Home / Tag Archives: ਨ (page 27)

Tag Archives:

ਜ਼ਮੀਨੀ ਵਿਵਾਦ: ਐੱਸਐੱਡੀਐੱਮ ਵੱਲੋਂ ਯੂਪੀ ਦੇ ਰਾਜਪਾਲ ਨੂੰ ਸੰਮਨ

ਬਦਾਯੂੰ (ਯੂਪੀ), 27 ਅਕਤੂਬਰ ਬਦਾਯੂੰ ਦੇ ਸਬ-ਡਿਵੀਜ਼ਨਲ ਮੈਜਿਸਟਰੇਟ (ਨਿਆਂਇਕ) ਨੇ ਵਿਵਾਦਤ ਜ਼ਮੀਨ ਐਕੁਆਇਰ ਕਰਨ ਦੇ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਰਾਜਪਾਲ ਨੂੰ ਸੰਮਨ ਜਾਰੀ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ (ਡੀਐੱਮ) ਮਨੋਜ ਕੁਮਾਰ ਮੁਤਾਬਕ ਰਾਜਪਾਲ ਦੇ ਵਿਸ਼ੇਸ਼ ਸਕੱਤਰ ਬਦਰੀਨਾਥ ਸਿੰਘ ਨੇ ਉਨ੍ਹਾਂ ਦੇ ਦਫ਼ਤਰ ਨੂੰ ਦੱਸਿਆ ਕਿ ਐੱਸਡੀਐੱਮ ਸਦਰ (ਨਿਆਂਇਕ) ਵਨਿੀਤ ਕੁਮਾਰ …

Read More »

ਕਤਰ ’ਚ ਅੱਠ ਭਾਰਤੀਆਂ ਨੂੰ ਫਾਂਸੀ ਦੀ ਸਜ਼ਾ ਹੈਰਾਨੀਜਨਕ: ਥਰੂਰ

ਨਵੀਂ ਦਿੱਲੀ, 27 ਅਕਤੂਬਰ ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਕਤਰ ਵਿੱਚ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ’ਤੇ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪੂਰਾ ਕੇਸ ‘‘ਭੇਤ ਅਤੇ ਅਸਪੱਸ਼ਟਾ’’ ਨਾਲ ਘਿਰਿਆ ਹੋਇਆ ਹੈ। ਸਾਬਕਾ ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ …

Read More »

ਮੈਕਸਵੇਲ ਨੇ ਵਿਸ਼ਵ ਕੱਪ ਦੇ ਇਕ ਦਿਨਾ ਮੈਚ ’ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਦਾ ਰਿਕਾਰਡ ਬਣਾਇਆ

ਨਵੀਂ ਦਿੱਲੀ, 25 ਅਕਤੂਬਰ ਆਸਟਰੇਲੀਆ ਦੇ ਗਲੇਨ ਮੈਕਸਵੇਲ ਨੇ ਨੀਦਰਲੈਂਡ ਖ਼ਿਲਾਫ਼ ਬੁੱਧਵਾਰ ਨੂੰ ਇਕ ਦਿਨਾ ਮੈਚ ’ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਦਾ ਰਿਕਾਰਡ ਬਣਾਇਆ। ਉਸ ਨੇ ਇਹ ਸੈਂਕੜਾ 40 ਗੇਂਦਾਂ ’ਚ ਪੂਰਾ ਕੀਤਾ। ਉਸ ਨੇ ਬਾਸ ਡੀ ਲੀਡੇ ਦੀ 49ਵੇਂ ਓਵਰ ਦੀ ਪੰਜਵੀਂ ਗੇਂਦ ’ਤੇ ਛੱਕਾ ਮਾਰ ਕੇ ਆਪਣਾ …

Read More »

