ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਮਈ ਆਮ ਆਦਮੀ ਪਾਰਟੀ ਨੇ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਦੀ ਪੰਜਾਬ ਨੂੰ ਉਸ ਦੇ ਪਾਣੀ ਦੇ ਸਹੀ ਹਿੱਸੇ ਤੋਂ ਵਾਂਝਾ ਕਰਨ ਦੀਆਂ ਵਾਰ-ਵਾਰ ਕੋਸ਼ਿਸ਼ਾਂ ਲਈ ਨਿੰਦਾ ਕੀਤੀ ਹੈ। ‘ਆਪ’ ਨੇਤਾ ਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਿਸੇ ਨੂੰ …
Read More »ਸਿੱਖ ਜਰਨੈਲ ਹਰੀ ਸਿੰਘ ਨਲੂਆ ਬਾਰੇ ਫਿਲਮ ਬਣਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ: ਜਥੇਦਾਰ ਗੜਗੱਜ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 2 ਮਈ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਸਬੰਧੀ ਬਣਦੀਆਂ ਫਿਲਮਾਂ ਬਾਰੇ ਜਲਦੀ ਹੀ ਗੁਰੂ ਸਿਧਾਂਤ, ਪੰਥਕ ਰਵਾਇਤਾਂ ਦੀ ਰੌਸ਼ਨੀ ਵਿੱਚ ਠੋਸ ਨੀਤੀ ਅਤੇ ਨਿਯਮ ਬਣਾਉਣ ਸਬੰਧੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਜ ਸ੍ਰੀ ਅਕਾਲ ਤਖਤ ਵਿਖੇ ਇਸ ਸਬੰਧ …
Read More »Pahalgam terror attack- ਰੀਟਰੀਟ ਸੈਰੇਮਨੀ ਦੌਰਾਨ ਰੋਸ ਵਜੋਂ ਭਾਰਤ ਵਾਲੇ ਪਾਸੇ ਗੇਟ ਬੰਦ ਰੱਖੇ, ਸੁਰੱਖਿਆ ਬਲਾਂ ਨੇ ਪਾਕਿ ਰੇਂਜਰਾਂ ਨਾਲ ਹੱਥ ਵੀ ਨਹੀਂ ਮਿਲਾਏ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 24 ਅਪਰੈਲ ਪਹਿਲਗਾਮ ਵਿੱਚ ਦਹਿਸ਼ਤੀ ਹਮਲੇ ਦੇ ਰੋਸ ਵਜੋਂ ਪਾਕਿਸਤਾਨ ਖਿਲਾਫ਼ ਸਖਤ ਵਤੀਰਾ ਅਪਣਾਉਂਦਿਆਂ ਭਾਰਤ ਵੱਲੋਂ ਅਪਣਾਈ ਰਣਨੀਤੀ ਤਹਿਤ ਅੱਜ ਇੱਥੇ ਸ਼ਾਮ ਵੇਲੇ ਅਟਾਰੀ ਸਰਹੱਦ ਵਿਖੇ ਝੰਡਾ ਉਤਾਰਨ ਦੀ ਰਸਮ ਤਾਂ ਹੋਈ, ਪਰ ਇਸ ਦੌਰਾਨ ਰਸਮ ਵੇਲੇ ਗੇਟ ਬੰਦ ਰੱਖਿਆ ਗਿਆ ਹੈ ਅਤੇ ਪਹਿਲਾਂ ਵਾਂਗ ਪਾਕਿਸਤਾਨੀ …
Read More »Majithia’s security row: ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀ
