Home / Tag Archives: ਨ (page 34)

Tag Archives:

ਭਵਾਨੀਗੜ੍ਹ: ਭਾਕਿਯੂ ਉਗਰਾਹਾਂ ਨੇ ਨਸ਼ਿਆਂ ਖ਼ਿਲਾਫ਼ ਚੇਤਨਾ ਮਾਰਚ ਕੀਤਾ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 26 ਅਗਸਤ ਇਥੋਂ ਨੇੜਲੇ ਪਿੰਡ ਬਾਲਦ ਕਲਾਂ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਨਸ਼ਿਆਂ ਖ਼ਿਲਾਫ਼ ਚੇਤਨਾ ਮਾਰਚ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ ਅਤੇ ਕਸ਼ਮੀਰ ਸਿੰਘ ਆਲੋਅਰਖ ਨੇ ਕਿਹਾ ਕਿ ਸਰਕਾਰਾਂ ਵੱਲੋਂ ਨੌਜਵਾਨ ਪੀੜ੍ਹੀ ਦੀ ਸੋਚ …

Read More »

ਮਹਿਬੂਬਾ ਦੀ ਧੀ ਨੂੰ ਰੈਗੂਲਰ ਪਾਸਪੋਰਟ ਜਾਰੀ

ਸ੍ਰੀਨਗਰ, 25 ਅਗਸਤ ਜੰਮੂ ਕਸ਼ਮੀਰ ਦੀ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਸੁਪਰੀਮੋ ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਨੂੰ ਅੱਜ ਇੱਥੇ ਦਸ ਸਾਲ ਦੀ ਵੈਧਤਾ ਵਾਲਾ ਰੈਗੂਲਰ ਪਾਸਪੋਰਟ ਜਾਰੀ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਲਤਿਜਾ ਨੇ ਜੰਮੂ ਕਸ਼ਮੀਰ ਹਾਈ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕਰ ਕੇ ਕਿਸੇ ਵੀ ਦੇਸ਼ ਦੀ …

Read More »

ਭਾਰਤ ਦੇ ਲੌਂਗ ਜੰਪਰ ਜੇਸਵਿਨ ਐਲਡਰਿਨ ਨੇ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕੀਤਾ

ਬੁਡਾਪੈਸਟ, 23 ਅਗਸਤ ਕੌਮੀ ਰਿਕਾਰਡ ਧਾਰਕ ਲੰਬੀ ਛਾਲ ਮਾਰਨ ਵਾਲੇ ਜੇਸਵਿਨ ਐਲਡਰਿਨ ਨੇ ਆਪਣੀ ਪਹਿਲੀ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਪਰ ਉਸ ਦਾ ਸਾਥੀ ਮੁਰਲੀ ਸ੍ਰੀਸ਼ੰਕਰ ਅੱਜ ਇੱਥੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਕੁਆਲੀਫਿਕੇਸ਼ਨ ਦੌਰ ’ਚੋਂ ਬਾਹਰ ਹੋ ਗਿਆ। ਐਲਡਰਿਨ, ਜਿਸ ਨੇ ਮਾਰਚ ਵਿੱਚ 8.42 ਮੀਟਰ ਨਾਲ …

Read More »

ਪੁਲੀਸ ਨੇ ਵੱਡੀ ਗਿਣਤੀ ਕਿਸਾਨ ਆਗੂ ਹਿਰਾਸਤ ’ਚ ਲਏ

ਦਵਿੰਦਰ ਪਾਲ ਚੰਡੀਗੜ੍ਹ, 21 ਅਗਸਤ ਪੰਜਾਬ, ਹਰਿਆਣਾ, ਰਾਜਸਥਾਨ, ਉਤਰਾਖੰਡ ਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 16 ਕਿਸਾਨ ਜਥੇਬੰਦੀਆਂ ਵੱਲੋਂ 22 ਅਗਸਤ ਨੂੰ ਚੰਡੀਗੜ੍ਹ ਵਿੱਚ ਪ੍ਰਸਤਾਵਿਤ ਟਰੈਕਟਰ ਮਾਰਚ ਦੇ ਮੱਦੇਨਜ਼ਰ ਅੱਜ ਪੰਜਾਬ ਭਰ ’ਚ ਪੁਲੀਸ ਨੇ ਕਿਸਾਨ ਜਥੇਬੰਦੀਆਂ ਦੇ ਆਗੂ ਹਿਰਾਸਤ ਵਿੱਚ ਲਏ ਅਤੇ ਕਈ ਆਗੂਆਂ ਨੂੰ ਪੁਲੀਸ ਨੇ ਉਨ੍ਹਾਂ ਦੇ ਘਰਾਂ …

Read More »

ਏਸ਼ੀਆ ਕੱਪ ਕ੍ਰਿਕਟ ਲਈ ਭਾਰਤੀ ਟੀਮ ਦਾ ਐਲਾਨ: ਰਾਹੁਲ ਤੇ ਅਈਅਰ ਦੀ ਵਾਪਸੀ, ਵਰਮਾ ਨੂੰ ਵੀ ਥਾਂ ਮਿਲੀ