ਅਗਵਾਕਾਰਾਂ ਨੇ 7 ਲੱਖ ਦੀ ਫਿਰੌਤੀ ਲੈ ਕੇ ਵਪਾਰੀ ਛੱਡਿਆ

ਰਵਿੰਦਰ ਰਵੀ ਬਰਨਾਲਾ, 24 ਅਕਤੂਬਰ ਧਨੌਲਾ ਲਾਗੇ ਹਰੀਗੜ੍ਹ ਪੁਲ ਕੋਲ ਕੁੱਝ ਅਣਪਛਾਤੇ ਵਿਅਕਤੀਆਂ ਨੇ ਬੀਤੀ ਰਾਤ ਸੰਗਰੂਰ ਦੇ ਇੱਕ ਵਪਾਰੀ ਅਤੇ ਉਸ ਦੇ ਡਰਾਈਵਰ ਨੂੰ ਕਾਰ ਸਮੇਤ ਅਗਵਾ ਕਰ ਲਿਆ। ਅਗਵਾਕਾਰ ਵਪਾਰੀ ਤੇ ਡਰਾਈਵਰ ਨੂੰ ਕਈ ਘੰਟੇ ਪਿੰਡਾਂ ਦੇ ਕੱਚੇ ਰਾਹਾਂ ’ਤੇ ਘੁੰਮਾਉਂਦੇ ਰਹੇ ਅਤੇ ਫਿਰੌਤੀ ਵਜੋਂ ਸੱਤ ਲੱਖ ਰੁਪਏ …

Read More »

ਇੱਕ ਰੋਜ਼ਾ ਵਿਸ਼ਵ ਕੱਪ: ਦੱਖਣੀ ਅਫਰੀਕਾ ਨੇ ਬੰਗਲਾਦੇਸ਼ ਨੂੰ 383 ਦੌੜਾਂ ਦਾ ਟੀਚਾ ਦਿੱਤਾ

ਮੁੰਬਈ, 24 ਅਕਤੂਬਰ ਕੁਇੰਟਨ ਡੀਕਾਕ ਦੇ ਸ਼ਾਨਦਾਰ ਸੈਂਕੜੇ ਅਤੇ ਹੈਨਰਿਕ ਕਲਾਸਨ ਦੀ ਤੂਫ਼ਾਨੀ ਪਾਰੀ ਦੇ ਦਮ ’ਤੇ ਦੱਖਣੀ ਅਫਰੀਕਾ ਨੇ ਖ਼ਰਾਬ ਸ਼ੁਰੂਆਤ ਤੋਂ ਉੱਭਰ ਕੇ ਬੰਗਲਾਦੇਸ਼ ਖ਼ਿਲਾਫ਼ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਮੈਚ ਵਿੱਚ ਅੱਜ ਇੱਥੇ ਪੰਜ ਵਿਕਟਾਂ ’ਤੇ 382 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਡੀਕਾਕ ਨੇ 140 ਗੇਂਦਾਂ …

Read More »

ਭਾਜਪਾ ਦੀ ਲੜਾਈ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਖ਼ਿਲਾਫ਼: ਤੋਮਰ

ਗਵਾਲੀਅਰ, 24 ਅਕਤੂਬਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਲੜਾਈ ਉਨ੍ਹਾਂ ਤਾਕਤਾਂ ਖ਼ਿਲਾਫ ਹੈ ਜੋ ਸਨਾਤਨ ਧਰਮ ਨੂੰ ਖ਼ਤਮ ਕਰਨਾ ਅਤੇ ਦੇਸ਼ ਨੂੰ ਤੋੜਨਾ ਚਾਹੁੰਦੀਆਂ ਹਨ। ਤੋਮਰ ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਵਿੱਚ ਭਾਜਪਾ ਦੇ ਮੀਡੀਆ ਸੈਂਟਰ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ …

Read More »

ਪਟਿਆਲਾ: ਤਿਉਹਾਰਾਂ ਦੇ ਮੱਦੇਨਜ਼ਰ ਪੁਲੀਸ ਨੇ ਜਨਤਕ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ

