7 ਮਈ- ਪਾਕਿਸਤਾਨੀ ਫੌਜ ਵੱਲੋਂ ਅੱਜ ਜੰਮੂ ਕਸ਼ਮੀਰ ਖੇਤਰ ਵਿੱਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਮੂਹਰਲੇ ਪਿੰਡਾਂ ਵਿੱਚ ਭਾਰੀ ਗੋਲੀਬਾਰੀ ਕੀਤੀ ਗਈ ਗਈ, ਜਿਸ ਕਾਰਨ ਚਾਰ ਬੱਚਿਆਂ ਤੇ ਫੌਜੀ ਸਣੇ ਘੱਟੋ-ਘੱਟ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ 57 ਹੋਰ ਜ਼ਖ਼ਮੀ ਹੋ ਗਏ। ਇਸ ਗੋਲੀਬਾਰੀ ਦੌਰਾਨ …
Read More »ਲਾਹੌਰ ਹਵਾਈ ਅੱਡੇ ਨੇੜੇ ਤਿੰਨ ਧਮਾਕੇ ਹੋਣ ਦੀਆਂ ਖਬਰਾਂ → Ontario Punjabi News
ਖਬਰਾਂ ਹਨ ਕਿ ਲਾਹੌਰ ਹਵਾਈ ਅੱਡੇ ਨੇੜੇ ਤਿੰਨ ਧਮਾਕੇ ਹੋਏ ਹਨ। ਇਸ ਤੋਂ ਬਾਅਦ ਹਵਾਈ ਅੱਡੇ ਨੂੰ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਕ ਤੋਂ ਬਾਅਦ ਇਕ ਤਿੰਨ ਧਮਾਕੇ ਹੋਏ ਹਨ। Previous articleਪਾਕਿ ਫੌ਼ਜ ਵੱਲੋਂ ਕੰਟਰੋਲ …
Read More »ਸ੍ਰੀ ਦਰਬਾਰ ਸਾਹਿਬ ਨੇੜੇ ਕਾਠੀਆਂ ਵਾਲਾ ਬਾਜ਼ਾਰ ਵਿੱਚ ਗੋਲੀ ਚੱਲੀ, ਨੌਜਵਾਨ ਦੀ ਮੌਤ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 29 ਅਪਰੈਲ ਸ੍ਰੀ ਦਰਬਾਰ ਸਾਹਿਬ ਨੇੜੇ ਇਲਾਕੇ ਕਾਠੀਆਂ ਵਾਲਾ ਬਾਜ਼ਾਰ ਵਿਚ ਅੱਜ ਸ਼ਾਮ ਵੇਲੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ ਹੈ। ਮਾਰੇ ਗਏ ਵਿਅਕਤੀ ਦੀ ਸ਼ਨਾਖਤ ਰਵਨੀਤ ਸਿੰਘ ਉਰਫ ਸੋਨੂ ਮੋਟਾ ਵਜੋਂ ਦੱਸੀ ਗਈ ਹੈ। ਮੌਕੇ ਤੇ ਹਾਜ਼ਰ ਲੋਕਾਂ …
Read More »Derailment ਕਰਨਾਲ ’ਚ ਨੀਲੋਖੇੜੀ ਨੇੜੇ ਯਾਤਰੀ ਰੇਲਗੱਡੀ ਦਾ ਇਕ ਡੱਬਾ ਲੀਹੋਂ ਲੱਥਾ, ਸਾਰੇ ਯਾਤਰੀ ਸੁਰੱਖਿਅਤ
ਚੰਡੀਗੜ੍ਹ, 25 ਫਰਵਰੀ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿਚ ਨੀਲੋਖੇੜੀ ਨੇੜੇ ਅੱਜ ਯਾਤਰੀ ਰੇਲਗੱਡੀ ਦਾ ਇਕ ਡੱਬਾ ਲੀਹੋਂ ਲੱਥ ਗਿਆ। ਹਾਲਾਂਕਿ ਇਸ ਦੌਰਾਨ ਡੱਬੇ ਵਿਚ ਮੌਜੂਦ ਸਾਰੇ ਮੁਸਾਫ਼ਰ ਸੁਰੱਖਿਅਤ ਹਨ। ਯਾਤਰੀ ਰੇਲਗੱਡੀ ਕੁਰੂਕਸ਼ੇਤਰ ਤੋਂ ਦਿੱਲੀ ਜਾ ਰਹੀ ਸੀ। ਜੀਆਰਪੀ ਅਧਿਕਾਰੀ ਨੇ ਕਿਹਾ ਕਿ ਕਿਸੇ ਵੀ ਮੁਸਾਫ਼ਰ ਨੂੰ ਸੱਟ ਫੇਟ ਲੱਗਣ ਤੋਂ …
