Home / Tag Archives: ਨ (page 26)

Tag Archives:

ਮੀਂਹ ਤੇ ਗੜੇਮਾਰੀ ਨੇ ਪੰਜਾਬ ’ਚ ਠੰਢ ਵਧਾਈ

ਆਤਿਸ਼ ਗੁਪਤਾ ਚੰਡੀਗੜ੍ਹ, 30 ਨਵੰਬਰ ਪੰਜਾਬ ਵਿੱਚ ਅੱਜ ਲਗਾਤਾਰ ਪਏ ਮੀਂਹ ਅਤੇ ਕੁਝ ਥਾਵਾਂ ’ਤੇ ਗੜੇ ਪੈਣ ਕਾਰਨ ਠੰਢ ਨੇ ਜ਼ੋਰ ਫੜ ਲਿਆ ਹੈ। ਉਂਜ ਮੀਂਹ ਪੈਣ ਕਾਰਨ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਗਈ ਹੈ ਅਤੇ ਖੁਸ਼ਕ ਠੰਢ ਵੀ ਖ਼ਤਮ ਹੋ ਗਈ ਹੈ। ਅੱਜ ਤੜਕਸਾਰ ਹੀ ਸੂਬੇ ਦੇ ਕੁਝ …

Read More »

ਹਮਲਾਵਰਾਂ ਨੇ ਮੈਕਸੀਕੋ ਵਿਚ ਪੰਜ ਪੱਤਰਕਾਰਾਂ ਨੂੰ ਗੋਲੀ ਮਾਰੀ

ਮੈਕਸੀਕੋ ਸਿਟੀ, 29 ਨਵੰਬਰ ਦੱਖਣੀ ਮੈਕਸੀਕੋ ’ਚ ਹਮਲਾਵਰਾਂ ਨੇ ਚਾਰ ਫੋਟੋ ਪੱਤਰਕਾਰਾਂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਦੱਖਣੀ ਤਟਵਰਤੀ ਸੂਬੇ ਗੁਏਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਸਾਰੇ ਪੱਤਰਕਾਰ ਸਥਾਨਕ ਅਖਬਾਰਾਂ ਜਾਂ ਸਮਾਚਾਰ ਵੈੱਬਸਾਈਟਾਂ ’ਚ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ …

Read More »

ਮਨੀਪੁਰ ਦੇ ਅਤਿਵਾਦੀ ਸੰਗਠਨ ਯੂਐੱਨਐੱਲਐੱਫ ਨੇ ਕੇਂਦਰ ਨਾਲ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ ਕੀਤੇ

ਨਵੀਂ ਦਿੱਲੀ, 29 ਨਵੰਬਰ ਮਨੀਪੁਰ ਵਿੱਚ ਸਰਗਰਮ ਕੱਟੜਪੰਥੀ ਜਥੇਬੰਦੀ ਯੂਨਾਈਟਿਡ ਨੈਸ਼ਨਲ ਲਿਬਰੇਸ਼ਨ ਫਰੰਟ (ਯੂਐੱਨਐੱਲਐੱਫ) ਨੇ ਹਿੰਸਾ ਦਾ ਰਾਹ ਛੱਡ ਕੇ ਮੁੱਖ ਧਾਰਾ ’ਚ ਸ਼ਾਮਲ ਹੋਣ ਲਈ ਬੁੱਧਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰ ਨਾਲ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਮੈਤੇਈ ਭਾਈਚਾਰੇ ਦੀ ਬਹੁਗਿਣਤੀ ਵਾਲੀ ਇਸ ਅਤਿਵਾਦੀ ਜਥੇਬੰਦੀ ਨੇ ਉਸ ਸਮੇਂ …

Read More »

ਉੱਤਰਕਾਸ਼ੀ ਬਚਾਅ ਕਾਰਜ: ਸੁਰੰਗ ’ਚ ਫਸੇ 15 ਮਜ਼ਦੂਰਾਂ ਨੂੰ ਬਾਹਰ ਕੱਢਿਆ

ਉੱਤਰਕਾਸ਼ੀ, 28 ਨਵੰਬਰ ਸਿਲਕਿਆਰਾ ਸੁਰੰਗ ’ਚ ਪਿਛਲੇ 16 ਦਿਨਾਂ ਤੋਂ ਫਸੇ 41 ਮਜ਼ਦੂਰਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਨੂੰ ਮੰਗਲਵਾਰ ਨੂੰ ਵੱਡੀ ਸਫ਼ਲਤਾ ਮਿਲੀ ਅਤੇ ਇਕ ਇਕ ਕਰਕੇ ਮਜ਼ਦੂਰਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਹੁਣ ਤਕ 15 ਮਜ਼ਦੂਰਾਂ ਨੂੰ ਸੁਰੱਖਿਤ ਬਾਹਰ ਕੱਢ ਲਿਆ ਗਿਆ ਹੈ। ਉੱਤਰਾਖੰਡ ਦੇ ਮੁੱਖ …

Read More »