ਚੰਡੀਗੜ੍ਹ, 2 ਅਪਰੈਲ Majithia’s security row: ਸਾਬਕਾ ਮੰਤਰੀ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ। ਅਧਿਕਾਰੀ ਦਾ ਇਹ ਬਿਆਨ ਅਕਾਲੀ ਆਗੂ …
Read More »ਟਰੰਪ ਦੀ ਈਰਾਨ ਨੂੰ ਚਿਤਾਵਨੀ ਜੇਕਰ ਪ੍ਰਮਾਣੂ ਸਮਝੌਤਾ ਨਹੀਂ ਹੋਇਆ ਤਾਂ ਅਸੀਂ ਈਰਾਨ ‘ਤੇ ਬੰ/ਬ ਸੁੱਟਾਂਗਾ
ਟਰੰਪ ਦੀ ਈਰਾਨ ਨੂੰ ਚਿਤਾਵਨੀ ਜੇਕਰ ਪ੍ਰਮਾਣੂ ਸਮਝੌਤਾ ਨਹੀਂ ਹੋਇਆ ਤਾਂ ਅਸੀਂ ਈਰਾਨ ‘ਤੇ ਬੰ/ਬ ਸੁੱਟਾਂਗਾ ਵਾਸ਼ਿੰਗਟਨ, 31 ਮਾਰਚ ( ਰਾਜ ਗੋਗਨਾ )- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਈਰਾਨ ਆਪਣੇ ਪ੍ਰਮਾਣੂ ਪ੍ਰੋਗਰਾਮ ਬਾਰੇ ਅਮਰੀਕਾ ਨਾਲ ਸਮਝੌਤਾ ਨਹੀਂ ਕਰਦਾ ਹੈ ਤਾਂ ਉਸ ‘ਤੇ ਬੰਬਾਰੀ ਕੀਤੀ ਜਾਵੇਗੀ। …
Read More »State-run defence firm didn’t transfer sensitive tech to Russia: India ਸਰਕਾਰੀ ਰੱਖਿਆ ਫਰਮ ਨੇ ਰੂਸ ਨੂੰ ਸੰਵੇਦਨਸ਼ੀਲ ਤਕਨੀਕ ਨਹੀਂ ਦਿੱਤੀ: ਭਾਰਤ
ਨਵੀਂ ਦਿੱਲੀ, 31 ਮਾਰਚ ਭਾਰਤੀ ਅਧਿਕਾਰੀਆਂ ਨੇ ਦਿ ਨਿਊਯਾਰਕ ਟਾਈਮਜ਼ ਵਿੱਚ ਛਪੀ ਉਸ ਰਿਪੋਰਟ ਤੱਥਹੀਣ ਤੇ ਗੁੰਮਰਾਹਕੁਨ ਕਰਾਰ ਦਿੱਤਾ ਹੈ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਇੱਕ ਸਰਕਾਰੀ ਭਾਰਤੀ ਰੱਖਿਆ ਫਰਮ ਦੇ ਇੱਕ ਰੂਸੀ ਹਥਿਆਰ ਏਜੰਸੀ ਨਾਲ ਸਬੰਧ ਹਨ। ਇਹ ਫਰਮ ਬ੍ਰਿਟਿਸ਼ ਏਅਰੋਸਪੇਸ ਮੇਜਰ ਦਾ ਹਿੱਸਾ ਹੈ। ਰਿਪੋਰਟ ਵਿੱਚ …
Read More »ਐਂਬੂਲੈਂਸ ਨੂੰ ਰਾਹ ਦੇਣ ਲਈ ਲਾਲ ਬੱਤੀ ਉਲੰਘਣ ਮੌਕੇ ਹੁਣ ਚਲਾਨ ਕੱਟਣ ਤੋਂ ਡਰਨ ਦੀ ਲੋੜ ਨਹੀਂ
ਰਾਮਕ੍ਰਿਸ਼ਨ ਉਪਾਧਿਆਏ ਚੰਡੀਗੜ੍ਹ, 13 ਮਾਰਚ ਟਰੈਫਿਕ ਸਿਗਨਲ ’ਤੇ ਖੜ੍ਹਨ ਮੌਕੇ ਐਂਬੂਲੈਂਸ ਜਾਂ ਵੀਆਈਪੀ ਗੱਡੀਆਂ ਦੇ ਕਾਫਲੇ ਨੂੰ ਰਸਤਾ ਦੇਣ ਮੌਕੇ ਟਰੈਫਿਕ ਸਿਗਨਲ ਤੋੜਨ ’ਤੇ ਚਲਾਨ ਕੱਟੇ ਜਾਣ ਤੋਂ ਹੁਣ ਡਰਨ ਦੀ ਲੋੜ ਨਹੀਂ ਹੈ। ਚੰਡੀਗੜ੍ਹ ਟਰੈਫਿਕ ਪੁਲੀਸ ਦੀ ਬੇਨਤੀ ’ਤੇ ਸਚਿਨ ਯਾਦਵ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਅਜਿਹੇ ਕਰੀਬ 69 ਚਲਾਨ …