Read More »Punjab News: ਇਮਤਿਹਾਨ ਨੇੜੇ, ਲੁਧਿਆਣਾ ਸਕੂਲ ਦੇ ਵਿਦਿਆਰਥੀ ਮਜ਼ਦੂਰੀ ’ਤੇ
ਸ਼ਿਵਾਨੀ ਭਾਕੂ ਲੁਧਿਆਣਾ, 24 ਜਨਵਰੀ ਇੱਥੋਂ ਦੇ ਜਵਾਹਰ ਨਗਰ ਸਥਿਤ ਲੜਕਿਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ ਐਮੀਨੈਂਸ) ਦੇ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਕੁਝ ਦਿਨ ਪਹਿਲਾਂ ਕਲਾਸਾਂ ਵਿੱਚ ਜਾਣ ਦੀ ਬਜਾਏ ਰੇਤ ਦੇ ਬੋਰੇ ਇੱਕ ਉਸਾਰੀ ਵਾਲੀ ਥਾਂ ’ਤੇ ਲਿਜਾਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ …
Read More »ਫਰਾਂਸ: ਉੱਤਰੀ ਤੱਟ ਨੇੜੇ ਪਰਵਾਸੀਆਂ ਵਾਲੀ ਕਿਸ਼ਤੀ ਡੁੱਬੀ, 13 ਦੀ ਮੌਤ
ਪੈਰਿਸ, 3 ਸਤੰਬਰ ਫਰਾਂਸ ਦੇ ਉੱਤਰੀ ਇਲਾਕੇ ’ਚ ਨੇੜੇ ਇੰਗਲਿਸ਼ ਚੈਨਲ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਇੱਕ ਕਿਸ਼ਤੀ ਡੁੱਬਣ ਕਾਰਨ 13 ਪਰਵਾਸੀਆਂ ਦੀ ਮੌਤ ਹੋ ਗਈ। ਫਰਾਂਸ ਦੇ ਤੱਟੀ ਕਸਬੇ ਲੀ ਪੋਰਟਲ ਦੇ ਮੇਅਰ ਓਲਿਵਰ ਬਾਰਬੇਰਿਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਚੈਨਲ ਦੇ ਨੇੜੇ ਇੱਕ ਕਿਸ਼ਤੀ ਡੁੱਬਣ ਕਾਰਨ …
Read More »ਭਵਾਨੀਗੜ੍ਹ: ਪਿੰਡ ਰਾਮਗੜ੍ਹ ’ਚ ਕਣਕ ਦੇ ਨਾੜ ਨੂੰ ਅੱਗ ਕਾਰਨ 60 ਭੇਡਾਂ ਸੜੀਆਂ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 4 ਮਈ ਇਥੇ ਪਿੰਡ ਰਾਮਗੜ੍ਹ ਵਿਖੇ ਕਣਕ ਦੇ ਨਾੜ ਨੂੰ ਲੱਗੀ ਅੱਗ ਪਿੰਡ ਦੇ ਬਾਹਰਲੇ ਘਰਾਂ ਤੱਕ ਫੈਲ ਗਈ। ਅੱਗ ਨੇ ਮਜ਼ਦੂਰ ਮਹਿੰਦਰ ਸਿੰਘ ਦੇ ਭੇਡਾਂ ਦੇ ਵਾੜੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਵਾੜੇ ਵਿਚ 60 ਦੇ ਕਰੀਬ ਭੇਡਾਂ ਸੜ ਗਈਆਂ। ਪਿੰਡ ਵਾਸੀ ਮੱਖਣ ਸਿੰਘ …
