ਭਾਰਤੀ ਓਲੰਪਿਕ ਅਥਲੀਟ ਕਮਲਪ੍ਰੀਤ ਕੌਰ, ਜੋ ਪਿਛਲੇ ਸਾਲ ਟੋਕੀਓ ਓਲੰਪਿਕਸ 2020 ਵਿੱਚ ਡਿਸਕਸ ਥਰੋਅ ਈਵੈਂਟ ਵਿੱਚ ਛੇਵੇਂ ਸਥਾਨ ‘ਤੇ ਰਹੀ ਸੀ, ’ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਰਤੋਂ ਕਰਨ ਕਰਕੇ ਅਸਥਾਈ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਉਸ ਦੇ ਟੈਸਟ ਪਾਜ਼ੇਟਿਵ ਆਉਣ ਬਾਅਦ ਅਥਲੈਟਿਕਸ ਇੰਟੈਗਰਿਟੀ ਯੂਨਿਟ (ਏਆਈਯੂ) ਨੇ ਉਸ ’ਤੇ ਅਸਥਾਈ ਤੌਰ …
Read More »ਇਟਲੀ ਤੋਂ ਆਈ ਏਅਰ ਇੰਡੀਆ ਦੀ ਉਡਾਨ ਵਿੱਚ 125 ਯਾਤਰੀ ਕਰੋਨਾ ਪਾਜ਼ੇਟਿਵ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਅੰਮ੍ਰਿਤਸਰ, 6 ਜਨਵਰੀ ਇਥੇ ਰਾਜਾਸਾਂਸੀ ਕੌਮਾਂਤਰੀ ਹਵਾਈ ਅੱਡੇ ‘ਤੇ ਇਟਲੀ ਤੋਂ ਆਈ ਏਅਰ ਇੰਡੀਆ ਦੀ ਉਡਾਨ ਵਿੱਚ 179 ਯਾਤਰੀ ਸਵਾਰ ਸਨ ਜਿਨ੍ਹਾਂ ਵਿੱਚੋਂ 125 ਯਾਤਰੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਉਡਾਨ ਹਵਾਈ ਅੱਡੇ ‘ਤੇ ਸਵੇਰੇ 11.20 ‘ਤੇ ਉਤਰੀ। ਸਿਹਤ ਅਧਿਕਾਰੀਆਂ ਨੇ ਕੋਵਿਡ ਮਰੀਜ਼ਾਂ ਨੂੰ …
Read More »‘ਕੋਵਿਡ ਅਲਾਰਮ’ ਜੋ ਭੀੜ ਵਿੱਚੋਂ ਪਹਿਚਾਣ ਲਵੇਗਾ ਕੋਰੋਨਾ ਪਾਜ਼ੇਟਿਵ ਲੋਕਾਂ ਨੂੰ
ਬ੍ਰਿਟੇਨ ਦੇ ਵਿਗਿਆਨੀਆਂ ਨੇ ਇਕ ਅਨੋਖੇ ‘ਕੋਵਿਡ ਅਲਾਰਮ’ ਦਾ ਟੈਸਟ ਕੀਤਾ ਹੈ । ਇਸ ਦੀ ਭੀੜ ਵਾਲੀ ਜਗ੍ਹਾ ਵਿੱਚ ਕਰੋਨਾ ਲਾਗ ਦੀ ਮੌਜੂਦਗੀ ਦੀ ਪਛਾਣ ਕਰਨ ਲਈ ਇਲੈਕਟ੍ਰਾਨਿਕ ਉਪਕਰਣਾਂ ਦੀ ਵਰਤੋਂ ਕੀਤੀ ਜਾ ਸਕੇਗੀ। ਲੰਡਨ ਸਕੂਲ ਆਫ਼ ਹਾਈਜੀਨ ਐਂਡ ਟ੍ਰੋਪਿਕਲ ਮੈਡੀਸਨ ਅਤੇ ਡਰਹਮ ਯੂਨੀਵਰਸਿਟੀ ਦੇ ਵਿਗਿਆਨੀਆਂ ਦੁਆਰਾ ਕੀਤੇ ਗਏ ਮੁਢਲੇ …
Read More »COVID-19 ਪਾਜ਼ੇਟਿਵ ਆਉਣ ਤੋਂ ਬਾਅਦ ਮਰੀਜ਼ ਨੂੰ ਕਦੋਂ ਹੋਣਾ ਚਾਹੀਦਾ ਹਸਪਤਾਲ ‘ਚ ਦਾਖਲ? ਜਾਣੋ ਕੀ ਕਹਿੰਦੇ ਨੇ ਡਾਕਟਰ
ਨਵੀਂ ਦਿੱਲੀ : ਭਾਰਤ ‘ਚ ਕੋਰੋਨਾ ਵਾਇਰਸ ਕਾਰਨ ਹਾਲਾਤ ਗੰਭੀਰ ਹੁੰਦੇ ਜਾ ਰਹੇ ਹਨ ਤੇ ਲਗਾਤਾਰ ਵੱਧ ਰਹੇ ਮਰੀਜ਼ਾਂ ਕਾਰਨ ਹਸਪਤਾਲਾਂ ‘ਚ ਬੈੱਡ ਦੀ ਭਾਰੀ ਕਮੀ ਹੈ, ਡਾਕਟਰ ਆਰਟੀ-ਪੀਸੀਆਰ ਟੈਸਟ ‘ਚ ਪਾਜ਼ੇਟਿਵ ਪਾਏ ਜਾਣ ਵਾਲੇ ਮਰੀਜ਼ਾਂ ਨੂੰ ਜ਼ਰੂਰੀ ਨਾ ਹੋਣ ‘ਤੇ ਹਸਪਤਾਲ ‘ਚ ਦਾਖਲ ਨਾ ਹੋਣ ਦੀ ਸਲਾਹ ਦੇ ਰਹੇ ਹਨ …
Read More »