ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 25 ਮਈ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟ੍ਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ …
Read More »ਯਾਸੀਨ ਮਲਿਕ ਦੀ ਰਿਹਾਈ ਲਈ ਬਿਲਾਵਲ ਭੁੱਟੋ ਨੇ ਯੂਐੱਨ ਮਨੁੱਖੀ ਅਧਿਕਾਰ ਹਾਈ ਕਮਿਸ਼ਨਰ ਨੂੰ ਪੱਤਰ ਭੇਜਿਆ
ਇਸਲਾਮਾਬਾਦ, 25 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦੇ ਹਾਈ ਕਮਿਸ਼ਨਰ ਨੂੰ ਪੱਤਰ ਭੇਜ ਕੇ ਭਾਰਤ ਨੂੰ ਇਹ ਅਪੀਲ ਕਰਨ ਦੀ ਮੰਗ ਕੀਤੀ ਹੈ ਕਿ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰਕੇ ਉਸ ਦੀ ਜੇਲ੍ਹ ਤੋਂ ਤੁਰੰਤ ਰਿਹਾਈ ਯਕੀਨੀ …
Read More »ਬਿਹਾਰ ਦੇ ਮੁੱਖ ਮੰਤਰੀ ਨੇ ਚਰਚਾ ਲਈ 27 ਨੂੰ ਸਰਬ-ਪਾਰਟੀ ਮੀਟਿੰਗ ਸੱਦੀ
ਪਟਨਾ, 23 ਮਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਾਤੀ-ਆਧਾਰਿਤ ਜਨਗਣਨਾ ਮੁੱਦੇ ‘ਤੇ ਚਰਚਾ ਲਈ 27 ਮਈ ਨੂੰ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਨਿਤੀਸ਼ ਕੁਮਾਰ ਨੇ ਕਿਹਾ, ”ਅਸੀਂ ਸਾਰੀਆਂ ਪਾਰਟੀਆਂ ਨੂੰ 27 ਮਈ ਨੂੰ ਮੀਟਿੰਗ ਦੀ ਤਜ਼ਵੀਜ ਭੇਜੀ ਹੈ। ਹਾਲਾਂਕਿ, ਕੁਝ ਪਾਰਟੀਆਂ ਨੇ ਇਸ ਹਾਲੇ ਤੱਕ ਸਰਕਾਰ ਨੂੰ ਕੋਈ ਜਵਾਬ …
Read More »ਗਿਆਨਵਾਪੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ ਵਾਰਾਨਸੀ ਜ਼ਿਲ੍ਹਾ ਜੱਜ ਨੂੰ ਸੌਂਪੀ
ਨਵੀਂ ਦਿੱਲੀ, 20 ਮਈ ਸੁਪਰੀਮ ਕੋਰਟ ਨੇ ਗਿਆਨਵਾਪੀ ਮਸਜਿਦ ਮਾਮਲੇ ਵਿੱਚ ਦੀਵਾਨੀ ਮੁਕੱਦਮੇ ਦੀ ਸੁਣਵਾਈ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਾਰਾਨਸੀ ਤੋਂ ਜ਼ਿਲ੍ਹਾ ਜੱਜ (ਵਾਰਾਨਸੀ) ਕੋਲ ਤਬਦੀਲ ਕਰ ਦਿੱਤੀ ਹੈ। Source link
Read More »ਰਾਜਾ ਵੜਿੰਗ ਨੇ ਕਿਹਾ,‘ਮੈਂ ਇਸ ਔਖੀ ਘੜੀ ਵੇਲੇ ਨਵਜੋਤ ਸਿੱਧੂ ਦੇ ਨਾਲ ਹਾਂ’
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 20 ਮਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਨੇਤਾ ਨਵਜੋਤ ਸਿੰਘ ਸਿੱਧੂ ਦੇ ਸਮਰਥਨ ‘ਚ ਸਾਹਮਣੇ ਆਏ ਹਨ। ਉਨ੍ਹਾਂ ਟਵੀਟ ਕੀਤਾ,’ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਸਨਮਾਨ ਦੇ ਨਾਲ ਮੈਂ ਇਸ ਔਖੀ ਘੜੀ ਵਿੱਚ ਆਪਣੇ ਸੀਨੀਅਰ ਸਹਿਯੋਗੀ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ …
Read More »ਭਾਰਤ ਨੇ ਬਿਲਾਵਲ ਦੀ ਟਿੱਪਣੀ ਨੂੰ ਮੁੱਢੋਂ ਰੱਦ ਕੀਤਾ