ਸਰਬਜੀਤ ਸਿੰਘ ਭੰਗੂ ਪਟਿਆਲਾ, 23 ਅਕਤੂਬਰ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਪਟਿਆਲਾ ਵੱਲੋਂ ਐੱਸਐੱਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਭਰ ਵਿੱਚ ਜਨਤਕ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੱਸ ਅੱਡੇ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ‘ਤੇ ਮਸ਼ਕੂਕ ਵਿਅਕਤੀਆਂ ਸਮੇਤ ਬੱਸਾਂ ਅਤੇ ਵਾਹਾਨਾਂ ਦੀ ਤਲਾਸ਼ੀ ਲਈ। …

Read More »

ਇਜ਼ਰਾਈਲ ਦੇ ਗਾਜ਼ਾ ’ਤੇ ਹਵਾਈ ਹਮਲੇ, ਫਲਸਤੀਨੀਆਂ ਦੀ ਪਨਾਹਗਾਹਾਂ ਵੀ ਨਾ ਬਖ਼ਸ਼ੀਆਂ

ਦੀਰ ਅਲ-ਬਲਾਹ, 23 ਅਕਤੂਬਰ ਇਜ਼ਰਾਈਲ ਦੇ ਲੜਾਕੂ ਜਹਾਜ਼ਾਂ ਨੇ ਅੱਜ ਤੜਕੇ ਗਾਜ਼ਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹਮਲੇ ਕੀਤੇ। ਇਸ ਵਿੱਚ ਉਹ ਖੇਤਰ ਵੀ ਸ਼ਾਮਲ ਹਨ, ਜਿੱਥੇ ਫਲਸਤੀਨੀ ਨਾਗਰਿਕਾਂ ਨੂੰ ਪਨਾਹ ਲੈਣ ਲਈ ਕਿਹਾ ਗਿਆ ਸੀ। ਫਲਸਤੀਨ ਦੇ ਹਮਾਸ ਸ਼ਾਸਤ ਖੇਤਰ ਵਿੱਚ ਮਨੁੱਖੀ ਸਹਾਇਤਾ ਦੀ ਇੱਕ ਹੋਰ ਖੇਪ ਲਿਜਾਣ ਦੀ ਇਜਾਜ਼ਤ …

Read More »

ਏਸ਼ਿਆਈ ਖੇਡਾਂ ’ਚ ਤਗਮੇ ਜਿੱਤਣ ਵਾਲੇ ਫੌਜੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ: ਰਾਜਨਾਥ ਸਿੰਘ

ਨਵੀਂ ਦਿੱਲੀ, 17 ਅਕਤੂਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਹਾਲ ਹੀ ਵਿੱਚ ਖਤਮ ਹੋਈਆਂ ਏਸ਼ਿਆਈ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਲਈ ਨਕਦ ਇਨਾਮਾਂ ਦਾ ਐਲਾਨ ਕੀਤਾ ਅਤੇ ਕਿਹਾ ਕਿ ਭਾਵੇਂ ਜੰਗ ਦਾ ਮੈਦਾਨ ਹੋਵੇ ਜਾਂ ਖੇਡ ਦਾ, “ਇੱਕ ਸਿਪਾਹੀ ਹਮੇਸ਼ਾ ਪ੍ਰਦਰਸ਼ਨ ਕਰਦਾ ਹੈ”। ਉਨ੍ਹਾਂ …

Read More »

ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਸੋਰੇਨ ਨੂੰ ਰਾਹਤ

ਰਾਂਚੀ, 17 ਅਕਤੂਬਰ ਝਾਰਖੰਡ ਹਾਈ ਕੋਰਟ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਖਿਲਾਫ ਜਮਸ਼ੇਦਪੁਰ ਦੀ ਅਦਾਲਤ ’ਚ ਚੱਲ ਰਹੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਜੋ 2014 ਵਿੱਚ ਦਰਜ ਇੱਕ ਕੇਸ ਦੀ ਸੁਣਵਾਈ ਕਰ ਰਿਹਾ ਸੀ, ਜਿਸ ਵਿੱਚ ਉਸ ਉੱਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾਇਆ …

Read More »