Read More »ਪਟਨਾ ਰੇਲਵੇ ਸਟੇਸ਼ਨ ਨੇੜੇ ਹੋਟਲ ਨੂੰ ਅੱਗ ਲੱਗੀ, 6 ਮਰੇ ਤੇ 2 ਦੀ ਹਾਲਤ ਗੰਭੀਰ
ਪਟਨਾ, 25 ਅਪਰੈਲ ਬਿਹਾਰ ਦੀ ਰਾਜਧਾਨੀ ਪਟਨਾ ’ਚ ਰੇਲਵੇ ਸਟੇਸ਼ਨ ਨੇੜੇ ਹੋਟਲ ’ਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਕਾਰਨ 6 ਵਿਅਕਤੀਆਂ ਦੀ ਮੌਤ ਹੋ ਗਈ, 2 ਦੀ ਹਾਲਤ ਗੰਭੀਰ ਹੈ ਤੇ 20 ਤੋਂ ਵੱਧ ਨੂੰ ਬਚਾਅ ਲਿਆ। ਫਾਇਰ ਬ੍ਰਿਗੇਡ ਨੇ ਹਾਈਡ੍ਰੌਲਿਕ ਲਿਫਟ ਰਾਹੀਂ ਹੋਟਲ ’ਚੋਂ 20-25 ਵਿਅਕਤੀਆਂ ਨੂੰ …
Read More »ਨਿਰੰਕਾਰੀ ਭਵਨ ਰੂਪਨਗਰ ਨੇੜੇ ਸਾਬਕਾ ਫੌਜੀ ਦੀ ਲਾਸ਼ ਮਿਲੀ
ਜਗਮੋਹਨ ਸਿੰਘ ਰੂਪਨਗਰ, 25 ਜਨਵਰੀ ਅੱਜ ਇੱਥੇ ਰੂਪਨਗਰ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਨਿਰੰਕਾਰੀ ਭਵਨ ਨੇੜੇ ਇੱਕ ਸਾਬਕਾ ਫੌਜੀ ਦੀ ਲਾਸ਼ ਅਰਧ ਨਗਨ ਹਾਲਤ ਵਿੱਚ ਬਰਾਮਦ ਹੋਈ ਹੈ। ਪੁਲੀਸ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਮ੍ਰਿਤਕ ਦੀ ਲਾਸ਼ ਦੇ ਪਿਛਲੇ ਪਾਸੇ ਅਪਸ਼ਬਦ ਅਤੇ ਧੋਖੇਬਾਜ਼ ਲਿਖਿਆ ਹੋਇਆ ਸੀ, ਜਿਸ ਤੋਂ ਇਹ …
Read More »ਸੰਘਣੀ ਧੁੰਦ ਕਾਰਨ ਲਾਲੜੂ ਨੇੜੇ ਬੱਸਾਂ ਤੇ ਟਰੱਕ ਵਿਚਾਲੇ ਟੱਕਰ ਕਾਰਨ ਦਰਜਨ ਵਿਅਕਤੀ ਜ਼ਖ਼ਮੀ
ਸਰਬਜੀਤ ਸਿੰਘ ਭੱਟੀ ਲਾਲੜੂ, 28 ਦਸੰਬਰ ਅੱਜ ਸਵੇਰੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲਾਲੜੂ ਨੇੜੇ ਸੰਘਣੀ ਧੁੰਦ ਦੇ ਕਾਰਨ ਅੱਧੀ ਦਰਜਨ ਵਾਹਨ, ਜਿਨ੍ਹਾਂ ਵਿੱਚ ਬੱਸਾਂ ਅਤੇ ਟਰੱਕ ਸ਼ਾਮਲ ਹਨ, ਆਪਸ ’ਚ ਟਕਰਾਅ ਗਏ। ਇਸ ਕਾਰਨ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਸਮੇਤ ਬੱਸ ਵਿੱਚ ਸਵਾਰ ਦਰਜਨ ਸਵਾਰੀਆਂ ਫੱਟੜ ਹੋ ਗਈਆਂ। ਬੱਸ …
Read More »