ਸੰਯੁਕਤ ਰਾਸ਼ਟਰ, 20 ਮਈ ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ) ‘ਚ ਜੰਮੂ-ਕਸ਼ਮੀਰ ਬਾਰੇ ਬੇਲੋੜੀ ਟਿੱਪਣੀ’ ਕਰਨ ‘ਤੇ ਪਾਕਿਸਤਾਨ ‘ਤੇ ਨਿਸ਼ਾਨਾ ਸਾਧਿਆ। ਭਾਰਤ ਨੇ ਕਿਹਾ ਹੈ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਦੀ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਟਿੱਪਣੀ ਰਟੀ-ਰਟਾਈ ਪ੍ਰਤੀਕਿਰਿਆ ਹੈ, ਜਿਸ ਦਾ ਉਦੇਸ਼ ਨਵੀਂ ਦਿੱਲੀ ਵਿਰੁੱਧ …
Read More »ਦਿੱਲੀ ਹਾਈ ਕੋਰਟ ਨੇ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਹੋਰ ਬੈਂਚ ਕੋਲ ਭੇਜੀ; ਸੁਣਵਾਈ 20 ਨੂੰ
ਨਵੀਂ ਦਿੱਲੀ, 19 ਮਈ ਦਿੱਲੀ ਹਾਈ ਕੋਰਟ ਨੇ ਇੱਥੇ ਫਰਵਰੀ 2020 ਵਿੱਚ ਹੋਏ ਦੰਗਿਆਂ ਦੀ ਕਥਿਤ ਸਾਜ਼ਿਸ਼ ਸਬੰਧੀ ਇੱਕ ਯੂੁਏਪੀਏ ਕੇਸ ਵਿੱਚ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ 20 ਮਈ ਨੂੰ ਸੁਣਵਾਈ ਲਈ ਇੱਕ ਹੋਰ ਬੈਂਚ ਕੋਲ ਭੇਜਣ ਦਾ ਨਿਰਦੇਸ਼ ਦਿੱਤਾ ਹੈ। ਦੱਸਣਯੋਗ ਹੈ ਕਿ 6 ਮਈ …
Read More »ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ
ਨਵੀਂ ਦਿੱਲੀ, 19 ਮਈ ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਸੁਣਾਈ ਹੈ। ਜਸਟਿਸ ਏਐੱਮ ਖਾਨਵਿਲਕਰ ਅਤੇ ਐੱਸਕੇ ਕੌਲ ਦੇ ਬੈਂਚ ਨੇ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੇ ਮੁੱਦੇ ‘ਤੇ ਪੀੜਤ ਪਰਿਵਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ …
Read More »ਕਰਤਾਰਪੁਰ: 75 ਸਾਲ ਬਾਅਦ ਆਪਣੇ ਸਿੱਖ ਭਰਾਵਾਂ ਨੂੰ ਮਿਲੀ ਮੁਮਤਾਜ਼ ਬੀਬੀ
ਕਰਤਾਰਪੁਰ, 18 ਮਈ 1947 ਦੀ ਵੰਡ ਵੇਲੇ ਹੋਈ ਹਿੰਸਾ ਦੌਰਾਨ ਆਪਣੇ ਪਰਿਵਾਰ ਤੋਂ ਵਿਛੜੀ ਔਰਤ ਕਰਤਾਰਪੁਰ ਵਿੱਚ ਆਪਣੇ ਸਿੱਖ ਭਰਾਵਾਂ ਨੂੰ ਮਿਲਣ ਆਈ। ਡਾਅਨ ਨਿਊਜ਼ ਦੀ ਰਿਪੋਰਟ ਮੁਤਾਬਕ ਵੰਡ ਵੇਲੇ ਮੁਮਤਾਜ਼ ਬੀਬੀ ਆਪਣੀ ਮਾਂ ਦੀ ਲਾਸ਼ ‘ਤੇ ਪਈ ਸੀ, ਜਿਸ ਨੂੰ ਹਿੰਸਕ ਭੀੜ ਨੇ ਮਾਰ ਦਿੱਤਾ ਸੀ। ਮੁਹੰਮਦ ਇਕਬਾਲ ਅਤੇ …
Read More »ਫਿਨਲੈਂਡ ਤੇ ਸਵੀਡਨ ਨੇ ਨਾਟੋ ਦਾ ਮੈਂਬਰ ਬਣਨ ਲਈ ਅਰਜ਼ੀਆਂ ਦਿੱਤੀਆਂ
ਬਰੱਸਲਜ਼, 18 ਮਈ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਕੱਤਰ-ਜਨਰਲ ਜੇਨਸ ਸਟੋਲਟਨਬਰਗ ਨੇ ਦੱਸਿਆ ਹੈ ਕਿ ਫਿਨਲੈਂਡ ਅਤੇ ਸਵੀਡਨ ਨੇ ਨਾਟੋ ਵਿੱਚ ਸ਼ਾਮਲ ਹੋਣ ਲਈ ਅਧਿਕਾਰਤ ਤੌਰ ‘ਤੇ ਅਰਜ਼ੀ ਦਿੱਤੀ ਹੈ। ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਚਿੰਤਤ ਦੋਹਾਂ ਦੇਸ਼ਾਂ ਨੇ ਸਭ ਤੋਂ ਵੱਡੇ ਫੌਜੀ ਗਠਜੋੜ ‘ਚ ਸ਼ਾਮਲ ਹੋਣ ਲਈ …
Read More »