰਕਿੰਗ ਹੌਲੀਡੇਅ ਪ੍ਰੋਗਰਾਮ’ ਤਹਿਤ ਇੱਕ ਸਾਲ ਦਾ ਵੀਜ਼ਾ ਦਿੱਤਾ ਜਾਵੇਗਾ। ਇਸ ਵਿੱਚ ਹਰ ਸਾਲ 1000 ਸੀਟਾਂ ਰੱਖੀਆਂ ਗਈਆਂ ਹਨ ਅਤੇ ਇਹ …

Read More »

ਯਾਸੀਨ ਮਲਿਕ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਨਵਾਂ ਵਾਰੰਟ ਜਾਰੀ

ਜੰਮੂ, 23 ਨਵੰਬਰ ਜੇਲ੍ਹ ਵਿੱਚ ਬੰਦ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐੱਲਐੱਫ) ਦੇ ਮੁਖੀ ਯਾਸੀਨ ਮਲਿਕ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਇੱਥੋਂ ਦੀ ਅਦਾਲਤ ਨੇ ਅੱਜ ਨਵਾਂ ਵਾਰੰਟ ਜਾਰੀ ਕੀਤਾ ਹੈ। ਇਹ ਪੇਸ਼ੀ ਵਾਰੰਟ 1990 ਵਿੱਚ ਹਵਾਈ ਫ਼ੌਜ ਦੇ ਚਾਰ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ …

Read More »

ਕਾਂਗਰਸ ਦਾ ਨਵਾਂ ਪ੍ਰਧਾਨ ਪਾਰਟੀ ’ਚ ਮੇਰੀ ਭੂਮਿਕਾ ਤੈਅ ਕਰੇਗਾ: ਰਾਹੁਲ ਗਾਂਧੀ

ਅਡੋਨੀ (ਆਂਧਰਾ ਪ੍ਰਦੇਸ਼), 19 ਅਕਤੂਬਰ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਕਾਂਗਰਸ ‘ਚ ਪ੍ਰਧਾਨ ਹੀ ਸਰਵਉੱਚ ਹੈ ਅਤੇ ਉਹੀ ਪਾਰਟੀ ਦੇ ਅਗਲੇ ਰੁਖ਼ ਬਾਰੇ ਫ਼ੈਸਲਾ ਕਰਨਗੇ। ਇੱਥੇ ‘ਭਾਰਤ ਜੋੜੋ ਯਾਤਰਾ’ ਦੌਰਾਨ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਦੌਰਾਨ ਸ੍ਰੀ ਗਾਂਧੀ ਨੇ ਕਿਹਾ ਕਿ ਨਵਾਂ ਪ੍ਰਧਾਨ ਫੈਸਲਾ ਕਰੇਗਾ ਕਿ ਮੇਰੀ …

Read More »

ਵੀਸੀ ਦੀ ਨਿਯੁਕਤੀ: ਰਾਜਪਾਲ ਪੁਰੋਹਿਤ ਨੇ ਤਿੰਨ ਨਾਵਾਂ ਦਾ ਪੈਨਲ ਮੰਗਿਆ; ਫਾਈਲ ਸਰਕਾਰ ਨੂੰ ਮੋੜੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 11 ਅਕਤੂਬਰ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਹੁਣ ਨਵਾਂ ਪੇਚ ਫਸ ਗਿਆ ਹੈ। ਰਾਜਪਾਲ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਉਪ ਕੁਲਪਤੀ ਦੀ ਨਿਯੁਕਤੀ ਨੂੰ ਹਰੀ ਝੰਡੀ ਦੇਣ ਦੇ ਮਾਮਲੇ ‘ਤੇ ਸਵਾਲ ਖੜ੍ਹੇ ਕਰਦਿਆਂ ਫਾਈਲ ਸਰਕਾਰ ਨੂੰ ਵਾਪਸ ਭੇਜ ਦਿੱਤੀ …

Read More »

ਨਵਾਂ ਸ਼ਹਿਰ: 38 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ’ਚ ਗੁਜਰਾਤ ਤੋਂ ਦੋ ਤਸਕਰ ਕਾਬੂ

ਲਾਜਵੰਤ ਸਿੰਘ ਨਵਾਂਸ਼ਹਿਰ, 3 ਸਤੰਬਰ ਨਵਾਂਸ਼ਹਿਰ ਪੁਲੀਸ ਨੇ 38 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ‘ਚ ਦੋ ਤਸਕਰਾਂ ਨੂੰ ਗੁਜਰਾਤ ਅਤੇ ਇਕ ਨੂੰ ਪਿੰਡ ਰੱਕੜਾਂ ਢਾਹਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਹੈਰੋਇਨ ਲਈ ਪੇਸ਼ਗੀ ਦਿੱਤੀ ਗਈ ਰਕਮ ਵਿਚੋਂ 77000 ਰੁਪਏ ਬਰਾਮਦ ਕਰਨ ਦਾ ਵੀ ਦਾਅਵਾ ਕੀਤਾ ਹੈ। ਪੁਲੀਸ ਗੁਜਰਾਤ ਤੋਂ ਇਨ੍ਹਾਂ …

Read More »

ਸ਼ੇਖ਼ ਮੁਹੰਮਦ-ਬਿਨ-ਜ਼ਾਇਦ ਯੂਏਈ ਦੇ ਨਵੇਂ ਰਾਸ਼ਟਰਪਤੀ

ਦੁਬਈ, 14 ਮਈ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਸ਼ਾਸਕਾਂ ਨੇ ਰਸਮੀ ਤੌਰ ‘ਤੇ ਸ਼ੇਖ਼ ਮੁਹੰਮਦ-ਬਿਨ-ਜ਼ਾਇਦ ਅਲ ਨਾਹਯਾਨ ਨੂੰ ਦੇਸ਼ ਦਾ ਨਵਾਂ ਰਾਸ਼ਟਰਪਤੀ ਚੁਣ ਲਿਆ ਹੈ। Source link

Read More »

ਲੈਫਟੀਨੈਂਟ ਜਨਰਲ ਬੀ.ਐਸ ਰਾਜੂ ਥਲ ਸੈਨਾ ਦੇ ਨਵੇਂ ਉਪ ਮੁਖੀ ਹੋਣਗੇ

ਨਵੀਂ ਦਿੱਲੀ, 29 ਅਪਰੈਲ ਲੈਫਟੀਨੈਂਟ ਜਨਰਲ ਬੀ.ਐੱਸ. ਰਾਜੂ 1 ਮਈ ਨੂੰ ਥਲ ਸੈਨਾ ਦੇ ਅਗਲੇ ਉਪ ਮੁਖੀ ਵਜੋਂ ਅਹੁਦਾ ਸੰਭਾਲਣਗੇ। ਉਹ ਮੌਜੂਦਾ ਲੈਫਟੀਨੈਂਟ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ, ਜੋ ਭਲਕੇ ਸ਼ਨਿੱਚਰਵਾਰ ਨੂੰ ਥਲ ਸੈਨਾ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਦਾ ਕਾਰਜਕਾਲ ਪੂਰਾ ਹੋਣ ਮਗਰੋਂ 13 ਲੱਖ ਦੀ ਨਫ਼ਰੀ ਵਾਲੀ ਮਜ਼ਬੂਤ …

Read More »