ਤੀਜਾ ਟੀ-20: ਭਾਰਤ ਵੱਲੋਂ ਆਸਟਰੇਲੀਆ ਨੂੰ 223 ਦੌੜਾਂ ਦਾ ਟੀਚਾ

ਗੁਹਾਟੀ, 28 ਨਵੰਬਰ ਭਾਰਤ ਨੇ ਇਥੇ ਤੀਜੇ ਟੀ-20 ਮੈਚ ’ਚ ਆਸਟਰੇਲੀਆ ਨੂੰ ਜਿੱਤ ਲਈ 223 ਦੌੜਾਂ ਦਾ ਟੀਚਾ ਦਿੱਤਾ ਹੈ। ਬੱਲੇਬਾਜ਼ੀ ਦਾ ਸੱਦਾ ਮਿਲਣ ’ਤੇ ਮੇਜ਼ਬਾਨ ਟੀਮ ਨੇ ਸਲਾਮੀ ਬੱਲੇਬਾਜ਼ ਰੁਤੂਰਾਜ ਗਾਇਕਵਾੜ (123 ਦੌੜਾਂ) ਦੇ ਸੈਂਕੜੇ ਸਦਕਾ ਨਿਰਧਾਰਤ 20 ਓਵਰਾਂ ’ਚ 222 ਦੌੜਾਂ ਬਣਾਈਆਂ। ਟੀਮ ਵੱਲੋਂ ਕਪਤਾਨ ਸੁਰਿਆ ਕੁਮਾਰ ਯਾਦਵ …

Read More »

ਪੰਜਾਬ ਨੇ ਹਰਿਆਣਾ ਨੂੰ ਹਰਾ ਕੇ ਪੁਰਸ਼ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਜਿੱਤੀ

ਚੇਨੱਈ, 28 ਨਵੰਬਰ ਪੰਜਾਬ ਨੇ ਪਿਛਲੇ ਚੈਂਪੀਅਨ ਨੂੰ ਪੈਨਲਟੀ ਸ਼ੁੂਟਆਊਟ ’ਚ ਹਰਾ ਕੇ ਮੰਗਲਵਾਰ ਨੂੰ ਰਾਸ਼ਟਰੀ ਪੁਰਸ਼ ਹਾਕੀ ਚੈਂਪੀਅਨਸ਼ਿਪ ਜਿੱਤ ਲਈ ਹੈ। ਪੰਜਾਬ ਅਤੇ ਹਰਿਆਣਾ ਦਾ ਸਕੋਰ ਨਿਰਧਾਰਤ ਸਮੇਂ ਤਕ 2-2 ’ਤੇ ਬਰਾਬਰ ਸੀ। ਪੰਜਾਬ ਨੇ ਸ਼ੂਟਆਊਟ ’ਚ 9.8 ਨਾਲ ਜਿੱਤ ਦਰਜ ਕੀਤੀ। ਪੰਜਾਬ ਲਈ ਹਰਜੀਤ ਸਿੰਘ ਨੇ 13ਵੇਂ ਮਿੰਟ …

Read More »

ਗੱਜਣਮਾਜਰਾ ਨੂੰ ਮੁੜ 30 ਤੱਕ ਪੁਲੀਸ ਰਿਮਾਂਡ ’ਤੇ ਭੇਜਿਆ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 27 ਨਵੰਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਰਜ ਕੇਸ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਅਮਰਗੜ੍ਹ ਹਲਕੇ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਅੱਜ ਚਾਰ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਦੁਬਾਰਾ ਮੁਹਾਲੀ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਈਡੀ ਦੇ ਵਕੀਲਾਂ ਨੇ …

Read More »

ਹਰਿਆਣਾ ’ਚ ਕੈਂਸਰ ਪੀੜਤਾਂ ਨੂੰ ਮਿਲਣਗੇ ਤਿੰਨ ਹਜ਼ਾਰ ਰੁਪਏ ਮਹੀਨਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 27 ਨਵੰਬਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਚੰਡੀਗੜ੍ਹ ’ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਕੈਂਸਰ ਰੋਗ ਦੀ ਤੀਜੀ ਤੇ ਚੌਥੀ ਸਟੇਜ ਦੇ ਮਰੀਜ਼ਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਯੋਜਨਾ ਅਧੀਨ ਕੈਂਸਰ …

Read More »

ਮੋਦੀ ਨੇ ਲੜਾਕੂ ਜਹਾਜ਼ ਤੇਜਸ ਦੀ ਸਵਾਰੀ ਕੀਤੀ

ਬੰਗਲੌਰ, 25 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜਸ ਜਹਾਜ਼ ‘ਤੇ ਸਵਾਰ ਹੋ ਕੇ ਕਿਹਾ ਕਿ ਇਸ ਤਜ਼ਰਬੇ ਨੇ ਦੇਸ਼ ਦੀ ਸਵਦੇਸ਼ੀ ਸਮਰੱਥਾ ‘ਤੇ ਉਨ੍ਹਾਂ ਦਾ ਭਰੋਸਾ ਵਧਾਇਆ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਐਕਸ ’ਤੇ ਉਨ੍ਹਾਂ ਤੇਜਸ ਦੀ ਸਵਾਰੀ ਦਾ ਜ਼ਿਕਰ ਕੀਤਾ। ਇਸ ਤੋਂ ਪਹਿਲਾਂ ਉਹ ਬੰਗਲੌਰ ਪੁੱਜੇ ਤੇ ਹਿੰਦੁਸਤਾਨ …

Read More »

1984 ਦੇ ਸਿੱਖ ਵਿਰੋਧੀ ਦੰਗੇ: ਦਿੱਲੀ ਦੇ ਉਪ ਰਾਜਪਾਲ ਨੇ 6 ਦੋਸ਼ੀਆਂ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ’ਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ, 25 ਨਵੰਬਰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ 6 ਦੋਸ਼ੀਆਂ ਨੂੰ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਸਕਸੈਨਾ ਨੇ 10 ਜੁਲਾਈ ਦੇ ਦਿੱਲੀ ਹਾਈ ਕੋਰਟ ਦੇ …

Read More »