Breaking News
Home / Tag Archives: ਪਜਬ

Tag Archives: ਪਜਬ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਤੇ 8ਵੀਂ ਦੇ ਨਤੀਜੇ ਐਲਾਨੇ

ਦਰਸ਼ਨ ਸਿੰਘ ਸੋਢੀ ਮੁਹਾਲੀ, 30 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਨੂੰ ਅੱਠਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਬਾਰ੍ਹਵੀਂ ਵਿੱਚ ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ ਪਹਿਲਾ ਸਥਾਨ ਮੱਲ ਕੇ ਇਸ ਵਾਰ ਮੁੰਡਿਆਂ ਦੀ ਲਾਜ ਰੱਖ ਲਈ। ਦੂਜੇ ਸਥਾਨ ’ਤੇ ਸ੍ਰੀ ਮੁਕਤਸਰ ਸਾਹਿਬ ਦਾ ਰਵੀਉਦੈ ਸਿੰਘ …

Read More »

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਅੱਜ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਪੰਜਾਬ ਕਾਡਰ ਦੇ 2003 ਬੈਚ ਦੇ ਆਈਏਐੱਸ ਅਧਿਕਾਰੀ ਹਨ। ਯੂਨੀਵਰਸਿਟੀ ਪੁੱਜਣ ’ਤੇ ਉਨ੍ਹਾਂ ਦਾ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ ਦੀ ਅਗਵਾਈ ਵਿੱਚ …

Read More »

ਪੰਜਾਬ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

ਪਾਲ ਸਿੰਘ ਨੌਲੀ ਜਲੰਧਰ, 25 ਅਪਰੈਲ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ ਹੋ ਗਿਆ ਹੈ। The post ਪੰਜਾਬ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ appeared first on Punjabi Tribune. Source link

Read More »

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ ‘ਤੇ ਪਾਕਿਸਤਾਨ ਤੋਂ ਚਲਾਇਆ ਜਾ ਰਿਹਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮ ਨੂੰ ਜੰਮੂ-ਕਸ਼ਮੀਰ ਖੇਤਰ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਟਾਰਗੇਟ ਕਿਲਿੰਗ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ 18 ਅਪਰੈਲ ਨੂੰ ਬਾਅਦ ਦੁਪਹਿਰ ਐਲਾਨਿਆ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਕੀਤੀ‌। ਉਨ੍ਹਾਂ ਦੱਸਿਆ ਕਿ ਸਬੰਧਤ …

Read More »

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸਮਰਾਲਾ ਪੁੱਜੀ

ਡੀਪੀਐੇੱਸ ਬੱਤਰਾ ਸਮਰਾਲਾ, 8 ਅਪਰੈਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸੂਬੇ ਦੇ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਯਾਤਰਾ’ ਦੇ ਅੱਜ ਸਮਰਾਲਾ ਹਲਕੇ ’ਚ ਪੁੱਜਣ ’ਤੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਬਾਦਲ ਨੇ ਸਮੂਹ ਪੰਜਾਬੀਆਂ …

Read More »

ਮਜੀਠਾ: ਓਬਰਾਏ ਨੇ ਸੁਖਜਿੰਦਰ ਸਿੰਘ ਹੇਰ ਨੂੰ ਸਰਬੱਤ ਦਾ ਭਲਾ ਟਰੱਸਟ ਦਾ ਪੰਜਾਬ ਪ੍ਰਧਾਨ ਥਾਪਿਆ

ਰਾਜਨ ਮਾਨ ਮਜੀਠਾ, 8 ਅਪਰੈਲ ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਸੁਖਜਿੰਦਰ ਸਿੰਘ ਹੇਰ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਦੇ ਮਿਹਨਤੀ, ਇਮਾਨਦਾਰ ਅਤੇ ਅਣਥੱਕ …

Read More »

ਬਰਨਾਲਾ: ਤਰਕਸ਼ੀਲ ਸੁਸਾਇਟੀ ਪੰਜਾਬ ਦੀ ਦੋ ਰੋਜ਼ਾ ਸੂਬਾਈ ਸਾਲਾਨਾ ਇਕੱਤਰਤਾ ਸ਼ੁਰੂ

ਪਰਸ਼ੋਤਮ ਬੱਲੀ ਬਰਨਾਲਾ, 6 ਅਪਰੈਲ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਦੋ ਰੋਜ਼ਾ ਸੂਬਾਈ ਸਾਲਾਨਾ ਇਕੱਤਰਤਾ ਸੁਸਾਇਟੀ ਦੇ ਮੁੱਖ ਦਫ਼ਤਰ ਇਥੇ ਤਰਕਸ਼ੀਲ ਭਵਨ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਦਸ ਜ਼ੋਨਾਂ ਅਤੇ ਪੰਜਾਹ ਇਕਾਈਆਂ ਦੇ ਕਰੀਬ 150 ਪ੍ਰਤੀਨਿਧ ਆਗੂਆਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕਰ ਰਹੇ ਹਨ। ਤਰਕਸ਼ੀਲ ਲਹਿਰ ਨੂੰ ਜੱਥੇਬੰਦਕ ਪੱਧਰ ‘ਤੇ …

Read More »

ਲੋਕ ਸਭਾ ਚੋਣਾਂ: ‘ਆਪ’ ਨੇ ਪੰਜਾਬ ’ਚ ਦੋ ਉਮੀਦਵਾਰ ਐਲਾਨੇ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਦੋ ਉਮੀਦਵਾਰਾਂ ’ਚੋਂ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਆਨੰਦ਼ਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਪੰਜਾਬ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ

ਦਰਸ਼ਨ ਸਿੰਘ ਸੋਢੀ ਮੁਹਾਲੀ, 1 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾਕਟਰ ਪ੍ਰੇਮ ਕੁਮਾਰ ਵੱਲੋਂ ਅੱਜ ਪੰਜਵੀਂ ਦਾ ਨਤੀਜਾ ਐਲਾਨਿਆ ਗਿਆ। ਪੰਜਵੀਂ ਦੀ ਪ੍ਰੀਖਿਆ ਵਿੱਚ ਤਿੰਨ ਲੱਖ 6 ਹਜ਼ਾਰ 431 ਬੱਚੇ ਬੈਠੇ ਸਨ, ਜਿਨ੍ਹਾਂ ਚੋਂ ਤਿੰਨ ਲੱਖ 5 ਹਜ਼ਾਰ 937 ਪਾਸ ਹੋਏ। ਇਹ ਪਾਸ ਪ੍ਰਤੀਸ਼ਤਤਾ 99.84 ਫੀਸਦੀ ਹੈ। …

Read More »