ਨਵੀਂ ਦਿੱਲੀ, 21 ਅਗਸਤ ਸੱਟ ਕਾਰਨ ਕੁਝ ਸਮੇਂ ਲਈ ਬਾਹਰ ਰਹਿਣ ਵਾਲੇ ਕੇਐੱਲ ਰਾਹੁਲ ਅਤੇ ਸ਼੍ਰੇਅਸ ਅਈਅਰ ਨੂੰ 31 ਅਗਸਤ ਤੋਂ ਸ਼ੁਰੂ ਹੋ ਰਹੇ ਏਸ਼ੀਆ ਕੱਪ ਲਈ ਅੱਜ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ, ਜਦਕਿ ਨੌਜਵਾਨ ਬੱਲੇਬਾਜ਼ ਤਿਲਕ ਵਰਮਾ ਨੂੰ ਵੀ ਇਕ ਦਿਨਾਂ ਮੈਚਾਂ ਲਈ ਪਹਿਲੀ ਵਾਰ ਥਾਂ ਮਿਲੀ ਹੈ। …

Read More »

ਪੰਜਾਬ ਨੇ ਐੱਸਜੇਵੀਐੱਨ ਨਾਲ 1200 ਮੈਗਾਵਾਟ ਬਿਜਲੀ ਖਰੀਦਣ ਦਾ ਸਮਝੌਤਾ ਕੀਤਾ

ਚੰਡੀਗੜ੍ਹ, 17 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਸੂਬਾ ਸਰਕਾਰ ਨੇ ਸਤਲੁਜ ਜਲ ਬਿਜਲੀ ਨਿਗਮ (ਐੱਸਜੇਵੀਐਨ) ਨਾਲ 1,200 ਮੈਗਾਵਾਟ ਦਾ ਬਿਜਲੀ ਖਰੀਦ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੀਐੱਸਪੀਸੀਐੱਲ ਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਥਿਤ ਸੋਲਰ ਪ੍ਰਾਜੈਕਟਾਂ ਤੋਂ ਬਿਜਲੀ ਦੀ ਖਰੀਦ ਲਈ …

Read More »

ਪੱਟੀ: ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ’ਚ ਪਾਣੀ ਦਾ ਪੱਧਰ ਵਧਿਆ, ਲੋਕਾਂ ਨੂੰ ਪਿੰਡ ਛੱਡਣ ਲਈ ਕਿਹਾ

ਬੇਅੰਤ ਸਿੰਘ ਸੰਧੂ ਪੱਟੀ, 17 ਅਗਸਤ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਲਈ 2 ਲੱਖ 20 ਹਜ਼ਾਰ ਕਿਊਕਸ ਪਾਣੀ ਛੱਡਣ ਨਾਲ ਹਰੀਕੇ ਪੱਤਣ ਦੇ ਨਜ਼ਦੀਕ ਪਿੰਡ ਵਸਤੀ ਲਾਲ ਸਿੰਘ ਤੇ ਘੜੁੰਮ ਨਾਲ ਲੱਗਦੇ ਧੁੱਸੀ ਬੰਨ੍ਹ ਲਈ ਖਤਰਾ ਪੈਦਾ ਹੋ ਗਿਆ ਹੈ। ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਲੋਕਾਂ ਵੱਲੋਂ ਆਪਣੇ …

Read More »

ਪੰਜਾਬ ਪੁਲੀਸ ਨੇ ਲਾਰੈਂਸ ਬਿਸ਼ਨੋਈ ਨੂੰ ਕਤਲ ਦੇ ਮਾਮਲੇ ’ਚ ਚੰਡੀਗੜ੍ਹ ਅਦਾਲਤ ’ਚ ਪੇਸ਼ ਕੀਤਾ

ਚੰਡੀਗੜ੍ਹ, 17 ਅਗਸਤ ਪੰਜਾਬ ਪੁਲੀਸ ਨੇ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕਤਲ ਕੇਸ ਵਿੱਚ ਇਥੋਂ ਦੀ ਸੈਕਟਰ 43 ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਸੋਨੂੰ ਸ਼ਾਹ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਚੰਡੀਗੜ੍ਹ ਲਿਆਂਦਾ ਗਿਆ। ਇਸ ਕਾਰਨ ਅਦਾਲਤ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। The …

Read More »

ਬਿਆਸ ਦਰਿਆ ਨੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕੀਤਾ

ਦਵਿੰਦਰ ਸਿੰਘ ਭੰਗੂ ਰਈਆ, 16 ਅਗਸਤ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਸਾਤ ਕਾਰਨ ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦਾ ਨਿਸ਼ਾਨ ਪਾਰ ਕਰ ਗਿਆ ਹੈ ਤੇ ਨੇੜਲੇ ਇਲਾਕਿਆਂ ਵਿੱਚ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਹੈ। ਢਿਲਵਾਂ, ਧਾਲੀਵਾਲ ਬੇਟ ਇਲਾਕੇ ਵਿੱਚ ਦਰਿਆ ਨਾਲ ਲਗਦੇ ਖੇਤਾਂ ਵਿੱਚ ਪਾਣੀ ਦਾ …

Read More »

ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐੱਮਐੱਨਸੀ ’ਚ ਚੋਣ, ਅਰੋੜਾ ਨੇ ਲੈਪਟਾਪ ਦੇ ਕੇ ਕੀਤਾ ਸਨਮਾਨ

ਚੰਡੀਗੜ੍ਹ, 16 ਅਗਸਤ ਮਲਟੀ-ਨੈਸ਼ਨਲ ਕੰਪਨੀ (ਐੱਮਐੱਨਸੀ) ਲਈ ਚੁਣੇ ਜਾਣ ’ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਦਫ਼ਤਰ ਵਿਖੇ 15 ਉਮੀਦਵਾਰਾਂ ਨੂੰ ਆਫ਼ਰ ਲੈਟਰ ਅਤੇ ਲੈਪਟਾਪ ਸੌਂਪੇ। ਐੱਚਸੀਐੱਲ ਦੇ …

Read More »