Read More »JK FASHION SHOW CONTROVERSY: ਸਰਕਾਰ ਕਦੇ ਵੀ ਫੈਸ਼ਨ ਸ਼ੋਅ ਦੀ ਇਜਾਜ਼ਤ ਨਹੀਂ ਦਿੰਦੀ: ਉਮਰ ਅਬਦੁੱਲਾ
ਜੰਮੂ, 10 ਮਾਰਚਰਮਜ਼ਾਨ ਦੇ ਮਹੀਨੇ ਦੌਰਾਨ ਗੁਲਮਰਗ ਫੈਸ਼ਨ ਸ਼ੋਅ ਸਬੰਧੀ ਛਿੜੇ ਵਿਵਾਦ ’ਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਲ ਦੇ ਕਿਸੇ ਵੀ ਮਹੀਨੇ ਅਜਿਹੇ ਪ੍ਰੋਗਰਾਮ ਦੀ ਇਜਾਜ਼ਤ ਕਦੇ ਨਹੀਂ ਦਿੰਦੀ। ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਦੱਸਿਆ, ‘‘ਅਸੀਂ ਪਹਿਲਾਂ ਹੀ …
Read More »ਜੇ ਚੰਡੀਗੜ੍ਹ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਤਾਂ….ਕਿਸਾਨ ਆਗੂਆਂ ਦਾ ਬਿਆਨ
ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ‘ਤੇ ਜੋਗਿੰਦਰ ਸਿੰਘ ਉਗਰਾਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਜੇਕਰ ਕਿਸਾਨਾਂ ਨੂੰ ਜਿਸ ਤਰੀਕੇ ਨਾਲ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ, ਉਹ ਇਸੇ ਤਰ੍ਹਾਂ ਜਾਰੀ ਰਿਹਾ ਅਤੇ ਸਾਨੂੰ ਚੰਡੀਗੜ੍ਹ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਗਈ, …
Read More »Punjab News: ਮਾਲ ਅਫ਼ਸਰਾਂ ਦੀ ਹੜਤਾਲ, ਸ਼ੁੱਕਰਵਾਰ ਤੱਕ ਨਹੀਂ ਹੋਣਗੀਆਂ ਰਜਿਸਟਰੀਆਂ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਮਾਰਚ Punjab News: ਪੰਜਾਬ ਭਰ ਦੀਆਂ ਤਹਿਸੀਲਾਂ ਵਿੱਚ ਰਜਿਸਟਰੀਆਂ ਦਾ ਕੰਮ ਠੱਪ ਹੋ ਗਿਆ ਹੈ, ਕਿਉਂਕਿ ਅੱਜ ਤੋਂ ਸੂਬੇ ਦੇ ਮਾਲ ਅਫ਼ਸਰਾਂ ਨੇ ਹੜਤਾਲ ਕਰ ਦਿੱਤੀ ਹੈ। ਵਿਜੀਲੈਂਸ ਦੀ ਕਾਰਵਾਈ ਦੇ ਵਿਰੋਧ ਵਿੱਚ ਮਾਲ ਅਫ਼ਸਰ ਮੁੜ ਕੁੱਦੇ ਹਨ। ਅੱਜ ਪੰਜਾਬ ਰੈਵਿਨਿਊ ਆਫ਼ਿਸਰਜ਼ ਐਸੋਸੀਏਸ਼ਨ ਨੇ ਫ਼ੈਸਲਾ …
Read More »